Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 09, 2026

    12:25:39 PM

  • immediate holiday declared in these schools of punjab

    ਪੰਜਾਬ ਦੇ ਇਨ੍ਹਾਂ ਸਕੂਲਾਂ 'ਚ ਤੁਰੰਤ ਛੁੱਟੀ ਦਾ...

  • iran lays sea mines in hormuz

    ਹੋਰਮੁਜ਼ 'ਚ ਈਰਾਨ ਨੇ ਵਿਛਾ 'ਤੀਆਂ ਬਾਰੂਦੀ...

  • major in case of robbery from a government bus in punjab

    ਪੰਜਾਬ 'ਚ ਸਰਕਾਰੀ ਬੱਸ ਨਾਲ ਹੋਈ ਲੁੱਟ ਦੇ ਮਾਮਲੇ 'ਚ...

  • heavy damage crop destruction to 7 districts in punjab due rain and hailstorm

    ਮੀਂਹ-ਗੜ੍ਹੇਮਾਰੀ ਕਾਰਨ ਪੰਜਾਬ ਦੇ 7 ਜ਼ਿਲ੍ਹਿਆਂ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Batala
  • ਗੁਰਦਾਸਪੁਰ ਦੀਆਂ ਮੰਡੀਆਂ 'ਚ ਝੋਨੇ ਦੀ ਫ਼ਸਲ ਦੀ ਆਮਦ ਵਧੀ, ਲਿਫਟਿੰਗ 'ਚ ਹੋਈ ਤੇਜ਼ੀ

MAJHA News Punjabi(ਮਾਝਾ)

ਗੁਰਦਾਸਪੁਰ ਦੀਆਂ ਮੰਡੀਆਂ 'ਚ ਝੋਨੇ ਦੀ ਫ਼ਸਲ ਦੀ ਆਮਦ ਵਧੀ, ਲਿਫਟਿੰਗ 'ਚ ਹੋਈ ਤੇਜ਼ੀ

  • Edited By Shivani Bassan,
  • Updated: 27 Oct, 2024 05:47 PM
Batala
the arrival of paddy crop has increased in the markets of gurdaspur
  • Share
    • Facebook
    • Tumblr
    • Linkedin
    • Twitter
  • Comment

ਬਟਾਲਾ (ਸਾਹਿਲ)- ਗੁਰਦਾਸਪੁਰ ਜ਼ਿਲ੍ਹੇ ਵਿਚ ਝੋਨੇ ਦੀ ਆਮਦ ਤੇਜ਼ੀ ਨਾਲ ਵੱਧ ਰਹੀ ਹੈ ਬੀਤੇ ਕੱਲ੍ਹ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 292804 ਮੀਟਰਕ ਟਨ ਆਏ ਝੋਨੇ ਵਿਚੋਂ 268755 ਮੀਟਰਕ ਟਨ ਦੀ ਖਰੀਦ ਹੋ ਚੁੱਕੀ ਹੈ।  ਡਿਪਟੀ ਕਮਿਸ਼ਨਰ ਗੁਰਦਾਸਪੁਰ, ਉਮਾ ਸ਼ੰਕਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖਰੀਦ ਵਿਚ ਪਨਗਰੇਨ ਨੂੰ ਸਭ ਤੋਂ ਵੱਧ 99979 ਮੀਟਰਕ ਟਨ ਖਰੀਦ ਕੀਤੀ ਹੈ ਜਦੋਂ ਕਿ ਮਾਰਕਫੈੱਡ ਨੇ 64879 ਮੀਟਰਕ ਟਨ, ਪਨਸਪ ਨੇ 71235 ਮੀਟਰਕ ਟਨ,ਪੰਜਾਬ ਸਟੇਟ ਵੇਅਰ ਹਾਊਸਿੰਗ ਕਾਰਪੋਰੇਸ਼ਨ ਨੇ 31888,ਐੱਫ਼. ਸੀ. ਆਈ. ਨੇ 731ਮੀਟਰਕ ਟਨ ਅਤੇ ਟਰੇਡਰਜ਼ ਨੇ 43 ਮੀਟਰਕ ਝੋਨੇ ਦੀ ਖਰੀਦ ਕੀਤੀ ਹੈ। 

ਇਹ ਵੀ ਪੜ੍ਹੋ- CM ਭਗਵੰਤ ਮਾਨ ਨੇ ਔਰਤਾਂ ਲਈ ਕਰ'ਤਾ ਇਹ ਐਲਾਨ, ਤੁਸੀਂ ਵੀ ਪੜ੍ਹੋ

ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚ ਜਿੱਥੇ ਝੋਨੇ ਦੀ ਆਮਦ ਵਿਚ ਤੇਜ਼ੀ ਆਈ ਹੈ ਉਥੇ ਹੀ ਰੋਜ਼ਾਨਾ ਲਿਫਟਿੰਗ ਵਿਚ ਵੀ ਵਾਧਾ ਹੋਇਆ ਹੈ। ਮੰਡੀਆਂ ਵਿਚੋਂ 52 ਫ਼ੀਸਦ ਫ਼ਸਲ ਦੀ ਚੁਕਾਈ ਹੋ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਖਰੀਦੇ ਗਏ ਝੋਨੇ ਬਦਲੇ ਕਿਸਾਨਾਂ ਨੂੰ 433.66 ਕਰੋੜ ਰੁਪਏ ਦੀ ਅਦਾਇਗੀ ਕੀਤੀ  ਜਾ ਚੁੱਕੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਫਸਲ ਸੁੱਕੀ ਲੈ ਕੇ ਆਉਣ ਅਤੇ ਫਸਲ ਦੀ ਕਟਾਈ ਤੋਂ ਬਾਅਦ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ।

ਇਹ ਵੀ ਪੜ੍ਹੋ- ਪੰਜਾਬ 'ਚ ਕਦੋਂ ਹੋਵੇਗੀ ਦੀਵਾਲੀ ਦੀ ਛੁੱਟੀ, 31 ਅਕਤੂਬਰ ਜਾਂ 1 ਨਵੰਬਰ?

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • paddy crop
  • markets
  • Gurdaspur
  • lifting
  • ਝੋਨੇ ਦੀ ਫਸਲ
  • ਮੰਡੀਆਂ
  • ਗੁਰਦਾਸਪੁਰ
  • ਲਿਫਟਿੰਗ

ਸੇਵਾਮੁਕਤ ਸੈਨਿਕ ਨਾਲ 22 ਲੱਖ ਤੋਂ ਵੱਧ ਦੀ ਹੋਈ ਠੱਗੀ

NEXT STORY

Stories You May Like

  • wheat crop damaged due to fresh rain in tanda
    ਟਾਂਡਾ 'ਚ ਫਿਰ ਤੋਂ ਹੋਈ ਬਾਰਿਸ਼ ਕਾਰਨ ਕਣਕ ਦੀ ਫ਼ਸਲ ਦਾ ਹੋਇਆ ਨੁਕਸਾਨ
  • difficulties of farmers increased due to indifference of weather
    ਮੌਸਮ ਦੀ ਬੇਰੁਖੀ ਕਾਰਨ ਅੰਨਦਾਤਾ ਦੀਆਂ ਮੁਸ਼ਕਿਲਾਂ ਵਧੀਆਂ! ਚਿੰਤਾ ’ਚ ਡੁੱਬੇ ਕਿਸਾਨ
  • half day holiday in gurdaspur tomorrow
    ਗੁਰਦਾਸਪੁਰ 'ਚ ਕੱਲ੍ਹ ਅੱਧੇ ਦਿਨ ਦੀ ਛੁੱਟੀ
  • industrial production grew  manufacturing sector shined
    ਉਦਯੋਗਿਕ ਉਤਪਾਦਨ ’ਚ 5.2 ਫੀਸਦੀ ਦੀ ਤੇਜ਼ੀ, ਮੈਨੂਫੈਕਚਰਿੰਗ ਸੈਕਟਰ ਚਮਕਿਆ
  • rain and hailstorm disrupt normal life in phagwara
    ਫਗਵਾੜਾ 'ਚ ਮੀਂਹ ਤੇ ਗੜੇਮਾਰੀ ਨੇ ਜਨਜੀਵਨ ਕੀਤਾ ਅਸਤ-ਵਿਅਸਤ, ਕਣਕ ਦੀ ਪੱਕੀ ਫ਼ਸਲ ਦਾ ਭਾਰੀ ਨੁਕਸਾਨ
  • huge crocodile seen in beas river on gurdaspur mukerian road
    ਗੁਰਦਾਸਪੁਰ-ਮੁਕੇਰੀਆਂ ਰੋਡ ’ਤੇ ਬਿਆਸ ਦਰਿਆ ’ਚ ਦਿਖਾਈ ਦਿੱਤਾ ਵਿਸ਼ਾਲ ਮਗਰਮੱਛ; ਲੋਕਾਂ ’ਚ ਦਹਿਸ਼ਤ
  • heavy hailstorm  wheat crop  punjab farmers
    ਭਾਰੀ ਗੜ੍ਹੇਮਾਰੀ ਕਾਰਨ ਕਣਕ ਦੀ ਫ਼ਸਲ ਦਾ ਨੁਕਸਾਨ
  • markets across punjab to remain closed from today
    ਪੰਜਾਬ ਭਰ ਦੀਆਂ ਮੰਡੀਆਂ ਅੱਜ ਤੋਂ ਰਹਿਣਗੀਆਂ ਬੰਦ, ਪੜ੍ਹੋ ਕੀ ਹੈ ਕਾਰਨ
  • heavy damage crop destruction to 7 districts in punjab due rain and hailstorm
    ਮੀਂਹ-ਗੜ੍ਹੇਮਾਰੀ ਕਾਰਨ ਪੰਜਾਬ ਦੇ 7 ਜ਼ਿਲ੍ਹਿਆਂ 'ਚ ਭਾਰੀ ਨੁਕਸਾਨ, ਕਿਸਾਨਾਂ ਦੀ...
  • big change in punjab s weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 12 ਅਪ੍ਰੈਲ ਤੱਕ ਦੀ ਨਵੀਂ ਅਪਡੇਟ ਜਾਰੀ, 15...
  • prostitution business busted in jalandar
    Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...
  • road accident in goraya  violent collision between car and truck
    ਗੋਰਾਇਆ 'ਚ ਵਾਪਰਿਆ ਸੜਕ ਹਾਦਸਾ, ਕਾਰ ਤੇ ਟਰੱਕ ਦੀ ਜ਼ਬਰਦਸਤ ਟੱਕਰ
  • pargat singh statement
    ਕਾਨੂੰਨ ਪਾਸ ਕਰਨ ਤੋਂ ਪਹਿਲਾਂ ਸਾਰੇ ਧਰਮਾਂ ਦੇ ਨੁਮਾਇੰਦਿਆਂ ਤੇ ਮਾਹਿਰਾਂ ਦੀ ਸਲਾਹ...
  • drunken a former dsp police officer crashes into car in jalandhar
    ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ...
  • son gets life imprisonment for killing father in jalandhar phillaur
    ਪਿਤਾ ਨੇ ਝਿੜਕਿਆ ਤਾਂ ਪੁੱਤ ਨੇ ਨਸ਼ੇ 'ਚ ਕਰ 'ਤਾ ਪਿਓ ਦਾ ਕਤਲ, ਅਦਾਲਤ ਨੇ ਸੁਣਾਈ...
  • building a house of 100 yards becomes expensive know new rates
    100 ਗਜ਼ ਦਾ ਮਕਾਨ ਬਣਾਉਣਾ ਹੋਇਆ 2 ਲੱਖ ਰੁਪਏ ਤੱਕ ਮਹਿੰਗਾ, ਜਾਣੋ ਉਸਾਰੀ ਸਮੱਗਰੀ...
Trending
Ek Nazar
receiving a dirty offer of 50 lakhs to spend a night chandrika dixit

ਇਕ ਰਾਤ ਬਿਤਾਉਣ ਲਈ ਮਿਲ ਰਿਹੈ 50 ਲੱਖ ਰੁਪਏ ਦਾ Dirty Offer, ਮਸ਼ਹੂਰ 'ਵੜਾ ਪਾਵ...

suchitra krishnamoorthy

'ਸਾਡੇ ਪਰਿਵਾਰ ਨੂੰ ਨਜ਼ਰ ਲੱਗ ਗਈ..!’, ਪਹਿਲਾਂ ਭੈਣ, ਫ਼ਿਰ ਮਾਪੇ ਤੇ ਹੁਣ ਭਰਾ ਦੇ...

rally in edmonton

ਐਡਮੰਟਨ 'ਚ ਫਰਸਟ ਨੇਸ਼ਨਜ਼ ਦੇ ਸਮਰਥਨ 'ਚ ਰੈਲੀ

this is how this bollywood beauty  s fate changed after divorce

18 ਦੀ ਉਮਰ 'ਚ ਵਿਆਹ ਤੇ 20 'ਚ ਬਣੀ ਮਾਂ ! ਤਲਾਕ ਤੋਂ ਬਾਅਦ ਇੰਝ ਬਦਲੀ ਇਸ...

airtel special recharge

Airtel ਦੇ 379 ਰੁਪਏ ਵਾਲੇ ਪਲਾਨ 'ਚ 4000 ਰੁਪਏ ਦਾ ਫਾਇਦਾ!

9020mah battery

ਆ ਰਿਹੈ 9020mAh ਦੀ ਦਮਦਾਰ ਬੈਟਰੀ ਵਾਲਾ ਫੋਨ, ਇਸ ਦਿਨ ਹੋਵੇਗਾ ਭਾਰਤ 'ਚ ਲਾਂਚ

fortuner and creta rival suvs launching

ਜਲਦ ਲਾਂਚ ਹੋਣਗੀਆਂ ਦੋ ਧਾਕੜ SUVs, ਫਾਰਚੂਨਰ ਤੇ ਕ੍ਰੇਟਾ ਨੂੰ ਮਿਲੇਗੀ ਜ਼ਬਰਦਸਤ...

fortuner and creta rival suvs launching

ਜਲਦ ਲਾਂਚ ਹੋਣਗੀਆਂ ਦੋ ਧਾਕੜ SUVs, ਫਾਰਚੂਨਰ ਤੇ ਕ੍ਰੇਟਾ ਨੂੰ ਮਿਲੇਗੀ ਜ਼ਬਰਦਸਤ...

rashfail vrishabh tula meen lucky zodiac signs

ਸ਼ਨੀਵਾਰ ਤੋਂ ਚਮਕ ਜਾਵੇਗੀ ਇਨ੍ਹਾਂ 3 ਰਾਸ਼ੀਆਂ ਦੀ ਕਿਸਮਤ, ਬਣਨਗੇ ਸਾਰੇ ਵਿਗੜੇ ਕੰਮ

difficulties of farmers increased due to indifference of weather

ਮੌਸਮ ਦੀ ਬੇਰੁਖੀ ਕਾਰਨ ਅੰਨਦਾਤਾ ਦੀਆਂ ਮੁਸ਼ਕਿਲਾਂ ਵਧੀਆਂ! ਚਿੰਤਾ ’ਚ ਡੁੱਬੇ ਕਿਸਾਨ

prostitution business busted in jalandar

Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...

keep these things in mind before starting sip

SIP ਸ਼ੁਰੂ ਕਰਨ ਤੋਂ ਪਹਿਲਾਂ ਰੱਖੋ ਇਨ੍ਹਾਂ ਗੱਲਾਂ ਦਾ ਖ਼ਾਸ ਧਿਆਨ, ਨਹੀਂ ਤਾਂ ਹੋ...

indian origin woman wins lawsuit

UK 'ਚ ਭਾਰਤੀ ਮੂਲ ਦੀ ਮਹਿਲਾ ਨੇ ਜਿੱਤਿਆ ਮੁਕੱਦਮਾ ; ਮਿਲੇਗਾ ਮੋਟਾ ਹਰਜਾਨਾ

ipl 2026 ms dhoni doubtful for chennai super kings

ਟੀਮ ਲਈ ਬੁਰੀ ਖ਼ਬਰ, ਅਗਲੇ 2 IPL ਮੈਚਾਂ 'ਚ ਨਹੀਂ ਖੇਡੇਗਾ ਮੈਚ ਵਿਨਰ ਖਿਡਾਰੀ

drunken a former dsp police officer crashes into car in jalandhar

ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ...

arms smuggling busted 4 accused arrested with weapons

ਅੰਮ੍ਰਿਤਸਰ ਪੁਲਸ ਵੱਲੋਂ ਹਥਿਆਰਾਂ ਦੀ ਤਸਕਰੀ ਦਾ ਪਰਦਾਫ਼ਾਸ਼! 4 ਮੁਲਜ਼ਮ ਹਥਿਆਰਾਂ...

uae  s air defense  activated

ਈਰਾਨ ਨੇ ਕਰ 'ਤਾ ਵੱਡਾ ਹਮਲਾ: UAE ਦੀ ਹਵਾਈ ਰੱਖਿਆ ਪ੍ਰਣਾਲੀ ਹੋਈ ਸਰਗਰਮ

pakistani behind bars in bergamo

ਬੈਰਗਾਮੋ 'ਚ 29 ਸਾਲਾ ਪਾਕਿਸਤਾਨੀ ਬੱਚੇ ਨੂੰ ਅਗਵਾ ਕਰਨ ਦੇ ਜੁਰਮ ਲਈ ਸਲਾਖਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਝਾ ਦੀਆਂ ਖਬਰਾਂ
    • amritsar airport punjab flight
      ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਤਲਾਸ਼ੀ ਲੈਣ...
    • iran delegation came to amritsar
      ਅੰਮ੍ਰਿਤਸਰ ਪਹੁੰਚਿਆ ਇਰਾਨੀ ਵਫ਼ਦ, SGPC ਅਧਿਕਾਰੀਆਂ ਨਾਲ ਕੀਤੀ ਮੁਲਾਕਾਤ
    • punjab bus bypass
      ਪੰਜਾਬ 'ਚ ਵੱਡਾ ਹਾਦਸਾ! ਸਵਾਰੀਆਂ ਨਾਲ ਭਰੀ ਬੱਸ ਪਲਟੀ, ਪੈ ਗਈਆਂ ਭਾਜੜਾਂ
    • gagandeep randhawa bikram majithia
      DM ਗਗਨਦੀਪ ਰੰਧਾਵਾ ਦੇ ਘਰ ਪਹੁੰਚੇ ਮਜੀਠੀਆ, CBI ਜਾਂਚ ਨਾਲ ਹੀ ਮਿਲੇਗਾ ਇਨਸਾਫ
    • sukhbir singh badal  giani raghbir singh
      ਸੁਖਬੀਰ ਬਾਦਲ 'ਸਾਜ਼ਿਸ਼' ਦੇ ਇਲਜ਼ਾਮ ਅਕਾਲ ਤਖ਼ਤ ਸਾਹਿਬ 'ਤੇ ਸਾਬਤ ਕਰਨ :...
    • arms smuggling busted 4 accused arrested with weapons
      ਅੰਮ੍ਰਿਤਸਰ ਪੁਲਸ ਵੱਲੋਂ ਹਥਿਆਰਾਂ ਦੀ ਤਸਕਰੀ ਦਾ ਪਰਦਾਫ਼ਾਸ਼! 4 ਮੁਲਜ਼ਮ ਹਥਿਆਰਾਂ...
    • accident case
      ਬਲੈਰੋ ਗੱਡੀ ਨੇ ਮੋਟਰਸਾਈਕਲ ਸਵਾਰ ਪਤੀ-ਪਤਨੀ ਨੂੰ ਮਾਰੀ ਟੱਕਰ, ਪਤਨੀ ਦੀ ਮੌਤ
    • land registry registry office land mafia
      ਰਜਿਸਟਰੀਆਂ ਨੂੰ ਲੈ ਕੇ ਜਾਰੀ ਹੋਏ ਨਵੇਂ ਹੁਕਮ, ਹੁਣ ਪਹਿਲਾਂ ਲਾਜ਼ਮੀ ਕਰਵਾਉਣਾ...
    • mother lost 5 sons
      ਪੰਜਾਬ: ਨਸ਼ਿਆਂ ਕਾਰਨ 4 ਪੁੱਤ ਗਵਾਉਣ ਵਾਲੀ ਮਾਂ ਦੇ ਪੰਜਵੇਂ ਪੁੱਤ ਦੀ ਵੀ ਮੌਤ
    • april 9 should be declared a holiday
      ਅੰਮ੍ਰਿਤਸਰ : 9 ਅਪ੍ਰੈਲ ਨੂੰ ਐਲਾਨੀ ਜਾਵੇ ਛੁੱਟੀ, ਉਠੀ ਮੰਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +