Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 07, 2026

    12:10:54 AM

  • 6 ias officers transferred  see list

    6 IAS ਅਧਿਕਾਰੀਆਂ ਦੇ ਤਬਾਦਲੇ, ਦੇਖੋ ਲਿਸਟ

  • hoshiarpur two youths drown while bathing in canal

    ਹੁਸ਼ਿਆਰਪੁਰ : ਨਹਿਰ 'ਚ ਨਹਾਉਂਦਿਆਂ ਡੁੱਬਣ ਕਾਰਨ 2...

  • good news indians

    ਭਾਰਤੀਆਂ ਲਈ Good News! ਮਿਲ ਗਿਆ ਕੁਦਰਤੀ ਗੈਸ ਦਾ...

  • plot registries colonies of punjab

    ਪੰਜਾਬ 'ਚ ਨਹੀਂ ਹੋਣਗੀਆਂ ਇਨ੍ਹਾਂ ਪਲਾਟਾਂ ਦੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਪੰਜਾਬ 'ਚ ਰੂੰ ਦੀ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ 16 ਗੱਡੀਆਂ ਤਾਇਨਾਤ

MAJHA News Punjabi(ਮਾਝਾ)

ਪੰਜਾਬ 'ਚ ਰੂੰ ਦੀ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ 16 ਗੱਡੀਆਂ ਤਾਇਨਾਤ

  • Edited By Shivani Bassan,
  • Updated: 28 Aug, 2024 12:23 PM
Amritsar
terrible fire broke out at a wool factory in punjab
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਬਿਊਰੋ)- ਅੰਮ੍ਰਿਤਸਰ ਦੇ ਛੇਹਰਟਾ 'ਚ ਉਸ ਸਮੇਂ ਹੜਕਮ ਮੱਚ ਗਿਆ ਜਦੋਂ ਉੱਥੇ ਇੱਕ ਰੂੰ ਦੀ ਫੈਕਟਰੀ 'ਚ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਅੱਗ ਨੂੰ ਬੁਝਾਉਣ ਲਈ 16 ਦੇ ਕਰੀਬ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਬੁਲਾਉਣੀਆਂ ਪਈਆਂ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਫੈਕਟਰੀ ਮਾਲਕ ਨੇ ਦੱਸਿਆ ਕਿ ਸਵੇਰੇ 7 ਵਜੇ ਉਹਨਾਂ ਨੂੰ ਫੋਨ 'ਤੇ ਜਾਣਕਾਰੀ ਮਿਲੀ ਕਿ ਫੈਕਟਰੀ ਦੇ ਵਿੱਚ ਭਿਆਨਕ ਅੱਗ ਲੱਗ ਗਈ। ਜਿਸ ਤੋਂ ਬਾਅਦ ਉਨ੍ਹਾਂ ਨੇ ਮੌਕੇ 'ਤੇ  ਦਮਕਲ ਵਿਭਾਗ ਦੇ ਦਫ਼ਤਰ ਜਾ ਕੇ ਦਮਕਲ ਵਿਭਾਗ ਨੂੰ ਸੂਚਿਤ ਕੀਤਾ ਅਤੇ ਉਹਨਾਂ ਦੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਲੈ ਕੇ ਫੈਕਟਰੀ ਆ ਗਏ।  ਫਿਲਹਾਲ ਅੱਗ 'ਤੇ ਕਾਬੂ ਕੀਤੇ ਜਾਣ ਦੀ ਕੋਸ਼ਿਸ਼ ਜਾਰੀ ਹੈ।  ਉਹਨਾਂ ਕਿਹਾ ਕਿ ਅੱਗ ਲੱਗਣ ਕਾਰਨ ਕਾਫੀ ਵੱਡਾ ਨੁਕਸਾਨ ਹੋਇਆ ਹੈ ਅਤੇ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਕੁਝ ਪਤਾ ਨਹੀਂ ਲੱਗ ਸਕਿਆ।

ਇਹ ਵੀ ਪੜ੍ਹੋ- ਪੰਜਾਬ 'ਚ 16 ਸਾਲਾ ਨਾਬਾਲਗ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ

PunjabKesari

ਦੂਜੇ ਪਾਸੇ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਉਹਨਾਂ ਨੂੰ ਅੱਗ ਲੱਗਣ ਦੀ ਸੂਚਨਾ ਮਿਲੀ ਸੀ ਤੇ ਉਹ ਮੌਕੇ 'ਤੇ ਪਹੁੰਚੇ ਕੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਹਨਾਂ ਨੇ ਦੱਸਿਆ ਕਿ ਇਹ ਇੱਕ ਰੂੰ ਦੀ ਫੈਕਟਰੀ ਹੈ ਜਿੱਥੇ ਅੱਗ ਲੱਗੀ ਹੈ ਤੇ ਹੁਣ ਤੱਕ 16 ਦੇ ਕਰੀਬ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਇੱਥੇ ਪਹੁੰਚ ਕੇ ਅੱਗ ਬੁਝਾ ਰਹੀਆਂ ਹਨ ਅਤੇ ਹੁਣ ਕਾਫੀ ਹੱਦ ਤੱਕ ਅੱਗ 'ਤੇ ਕੰਟਰੋਲ ਕਰ ਲਿਆ ਗਿਆ ਹੈ। ਉਹਨਾਂ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦਾ  ਅਜੇ ਪੂਰਾ ਪਤਾ ਨਹੀਂ ਚੱਲ ਸਕਿਆ ।

ਇਹ ਵੀ ਪੜ੍ਹੋ- ਪੰਜਾਬ ਦੇ ਇਲਾਕੇ 'ਚ ਧੜੱਲੇ ਨਾਲ ਚੱਲ ਰਿਹੈ ਜਿਸਮ ਫਿਰੋਸ਼ੀ ਤੇ ਨਸ਼ੇ ਦਾ ਕਾਲਾ ਧੰਦਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • terrible fire
  • wool factory
  • Punjab
  • 16 fire brigade
  • ਭਿਆਨਕ ਅੱਗ
  • ਉੱਨ ਫੈਕਟਰੀ
  • ਪੰਜਾਬ
  • 16 ਫਾਇਰ ਬ੍ਰਿਗੇਡ

ਪ੍ਰਵਾਸੀ ਮਜ਼ਦੂਰ ਦੀ ਕੁੱਟਮਾਰ ਕਰ ਕੇ 15 ਹਜ਼ਾਰ ਦੀ ਨਕਦੀ ਖੋਹੀ

NEXT STORY

Stories You May Like

  • fire breaks out in gadaipur
    ਗਦਈਪੁਰ ’ਚ ਅੱਗ ਦਾ ਤਾਂਡਵ: ਲੱਕੜ ਦੀ ਫੈਕਟਰੀ ’ਚ ਲੱਗੀ ਭਿਆਨਕ ਅੱਗ, ਮਜ਼ਦੂਰਾਂ ਨੇ ਭੱਜ ਕੇ ਬਚਾਈ ਜਾਨ
  • fire in samana
    ਵੇਸਟ ਕਾਟਨ ਫੈਕਟਰੀ ’ਚ ਅੱਗ ਕਾਰਨ ਲੱਖਾਂ ਦਾ ਨੁਕਸਾਨ, ਫਾਇਰ ਬ੍ਰਿਗੇਡ ਦੀਆਂ 5 ਗੱਡੀਆਂ ਨੇ ਪਾਇਆ ਕਾਬੂ
  • massive fire breaks out at shopping complex in hyderabad
    ਹੈਦਰਾਬਾਦ 'ਚ ਸ਼ਾਪਿੰਗ ਕੰਪਲੈਕਸ ਨੂੰ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਨੇ ਸੰਭਾਲੀ ਕਮਾਨ
  • fire in gmsh 16
    GMSH-16 ਦੇ ਬਲੱਡ ਬੈਂਕ 'ਚ ਲੱਗੀ ਅੱਗ, ਪਾਇਆ ਗਿਆ ਕਾਬੂ
  • delhi education office ito spa campus fire
    ਸਿੱਖਿਆ ਵਿਭਾਗ ਦੀ ਬਿਲਡਿੰਗ 'ਚ ਲੱਗ ਗਈ ਭਿਆਨਕ ਅੱਗ! ਦਿੱਲੀ ਫਾਇਰ ਬ੍ਰਿਗੇਡ ਨੂੰ ਪਈਆਂ ਭਾਜੜਾਂ
  • shop reduced to ashes due to massive fire gas cylinder also exploded
    ਪੰਜਾਬ ਦੇ ਇਸ ਇਲਾਕੇ 'ਚ ਧਮਾਕਾ! ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
  • massive fire breaks out in shastri park furniture market
    ਦਿੱਲੀ: ਸ਼ਾਸਤਰੀ ਪਾਰਕ ਫਰਨੀਚਰ ਬਾਜ਼ਾਰ 'ਚ ਭਿਆਨਕ ਅੱਗ! ਭੜਕੇ ਲੋਕਾਂ ਨੇ ਫਾਇਰ ਬ੍ਰਿਗੇਡ 'ਤੇ ਕੀਤਾ ਪਥਰਾਅ
  • massive fire breaks out in 7 fruit shops in kapurthala
    ਕਪੂਰਥਲਾ ਵਿਖੇ ਫਲਾਂ ਦੀਆਂ 7 ਦੁਕਾਨਾਂ ’ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
  • major weather warning in 7 districts of punjab
    ਪੰਜਾਬ ਦੇ 7 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ
  • jalandhar e rikshaw driver attack
    ਜਲੰਧਰ 'ਚ ਈ-ਰਿਕਸ਼ਾ ਚਾਲਕ 'ਤੇ ਹਮਲਾ! ਪੁਲਸ ਜਾਂਚ 'ਚ ਸਾਹਮਣੇ ਆਈ ਪੂਰੀ ਕਹਾਣੀ...
  • raja warring reached jalandhar
    ਜਲੰਧਰ ਪਹੁੰਚੇ ਰਾਜਾ ਵੜਿੰਗ ਨੇ ਮਹਿਲਾ ਕੌਂਸਲਰ ਦੇ ਜ਼ਖ਼ਮੀ ਪਤੀ ਦਾ ਜਾਣਿਆ ਹਾਲ,...
  • clashes between two parties at bhargo camp police station
    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਰਾਜੀਨਾਮੇ ਲਈ ਪਹੁੰਚੀ ਔਰਤ ਨੂੰ ਪੁਲਸ...
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ 'ਚ...
  • boy attacked with sharp weapons
    ਆਦਮਪੁਰ ਦੇ ਕਾਲਰੀਆ ਮੁਹੱਲੇ ’ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਗੰਭੀਰ...
  • activa driver crushed by car  dies during treatment
    ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਤੋੜਿਆ...
Trending
Ek Nazar
do not let others eyes fall on these 3 things

ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ...

long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

whatsapp may introduce view once text messages

ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ...

heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • dinanagar municipal council elections are underway
      ਦੀਨਾਨਗਰ ਨਗਰ ਕੌਂਸਲ ਚੋਣਾਂ ਦਾ ਆਖਾੜਾ ਭੱਖਿਆ, 13 ਜੂਨ ਨੂੰ ਹੋਵੇਗਾ ਤਿੱਖਾ...
    • major incident in punjab 2 boys shot dead
      ਪੰਜਾਬ 'ਚ ਵੱਡੀ ਵਾਰਦਾਤ, 2 ਮੁੰਡਿਆਂ ਦੇ ਚੱਲੀਆਂ ਤਾਬੜਤੋੜ ਗੋਲੀਆਂ
    • sri darbar sahib on the occasion of ghallughara anniversary
      ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਘੱਲੂਘਾਰਾ ਦਿਵਸ ਦੀ 42ਵੀਂ ਵਰ੍ਹੇਗੰਢ ਮਨਾਈ,...
    • gurdaspur administration  s big action
      ਗੁਰਦਾਸਪੁਰ ਪ੍ਰਸ਼ਾਸਨ ਦਾ ਵੱਡਾ ਐਕਸ਼ਨ: ਅਣ-ਅਧਿਕਾਰਤ ਕਾਲੋਨੀ 'ਤੇ ਚੱਲਿਆ 'ਪੀਲਾ...
    • demanding ban on sikh kakar kirpan is a deep conspiracy
      ਸਿੱਖ ਕਕਾਰ ਕਿਰਪਾਨ ’ਤੇ ਪਾਬੰਦੀ ਦੀ ਮੰਗ ਕਰਨਾ ਤੇ ਨਫ਼ਰਤ ਦੀ ਸਿਆਸਤ ਕਰਨਾ ਗਹਿਰੀ...
    • ed raids congress city president lakhwinder singh lucky  s house
      ਤਰਨਤਾਰਨ 'ਚ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਲਖਵਿੰਦਰ ਸਿੰਘ ਲੱਕੀ ਦੇ ਘਰ ਤੇ ਦੁਕਾਨ...
    • accident happened to punjabis who went to jammu and kashmir
      ਜੰਮੂ-ਕਸ਼ਮੀਰ ਘੁੰਮਣ ਗਏ ਪੰਜਾਬੀਆਂ ਨਾਲ ਵਾਪਰਿਆ ਹਾਦਸਾ! ਡੋਡਾ ਨਦੀ 'ਚ ਡਿੱਗੀ ਕਾਰ
    • fire breaks out in gurdwara sangatsar sahib
      ਗੁਰਦੁਆਰਾ ਸੰਗਤਸਰ ਸਾਹਿਬ 'ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 2 ਪਾਵਨ...
    • nihang singh road rage
      ਪੰਜਾਬ 'ਚ ਗੱਡੀ ਕ੍ਰਾਸ ਕਰਨ ਨੂੰ ਲੈ ਕੇ ਖੂਨੀ ਭੇੜ, ਸ਼ਰੇਆਮ ਨਿਹੰਗ ਸਿੰਘ ਦਾ...
    • passengers fined without tickets during ticket checking in may
      ਮਈ ’ਚ ਟਿਕਟ ਚੈਕਿੰਗ ਦੌਰਾਨ ਬਿਨਾਂ ਟਿਕਟ 43,068 ਯਾਤਰੀਆਂ ਨੂੰ ਜੁਰਮਾਨਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +