Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 28, 2026

    1:08:01 PM

  • will gold touch the 2 lakh mark  icici bank releases report

    ਕੀ ਸੋਨਾ ਛੂਹੇਗਾ 2 ਲੱਖ ਦਾ ਅੰਕੜਾ? ICICI Bank ਨੇ...

  • kewal singh dhillon bjp punjab president

    ਕੇਵਲ ਸਿੰਘ ਢਿੱਲੋਂ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ...

  • punjab brother sister

    ਪੰਜਾਬ: ਭੈਣ ਦੀ ਮੌਤ ਤੋਂ ਕੁਝ ਦੇਰ ਬਾਅਦ ਹੀ ਭਰਾ...

  • fire breaks out in girls school hostel

    ਗਰਲਜ਼ ਸਕੂਲ ਦੇ ਹੋਸਟਲ 'ਚ ਲੱਗੀ ਅੱਗ, ਕਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Pathankot
  • ਬਲਾਕ ਸਿੱਖਿਆ ਦਫਤਰ ਪੱਟੀ ’ਚ ਗੱਡੀ ਖੜ੍ਹਾਉਣ ਨੂੰ ਲੈ ਕੇ ਤਣਾਅ, ਬਲਾਕ ਅਫਸਰ ਤੇ ਠੇਕੇਦਾਰ ’ਚ ਤਕਰਾਰ

MAJHA News Punjabi(ਮਾਝਾ)

ਬਲਾਕ ਸਿੱਖਿਆ ਦਫਤਰ ਪੱਟੀ ’ਚ ਗੱਡੀ ਖੜ੍ਹਾਉਣ ਨੂੰ ਲੈ ਕੇ ਤਣਾਅ, ਬਲਾਕ ਅਫਸਰ ਤੇ ਠੇਕੇਦਾਰ ’ਚ ਤਕਰਾਰ

  • Edited By Shivani Bassan,
  • Updated: 10 Apr, 2026 12:42 PM
Pathankot
tension over parking in block education office patti
  • Share
    • Facebook
    • Tumblr
    • Linkedin
    • Twitter
  • Comment

ਪੱਟੀ (ਸੌਰਭ,ਪਾਠਕ)- ਪੱਟੀ ਦੇ ਬਲਾਕ ਸਿੱਖਿਆ ਦਫਤਰ ਜੋ ਸਰਕਾਰੀ ਐਲੀਮੈਂਟਰੀ ਸਕੂਲ ਨੰਬਰ-5 ਪੱਟੀ ਵਿਖੇ ਸਥਿਤ ਹੈ, ਵਿਚ ਗੱਡੀ ਖੜ੍ਹਾਉਣ ਨੂੰ ਲੈ ਕੇ ਬਲਾਕ ਅਫਸਰ ਅਤੇ ਇਕ ਠੇਕੇਦਾਰ ਵਿਚਾਲੇ ਤਕਰਾਰ ਹੋ ਗਿਆ। ਜਾਣਕਾਰੀ ਅਨੁਸਾਰ ਸਰਕਾਰੀ ਸੜਕਾਂ ਦਾ ਠੇਕੇਦਾਰ ਚੰਦਨ ਭਾਰਦਵਾਜ ਵਾਸੀ ਗਲੀ ਪਟਵਾਰੀ ਰਾਮ ਜੈਸ਼ੀ ਵਾਲੀ ਪੱਟੀ ਨੇ ਦੱਸਿਆ ਕਿ ਇਸ ਬਲਾਕ ਦਫਤਰ ਵਿਚ ਰੋਜ਼ਾਨਾ 20 ਤੋਂ 25 ਗੱਡੀਆਂ ਖੜ੍ਹੀਆਂ ਹੁੰਦੀਆਂ ਹਨ ਅਤੇ ਉਹ ਵੀ ਹਮੇਸ਼ਾਂ ਆਪਣੀ ਗੱਡੀ ਇਥੇ ਹੀ ਖੜ੍ਹਾਉਂਦਾ ਆ ਰਿਹਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ  15 ਅਪ੍ਰੈਲ ਤੋਂ ਬਾਅਦ ਬਦਲ ਸਕਦੈ ਮੌਸਮ ਦਾ ਮਿਜਾਜ਼, ਵਿਭਾਗ ਨੇ ਦਿੱਤੀ ਅਹਿਮ ਜਾਣਕਾਰੀ

ਸਵੇਰੇ ਜਦੋਂ ਉਸਦਾ ਡਰਾਈਵਰ ਗੱਡੀ ਕੱਢਣ ਲਈ ਆਇਆ ਤਾਂ ਅੱਗੇ ਹੋਰ ਗੱਡੀ ਖੜ੍ਹੀ ਹੋਣ ਕਾਰਨ ਰਸਤਾ ਬੰਦ ਸੀ। ਉਸਦੇ ਗੰਨਮੈਨ ਵੱਲੋਂ ਦਫਤਰ ਵਿਚ ਜਾ ਕੇ ਗੱਡੀ ਪਾਸੇ ਕਰਨ ਲਈ ਕਿਹਾ ਗਿਆ ਪਰ ਦਫਤਰ ਵੱਲੋਂ ਤੁਰੰਤ ਕੋਈ ਕਾਰਵਾਈ ਨਾ ਹੋਣ ਕਾਰਨ ਗੱਲ ਵੱਧ ਗਈ ਅਤੇ ਠੇਕੇਦਾਰ ਦੀ ਬਲਾਕ ਸਿੱਖਿਆ ਅਫਸਰ ਨਾਲ ਤਕਰਾਰ ਹੋ ਗਈ। ਉਸ ਸਮੇਂ ਦਫਤਰ ਵਿਚ ਵੱਖ-ਵੱਖ ਸਕੂਲਾਂ ਦੇ ਮੁਖੀਆਂ ਅਤੇ ਅਧਿਆਪਕਾਂ ਦੀ ਮੀਟਿੰਗ ਚੱਲ ਰਹੀ ਸੀ, ਜਿਸ ਕਰਕੇ ਕਈ ਗੱਡੀਆਂ ਦਫਤਰ ਅੰਦਰ ਖੜ੍ਹੀਆਂ ਸਨ। 

ਇਹ ਵੀ ਪੜ੍ਹੋ- ਪੰਜਾਬ 'ਚ ਫੜੇ ਗਏ 2 ਅੱਤਵਾਦੀ, ਕਰਨਾ ਸੀ ਵੱਡਾ ਧਮਾਕਾ

ਠੇਕੇਦਾਰ ਨੇ ਕਿਹਾ ਕਿ ਉਸ ਨੂੰ ਫਿਰੌਤੀ ਦੀ ਕਾਲ ਆਈ ਹੋਈ ਹੈ, ਜਿਸ ਲਈ ਉਸ ਨੂੰ ਪੁਲਸ ਵੱਲੋਂ ਗੰਨਮੈਨ ਮਿਲੇ ਹਨ ਅਤੇ ਉਹ ਗੱਡੀ ਦੇ ਨੁਕਸਾਨ ਦੇ ਡਰ ਤੋਂ ਬਲਾਕ ਵਿਚ ਆਪਣੀ ਕਾਰ ਪਾਰਕ ਕਰ ਲੈਂਦੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਕਾਫੀ ਸਮੇਂ ਤੋਂ ਇਥੇ ਗੱਡੀ ਲਗਾਉਂਦੇ ਹਨ, ਜੇ ਅਧਿਆਪਕਾਂ ਨੂੰ ਗੱਡੀਆਂ ਖੜ੍ਹਾਉਣ ਦੀ ਆਗਿਆ ਹੈ ਤਾਂ ਫਿਰ ਹੋਰ ਲੋਕਾਂ ਨਾਲ ਭੇਦਭਾਵ ਨਹੀਂ ਹੋਣਾ ਚਾਹੀਦਾ। ਦੂਜੇ ਪਾਸੇ ਨਵ-ਨਿਯੁਕਤ ਬਲਾਕ ਸਿੱਖਿਆ ਅਫਸਰ ਪੱਟੀ ਜਸਵਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਉਨ੍ਹਾਂ ਨੇ ਹਾਲ ਹੀ ਵਿਚ ਚਾਰਜ ਸੰਭਾਲਿਆ ਹੈ ਅਤੇ ਅੱਜ ਵੱਖ-ਵੱਖ ਸਕੂਲਾਂ ਦੇ ਮੁਖੀਆਂ ਨਾਲ ਪਹਿਲੀ ਮੀਟਿੰਗ ਸੀ। ਇਸ ਕਾਰਨ ਅਧਿਆਪਕਾਂ ਦੀਆਂ ਗੱਡੀਆਂ ਦਫਤਰ ਵਿਚ ਖੜ੍ਹੀਆਂ ਹੋਈਆਂ ਸਨ। ਉਨ੍ਹਾਂ ਕਿਹਾ ਕਿ ਠੇਕੇਦਾਰ ਨੂੰ ਸਿਰਫ਼ 10 ਮਿੰਟ ਉਡੀਕ ਕਰਨ ਲਈ ਕਿਹਾ ਗਿਆ ਸੀ ਪਰ ਉਹ ਤੁਰੰਤ ਗੱਡੀ ਕੱਢਣ ’ਤੇ ਅੜ ਗਿਆ, ਜਿਸ ਕਾਰਨ ਗੱਲ ਤਕਰਾਰ ਵਿਚ ਬਦਲ ਗਈ। ਬਲਾਕ ਅਫਸਰ ਨੇ ਇਹ ਵੀ ਸਪੱਸ਼ਟ ਕੀਤਾ ਕਿ ਦਫਤਰ ਦੇ ਨਿਯਮਾਂ ਅਨੁਸਾਰ ਪ੍ਰਾਈਵੇਟ ਗੱਡੀਆਂ ਨੂੰ ਅੰਦਰ ਖੜ੍ਹਾਉਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਅਤੇ ਇਸ ਸਬੰਧੀ ਜਲਦ ਹੀ ਕੜੇ ਨਿਯਮ ਲਾਗੂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਦਫਤਰ ਵਿਚ ਵੱਖ-ਵੱਖ ਸਕੂਲਾਂ ਦੀਆਂ ਕਿਤਾਬਾਂ ਇੱਥੋਂ ਮੁਹੱਈਆ ਹੁੰਦੀਆਂ ਹਨ, ਜਿਸ ਲਈ ਅਧਿਆਪਕ ਆਪਣੇ ਗੱਡੀਆਂ ਲੈ ਕੇ ਇਥੇ ਆਉਂਦੇ ਹਨ। ਇਹ ਇਕ ਸਰਕਾਰੀ ਬਿਲਡਿੰਗ ਹੈ, ਜਿਸ ਵਿਚ ਛੋਟੇ ਬੱਚੇ ਪੜ੍ਹਨ ਲਈ ਆਉਂਦੇ ਹਨ, ਇਸ ਲਈ ਪ੍ਰਾਈਵੇਟ ਗੱਡੀਆਂ ਇਥੇ ਲਾਉਣ ਦੀ ਮਨਾਹੀ ਕੀਤੀ ਜਾਵੇਗੀ।

ਇਹ ਵੀ ਪੜ੍ਹੋ- DM ਰੰਧਾਵਾ ਦੇ ਪਰਿਵਾਰ ਨੇ ਚੁੱਕਿਆ ਵੱਡਾ ਮੁੱਦਾ, ਕੀਤੀ ਇਹ ਮੰਗ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Block Education Office Patti
  • Block Officer
  • Contractor
  • ਬਲਾਕ ਸਿੱਖਿਆ ਦਫ਼ਤਰ ਪੱਟੀ
  • ਬਲਾਕ ਅਫ਼ਸਰ
  • ਠੇਕੇਦਾਰ

ਗੁਰਦਾਸਪੁਰ ਜ਼ਿਲ੍ਹੇ ’ਚ 5 ਜੂਨ ਤੱਕ ਕਣਕ ਦੀ ਵਾਢੀ ਸਬੰਧੀ ਕਈ ਪਾਬੰਦੀਆਂ ਦੇ ਹੁਕਮ ਜਾਰੀ

NEXT STORY

Stories You May Like

  • man commits suicide by hanging due to mental stress
    ਮਾਨਸਿਕ ਤਣਾਅ ਕਾਰਨ ਵਿਅਕਤੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
  • fire in ludhiana
    ਲੁਧਿਆਣਾ 'ਚ ਸਰਕਾਰੀ ਗੋਦਾਮ 'ਚ ਲੱਗੀ ਭਿਆਨਕ ਅੱਗ, ਪ੍ਰਸ਼ਾਸਨ ਨੇ ਕਈ ਸੜਕਾਂ ਕੀਤੀਆਂ ਬਲਾਕ
  • dispute between two parties over installation of transformer in jalandhar
    ਜਲੰਧਰ: ਟਰਾਂਸਫਾਰਮਰ ਲਗਾਉਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਇਆ ਝਗੜਾ
  • kandhawala road jammed
    Punjab: ਇਸ ਰਸਤੇ 'ਤੇ ਜਾਣ ਵਾਲੇ ਲੋਕ ਦੇਣ ਧਿਆਨ! ਕੀਤਾ ਗਿਆ ਬਲਾਕ
  • office catches fire after child plays with lighter in cabin
    ਬੱਚੇ ਨੇ ਖੇਡ-ਖੇਡ 'ਚ ਲਾ'ਤੀ ਅੱਗ! ਦੇਖਦੇ ਹੀ ਦੇਖਦੇ ਸੜ ਕੇ ਸੁਆਹ ਹੋ ਗਿਆ ਦਫਤਰ
  • the chairperson and vice chairperson of guru harsahai were inaugurated
    ਗੁਰੂਹਰਸਹਾਏ ਬਲਾਕ ਸੰਮਤੀ ਦੇ ਚੇਅਰਪਰਸਨ ਅਤੇ ਵਾਈਸ ਚੇਅਰਪਰਸਨ ਦੀ ਹੋਈ ਤਾਜਪੋਸ਼ੀ
  • high court  s big decision regarding da of employees
    ਪੰਜਾਬ 'ਚ ਮੁਲਾਜ਼ਮਾਂ ਲਈ ਖ਼ੁਸ਼ਖਬਰੀ, ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
  • buying solar panels   electric vehicles will be cheaper  buses and trucks
    ਇਲੈਕਟ੍ਰਿਕ ਗੱਡੀ ਤੇ ਸੋਲਰ ਪੈਨਲ ਖ਼ਰੀਦਣਾ ਹੋਵੇਗਾ ਸਸਤਾ, ਬੱਸਾਂ ਅਤੇ ਟਰੱਕਾਂ 'ਤੇ ਮਿਲੇਗੀ ਵੱਡੀ ਰਾਹਤ
  • big good news for the devotees from dera beas
    ਡੇਰਾ ਬਿਆਸ ਤੋਂ ਸੰਗਤਾਂ ਲਈ ਆਈ ਵੱਡੀ ਖ਼ੁਸ਼ਖ਼ਬਰੀ, ਭੰਡਾਰਿਆਂ ਨੂੰ ਲੈ ਕੇ ਹੋਇਆ...
  • fire breaks out in gadaipur
    ਗਦਈਪੁਰ ’ਚ ਅੱਗ ਦਾ ਤਾਂਡਵ: ਲੱਕੜ ਦੀ ਫੈਕਟਰੀ ’ਚ ਲੱਗੀ ਭਿਆਨਕ ਅੱਗ, ਮਜ਼ਦੂਰਾਂ ਨੇ...
  • yamraj distributed helmets and spread the message of traffic safety
    ਜਲੰਧਰ ਦੀਆਂ ਸੜਕਾਂ 'ਤੇ ਪੁਲਸ ਲੈ ਕੇ ਘੁੰਮਿਆ 'ਯਮਰਾਜ'
  • next 48 hours are crucial in punjab heavy rains with thunderstorms
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ!...
  • massive fire breaks out in wood godown in jalandhar
    ਜਲੰਧਰ ਵਿਖੇ ਲੱਕੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
  • adampur municipal council elections
    ਬੈਲਟ ਬਾਕਸ ’ਚ ਬੰਦ ਹੋਈ ਆਦਮਪੁਰ ਦੇ ਨਗਰ ਕੌਂਸਲ ਚੋਣਾਂ ਦੌਰਾਨ 44 ਉਮੀਦਵਾਰਾਂ ਦੀ...
  • grocery store fire in jalandhar
    ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਸਾਰਾ ਸਾਮਾਨ ਸੜ ਕੇ ਹੋਇਆ ਸੁਆਹ
  • municipal councils elections of jalandhar completed peacefully
    ਜਲੰਧਰ ਦੇ 99 ਵਾਰਡਾਂ ’ਚ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ ਚੋਣਾਂ, ਕੁੱਲ੍ਹ 66.05...
Trending
Ek Nazar
lord jagannath 14 day sick leave

200 ਕਿੱਲੋ ਅੰਬਾਂ ਦਾ ਰਸ ਛਕ 'ਬੀਮਾਰ' ਹੋਏ ਭਗਵਾਨ ਜਗਦੀਸ਼! 14 ਦਿਨਾਂ ਲਈ ਮੰਦਰ...

a minor argument turned bloody

ਹੈਂਡਪੰਪ ਤੋਂ ਪਾਣੀ ਲੈਣ 'ਤੇ ਹੋਈ ਮਾਮੂਲੀ ਬਹਿਸ ਨੇ ਧਾਰਿਆ ਖੂਨੀ ਰੂਪ, ਸਾਧੂ ਦਾ...

major incident in lucknow

ਲਖਨਊ 'ਚ ਵੱਡੀ ਵਾਰਦਾਤ: ਪ੍ਰਾਪਰਟੀ ਡੀਲਰ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ

crude oil prices plunge

ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਮਹਿੰਗਾਈ ਵਿਚਾਲੇ ਆਮ ਜਨਤਾ ਨੂੰ...

gold silver price big fall in delhi check 24k new rates

Gold-Silver ਦੀਆਂ ਕੀਮਤਾਂ 'ਚ ਗਿਰਾਵਟ, ਜਾਣੋਂ 24 ਕੈਰੇਟ ਦਾ ਨਵਾਂ ਭਾਅ

hyundai motor india set to raise car prices

ਮਾਰੂਤੀ ਤੋਂ ਬਾਅਦ ਹੁਣ ਹੁੰਡਈ ਦਾ ਵੱਡਾ ਝਟਕਾ! 1 ਜੂਨ ਤੋਂ ਮਹਿੰਗੀਆਂ ਹੋ ਜਾਣਗੀਆਂ...

asi arrested for accepting 14 000 bribe

14,000 ਰਿਸ਼ਵਤ ਲੈਂਦਾ ASI ਗ੍ਰਿਫਤਾਰ! ਲਾਪਤਾ ਕੁੜੀ ਦੇ ਮਜਬੂਰ ਪਿਓ ਤੋਂ ਮੰਗੇ ਸਨ...

ipl 2026 rcb  prize money

IPL 2026 ਦੇ ਫਾਈਨਲ 'ਚ ਪਹੁੰਚਣ 'ਤੇ RCB ਨੂੰ ਹੋਇਆ ਕਰੋੜਾਂ ਦਾ ਫਾਇਦਾ, BCCI...

relief from the scorching heat

ਭਿਆਨਕ ਗਰਮੀ ਤੋਂ ਮਿਲੇਗੀ ਰਾਹਤ! 30 ਮਈ ਤੱਕ ਇਨ੍ਹਾਂ ਸੂਬਿਆਂ 'ਚ ਭਾਰੀ...

head of britain  s intelligence agency warned

ਬ੍ਰਿਟੇਨ ਨੇ ਰੂਸ ਦੀਆਂ ਗਤੀਵਿਧੀਆਂ ਬਾਰੇ ਰਾਸ਼ਟਰ ਨੂੰ ਦਿੱਤੀ ਚੇਤਾਵਨੀ

birth rates plunge to 50 year low

50 ਸਾਲਾਂ ਦੇ ਹੇਠਲੇ ਪੱਧਰ 'ਤੇ ਇੰਗਲੈਂਡ 'ਚ ਜਨਮ ਦਰ, ਵਿਦੇਸ਼ੀ ਮੂਲ ਦੇ ਮਾਪਿਆਂ...

india statement at united nations

ਅੱਤਵਾਦ 'ਤੇ ਪਾਕਿਸਤਾਨ ਨੂੰ ਭੁਗਤਣੇ ਪੈਣਗੇ ਨਤੀਜੇ! ਸੰਯੁਕਤ ਰਾਸ਼ਟਰ 'ਚ ਭਾਰਤ...

16 buffaloes die after drowning in bein river in kapurthala

ਕਪੂਰਥਲਾ 'ਚ ਦਰਦਨਾਕ ਹਾਦਸਾ, ਵੇਈਂ ਨਦੀ 'ਚ ਡੁੱਬਣ ਨਾਲ 16 ਮੱਝਾਂ ਦੀ ਮੌਤ

wang yi statement

ਅਮਰੀਕਾ-ਈਰਾਨ ਵਿਚਾਲੇ ਪਾਕਿਸਤਾਨ ਦੀ 'ਸਰਗਰਮ ਵਿਚੋਲਗੀ' ਦਾ ਚੀਨ ਨੇ ਕੀਤਾ ਸਮਰਥਨ

heavy rain alert next 48 hours

ਅਗਲੇ 48 ਘੰਟੇ ਅਹਿਮ! ਉੱਤਰੀ ਭਾਰਤ ਦੇ 13 ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਦੇ...

18 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਹਰਿਆਣਾ 'ਚ 18 IAS ਅਤੇ 3 HCS ਅਧਿਕਾਰੀਆਂ ਦੇ...

rs 600  beating  auto driver

600 ਰੁਪਏ ਨੂੰ ਲੈ ਕੇ ਕੁੱਟ-ਕੁੱਟ ਮਾਰ 'ਤਾ ਆਟੋ ਡਰਾਈਵਰ, ਯੂਪੀ 'ਚ ਵਾਪਰੀ ਵੱਡੀ...

australian citizens ready to return

ਇਸਲਾਮਿਕ ਸਟੇਟ ਨਾਲ ਜੁੜੇ 19 ਆਸਟ੍ਰੇਲੀਆਈ ਨਾਗਰਿਕ ਸੀਰੀਆ ਤੋਂ ਵਾਪਸ ਆਉਣ ਲਈ ਤਿਆਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • municipal council elections  high court  punjab elections
      ਗੁਰਦਾਸਪੁਰ, ਕਾਦੀਆਂ ਤੇ ਦੀਨਾਨਗਰ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਹਾਈਕੋਰਟ ਦਾ...
    • gurdwara baba deep singh ji  amritsar
      ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਗੰਜ ਸਾਹਿਬ ਵਿਖੇ ਫਿਰ ਵਾਪਰਿਆ ਵੱਡਾ ਹਾਦਸਾ
    • sgpc s letter to sit objection to unnecessary information 328 sacred forms
      SGPC ਨੇ 328 ਪਾਵਨ ਸਰੂਪਾਂ ਦੇ ਮਾਮਲੇ 'ਚ SIT ਦੀ ਜਾਂਚ 'ਤੇ ਚੁੱਕੇ ਸਵਾਲ,...
    • arms smuggling module busted in amritsar
      ਅੰਮ੍ਰਿਤਸਰ 'ਚ ਹਥਿਆਰਾਂ ਸਮੇਤ ਫੜਿਆ ਗਿਆ ਵੱਡਾ ਗਿਰੋਹ! DGP ਨੇ ਖ਼ੁਦ ਦਿੱਤੀ...
    • fire in gurdaspur
      ਬਿਜਲੀ ਦੀਆਂ ਤਾਰਾਂ ਨੂੰ ਲੱਗੀ ਅੱਗ ਕਾਰਨ ਸੜ ਕੇ ਸੁਆਹ ਹੋਈ ਦੁਕਾਨ, ਦੁਕਾਨਦਾਰ ਨੇ...
    • petrol pump targeted on punjab  s national highway
      ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈਟਰੋਲ ਪੰਪ ਨੂੰ ਬਣਾਇਆ ਨਿਸ਼ਾਨਾ
    • pakistan problem
      ਪਾਕਿਸਤਾਨ 'ਚ ਆਮ ਜਨਤਾ 'ਤੇ 'ਦੋਹਰੀ' ਮਾਰ ! ਤੇਲ ਤੋਂ ਬਾਅਦ ਹੁਣ 'ਰੋਟੀ' 'ਤੇ ਵੀ...
    • delhi committee completes preparations to organize fifth gurmati camp
      ਦਿੱਲੀ ਕਮੇਟੀ ਵੱਲੋਂ ਪੰਜਵਾਂ ‘ਗੁਰਮਤਿ ਕੈਂਪ’ ਲਗਾਉਣ ਦੀ ਤਿਆਰੀ ਮੁਕੰਮਲ
    • elections of 3 municipal councils and 1 nagar panchayat completed peacefully
      ਅੰਮ੍ਰਿਤਸਰ: 3 ਨਗਰ ਕੌਂਸਲਾਂ ਤੇ 1 ਨਗਰ ਪੰਚਾਇਤ ਦੀ ਚੋਣ ਸ਼ਾਂਤੀ ਨਾਲ ਮੁਕੰਮਲ
    • jathedar gargajj honours first class child
      ਪਹਿਲੀ ਜਮਾਤ ਦੇ ਬੱਚੇ ਦਾ ਜਥੇਦਾਰ ਗੜਗੱਜ ਵੱਲੋਂ ਸਨਮਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +