Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    2:51:11 PM

  • former mla darshan singh kotfatta joins bjp

    ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਭਾਜਪਾ 'ਚ...

  • clash between police and miscreants

    ਪੁਲਸ ਤੇ ਬਦਮਾਸ਼ ਦਰਮਿਆਨ ਹੋਈ ਮੁੱਠਭੇੜ, ਪੁਲਸ ਦੀਆਂ...

  • canada pr

    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ...

  • shots fired in bathinda tehsil complex

    ਬਠਿੰਡਾ ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

MAJHA News Punjabi(ਮਾਝਾ)

ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

  • Edited By Shivani Bassan,
  • Updated: 30 Apr, 2026 04:05 PM
Amritsar
the birth anniversary of sri guru amardas ji
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਸਰਬਜੀਤ)- ਤੀਸਰੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਪ੍ਰੀਤ ਸਿੰਘ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਸਰਵਣ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਸਰਵਣ ਕਰਵਾਇਆ। ਇਸ ਮੌਕੇ ਗਿਆਨੀ ਪਰਵਿੰਦਰਪਾਲ ਸਿੰਘ ਨੇ ਸੰਗਤਾਂ ਨਾਲ ਸ੍ਰੀ ਗੁਰੂ ਅਮਰਦਾਸ ਜੀ ਦੇ ਜੀਵਨ ਇਤਿਹਾਸ ਸਬੰਧੀ ਵਿਚਾਰਾਂ ਕੀਤੀਆਂ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਅਮਰਦਾਸ ਜੀ ਦੁਆਰਾ ਗੁਰੂ ਦਰਬਾਰ ਵਿਚ ਨਿਮਰਤਾ ਭਾਵ ਨਾਲ ਨਿਭਾਈ ਸੇਵਾ ਹਰ ਸਿੱਖ ਲਈ ਪ੍ਰੇਰਨਾਮਈ ਹੈ। ਉਨ੍ਹਾਂ ਕਿਹਾ ਕਿ ਤੀਸਰੇ ਪਾਤਸ਼ਾਹ ਵੱਲੋਂ ਲੰਗਰ ਪ੍ਰਥਾ ਨੂੰ ਹੋਰ ਮਜ਼ਬੂਤ ਕਰਦਿਆਂ ਪਹਿਲਾਂ ਪੰਗਤ ਫਿਰ ਸੰਗਤ ਦਾ ਉਪਦੇਸ਼ ਦੇ ਕੇ ਜਾਤ ਪਾਤ ਦੇ ਭੇਦਭਾਵ ਨੂੰ ਖ਼ਤਮ ਕੀਤਾ। ਉਨ੍ਹਾਂ ਨੌਜਵਾਨੀ ਨੂੰ ਅਪੀਲ ਕੀਤੀ ਕਿ ਉਹ ਇਤਿਹਾਸ ਤੋਂ ਪ੍ਰੇਰਨਾ ਲੈ ਕੇ ਬਾਣੀ ਬਾਣੇ ਦੇ ਧਾਰਨੀ ਹੋਣ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਦਿਨਾਂ ਲਈ ਕੱਪੜੇ ਦੀਆਂ ਮਾਰਕੀਟਾਂ ਬੰਦ

ਇਸੇ ਦੌਰਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਿੱਖ ਜਰਨੈਲ ਸ. ਹਰੀ ਸਿੰਘ ਨਲੂਆ ਦੇ ਸ਼ਹੀਦੀ ਦਿਹਾੜੇ ਸਬੰਧੀ ਵੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਹਰੀ ਸਿੰਘ ਨਲੂਆ ਦੇ ਇਤਿਹਾਸ ਨੂੰ ਸੰਗਤ ਨਾਲ ਸਾਂਝਾ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਸਿੱਖ ਰਾਜ ਦੀ ਸਥਾਪਤੀ ’ਚ ਵਿਸ਼ੇਸ਼  ਯੋਗਦਾਨ ਸੀ। ਉਨ੍ਹਾਂ ਹਰੀ ਸਿੰਘ ਨਲੂਆ ਦੇ ਜੀਵਨ ਇਤਿਹਾਸ ਤੋਂ ਸੇਧ ਲੈਣ ਦੀ ਪ੍ਰੇਰਨਾ ਵੀ ਦਿਤੀ।

ਇਹ ਵੀ ਪੜ੍ਹੋ- ਪੰਜਾਬ ਭਰ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ ਵੱਡੀ ਮੁਸੀਬਤ

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਜਨਰਲ ਮੈਨੇਜਰ ਮੇਜਰ ਸਿੰਘ, ਇੰਚਾਰਜ ਜਗਜੀਤ ਸਿੰਘ, ਬਲਦੇਵ ਸਿੰਘ, ਸ਼ਿਵਰਾਜ ਸਿੰਘ, ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ, ਬਿਕਰਮਜੀਤ ਸਿੰਘ ਝੰਗੀ, ਯੁਵਰਾਜ ਸਿੰਘ, ਜਸਬੀਰ ਸਿੰਘ, ਗੁਰਤਿੰਦਰਪਾਲ ਸਿੰਘ ਕਾਦੀਆਂ, ਮੀਤ ਮੈਨੇਜਰ ਅਜੈ ਸਿੰਘ ਤੇ ਹੋਰ ਸੰਗਤਾਂ ਵੀ ਹਾਜ਼ਰ ਸਨ। 

ਇਹ ਵੀ ਪੜ੍ਹੋ- ਪੰਜਾਬ: ਦੋਸਤ ਹੀ ਬਣਿਆ ਹੈਵਾਨ, ਡਰਾਈਵਰ ਸਾਥੀ ਦਾ ਬੇਰਹਿਮੀ ਨਾਲ ਕੀਤਾ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Sri Akhand Path Sahib
  • Gurdwara Sri Manji Sahib
  • birth anniversary
  • Sri Guru Amardas Ji
  • ਸ੍ਰੀ ਅਖੰਡ ਪਾਠ ਸਾਹਿਬ
  • ਗੁਰਦੁਆਰਾ ਸ੍ਰੀ ਮੰਜੀ ਸਾਹਿਬ
  • ਪ੍ਰਕਾਸ਼ ਪੁਰਬ ਸ੍ਰੀ ਗੁਰੂ ਅਮਰਦਾਸ ਜੀ

ਪੰਜਾਬ: ਦੋਸਤ ਹੀ ਬਣਿਆ ਹੈਵਾਨ, ਡਰਾਈਵਰ ਸਾਥੀ ਦਾ ਬੇਰਹਿਮੀ ਨਾਲ ਕੀਤਾ ਕਤਲ

NEXT STORY

Stories You May Like

  • birth anniversary of sri guru harkrishan sahib ji
    ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ
  • dgpc celebrates the birth anniversary of sri guru harkrishan sahib
    ਦਿੱਲੀ ਗੁਰਦੁਆਰਾ ਕਮੇਟੀ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
  • nagar kirtan occasion of the birth anniversary of sri guru harkrishan sahib ji
    ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
  • sgpc clarification on the copies of sri guru granth sahib ji sent to canada
    ਕੈਨੇਡਾ ਭੇਜੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ 'ਤੇ SGPC ਦਾ ਸਪੱਸ਼ਟੀਕਰਨ
  • gurdwara sri guru tegh bahadur  sri guru granth sahib ji
    ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਿਮਰਨ ਦੁਆਰ ਵਿਖੇ ਵੱਡਾ ਹਾਦਸਾ, ਪੈ ਗਈਆਂ ਭਾਜੜਾਂ
  • sgpc asks for passports from devotees going to pakistan
    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਖਾਸ ਖ਼ਬਰ, SGPC ਨੇ ਮੰਗੇ ਪਾਸਪੋਰਟ
  • sri muktsar sahib  transport raid
    ਸ੍ਰੀ ਮੁਕਤਸਰ ਸਾਹਿਬ ਦੇ ਟਰਾਂਸਪੋਰਟ ਦੇ ਘਰ ਛਾਪਾਮਾਰੀ, ਜਾਣੋ ਕੀ ਹੈ ਪੂਰਾ ਮਾਮਲਾ
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੁਲਾਈ 2026)
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
Trending
Ek Nazar
indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • akali dal waris punjab de announces first candidate for 2027
      'ਅਕਾਲੀ ਦਲ ਵਾਰਿਸ ਪੰਜਾਬ ਦੇ’ ਨੇ 2027 ਲਈ ਐਲਾਨਿਆ ਪਹਿਲਾ ਉਮਦੀਵਾਰ
    • poklen machine was running in ravi river and shamlat land
      ਪਠਾਨਕੋਟ: ਰਾਵੀ ਦਰਿਆ ਤੇ ਸ਼ਾਮਲਾਤ ਜ਼ਮੀਨ ’ਚ ਚੱਲ ਰਹੀ ਸੀ ਪੋਕਲੇਨ ਮਸ਼ੀਨ, ਖਣਨ...
    • car and bike collide 3 dead
      ਪੰਜਾਬ: ਕਾਰ ਤੇ ਬਾਈਕ ਵਿਚਾਲੇ ਹੋ ਗਈ ਸਿੱਧੀ ਟੱਕਰ, 3 ਨੌਜਵਾਨਾਂ ਦੀ ਗਈ ਜਾਨ
    • paracetamol infusion and metronidazole injection banned
      ਪੈਰਾਸੀਟਾਮੋਲ ਇਨਫਿਊਜ਼ਨ ਤੇ ਮੈਟਰੋਨੀਡਾਜ਼ੋਲ ਇੰਜੈਕਸ਼ਨ ’ਤੇ ਰੋਕ, ਅੰਮ੍ਰਿਤਸਰ ’ਚ...
    • waris punjab de announces first candidate
      2027 ਦੀਆਂ ਵਿਧਾਨ ਸਭਾ ਚੋਣਾਂ ਲਈ ‘ਵਾਰਿਸ ਪੰਜਾਬ ਦੇ’ ਵੱਲੋਂ ਪਹਿਲੇ ਉਮੀਦਵਾਰ ਦਾ...
    • accident in melbourne snehpal singh
      ਮੈਲਬੌਰਨ 'ਚ ਵਾਪਰੇ ਹਾਦਸੇ ਨੇ ਬਟਾਲਾ 'ਚ ਪੁਆਏ ਵੈਣ, ਇਕਲੌਤਾ ਪੁੱਤ ਗਵਾ ਬੈਠਾ...
    • drone flying banned in view of independence day celebrations
      ਆਜ਼ਾਦੀ ਦਿਵਸ ਸਮਾਰੋਹ ਦੇ ਮੱਦੇਨਜ਼ਰ ਲਮੀਣੀ ਸਟੇਡੀਅਮ ਦੇ 1 ਕਿਲੋਮੀਟਰ ਘੇਰੇ ਵਿੱਚ...
    • amritsar  farmers and employee organizations protest with demands
      ਅੰਮ੍ਰਿਤਸਰ: ਕਿਸਾਨਾਂ ਤੇ ਮੁਲਾਜ਼ਮ ਜਥੇਬੰਦੀਆਂ ਨੇ ਮੰਗਾਂ ਨੂੰ ਲੈ ਕੇ ਜਾਇਆ ਰੋਸ
    • police conducts checking operation in view of independence day
      ਆਜ਼ਾਦੀ ਦਿਹਾੜੇ ਨੂੰ ਮੱਦੇਨਜ਼ਰ ਰੱਖਦਿਆਂ ਪੁਲਸ ਨੇ ਚਲਾਇਆ ਚੈਕਿੰਗ ਅਭਿਆਨ
    • 2 big networks busted in punjab
      ਪੰਜਾਬ 'ਚ 2 ਵੱਡੇ ਨੈੱਟਵਰਕਾਂ ਦਾ ਪਰਦਾਫਾਸ਼, 7 ਮੁਲਜ਼ਮਾਂ ਕੋਲੋਂ ਖਤਰਨਾਕ ਹਥਿਆਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +