Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    3:19:35 AM

  • gippy grewal faces mistreatment on air canada flight

    ਗਿੱਪੀ ਗਰੇਵਾਲ ਨਾਲ ਏਅਰ ਕੈਨੇਡਾ 'ਚ ਹੋਈ ਬਦਸਲੂਕੀ,...

  • ind vs wi

    TEAM INDIA ਦਾ ਐਲਾਨ, 2 ਨਵੇਂ ਖਿਡਾਰੀਆਂ ਨੂੰ...

  • issue of upi payment fees reaches supreme court

    UPI ਪੇਮੈਂਟ 'ਤੇ ਫੀਸ ਦਾ ਮਾਮਲਾ ਪਹੁੰਚਿਆ ਸੁਪਰੀਮ...

  • gurpreet kaur defamation case court

    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • ਆਪਣੀ ਹਾਲਤ ’ਤੇ ਅੱਥਰੂ ਵਹਾ ਰਹੀਆਂ ਨੇ ਸ਼ਹਿਰ ਦੀਆਂ ਪ੍ਰਮੁੱਖ ਸਡ਼ਕਾਂ

MAJHA News Punjabi(ਮਾਝਾ)

ਆਪਣੀ ਹਾਲਤ ’ਤੇ ਅੱਥਰੂ ਵਹਾ ਰਹੀਆਂ ਨੇ ਸ਼ਹਿਰ ਦੀਆਂ ਪ੍ਰਮੁੱਖ ਸਡ਼ਕਾਂ

  • Updated: 19 Aug, 2019 01:51 AM
Majha
tears were shedding their condition on the city  s
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ, (ਹਰਮਨਪ੍ਰੀਤ)- ਪੰਜਾਬ ਸਰਕਾਰ ਵੱਲੋਂ ਵਿਕਾਸ ਸਬੰਧੀ ਕੀਤੇ ਜਾ ਰਹੇ ਕਈ ਦਾਅਵਿਆਂ ਦੇ ਉਲਟ ਜ਼ਿਲਾ ਗੁਰਦਾਸਪੁਰ ਦੀਆਂ ਕਈ ਸਡ਼ਕਾਂ ਆਪਣੀ ਹਾਲਤ ’ਤੇ ਅੱਥਰੂ ਵਹਾ ਰਹੀਆਂ ਹਨ। ਇਨ੍ਹਾਂ ਸਡ਼ਕਾਂ ਦੀ ਹਾਲਤ ਏਨੀ ਤਰਸਯੋਗ ਬਣ ਚੁੱਕੀ ਹੈ ਕਿ ਇਥੋਂ ਲੰਘਣ ਵਾਲੇ ਹਜ਼ਾਰਾਂ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਿਤਮ ਦੀ ਗੱਲ ਇਹ ਹੈ ਕਿ ਕਈ ਸਡ਼ਕਾਂ ਅਜਿਹੀਆਂ ਹਨ ਜਿਨ੍ਹਾਂ ਦੀ ਮੁਰੰਮਤ ਹੋਣ ਉਪਰੰਤ 7 ਸਾਲਾਂ ਦਾ ਸਮਾਂ ਬੀਤ ਚੁੱਕਾ ਹੈ, ਮੁਡ਼ ਨਾ ਤਾਂ ਕਿਸੇ ਅਧਿਕਾਰੀ ਦੀ ਸਵੱਲੀ ਨਜ਼ਰ ਇਨ੍ਹਾਂ ਸਡ਼ਕਾਂ ’ਤੇ ਪਈ ਹੈ ਅਤੇ ਨਾ ਹੀ ਸਰਕਾਰ ਨੇ ਸਡ਼ਕਾਂ ’ਚ ਫੈਲੇ ਇਸ ਨਰਕ ਨੂੰ ਖਤਮ ਕਰਾਉਣ ਲਈ ਚਾਰਾਜੋਈ ਕੀਤੀ ਹੈ। ਹੋਰ ਤਾਂ ਹੋਰ ਜ਼ਿਲਾ ਹੈੱਡਕੁਆਰਟਰ ’ਤੇ ਸ਼ਹਿਰ ਗੁਰਦਾਸਪੁਰ ਅੰਦਰ ਵੀ ਸਡ਼ਕਾਂ ’ਤੇ ਪਏ ਕਈ ਟੋਏ ਲੋਕਾਂ ਲਈ ਸਿਰਦਰਦੀ ਬਣੇ ਹੋਏ ਹਨ।

7 ਸਾਲਾਂ ਤੋਂ ਨਹੀਂ ਸੁਣੀ ਗਈ ਗੁਰਦਾਸਪੁਰ-ਸ੍ਰੀ ਹਰਗੋਬਿੰਦਪੁਰ ਸਡ਼ਕ ਦੀ

ਜਾਣਕਾਰੀ ਅਨੁਸਾਰ ਗੁਰਦਾਸਪੁਰ ਤੋਂ ਸ੍ਰੀ ਹਰਗੋਬਿੰਦਪੁਰ ਨੂੰ ਜਾਣ ਵਾਲੀ ਕਰੀਬ 40 ਕਿਲੋਮੀਟਰ ਸਡ਼ਕ ਦੀ ਕਰੀਬ 7 ਸਾਲ ਪਹਿਲਾਂ ਮੁਰੰਮਤ ਕੀਤੀ ਗਈ ਸੀ। ਨਿਯਮਾਂ ਅਨੁਸਾਰ ਹਰੇਕ 5 ਸਾਲ ਬਾਅਦ ਇਸ ਸਡ਼ਕ ਦੀ ਮੁਰੰਮਤ ਹੋਣੀ ਸੀ ਪਰ ਹੈਰਾਨੀ ਦੀ ਗੱਲ ਹੈ ਕਿ 7 ਸਾਲ ਬੀਤਣ ਦੇ ਬਾਵਜੂਦ ਇਹ ਸਡ਼ਕ ਫੰਡਾਂ ਦੀ ਘਾਟ ਕਾਰਣ ਨਰਕ ਦਾ ਰੂਪ ਧਾਰਨ ਕਰ ਚੁੱਕੀ ਹੈ। ਸਥਿਤੀ ਇਹ ਬਣੀ ਹੋਈ ਹੈ ਕਿ ਸਡ਼ਕ ਵਿਚ ਪਏ ਟੋਏ ਲੋਕਾਂ ਦੀ ਜਾਨ-ਮਾਲ ਦਾ ਖੌਅ ਬਣੇ ਹੋਏ ਹਨ ਅਤੇ ਇਥੋਂ ਲੰਘਣ ਵਾਲੇ ਲੋਕ ਰੋਜ਼ਾਨਾ ਸਰਕਾਰ ਨੂੰ ਕੋਸਦੇ ਨਜ਼ਰ ਆਉਂਦੇ ਹਨ। ਇਥੇ ਇਹ ਵੀ ਜ਼ਿਕਰਯੋਗ ਹੈ ਕਿ ਸਡ਼ਕ ਜਿਥੇ ਗੁਰਦਾਸਪੁਰ ਜ਼ਿਲੇ ਦੇ ਕਈ ਪਿੰਡਾਂ ਅਤੇ ਕਸਬਿਆਂ ਨੂੰ ਆਪਸ ਵਿਚ ਜੋਡ਼ਦੀ ਹੈ, ਉਥੇ ਜਲੰਧਰ ਅਤੇ ਕਪੂਰਥਲੇ ਜਾਣ ਵਾਲੀ ਟ੍ਰੈਫਿਕ ਵੀ ਇਸੇ ਸਡ਼ਕ ਰਾਹੀਂ ਜਾਂਦੀ ਹੈ ਪਰ ਇਸ ਦੇ ਬਾਵਜੂਦ ਇਸ ਸਡ਼ਕ ਦੀ ਮੁਰੰਮਤ ਲਈ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਜਾਣਕਾਰੀ ਅਨੁਸਾਰ ਇਸ ਸਡ਼ਕ ਦੀ ਮੁਰੰਮਤ ਲਈ ਕਰੀਬ 18 ਕਰੋਡ਼ ਰੁਪਏ ਦੀ ਜ਼ਰੂਰਤ ਹੈ ਪਰ ਅਜੇ ਤੱਕ ਸਰਕਾਰ ਵੱਲੋਂ ਇਹ ਰਾਸ਼ੀ ਮਨਜ਼ੂਰ ਨਹੀਂ ਕੀਤੀ ਜਾ ਰਹੀ।

ਨਰਕ ਦਾ ਦੂਜਾ ਰੂਪ ਹੈ ਤ੍ਰਿਮੋ ਰੋਡPunjabKesari

ਗੁਰਦਾਸਪੁਰ ਤੋਂ ਗਾਹਲਡ਼੍ਹੀ ਨੂੰ ਜਾਣ ਵਾਲੀ ਤ੍ਰਿਮੋ ਰੋਡ ਵੀ ਇਕ ਤਰ੍ਹਾਂ ਨਾਲ ਨਰਕ ਦਾ ਦੂਜਾ ਰੂਪ ਬਣੀ ਹੋਈ ਹੈ। ਇਸ ਸਡ਼ਕ ਦੀ ਮੁਰੰਮਤ ਪਿਛਲੀ ਸਰਕਾਰ ਵੇਲੇ ਵੀ ਨਹੀਂ ਹੋਈ ਸੀ ਅਤੇ ਨਾ ਹੀ ਅਜੇ ਤੱਕ ਇਸ ਸਰਕਾਰ ਨੇ ਇਸ ਸਡ਼ਕ ਦੀ ਮੁਰੰਮਤ ਵੱਲ ਧਿਆਨ ਦਿੱਤਾ ਹੈ। ਇਹ ਸਡ਼ਕ ਵੀ ਸਰਹੱਦੀ ਪਿੰਡਾਂ ਨੂੰ ਜ਼ਿਲਾ ਹੈੱਡਕੁਆਰਟਰ ਨਾਲ ਜੋਡ਼ਦੀ ਹੈ, ਜਿਥੋਂ ਇਸ ਇਲਾਕੇ ਦੇ ਲੋਕ ਅਗਾਂਹ ਜਾਂਦੇ ਹਨ ਪਰ ਸਡ਼ਕ ਦੀ ਸਥਿਤੀ ਇਹ ਬਣ ਚੁੱਕੀ ਹੈ ਕਿ ਜਗ੍ਹਾ-ਜਗ੍ਹਾ ’ਤੇ ਪਏ ਟੋਇਆਂ ਕਾਰਣ ਇਹ ਸਮਝਣਾ ਔਖਾ ਹੋ ਜਾਂਦਾ ਹੈ ਕਿ ਟੋਇਆਂ ਵਿਚ ਸਡ਼ਕ ਹੈ ਕਿ ਸਡ਼ਕ ਵਿਚ ਟੋਏ ਪਏ ਹੋਏ ਹਨ। ਇਸ ਇਲਾਕੇ ਦੇ ਲੋਕ ਇੰਨੇ ਪ੍ਰੇਸ਼ਾਨ ਹਨ ਕਿ ਉਨ੍ਹਾਂ ਵੱਲੋਂ ਕਈ ਵਾਰ ਸਡ਼ਕ ਦੀ ਤਰਸਯੋਗ ਹਾਲਤ ਨੂੰ ਲੈ ਕੇ ਰੋਸ ਪ੍ਰਦਰਸ਼ਨ ਵੀ ਕੀਤੇ ਜਾ ਚੁੱਕੇ ਹਨ ਪਰ ਇਸ ਦੇ ਬਾਵਜੂਦ ਕੋਈ ਸੁਣਵਾਈ ਨਹੀਂ ਹੋ ਰਹੀ।

ਸ਼ਹਿਰ ’ਚ ਵੀ ਵਿਗਡ਼ ਰਹੀ ਹੈ ਸਡ਼ਕਾਂ ਦੀ ਸਥਿਤੀPunjabKesari

ਗੁਰਦਾਸਪੁਰ ਸ਼ਹਿਰ ਦੇ ਕਾਹਨੂੰਵਾਨ ਰੋਡ, ਡਾਕਖਾਨਾ ਚੌਕ ਅਤੇ ਜਹਾਜ਼ ਚੌਕ ਸਮੇਤ ਕਈ ਥਾਵਾਂ ’ਤੇ ਪਏ ਟੋਏ ਵਿਕਾਸ ਕਾਰਜਾਂ ਨੂੰ ਗ੍ਰਹਿਣ ਲਾ ਰਹੇ ਹਨ। ਸ਼ਹਿਰ ਦੀ ਤ੍ਰਾਸਦੀ ਇਹ ਹੈ ਕਿ ਵਿਧਾਇਕ ਪਾਹਡ਼ਾ ਵੱਲੋਂ ਵੱਡੀ ਜੱਦੋ-ਜਹਿਦ ਕਰ ਕੇ ਸਡ਼ਕਾਂ ’ਤੇ ਪ੍ਰੀਮਿਕਸ ਪਵਾਇਆ ਗਿਆ ਸੀ ਪਰ ਬਾਅਦ ਵਿਚ ਸੀਵਰੇਜ ਪਾਉਣ ਮੌਕੇ ਕਈ ਥਾਵਾਂ ’ਤੇ ਸਡ਼ਕ ਪੁੱਟ ਦਿੱਤੀ ਗਈ। ਇਸੇ ਤਰ੍ਹਾਂ ਕਈ ਥਾਵਾਂ ਅਜਿਹੀਆਂ ਹਨ, ਜਿਥੇ ਲੰਬੇ ਸਮੇਂ ਤੋਂ ਟੋਏ ਪਏ ਹੋਏ ਹਨ ਪਰ ਉਨ੍ਹਾਂ ਦੀ ਮੁਰੰਮਤ ਸਬੰਧੀ ਕੋਈ ਕਾਰਵਾਈ ਨਹੀਂ ਹੋਈ।

ਬਾਰਿਸ਼ ਦੇ ਦਿਨਾਂ ’ਚ ਹੋਰ ਬਦਤਰ ਬਣੀ ਸਥਿਤੀ

ਇਨ੍ਹਾਂ ਸਡ਼ਕਾਂ ਦੀ ਹਾਲਤ ਪਹਿਲਾਂ ਹੀ ਬਹੁਤ ਤਰਸਯੋਗ ਸੀ ਪਰ ਹੁਣ ਬਰਸਾਤ ਦੇ ਦਿਨਾਂ ’ਚ ਇਨ੍ਹਾਂ ਦੀ ਹਾਲਤ ਹੋਰ ਵੀ ਬਦਤਰ ਬਣ ਗਈ ਹੈ। ਕਈ ਥਾਈਂ ਸਡ਼ਕਾਂ ’ਚ ਪਏ ਟੋਏ ਏਨੇ ਡੂੰਘੇ ਹੋ ਗਏ ਹਨ ਕਿ ਦੋ-ਪਹੀਆ ਵਾਹਨ ਸਵਾਰ ਅਕਸਰ ਡਿੱਗ ਜਾਂਦੇ ਹਨ। ਇਸੇ ਤਰ੍ਹਾਂ ਹੋਰ ਵਾਹਨਾਂ ਦਾ ਵੀ ਸਡ਼ਕ ਦੀ ਮੰਦੀ ਹਾਲਤ ਕਾਰਣ ਭਾਰੀ ਨੁਕਸਾਨ ਹੁੰਦਾ ਹੈ।

‘ਸ੍ਰੀ ਹਰਗੋਬਿੰਦਪੁਰ ਨੂੰ ਜਾਣ ਵਾਲੀ ਸਡ਼ਕ ਦੀ ਮੁਰੰਮਤ ਲਈ 18 ਕਰੋਡ਼ ਅਤੇ ਗਾਹਲਡ਼੍ਹੀ ਨੂੰ ਜਾਣ ਵਾਲੀ ਸਡ਼ਕ ਲਈ 6 ਕਰੋਡ਼ ਰੁਪਏ ਦਾ ਐਸਟੀਮੇਟ ਲਾ ਕੇ ਸਰਕਾਰ ਨੂੰ ਭੇਜਿਆ ਗਿਆ, ਜੋ ਬਹੁਤ ਜਲਦੀ ਮਨਜ਼ੂਰ ਹੋਣ ਦੀ ਸੰਭਾਵਨਾ ਹੈ। ਜਦੋਂ ਵੀ ਪੈਸੇ ਮਿਲ ਗਏ, ਉਦੋਂ ਹੀ ਸਡ਼ਕਾਂ ਦੀ ਮੁਰੰਮਤ ਕਰਵਾ ਦਿੱਤੀ ਜਾਵੇਗੀ। ਸ਼ਹਿਰ ’ਚ ਵੈਸੇ ਤਾਂ ਸਾਰੀਆਂ ਸਡ਼ਕਾਂ ਦਾ ਨਿਰਮਾਣ ਕਰਵਾਇਆ ਜਾ ਚੁੱਕਾ ਹੈ ਪਰ ਸੀਵਰੇਜ ਕਾਰਣ ਜਿਥੇ ਕੁਝ ਸਡ਼ਕਾਂ ਨੁਕਸਾਨੀਆਂ ਗਈਆਂ ਹਨ, ਉਨ੍ਹਾਂ ਦੀ ਮੁਰੰਮਤ ਜਾਰੀ ਹੈ। ਜਦੋਂ ਇਨ੍ਹਾਂ ਥਾਵਾਂ ’ਤੇ ਮਿੱਟੀ ਬੈਠ ਜਾਂਦੀ ਹੈ ਤਾਂ ਮੁਡ਼ ਇਸ ਦੀ ਮੁਰੰਮਤ ਕਰਵਾ ਦਿੱਤੀ ਜਾਂਦੀ ਹੈ।’ -ਨਿਰਮਲਜੀਤ ਸਿੰਘ, ਐੱਸ. ਡੀ. ਓ. ਲੋਕ ਨਿਰਮਾਣ ਵਿਭਾਗ।

‘ਸਰਕਾਰ ਹਰੇਕ ਸਡ਼ਕ ਦੀ ਮੁਰੰਮਤ ਕਰਵਾ ਰਹੀ ਹੈ ਅਤੇ ਹਰੇਕ ਸਡ਼ਕ ਦੀ ਮੁਰੰਮਤ ਇਕ ਨਿਰਧਾਰਤ ਸਮੇਂ ’ਚ ਹੋਣੀ ਹੁੰਦੀ ਹੈ। ਇਸ ਲਈ ਹੁਣ ਸ੍ਰੀ ਹਰਗੋਬਿੰਦਪੁਰ ਅਤੇ ਗਾਹਲਡ਼੍ਹੀ ਨੂੰ ਜਾਣ ਵਾਲੀਆਂ ਸਡ਼ਕਾਂ ਦੀ ਮੁਰੰਮਤ ਲਈ ਵੀ ਕੇਸ ਤਿਆਰ ਕਰ ਕੇ ਪੈਸਿਆਂ ਦੀ ਮੰਗ ਕੀਤੀ ਗਈ ਹੈ। ਬਰਸਾਤਾਂ ਕਾਰਣ ਵੀ ਸਡ਼ਕਾਂ ਦੀ ਮੁਰੰਮਤ ਦੇ ਕੰਮ ਵਿਚ ਕੁਝ ਦੇਰੀ ਹੋ ਰਹੀ ਹੈ ਪਰ ਜਦੋਂ ਬਾਰਿਸ਼ਾਂ ਦਾ ਮੌਸਮ ਠੀਕ ਹੋਵੇਗਾ, ਉਦੋਂ ਹੀ ਸਡ਼ਕਾਂ ਦੀ ਮੁਰੰਮਤ ਕਰਵਾ ਦਿੱਤੀ ਜਾਵੇਗੀ। ਕੁਝ ਸਮਾਂ ਪਹਿਲਾਂ ਹੀ ਗੁਰਦਾਸਪੁਰ-ਮੁਕੇਰੀਆਂ ਸਡ਼ਕ ਨੂੰ ਕਰੋਡ਼ਾਂ ਰੁਪਏ ਖਰਚ ਕਰ ਕੇ ਬਣਾਇਆ ਗਿਆ ਹੈ, ਜਿਸ ਦੀ ਤਰਜ਼ ’ਤੇ ਬਾਕੀ ਸਡ਼ਕਾਂ ਵੀ ਬਣਾਈਆਂ ਜਾਣਗੀਆਂ।’ -ਬਰਿੰਦਰਮੀਤ ਸਿੰਘ ਪਾਹਡ਼ਾ, ਹਲਕਾ ਵਿਧਾਇਕ।

  • ਸ਼ਹਿਰ
  • ਸਡ਼ਕਾਂ
  • Tears
  • condition

ਅੰਤਰਰਾਜ਼ੀ ਕਾਰ ਚੋਰ ਗਿਰੋਹ ਦੇ 2 ਮੈਂਬਰ ਸਵਿਫਟ ਅਤੇ ਨਕਦੀ ਸਮੇਤ ਗ੍ਰਿਫਤਾਰ

NEXT STORY

Stories You May Like

  • wholesale inflation nears 10 percent for fourth consecutive month
    ਲਗਾਤਾਰ ਚੌਥੇ ਮਹੀਨੇ 10 ਪ੍ਰਤੀਸ਼ਤ ਦੇ ਨੇੜੇ ਥੋਕ ਮਹਿੰਗਾਈ, ਪੈਟਰੋਲ ਤੇ ਬਿਜਲੀ ਦੀਆਂ ਕੀਮਤਾਂ ਨੇ ਵਧਾਈ ਚਿੰਤਾ
  • mp charanjit channi major statement
    ਭਾਜਪਾ 'ਚ ਜਾਣ ਦੀਆਂ ਚੱਲ ਰਹੀਆਂ ਚਰਚਾਵਾਂ 'ਤੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ
  • jammu airport  cisf jawan
    ਜੰਮੂ ਹਵਾਈ ਅੱਡੇ 'ਤੇ ਵਾਪਰੀ ਵੱਡੀ ਘਟਨਾ : CISF ਜਵਾਨ ਨੂੰ ਲੱਗੀ ਗੋਲੀ, ਹਾਲਤ ਗੰਭੀਰ
  • trump on iranian map
    ਟਰੰਪ ਨੇ ਇਰਾਨ ਦੇ ਨਕਸ਼ੇ ’ਤੇ ਲਾਈ ਆਪਣੀ ਫੋਟੋ
  • prominent sikh leader
    ਇਟਲੀ ਤੋਂ ਪ੍ਰਮੁੱਖ ਸਿੱਖ ਆਗੂ ਬਲਬੀਰ ਸਿੰਘ ਲੱਲ ਦਾ ਦਿਹਾਂਤ, ਰੋਮ ਦੇ ਹਸਪਤਾਲ 'ਚ ਸਨ ਜੇਰੇ ਇਲਾਜ
  • bibi kaulan hospital celebrates first parkash diwas of guru granth sahib ji
    ਬੀਬੀ ਕੌਲਾਂ ਹਸਪਤਾਲ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਦੀਆਂ ਰੌਣਕਾਂ, ਪ੍ਰਮੁੱਖ ਸ਼ਖਸੀਅਤਾਂ ਦਾ...
  • saudi arab under strike
    ਸਾਊਦੀ 'ਤੇ ਹੋ ਗਿਆ ਹਮਲਾ ! ਹੂਤੀਆਂ ਨੇ ਮੱਕਾ ਸ਼ਹਿਰ ਨੂੰ ਬਣਾਇਆ ਨਿਸ਼ਾਨਾ, ਏਅਰ ਡਿਫੈਂਸ ਸਿਸਟਮ ਨੇ...
  • meta india chief summoned
    Meta ਇੰਡੀਆ ਪ੍ਰਮੁੱਖ ਨੂੰ ਸੰਮਨ! Instagram 'ਤੇ ਬਾਲ ਯੌਨ ਸ਼ੋਸ਼ਣ ਦੇ ਇਸ਼ਤਿਹਾਰਾਂ ਕਾਰਨ NCPCR ਸਖ਼ਤ
  • joint action by punjab police and bsf
    ਪੰਜਾਬ ਪੁਲਸ ਤੇ BSF ਦਾ ਸਾਂਝਾ ਐਕਸ਼ਨ: ਬਾਰਡਰ ਏਰੀਏ 'ਚ 24 ਘੰਟੇ ਨਿਗਰਾਨੀ ਦੇ...
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • sir in pathankot
      ਸਿਆਸੀ ਪਾਰਟੀਆਂ ਨੂੰ ਸੌਂਪੀਆਂ ਗਈਆਂ SIR ਤਹਿਤ ਪ੍ਰਾਪਤ ਦਾਅਵਿਆਂ ਤੇ ਇਤਰਾਜ਼ਾਂ...
    • big incident in gurdaspur
      ਪੰਜਾਬ: ਡਾਕਟਰਾਂ ਦੀ ਚੱਲਦੀ ਮੀਟਿੰਗ ਦੌਰਾਨ ਸਰਕਾਰੀ ਮਹਿਲਾ ਅਫ਼ਸਰ ਦੇ ਵੱਜੀ ਗੋਲ਼ੀ!
    • akali dal sukhbir singh badal
      ਅਕਾਲੀ ਦਲ ਨੇ ਇਸ ਵੱਡੇ ਆਗੂ ਨੂੰ ਪਾਰਟੀ 'ਚੋਂ ਕੱਢਿਆ
    • elderly man dies from generator fumes in amritsar
      ਅੰਮ੍ਰਿਤਸਰ: ਜਨਰੇਟਰ ਵਾਲੇ ਕਮਰੇ 'ਚ ਰੋਟੀ ਖਾ ਰਹੇ 5 ਲੋਕਾਂ ਨਾਲ ਵਾਪਰਿਆ ਹਾਦਸਾ,...
    • amritdhari sikh from pathankot in saudi arabia
      ਸਾਊਦੀ ਅਰਬ ’ਚ ਪਠਾਨਕੋਟ ਦੇ ਅੰਮ੍ਰਿਤਧਾਰੀ ਸਿੱਖ ਨੂੰ ਸੁਣਾਈ ਗਈ ਫਾਂਸੀ ਦੀ ਸਜ਼ਾ,...
    • major weather warning for punjab
      ਪੰਜਾਬ 'ਚ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ, 16 ਤੇ 17 ਸਤੰਬਰ ਨੂੰ ਭਾਰੀ ਮੀਂਹ ਤੇ...
    • major crackdown in himachal
      ਹਿਮਾਚਲ ਪੁਲਸ ਦੀ ਵੱਡੀ ਕਾਰਵਾਈ ! ਪੰਜਾਬੀ ਨੌਜਵਾਨਾਂ ਸਮੇਤ ਫੜੇ ਗਏ 4 ਨਸ਼ਾ ਤਸਕਰ
    • gurmat samagam at gurdwara sri manji sahib
      ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ...
    • punjab  8 accused linked to foreign smugglers arrested
      ਪੰਜਾਬ: ਵਿਦੇਸ਼ੀ ਤਸਕਰਾਂ ਨਾਲ ਜੁੜੇ 8 ਮੁਲਜ਼ਮ ਗ੍ਰਿਫਤਾਰ, ਸਰਹੱਦ ਪਾਰੋਂ ਡਰੋਨ...
    • two youths arrested after fleeing with a car under the pretext of a test drive
      ਟਰਾਇਲ ਦੇ ਬਹਾਨੇ ਕਾਰ ਲੈ ਕੇ ਫਰਾਰ ਹੋਏ 2 ਨੌਜਵਾਨ ਕਾਬੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +