Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    5:33:05 AM

  • gippy grewal faces mistreatment on air canada flight

    ਗਿੱਪੀ ਗਰੇਵਾਲ ਨਾਲ ਏਅਰ ਕੈਨੇਡਾ 'ਚ ਹੋਈ ਬਦਸਲੂਕੀ,...

  • ind vs wi

    TEAM INDIA ਦਾ ਐਲਾਨ, 2 ਨਵੇਂ ਖਿਡਾਰੀਆਂ ਨੂੰ...

  • issue of upi payment fees reaches supreme court

    UPI ਪੇਮੈਂਟ 'ਤੇ ਫੀਸ ਦਾ ਮਾਮਲਾ ਪਹੁੰਚਿਆ ਸੁਪਰੀਮ...

  • gurpreet kaur defamation case court

    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Faridkot-Muktsar
  • ਤੀਜੇ ਤੇ ਚੌਥੇ ਪਾਤਸ਼ਾਹ ਜੀ ਨਾਲ ਸਬੰਧਤ ਸ਼ਤਾਬਦੀ ਦੇ ਸਮਾਗਮ ਯਾਦਗਾਰੀ ਹੋਣਗੇ: ਐਡਵੋਕੇਟ ਧਾਮੀ

MAJHA News Punjabi(ਮਾਝਾ)

ਤੀਜੇ ਤੇ ਚੌਥੇ ਪਾਤਸ਼ਾਹ ਜੀ ਨਾਲ ਸਬੰਧਤ ਸ਼ਤਾਬਦੀ ਦੇ ਸਮਾਗਮ ਯਾਦਗਾਰੀ ਹੋਣਗੇ: ਐਡਵੋਕੇਟ ਧਾਮੀ

  • Edited By Shivani Bassan,
  • Updated: 27 Jul, 2024 05:41 PM
Faridkot-Muktsar
the centenary events related to the third and fourth patshahji will be memorable
  • Share
    • Facebook
    • Tumblr
    • Linkedin
    • Twitter
  • Comment

ਜੈਤੋ (ਰਘੂਨੰਦਨ ਪਰਾਸ਼ਰ): ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਤਾਗੱਦੀ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮਾਂ ਨੂੰ ਮੁਕੰਮਲ ਰੂਪ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅੰਮ੍ਰਿਤਸਰ ਅਤੇ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਦੋ ਮੁੱਖ ਸਮਾਗਮ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵੱਖ-ਵੱਖ ਨਗਰ ਕੀਰਤਨ ਤੇ ਸੈਮੀਨਾਰ ਵੀ ਆਯੋਜਤ ਕੀਤੇ ਜਾਣਗੇ ਅਤੇ ਸਿੱਖ ਮਾਰਸ਼ਲ ਆਰਟ ਗਤਕਾ ਦੇ ਮੁਕਾਬਲੇ ਹੋਣਗੇ। ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਤੌਰ ’ਤੇ ਸੋਵੀਨਰ ਵੀ ਪ੍ਰਕਾਸ਼ਤ ਕੀਤਾ ਜਾਵੇਗਾ। ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਗਠਤ ਕੀਤੀਆਂ ਗਈਆਂ ਵੱਖ-ਵੱਖ ਸਬ-ਕਮੇਟੀਆਂ ਦੀ ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ ਸਾਂਝੀ ਇਕੱਤਰਤਾ ਵਿਚ ਸਮਾਗਮਾਂ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ ਗਈ।

 ਇਹ ਵੀ ਪੜ੍ਹੋ- ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਪਤੀ ਨੇ ਪ੍ਰੇਮਿਕਾ ਨਾਲ ਮਿਲ ਕੇ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਅਮਰਦਾਸ ਜੀ ਅਤੇ ਸ੍ਰੀ ਗੁਰੂ ਰਾਮਦਾਸ ਜੀ ਨਾਲ ਸਬੰਧਤ ਸ਼ਤਾਬਦੀਆਂ ਨੂੰ ਪੰਥਕ ਪ੍ਰੰਪਰਾਵਾਂ ਅਨੁਸਾਰ ਖਾਲਸਾਈ ਜਾਹੋ-ਜਲਾਲ ਨਾਲ ਯਾਦਗਾਰੀ ਢੰਗ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ 13 ਅਤੇ 14 ਸਤੰਬਰ 2024 ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ ਕੀਤੇ ਜਾਣਗੇ, ਜਦਕਿ 15 ਸਤੰਬਰ ਤੋਂ 18 ਸਤੰਬਰ ਤੱਕ ਗੁਰਦੁਆਰਾ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸ਼ਤਾਬਦੀ ਦੇ ਮੁੱਖ ਸਮਾਗਮ ਹੋਣਗੇ।  ਸ੍ਰੀ ਗੋਇੰਦਵਾਲ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਸਮੇਂ 15 ਸਤੰਬਰ ਨੂੰ ਸਹਿਜ ਪਾਠਾਂ ਦੇ ਸੰਗਤੀ ਰੂਪ ਵਿਚ ਭੋਗ ਪਾਏ ਜਾਣਗੇ। 16 ਸਤੰਬਰ ਨੂੰ ਸਿੱਖ ਮਿਸ਼ਨਰੀ ਕਾਲਜਾਂ ਦੇ ਵਿਦਿਆਰਥੀਆਂ ਅਤੇ ਵੱਖ-ਵੱਖ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਗੁਰਬਾਣੀ ਕੀਰਤਨ, ਕਵੀਸ਼ਰੀ ਵਾਰਾਂ, ਕਵੀਤਾਵਾਂ ਅਤੇ ਭਾਸ਼ਣ ਰਾਹੀਂ ਹਾਜ਼ਰੀ ਭਰੀ ਜਾਵੇਗੀ। ਇਸੇ ਦਿਨ ਸਿੱਖ ਮਾਰਸ਼ਲ ਆਰਟ ਗਤਕਾ ਦੇ ਮੁਕਾਬਲੇ ਵੀ ਕਰਵਾਏ ਜਾਣਗੇ। 17 ਸਤੰਬਰ ਨੂੰ ਸ੍ਰੀ ਖਡੂਰ ਸਾਹਿਬ ਤੋਂ ਸ੍ਰੀ ਗੋਇੰਦਵਾਲ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ, ਜਿਸ ਵਿਚ ਸੰਗਤਾਂ ਪੈਦਲ ਸ਼ਾਮਲ ਹੋਣਗੀਆਂ। ਸ਼ਤਾਬਦੀ ਦਾ ਮੁੱਖ ਸਮਾਗਮ 18 ਸਤੰਬਰ ਨੂੰ ਕੀਤਾ ਜਾਵੇਗਾ, ਜਿਸ ਵਿਚ ਤਖ਼ਤ ਸਾਹਿਬਾਨ ਦੇ ਜਥੇਦਾਰ, ਸਿੰਘ ਸਾਹਿਬਾਨ, ਧਾਰਮਿਕ, ਰਾਜਸੀ ਪ੍ਰਮੁੱਖ ਸ਼ਖ਼ਸੀਅਤਾਂ ਵੀ ਸ਼ਿਰਤਕ ਕਰਨਗੀਆਂ।

ਇਹ ਵੀ ਪੜ੍ਹੋ- ਮੋਟਰਸਾਈਕਲ 'ਤੇ ਸਵਾਰ ਪਿਓ-ਪੁੱਤ ਨਾਲ ਵਾਪਰਿਆ ਭਿਆਨਕ ਹਾਦਸਾ, ਪੁੱਤ ਦੀ ਮੌਕੇ 'ਤੇ ਮੌਤ

ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸੰਨ੍ਹ ਸਾਹਿਬ ਬਾਸਰਕੇ ਗਿੱਲਾਂ ਵਿਖੇ 31 ਅਗਸਤ 2024 ਨੂੰ ਕੀਰਤਨ ਦਰਬਾਰ ਹੋਵੇਗਾ ਅਤੇ 1 ਸਤੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਵਿਸ਼ਾਲ ਨਗਰ ਕੀਰਤਨ ਆਰੰਭ ਹੋ ਕੇ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਪੁੱਜੇਗਾ। ਇਸੇ ਤਰ੍ਹਾਂ 6 ਸਤੰਬਰ ਨੂੰ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲੁਹਾਰ (ਤਰਨ ਤਾਰਨ) ਵਿਖੇ ਕੀਰਤਨ ਦਰਬਾਰ ਕਰਵਾਇਆ ਜਾਵੇਗਾ। 7 ਸਤੰਬਰ ਨੂੰ ਗੁਰਦੁਆਰਾ ਸ੍ਰੀ ਚੌਹਲਾ ਸਾਹਿਬ ਤੋਂ ਨਗਰ ਕੀਰਤਨ ਆਰੰਭ ਹੋਵੇਗਾ, ਜੋ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲੁਹਾਰ ਤੋਂ ਹੁੰਦਾ ਹੋਇਆ ਸ੍ਰੀ ਗੋਇੰਦਵਾਲ ਸਾਹਿਬ ਪਹੁੰਚੇਗਾ। ਸ਼ਤਾਬਦੀ ਨੂੰ ਸਮਰਪਿਤ ਖਾਲਸਾ ਕਾਲਜ ਅੰਮ੍ਰਿਤਸਰ ਤੇ ਸ੍ਰੀ ਖਡੂਰ ਸਾਹਿਬ ਵਿਖੇ ਸੈਮੀਨਾਰ ਵੀ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਸ਼ਤਾਬਦੀ ਸਮਾਗਮਾਂ ਸਮੇਂ ਪੁੱਜਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਹਰ ਤਰ੍ਹਾਂ ਦੇ ਪ੍ਰਬੰਧ ਕਰ ਲਏ ਹਨ। ਸੰਗਤਾਂ ਦੀ ਰਿਹਾਇਸ਼, ਲੰਗਰ ਆਦਿ ਦੇ ਪ੍ਰਬੰਧਾਂ ਦੇ ਨਾਲ-ਨਾਲ ਪਾਰਕਿੰਗ ਲਈ ਥਾਂ ਅਤੇ ਪਾਰਕਿੰਗ ਤੋਂ ਗੁਰਦੁਆਰਾ ਸਾਹਿਬ ਜਾਣ-ਆਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਸੰਗਤਾਂ ਨੂੰ ਸ਼ਤਾਬਦੀ ਸਮਾਗਮਾਂ ਸਮੇਂ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਵੀ ਕੀਤੀ।

ਇਹ ਵੀ ਪੜ੍ਹੋ- ਹੁਣ ਹਾਈਟੈੱਕ ਹੋਵੇਗਾ ਪਠਾਨਕੋਟ, ਲਗਾਤਾਰ ਸ਼ੱਕੀ ਵਿਅਕਤੀ ਦੇਖੇ ਜਾਣ ਤੋਂ ਬਾਅਦ ਅਲਰਟ 'ਤੇ ਸੁਰੱਖਿਆ ਏਜੰਸੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

    

  • third and fourth Patshahji
  • memorable
  • Advocate Dhami
  • ਤੀਜੇ ਅਤੇ ਚੌਥੇ ਪਾਤਿਸ਼ਾਹ ਜੀ
  • ਯਾਦਗਾਰੀ
  • ਐਡਵੋਕੇਟ ਧਾਮੀ

ਪਤੀ ਤੇ ਨੂੰਹ-ਪੁੱਤ ਤੋਂ ਦੁਖੀ ਬਜ਼ੁਰਗ ਔਰਤ ਨੇ ਕੀਤੀ ਖੁਦਕੁਸ਼ੀ

NEXT STORY

Stories You May Like

  • first parkash purb and the gurpurb celebrations of the fourth guru ji
    ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਤੇ ਚੌਥੇ ਪਾਤਸ਼ਾਹ ਜੀ ਦੇ ਗੁਰਪੁਰਬ ਸਮਾਗਮਾਂ ਸਬੰਧੀ...
  • incident of ragging on sikh child in himachal school unfortunate  advocate dhami
    ਹਿਮਾਚਲ ਦੇ ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ: ਐਡਵੋਕੇਟ ਧਾਮੀ
  • exclusion of punjab and sikh history from the syllabus
    ਪੰਜਾਬ ਯੂਨੀਵਰਸਿਟੀ ਵੱਲੋਂ ਪੰਜਾਬ ਤੇ ਸਿੱਖ ਇਤਿਹਾਸ ਨੂੰ ਸਿਲੇਬਸ ’ਚੋਂ ਮਨਫ਼ੀ ਕਰਨਾ ਬੇਹੱਦ ਮੰਦਭਾਗਾ : ਐਡਵੋਕੇਟ ਧਾਮੀ
  • governments should ensure safety of sikhs in canada and america advocate dhami
    ਕੈਨੇਡਾ ਤੇ ਅਮਰੀਕਾ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਸਰਕਾਰਾਂ: ਐਡਵੋਕੇਟ ਧਾਮੀ
  • sikh pilgrims traveling from pakistan to india at faisalabad airport dhami
    ਪਾਕਿ ਤੋਂ ਭਾਰਤ ਆਉਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਫੈਸਲਾਬਾਦ ਹਵਾਈ ਅੱਡੇ ’ਤੇ ਰੋਕਣਾ ਮੰਦਭਾਗਾ: ਐਡਵੋਕੇਟ ਧਾਮੀ
  • advocate dhami condemns political interference in management of gurdwara sahib
    ਪਿੰਡ ਕੁੱਬਾ ਦੇ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਵਿਚ ਸਿਆਸੀ ਸ਼ਹਿ ’ਤੇ ਦਖ਼ਲਅੰਦਾਜ਼ੀ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
  • sikh history from the syllabus by panjab university is extremely unfortunate
    ਪੰਜਾਬ ਯੂਨੀਵਰਸਿਟੀ ਵੱਲੋਂ ਪੰਜਾਬ ਤੇ ਸਿੱਖ ਇਤਿਹਾਸ ਨੂੰ ਸਿਲੇਬਸ ’ਚੋਂ ਮਨਫ਼ੀ ਕਰਨਾ ਬੇਹੱਦ ਮੰਦਭਾਗਾ: ਐਡਵੋਕੇਟ ਧਾਮੀ
  • targeting punjabi sikhs in poster by us government is unfortunate  dhami
    ਅਮਰੀਕਾ ਸਰਕਾਰ ਵੱਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਣਾਉਣਾ ਮੰਦਭਾਗਾ: ਐਡਵੋਕੇਟ ਧਾਮੀ
  • joint action by punjab police and bsf
    ਪੰਜਾਬ ਪੁਲਸ ਤੇ BSF ਦਾ ਸਾਂਝਾ ਐਕਸ਼ਨ: ਬਾਰਡਰ ਏਰੀਏ 'ਚ 24 ਘੰਟੇ ਨਿਗਰਾਨੀ ਦੇ...
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • sir in pathankot
      ਸਿਆਸੀ ਪਾਰਟੀਆਂ ਨੂੰ ਸੌਂਪੀਆਂ ਗਈਆਂ SIR ਤਹਿਤ ਪ੍ਰਾਪਤ ਦਾਅਵਿਆਂ ਤੇ ਇਤਰਾਜ਼ਾਂ...
    • big incident in gurdaspur
      ਪੰਜਾਬ: ਡਾਕਟਰਾਂ ਦੀ ਚੱਲਦੀ ਮੀਟਿੰਗ ਦੌਰਾਨ ਸਰਕਾਰੀ ਮਹਿਲਾ ਅਫ਼ਸਰ ਦੇ ਵੱਜੀ ਗੋਲ਼ੀ!
    • akali dal sukhbir singh badal
      ਅਕਾਲੀ ਦਲ ਨੇ ਇਸ ਵੱਡੇ ਆਗੂ ਨੂੰ ਪਾਰਟੀ 'ਚੋਂ ਕੱਢਿਆ
    • elderly man dies from generator fumes in amritsar
      ਅੰਮ੍ਰਿਤਸਰ: ਜਨਰੇਟਰ ਵਾਲੇ ਕਮਰੇ 'ਚ ਰੋਟੀ ਖਾ ਰਹੇ 5 ਲੋਕਾਂ ਨਾਲ ਵਾਪਰਿਆ ਹਾਦਸਾ,...
    • amritdhari sikh from pathankot in saudi arabia
      ਸਾਊਦੀ ਅਰਬ ’ਚ ਪਠਾਨਕੋਟ ਦੇ ਅੰਮ੍ਰਿਤਧਾਰੀ ਸਿੱਖ ਨੂੰ ਸੁਣਾਈ ਗਈ ਫਾਂਸੀ ਦੀ ਸਜ਼ਾ,...
    • major weather warning for punjab
      ਪੰਜਾਬ 'ਚ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ, 16 ਤੇ 17 ਸਤੰਬਰ ਨੂੰ ਭਾਰੀ ਮੀਂਹ ਤੇ...
    • major crackdown in himachal
      ਹਿਮਾਚਲ ਪੁਲਸ ਦੀ ਵੱਡੀ ਕਾਰਵਾਈ ! ਪੰਜਾਬੀ ਨੌਜਵਾਨਾਂ ਸਮੇਤ ਫੜੇ ਗਏ 4 ਨਸ਼ਾ ਤਸਕਰ
    • gurmat samagam at gurdwara sri manji sahib
      ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ...
    • punjab  8 accused linked to foreign smugglers arrested
      ਪੰਜਾਬ: ਵਿਦੇਸ਼ੀ ਤਸਕਰਾਂ ਨਾਲ ਜੁੜੇ 8 ਮੁਲਜ਼ਮ ਗ੍ਰਿਫਤਾਰ, ਸਰਹੱਦ ਪਾਰੋਂ ਡਰੋਨ...
    • two youths arrested after fleeing with a car under the pretext of a test drive
      ਟਰਾਇਲ ਦੇ ਬਹਾਨੇ ਕਾਰ ਲੈ ਕੇ ਫਰਾਰ ਹੋਏ 2 ਨੌਜਵਾਨ ਕਾਬੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +