Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 18, 2026

    5:40:43 PM

  • will its price rise in august  these 3 factors will determine the course of gold

    ਅਗਸਤ 'ਚ ਸਸਤਾ ਹੋਵੇਗਾ ਸੋਨਾ ਜਾਂ ਚੜ੍ਹੇਗਾ ਭਾਅ?...

  • arrested sho gurinderjit nagra appears in court gets 3 day police remand

    ਗ੍ਰਿਫ਼ਤਾਰ SHO ਗੁਰਿੰਦਰਜੀਤ ਨਾਗਰਾ ਦੀ ਅਦਾਲਤ 'ਚ...

  • sukhbir badal  s big statement in jaswant singh khalra case

    ਜਸਵੰਤ ਸਿੰਘ ਖਾਲੜਾ ਮਾਮਲੇ 'ਚ ਸੁਖਬੀਰ ਬਾਦਲ ਦਾ...

  • big news  massive explosion in factory ahmedabad

    ਵੱਡੀ ਖ਼ਬਰ : ਫੈਕਟਰੀ 'ਚ ਹੋਇਆ ਜ਼ਬਰਦਸਤ ਧਮਾਕਾ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • ਸਠਿਆਲੀ ਪੁੱਲ ਨੇੜੇ ਟਰੈਕਟਰ-ਟਰਾਲੀ ਤੇ ਟਰੱਕ ਦੀ ਭਿਆਨਕ ਟੱਕਰ, ਟ੍ਰੈਫਿਕ ਜਾਮ ਹੋਣ ਕਾਰਨ ਲੋਕ ਪ੍ਰੇਸ਼ਾਨ

MAJHA News Punjabi(ਮਾਝਾ)

ਸਠਿਆਲੀ ਪੁੱਲ ਨੇੜੇ ਟਰੈਕਟਰ-ਟਰਾਲੀ ਤੇ ਟਰੱਕ ਦੀ ਭਿਆਨਕ ਟੱਕਰ, ਟ੍ਰੈਫਿਕ ਜਾਮ ਹੋਣ ਕਾਰਨ ਲੋਕ ਪ੍ਰੇਸ਼ਾਨ

  • Edited By Shivani Bassan,
  • Updated: 21 Feb, 2026 04:56 PM
Gurdaspur
terrible collision between tractor trolley and truck near sathiali bridge
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਹਰਮਨ): ਪੰਜਾਬ ਵਿੱਚ ਭਾਵੇਂ ਸੀਤ ਲਹਿਰ ਦਾ ਪ੍ਰਭਾਵ ਘੱਟ ਗਿਆ ਹੈ, ਪਰ ਸ਼ੁੱਕਰਵਾਰ ਰਾਤ ਨੂੰ ਅਚਾਨਕ ਪਈ ਸੰਘਣੀ ਧੁੰਦ ਕਾਰਨ ਗੁਰਦਾਸਪੁਰ ਖੇਤਰ ਵਿੱਚ ਦੋ ਵੱਖ-ਵੱਖ ਸੜਕ ਹਾਦਸੇ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਕ ਹਾਦਸਾ ਸਠਿਆਲੀ ਪੁਲ ’ਤੇ ਪੁਲਸ ਨਾਕੇ ਦੇ ਨਜ਼ਦੀਕ ਵਾਪਰਿਆ, ਜਿਸ ਕਾਰਨ ਕਈ ਘੰਟੇ ਆਵਾਜਾਈ ਪ੍ਰਭਾਵਿਤ ਰਹੀ। ਜਾਣਕਾਰੀ ਅਨੁਸਾਰ ਪਿੰਡ ਸਠਿਆਲੀ ਦੇ ਕੋਲ ਪੁਲਸ ਨਾਕੇ ਵਾਲੇ ਪੁਲ 'ਤੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਗੰਨੇ ਨਾਲ ਲੱਦੀ ਟਰੈਕਟਰ-ਟਰਾਲੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਟਰੈਕਟਰ ਚਾਲਕ ਬਾਲ-ਬਾਲ ਬਚ ਗਿਆ, ਪਰ ਟਰੈਕਟਰ ਅਤੇ ਟਰਾਲੀ ਦਾ ਕਾਫੀ ਨੁਕਸਾਨ ਹੋਇਆ ਹੈ।

 ਇਹ ਵੀ ਪੜ੍ਹੋ- ਅੰਮ੍ਰਿਤਸਰ : ਨਗਰ ਨਿਗਮ ਮੁਲਾਜ਼ਮ ਨੇ ਕੀਤੀ ਖੁਦਕੁਸ਼ੀ, ਘਟਨਾ ਤੋਂ ਪਹਿਲਾਂ ਵੀਡੀਓ ਬਣਾ ਕੇ ਕੀਤੇ ਵੱਡੇ ਖੁਲਾਸੇ

ਟੱਕਰ ਇੰਨੀ ਜ਼ਬਰਦਸਤ ਸੀ ਕਿ ਟਰੈਕਟਰ-ਟਰਾਲੀ ਪੁਲ ਦੇ ਵਿਚਕਾਰ ਟਰੱਕ ਨਾਲ ਫਸ ਗਏ, ਜਿਸ ਕਾਰਨ ਗੁਰਦਾਸਪੁਰ ਤੋਂ ਸ੍ਰੀ ਹਰਗੋਬਿੰਦਪੁਰ, ਬਟਾਲਾ ਅਤੇ ਮੁਕੇਰੀਆਂ ਨੂੰ ਜਾਣ ਵਾਲਾ ਮੁੱਖ ਮਾਰਗ ਪੂਰੀ ਤਰ੍ਹਾਂ ਬੰਦ ਹੋ ਗਿਆ। ਹਾਦਸੇ ਕਾਰਨ ਲੱਗੇ ਜਾਮ ਨੂੰ ਦੇਖਦੇ ਹੋਏ ਥਾਣਾ ਕਾਹਨੂੰਵਾਨ ਦੀ ਪੁਲਸ ਤੁਰੰਤ ਮੌਕੇ 'ਤੇ ਪਹੁੰਚੀ। ਪੁਲਸ ਨੇ ਟਰੈਫਿਕ ਨੂੰ ਕਾਲਾ ਬਾਲਾ ਅਤੇ ਕਾਹਨੂੰਵਾਨ ਦੇ ਅੰਦਰੂਨੀ ਰਸਤਿਆਂ ਰਾਹੀਂ ਡਾਇਵਰਟ ਕੀਤਾ ਤਾਂ ਜੋ ਰਾਹਗੀਰਾਂ ਨੂੰ ਮੁਸ਼ਕਲ ਨਾ ਆਵੇ।  ਇਸੇ ਦੌਰਾਨ ਪੁਲ ਦੇ ਦੂਸਰੇ ਪਾਸੇ ਪਿੰਡ ਭਿਖਾਰੀ ਹਾਰਨੀ ਦੇ ਸਾਹਮਣੇ ਵੀ ਧੁੰਦ ਕਾਰਨ ਇੱਕ ਟਿੱਪਰ ਅਤੇ ਕਾਰ ਦੀ ਟੱਕਰ ਹੋ ਗਈ। ਹਾਲਾਂਕਿ ਇਸ ਹਾਦਸੇ ਵਿੱਚ ਕਾਰ ਦਾ ਭਾਰੀ ਨੁਕਸਾਨ ਹੋਇਆ, ਪਰ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਅਤੇ ਦੋਵਾਂ ਧਿਰਾਂ ਵਿਚਾਲੇ ਮੌਕੇ 'ਤੇ ਸਮਝੌਤਾ ਹੋ ਗਿਆ।

ਇਹ ਵੀ ਪੜ੍ਹੋ- ਪੰਜਾਬ 'ਚ ਬਦਲੇਗਾ ਮੌਸਮ ਦਾ ਮਿਜਾਜ਼, ਮੀਂਹ ਨੂੰ ਲੈ ਕੇ ਪੜ੍ਹੋ ਤਾਜ਼ਾ ਅਪਡੇਟ

ਹਾਦਸੇ ਦੀ ਸੂਚਨਾ ਮਿਲਦੇ ਹੀ ਪਿੰਡ ਠੱਕਰ ਸੰਧੂ ਦੇ ਸਾਬਕਾ ਸਰਪੰਚ ਕਾਮਰੇਡ ਅਜੀਤ ਸਿੰਘ ਠੱਕਰ ਸੰਧੂ ਵੀ ਕਿਸਾਨਾਂ ਦੀ ਮਦਦ ਲਈ ਪਹੁੰਚੇ। ਉਨ੍ਹਾਂ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਇਹ ਪੁਲ ਬਹੁਤ ਭੀੜਾ ਹੈ, ਜਿਸ ਕਾਰਨ ਇੱਥੇ ਆਏ ਦਿਨ ਹਾਦਸੇ ਵਾਪਰਦੇ ਰਹਿੰਦੇ ਹਨ। ਉਨ੍ਹਾਂ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਸਿਆਸੀ ਪਾਰਟੀਆਂ ਇੱਕ-ਦੂਜੇ 'ਤੇ ਚਿੱਕੜ ਸੁੱਟਣ ਵਿੱਚ ਮਸਰੂਫ ਹਨ, ਪਰ ਜਨਤਕ ਸਹੂਲਤਾਂ ਅਤੇ ਅਜਿਹੇ ਖ਼ਤਰਨਾਕ ਪੁਲਾਂ ਨੂੰ ਚੌੜਾ ਕਰਨ ਵੱਲ ਕਿਸੇ ਦਾ ਧਿਆਨ ਨਹੀਂ ਹੈ। ਉਨ੍ਹਾਂ ਮੰਗ ਕੀਤੀ ਕਿ ਕਿਸੇ ਵੱਡੇ ਜਾਨੀ ਨੁਕਸਾਨ ਤੋਂ ਪਹਿਲਾਂ ਇਸ ਪੁਲ ਨੂੰ ਤੁਰੰਤ ਚੌੜਾ ਕੀਤਾ ਜਾਵੇ।

 ਇਹ ਵੀ ਪੜ੍ਹੋ- ਰੇਲਵੇ ਯਾਤਰੀਆਂ ਲਈ ਵੱਡਾ ਤੋਹਫਾ: ਨਵੀਂ ਸਪੈਸ਼ਲ ਟ੍ਰੇਨ ਦਾ ਐਲਾਨ, ਜਾਣੋ ਕਿਹੜੇ ਸਟੇਸ਼ਨਾਂ ’ਤੇ ਹੋਵੇਗਾ ਠਹਿਰਾਅ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  

  • Terrible collision
  • tractor trolley
  • Sathiali bridge
  • traffic jam
  • ਭਿਆਨਕ ਟੱਕਰ
  • ਟਰੈਕਟਰ ਟਰਾਲੀ
  • ਸਠਿਆਲੀ ਪੁਲ
  • ਟ੍ਰੈਫਿਕ ਜਾਮ

'ਭੱਜਣ ਨਹੀਂ ਦਿੰਦੇ, ਤੈਨੂੰ ਚੱਕ ਲਿਆਵਾਂਗੇ...', CM ਭਗਵੰਤ ਮਾਨ 'ਤੇ ਸੁਖਬੀਰ ਬਾਦਲ ਦਾ ਵੱਡਾ ਤੰਜ (ਵੀਡੀਓ)

NEXT STORY

Stories You May Like

  • truck trailer collision fire
    NH 220 'ਤੇ ਵਾਪਰਿਆ ਭਿਆਨਕ ਹਾਦਸਾ ! ਟਰੱਕ-ਟ੍ਰੇਲਰ ਦੀ ਟੱਕਰ 'ਚ ਦੋਵਾਂ ਡਰਾਈਵਰਾਂ ਦੀ ਦਰਦਨਾਕ ਮੌਤ
  • terrible road accident near gahaldi
    ਗਾਹਲੜੀ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ: ਟਿੱਪਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ
  • tractor collision  police vehicle
    ਟਰੈਕਟਰ ਦੀ ਟੱਕਰ ਨਾਲ ਪੁਲਸ ਦੀ ਗੱਡੀ ਸਣੇ ਕਈ ਵਾਹਨ ਟਕਰਾਏ, ਜਾਨੀ ਨੁਕਸਾਨ ਤੋਂ ਬਚਾਅ
  • accident in ludhiana
    ਟ੍ਰੈਕਟਰ ਟਰਾਲੀ ਦੀ ਟੱਕਰ ਨਾਲ ਬਜ਼ੁਰਗ ਦੀ ਦਰਦਨਾਕ ਮੌਤ
  • 2 youths die after being hit by tractor trolley
    ਨਕੋਦਰ ’ਚ ਦਰਦਨਾਕ ਹਾਦਸਾ: ਟਰੈਕਟਰ-ਟਰਾਲੀ ਦੀ ਲਪੇਟ ’ਚ ਆਉਣ ਨਾਲ 2 ਨੌਜਵਾਨਾਂ ਦੀ ਮੌਤ
  • lorry muv collision 7 people
    ਕਰਨਾਟਕ ’ਚ ਲਾਰੀ ਤੇ MUV ਦੀ ਭਿਆਨਕ ਟੱਕਰ, 7 ਲੋਕਾਂ ਦੀ ਮੌਤ, ਪਿਆ ਚੀਕ-ਚਿਹਾੜਾ
  • ferozepur  speeding bus  motorcycle  collision
    ਫਿਰੋਜ਼ਪੁਰ 'ਚ ਤੇਜ਼ ਰਫ਼ਤਾਰ ਬੱਸ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ, ਔਰਤ ਦੀ ਦਰਦਨਾਕ ਮੌਤ
  • tractor rammed into brother due to land dispute
    ਰਿਸ਼ਤੇ ਹੋਏ ਤਾਰ-ਤਾਰ, ਜ਼ਮੀਨੀ ਵਿਵਾਦ ਕਾਰਨ ਭਰਾ ’ਤੇ ਚੜ੍ਹਾਇਆ ਟਰੈਕਟਰ
  • arrested sho gurinderjit nagra appears in court gets 3 day police remand
    ਗ੍ਰਿਫ਼ਤਾਰ SHO ਗੁਰਿੰਦਰਜੀਤ ਨਾਗਰਾ ਦੀ ਅਦਾਲਤ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ...
  • shri sunderkand path will be held on july 19 at shri ramsharanam temple
    ਨਕੋਦਰ ਦੇ ਸ਼੍ਰੀ ਰਾਮਸ਼ਰਣਮ ਮੰਦਰ 'ਚ 19 ਜੁਲਾਈ ਨੂੰ ਹੋਵੇਗਾ ਸ਼੍ਰੀ ਸੁੰਦਰਕਾਂਡ...
  • pm modi visit to jalandhar land of doaba has become a launching pad for bjp
    PM ਮੋਦੀ ਦੀ ਜਲੰਧਰ ਫੇਰੀ: ਦੋਆਬਾ ਬਣਿਆ ਭਾਜਪਾ ਲਈ 'ਲਾਂਚਿੰਗ ਪੈਡ', ਪੂਰੇ ਪੰਜਾਬ...
  • boy commits suicide after falling under train in jalandhar
    ਜਲੰਧਰ 'ਚ ਟਰੇਨ ਹੇਠਾਂ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਨੇ ਲਾਏ...
  • car overturns after losing control in jalandhar
    ਜਲੰਧਰ 'ਚ ਬੇਕਾਬੂ ਹੋ ਕੇ ਪਲਟੀ ਕਾਰ, ਪਤਨੀ ਨੂੰ ਡਰਾਈਵਿੰਗ ਸਿਖਾਉਂਦੇ ਵਾਪਰਿਆ...
  • pm narendra modi visit jalandhar
    ਪੰਜਾਬ ਦੇ ਵਿਕਾਸ ਲਈ ਕੇਂਦਰ ਅਤੇ ਸੂਬੇ ’ਚ ਇਕ ਹੀ ਪਾਰਟੀ ਦੀ ਸਰਕਾਰ ਹੋਣਾ ਜ਼ਰੂਰੀ...
  • 15 pps officers posted as officiating sp
    ਵੱਡਾ ਫੇਰਬਦਲ! ਪੰਜਾਬ ਦੇ 15 PPS ਅਧਿਕਾਰੀਆਂ ਨੂੰ ਦਿੱਤੀ ਗਈ ਤਰੱਕੀ, ਲਿਸਟ 'ਚ...
  • satnam singh sandhu statement
    ਪ੍ਰਧਾਨ ਮੰਤਰੀ ਮੋਦੀ ਦੀ ਪੰਜਾਬ ਫੇਰੀ ਨਾਲ ਸੂਬੇ 'ਚ ਨਵੇਂ ਦੌਰ ਦੀ ਸ਼ੁਰੂਆਤ :...
Trending
Ek Nazar
famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • amritsar girl murdered
      ਅੰਮ੍ਰਿਤਸਰ: ਮਾਸੜ ਵੱਲੋਂ ਕੁੜੀ ਦਾ ਬੇਰਹਿਮੀ ਨਾਲ ਕਤਲ
    • jathedar kuldeep gargajj warm welcome from the sangat arrival in the uk
      ਯੂਕੇ ਪੁੱਜਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਗਤ ਵੱਲੋਂ ਭਰਵਾਂ...
    • woman riding scooter dies on the spot after collision with unidentified vehicle
      ਅਣਪਛਾਤੇ ਵਾਹਨ ਦੀ ਟੱਕਰ ਨਾਲ ਸਕੂਟੀ ਸਵਾਰ ਮਹਿਲਾ ਦੀ ਮੌਕੇ 'ਤੇ ਮੌਤ, ਦੋ ਬੱਚੇ...
    • pakistan  s mercy on hafiz saeed
      ਹਾਫਿਜ਼ ਸਈਦ 'ਤੇ ਪਾਕਿਸਤਾਨ ਦੀ ਮਿਹਰਬਾਨੀ, ਪਹਿਲਗਾਮ ਹਮਲੇ ਦੇ ਮਾਮਲੇ 'ਚ ਦਿੱਤੀ...
    • 2 persons arrested with 15 000 ml of liquor
      15,000 ਐੱਮ. ਐੱਲ. ਸ਼ਰਾਬ ਸਮੇਤ 2 ਵਿਅਕਤੀ ਕਾਬੂ
    • sgpc organizes event on 100th martyrdom anniversary of teja singh samundri
      SGPC ਨੇ ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਕਰਵਾਇਆ ਸਮਾਗਮ
    • food safety department collects 9 samples of groceries and fast food
      ਫੂਡ ਸੇਫਟੀ ਵਿਭਾਗ ਨੇ ਕਰਿਆਨਾ ਅਤੇ ਫਾਸਟ ਫੂਡ ਦੇ 9 ਸੈਂਪਲ ਭਰੇ
    • illegal drug de addiction center busted in gate hakima
      ਗੇਟ ਹਕੀਮਾਂ ’ਚ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਦਾ ਪਰਦਾਫਾਸ਼, ਮਾਲਕ ਸਮੇਤ 6...
    • health officer conducts raid in tarn taran
      ਸਿਹਤ ਅਧਿਕਾਰੀ ਨੇ ਤਰਨਤਾਰਨ ’ਚ ਕੀਤੀ ਛਾਪੇਮਾਰੀ, ਖਾਧ-ਪਦਾਰਥਾਂ ਦੇ 19 ਸੈਂਪਲ...
    • honorable high court  s big decision regarding suspended panchayat members
      ਪਿੰਡ ਸਰਜਾ ਦੇ ਮੁਅੱਤਲ ਪੰਚਾਇਤ ਮੈਂਬਰਾਂ ਨੂੰ ਲੈ ਕੇ ਮਾਣਯੋਗ ਹਾਈਕੋਰਟ ਦਾ ਵੱਡਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +