Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 14, 2025

    4:15:50 PM

  • big shock to investors  sbi cuts interest rate on this fd

    ਨਿਵੇਸ਼ਕਾਂ ਨੂੰ ਵੱਡਾ ਝਟਕਾ! SBI ਨੇ ਇਸ FD ਦੀ...

  • big change in cricket rules

    ਕ੍ਰਿਕਟ ਦੇ ਨਿਯਮਾਂ 'ਚ ਹੋਇਆ ਵੱਡਾ ਬਦਲਾਅ ! ਹੁਣ...

  • school holidays

    ਵਿਦਿਆਰਥੀਆਂ ਦੀਆਂ ਲੱਗ ਗਈਆਂ ਮੌਜਾਂ, ਸਰਕਾਰ ਨੇ...

  • holidays from monday to friday in this district jalandhar of punjab

    ਪੰਜਾਬ ਦੇ ਇਸ ਜ਼ਿਲ੍ਹੇ 'ਚ ਸੋਮਵਾਰ ਤੋਂ ਸ਼ੁੱਕਰਵਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Tarn Taran
  • ਪਾਕਿਸਤਾਨ ਆਪਣੀ ਹਰਕਤਾਂ ਤੋਂ ਨਹੀਂ ਆ ਰਿਹਾ ਬਾਜ਼, ਸਰਹੱਦ ਨੇੜਿਓਂ ਫਿਰ ਬਰਾਮਦ ਹੋਇਆ ਚੀਨੀ ਡਰੋਨ

MAJHA News Punjabi(ਮਾਝਾ)

ਪਾਕਿਸਤਾਨ ਆਪਣੀ ਹਰਕਤਾਂ ਤੋਂ ਨਹੀਂ ਆ ਰਿਹਾ ਬਾਜ਼, ਸਰਹੱਦ ਨੇੜਿਓਂ ਫਿਰ ਬਰਾਮਦ ਹੋਇਆ ਚੀਨੀ ਡਰੋਨ

  • Edited By Shivani Bassan,
  • Updated: 11 Dec, 2023 04:11 PM
Tarn Taran
the chinese drone has been recovered from near the border
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਮਨ)- ਗੁਆਂਢੀ ਦੇਸ਼ ਪਾਕਿਸਤਾਨ ਭਾਰਤ ਦਾ ਮਾਹੌਲ ਖ਼ਰਾਬ ਕਰਨ ਦੇ ਮਕਸਦ ਨਾਲ ਆਏ ਦਿਨ ਡਰੋਨ ਰਾਹੀਂ ਹੈਰੋਇਨ ਦੀਆਂ ਖੇਪਾਂ ਅਤੇ ਹੋਰ ਸਮਾਨ ਭੇਜਣ ਤੋਂ ਬਾਜ਼ ਨਹੀਂ ਆ ਰਿਹਾ ਹੈ। ਪਰ ਸਰਹੱਦ ਉੱਪਰ ਤੈਨਾਤ ਬੀਐੱਸਐੱਫ ਅਤੇ ਪੰਜਾਬ ਪੁਲਸ ਦੀ ਸਖ਼ਤ ਕਾਰਵਾਈ ਪਾਕਿਸਤਾਨੀ ਮਨਸੂਬਿਆਂ ਨੂੰ ਕਾਮਯਾਬ ਹੋਣ ਤੋਂ ਰੋਕਣ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ। ਇਸ ਦੀ ਇੱਕ ਤਾਜ਼ਾ ਮਿਸਾਲ ਉਸ ਵੇਲੇ ਮਿਲੀ ਜਦੋਂ ਜ਼ਿਲ੍ਹੇ ਅਧੀਨ ਆਉਂਦੀ ਭਾਰਤ ਪਾਕਿਸਤਾਨ ਸਰਹੱਦ ਨੇੜਿਓਂ ਇੱਕ ਚੀਨੀ ਡਰੋਨ ਨੂੰ ਬਰਾਮਦ ਕਰ ਲਿਆ ਗਿਆ।

ਇਹ ਵੀ ਪੜ੍ਹੋ- ਫਤਿਹਗੜ੍ਹ ਚੂੜੀਆਂ 'ਚ ਦੋ ਧਿਰਾਂ ਵਿਚਾਲੇ ਖੂਨੀ ਤਕਰਾਰ, ਚੱਲੇ ਤੇਜ਼ਧਾਰ ਹਥਿਆਰ, ਘਟਨਾ cctv 'ਚ ਕੈਦ

PunjabKesari

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐੱਸਪੀ ਸਬ ਡਿਵੀਜ਼ਨ ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਸੋਮਵਾਰ ਸਵੇਰੇ ਇੱਕ ਸੂਚਨਾ ਦੇ ਆਧਾਰ ਉੱਪਰ ਬੀਐੱਸਐੱਫ ਦੀ 103 ਬਟਾਲੀਅਨ ਅਤੇ ਥਾਣਾ ਖਾਲੜਾ ਦੀ ਪੁਲਸ ਵੱਲੋਂ ਸਰਹੱਦ ਨਜ਼ਦੀਕ ਮੌਜੂਦ ਪਿੰਡ ਡਲੀਰੀ ਵਿਖੇ ਤਲਾਸ਼ੀ ਅਭਿਆਨ ਸ਼ੁਰੂ ਕੀਤਾ ਗਿਆ। ਇਸ ਦੌਰਾਨ ਕਾਰਜ਼ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਡਲੀਰੀ ਦੇ ਖੇਤਾਂ ਵਿੱਚੋਂ ਇੱਕ ਚੀਨੀ ਡਰੋਨ ਨੂੰ ਬਰਾਮਦ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਇਸ ਮਾਮਲੇ ਸਬੰਧੀ ਅਣਪਛਾਤੇ ਵਿਅਕਤੀ ਖ਼ਿਲਾਫ਼ ਥਾਣਾ ਖਾਲੜਾ ਵਿਖੇ ਮਾਮਲਾ ਦਰਜ ਕਰਦੇ ਹੋਏ ਇਲਾਕੇ ਵਿੱਚ ਤਲਾਸ਼ੀ ਅਭਿਆਨ ਸ਼ੁਰੂ ਕਰ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ- ਕੰਦੋਵਾਲੀ ’ਚ ਅਨੋਖੀ ਚੋਰੀ: ਮਾਮੇ ਨੇ ਭਣੇਵਿਆਂ ’ਤੇ ਮਾਂ ਦੇ ਫੁੱਲ ਚੋਰੀ ਕਰਨ ਦੇ ਲਾਏ ਇਲਜ਼ਾਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Chinese drone
  • recovered
  • border
  • ਚੀਨੀ ਡਰੋਨ
  • ਬਰਾਮਦ
  • ਸਰਹੱਦ

ਫੇਸਬੁੱਕ 'ਤੇ ਪਾਕਿਸਤਾਨ ਦੀ ਕੁੜੀ ਨਾਲ ਹੋਇਆ ਪਿਆਰ, ਹੁਣ ਵਿਆਹ ਕਰਾਉਣ ਦੀ ਤਿਆਰੀ 'ਚ ਪੰਜਾਬੀ ਮੁੰਡਾ

NEXT STORY

Stories You May Like

  • heroin seized on drone near border
    ਸਰਹੱਦ ਨੇੜਿਓਂ ਡਰੋਨ ਤੇ ਹੈਰੋਇਨ ਬਰਾਮਦ
  • 1 kg heroin recovered near india pakistan border
    ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ 1 ਕਿਲੋ ਹੈਰੋਇਨ ਬਰਾਮਦ
  • half a kilo of heroin recovered near the indo pak border
    ਭਾਰਤ-ਪਾਕਿ ਸਰਹੱਦ ਨੇੜਿਓਂ ਅੱਧਾ ਕਿਲੋ ਹੈਰੋਇਨ ਬਰਾਮਦ
  • federal government afghan policy
    ਪਾਕਿਸਤਾਨ : ਸੰਘੀ ਸਰਕਾਰ ਆਪਣੀ ਅਫਗਾਨ ਨੀਤੀ ਦੀ ਕਰੇ ਸਮੀਖਿਆ
  • pakistani drones in punjab
    ਪੰਜਾਬ ਵੱਲ ਫ਼ਿਰ ਭੇਜੇ ਗਏ ਪਾਕਿਸਤਾਨੀ ਡਰੋਨ! ਦਰਜਨਾਂ ਡਰੋਨ ਵੇਖ ਸਹਿਮੇ ਲੋਕ
  • is hot air coming from the ac
    ਕੀ AC ਤੋਂ ਆ ਰਹੀ ਹੈ ਗਰਮ ਹਵਾ ? ਇਨ੍ਹਾਂ 3 ਗਲਤੀਆਂ ਕਾਰਨ ਠੰਢਾ ਨਹੀਂ ਹੋ ਰਿਹਾ ਏਅਰ ਕੰਡੀਸ਼ਨਰ
  • air force to conduct exercise near indo pak border
    7 ਤੋਂ 8 ਜੂਨ ਤੱਕ ਭਾਰਤ-ਪਾਕਿਸਤਾਨ ਸਰਹੱਦ ਨੇੜੇ ਅਭਿਆਸ ਕਰੇਗੀ ਹਵਾਈ ਸੈਨਾ, NOTAM ਜਾਰੀ
  • assistant administrative officer pakistan spy arrested
    ਸਹਾਇਕ ਪ੍ਰਸ਼ਾਸਨਿਕ ਅਧਿਕਾਰੀ ਗ੍ਰਿਫ਼ਤਾਰ, ਪਾਕਿਸਤਾਨ ਲਈ ਕਰ ਰਿਹਾ ਸੀ ਜਾਸੂਸੀ
  • holidays from monday to friday in this district jalandhar of punjab
    ਪੰਜਾਬ ਦੇ ਇਸ ਜ਼ਿਲ੍ਹੇ 'ਚ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਛੁੱਟੀਆਂ, ਇਹ ਸਾਰਾ ਕੁਝ...
  • ruckus at a dhaba near the bus stand in jalandhar
    ਜਲੰਧਰ ਦੇ ਬੱਸ ਸਟੈਂਡ ਨੇੜੇ ਢਾਬੇ 'ਤੇ ਪੈ ਗਿਆ ਭੜਥੂ, ਚੱਲੀਆਂ ਤਲਵਾਰਾਂ ਤੇ...
  • sp singh oberoi statement
    ਅਨੰਦਪੁਰ ਸਾਹਿਬ 'ਚ ਸੰਨੀ ਓਬਰਾਏ ਵਿਵੇਕ ਸਦਨ ਰਲ ਕੇ ਮਾਰਨਗੇ ਵਿਦਿਆ ਦੇ ਖੇਤਰ ‘ਚ...
  • driving license holders in punjab should pay attention new orders issued
    ਪੰਜਾਬ 'ਚ ਡਰਾਈਵਿੰਗ ਲਾਇਸੈਂਸ ਵਾਲੇ ਦੇਣ ਧਿਆਨ, ਨਵੇਂ ਹੁਕਮ ਹੋ ਗਏ ਜਾਰੀ
  • another famous influencer amritpal singh targeted threatened
    ਇਕ ਹੋਰ ਮਸ਼ਹੂਰ ਇੰਫਲੂਐਂਸਰ ਅੰਮ੍ਰਿਤਪਾਲ ਸਿੰਘ ਦੇ ਨਿਸ਼ਾਨੇ 'ਤੇ, ਦਿੱਤੀ ਸਿੱਧੀ...
  • 2 nihangs arrested from kapurthala for attacking duggal chaap owners
    ਦੁੱਗਲ ਚਾਪ ਦੇ ਮਾਲਕਾਂ ’ਤੇ ਹਮਲਾ ਕਰਨ ਵਾਲੇ 2 ਨਿਹੰਗ ਕਪੂਰਥਲਾ ਤੋਂ ਗ੍ਰਿਫ਼ਤਾਰ,...
  • electricity supply will remain off
    ਪੰਜਾਬੀਓ ਪਹਿਲਾਂ ਕਰ ਲਓ ਤਿਆਰੀ,  ਬਿਜਲੀ ਸਪਲਾਈ ਰਹੇਗੀ ਬੰਦ
  • 116 drug smugglers arrested under   war on drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 116 ਨਸ਼ਾ ਸਮੱਗਲਰ ਗ੍ਰਿਫ਼ਤਾਰ ਤੇ ਕਰੋੜਾਂ ਦੀ...
Trending
Ek Nazar
holidays from monday to friday in this district jalandhar of punjab

ਪੰਜਾਬ ਦੇ ਇਸ ਜ਼ਿਲ੍ਹੇ 'ਚ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਛੁੱਟੀਆਂ, ਇਹ ਸਾਰਾ ਕੁਝ...

sukhmander singh johal becomes vice president of world kabaddi association

ਸੁਖਮੰਦਰ ਸਿੰਘ ਜੌਹਲ ਬਣੇ ਵਰਲਡ ਕਬੱਡੀ ਐਸੋਸੀਏਸ਼ਨ ਦੇ ਵਾਈਸ ਪ੍ਰਧਾਨ

iran calls nuclear talks with us futile

ਹੁਣ ਅਮਰੀਕਾ ਨਾਲ ਪ੍ਰਮਾਣੂ ਗੱਲਬਾਤ ਵਿਅਰਥ : ਈਰਾਨ

iran israel tensions  grossi appeals for restraint

ਈਰਾਨ-ਇਜ਼ਰਾਈਲ ਤਣਾਅ : ਗ੍ਰੋਸੀ ਨੇ ਸੰਜਮ ਵਰਤਣ ਦੀ ਕੀਤੀ ਅਪੀਲ

another famous influencer amritpal singh targeted threatened

ਇਕ ਹੋਰ ਮਸ਼ਹੂਰ ਇੰਫਲੂਐਂਸਰ ਅੰਮ੍ਰਿਤਪਾਲ ਸਿੰਘ ਦੇ ਨਿਸ਼ਾਨੇ 'ਤੇ, ਦਿੱਤੀ ਸਿੱਧੀ...

major explosion in fordow  iran

ਈਰਾਨ ਵਿਖੇ ਫੋਰਡੋ 'ਚ ਵੱਡੇ ਧਮਾਕੇ ਦੀ ਖ਼ਬਰ

electricity supply will remain off

ਪੰਜਾਬੀਓ ਪਹਿਲਾਂ ਕਰ ਲਓ ਤਿਆਰੀ,  ਬਿਜਲੀ ਸਪਲਾਈ ਰਹੇਗੀ ਬੰਦ

two gujaratis arrested in us

ਅਮਰੀਕਾ 'ਚ ਦੋ ਗੁਜਰਾਤੀ ਗ੍ਰਿਫ਼ਤਾਰ, ਕੀਤੇ ਜਾ ਸਕਦੇ ਹਨ ਡਿਪੋਰਟ

russia condemns israeli attack  suspends flights

ਰੂਸ ਨੇ ਈਰਾਨ 'ਤੇ ਇਜ਼ਰਾਇਲੀ ਹਮਲੇ ਦੀ ਕੀਤੀ ਨਿੰਦਾ, ਉਡਾਣਾਂ ਕੀਤੀਆਂ ਮੁਅੱਤਲ

red alert in 9 districts of punjab big weather forecast

ਪੰਜਾਬ ਦੇ 9 ਜ਼ਿਲ੍ਹਿਆਂ 'ਚ Red Alert! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ,...

chandigarh s nights are the hottest in punjab and haryana red alert issued

ਗਰਮੀ ਨੇ ਤੋੜੇ ਰਿਕਾਰਡ, ਪੰਜਾਬ ਤੇ ਹਰਿਆਣਾ ’ਚ ਸਭ ਤੋਂ ਗਰਮ ਚੰਡੀਗੜ੍ਹ ਦੀਆਂ...

big news for students of punjab amid holidays

ਪੰਜਾਬ ਦੇ ਵਿਦਿਆਰਥੀਆਂ ਲਈ ਛੁੱਟੀਆਂ ਵਿਚਾਲੇ ਆ ਗਈ ਵੱਡੀ ਖ਼ਬਰ, PSEB ਨੇ ਸ਼ੁਰੂ...

voting on permanent ceasefire in gaza india

ਗਾਜ਼ਾ 'ਚ ਤੁਰੰਤ, ਸਥਾਈ ਜੰਗਬੰਦੀ ਦੀ ਮੰਗ ਸਬੰਧੀ ਮਤੇ 'ਤੇ ਭਾਰਤ ਨੇ ਨਹੀਂ ਕੀਤੀ...

power supply will be cut off for 2 days

ਪੰਜਾਬੀਓ ਪਹਿਲਾਂ ਹੀ ਕਰ ਲਓ ਤਿਆਰੀ, 2 ਦਿਨ ਬਿਜਲੀ ਸਪਲਾਈ ਰਹੇਗੀ ਬੰਦ

helicopter makes emergency landing in punjab

ਪੰਜਾਬ 'ਚ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

important news for bharat gas agency consumers

ਰਸੋਈ ਗੈਸ ਖਪਤਕਾਰਾਂ ਲਈ ਵੱਡੀ ਖ਼ਬਰ, ਜਲਦ ਤੋਂ ਜਲਦ ਕਰਾਓ ਇਹ ਕੰਮ, ਨਹੀਂ ਤਾਂ...

read this news to avoid the heat

ਪੰਜਾਬੀਓ ਗਰਮੀ ਤੋਂ ਬੱਚਣ ਲਈ ਪੜ੍ਹੋ ਇਹ ਖ਼ਬਰ, ਇਨ੍ਹਾਂ ਗੱਲਾਂ ਦਾ ਰੱਖੋ ਧਿਆਨ

netanyahu calls israel  s attack successful initial attack

ਨੇਤਨਯਾਹੂ ਨੇ ਈਰਾਨ 'ਤੇ ਇਜ਼ਰਾਈਲੀ ਹਮਲੇ ਨੂੰ 'ਸਫਲ ਸ਼ੁਰੂਆਤੀ ਹਮਲਾ' ਦਿੱਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • father also missing searching for missing girl
      ਗੁੰਮ ਹੋਈ ਬੱਚੀ ਨੂੰ ਲੱਭਦੇ-ਲੱਭਦੇ ਪਿਓ ਵੀ ਹੋ ਗਿਆ ਲਾਪਤਾ, ਪਿੰਡ 'ਚ ਦਹਿਸ਼ਤ ਦਾ...
    • australia work visa
      ਆਸਟ੍ਰੇਲੀਆ ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ, ਇੰਝ ਕਰੋ ਅਪਲਾਈ, ਸਿੱਧਾ ਮਿਲੇਗਾ...
    • punjab government s big decision regarding pension
      ਪੈਨਸ਼ਨ ਨੂੰ ਲੈ ਕੇ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
    • fire at housing apartment in delhi s dwarka
      ਅਪਾਰਟਮੈਂਟ 'ਚ ਲੱਗੀ ਭਿਆਨਕ ਅੱਗ ਨੇ ਤਬਾਹ ਕਰ'ਤਾ ਪਰਿਵਾਰ ! ਪਹਿਲਾਂ ਧੀ-ਪੁੱਤ ਨੇ...
    • taking gold loan  customers will get more benefits with easy rules
      Gold Loan ਲੈਣ ਸਮੇਂ ਨਹੀਂ ਹੋਵੇਗੀ ਕੋਈ ਪਰੇਸ਼ਾਨੀ, ਆਸਾਨ ਨਿਯਮਾਂ ਨਾਲ ਗਾਹਕਾਂ...
    • son in law love affair mother in law run away
      ਹਾਏ ਓ ਰੱਬਾ! ਮਾਂ ਵਰਗੀ ਸੱਸ 'ਤੇ ਆਇਆ ਜਵਾਈ ਦਾ ਦਿਲ, ਫਿਰ ਜੋ ਹੋਇਆ...
    • earthquake hits
      ਅੱਧੇ ਘੰਟੇ 'ਚ 2 ਵਾਰ ਕੰਬ ਗਈ ਧਰਤੀ ! ਲੋਕਾਂ ਦੇ ਸੁੱਕ ਗਏ ਸਾਹ
    • 42 university students offered jobs by multinational companies
      GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ...
    • google maps car stuck half constructed bridge
      Google Map ਦਾ ਇਕ ਹੋਰ ਕਾਰਾ, ਅਧੂਰੇ ਫਲਾਈਓਵਰ 'ਤੇ ਹੇਠਾਂ ਡਿੱਗੀ ਕਾਰ, ਵੀਡੀਓ...
    • sonam raghuwanshi killed raja
      ਪਹਾੜ 'ਤੇ ਚੜ੍ਹਾਈ ਸਮੇਂ ਥੱਕ ਗਏ ਸੁਪਾਰੀ ਕਿੱਲਰ ! ਰਾਜਾ ਰਘੂਵੰਸ਼ੀ ਨੂੰ ਮਾਰਨ ਤੋਂ...
    • sebi announces special settlement scheme
      ਸੇਬੀ ਨੇ ਕੀਤਾ ਸਟਾਕ ਬਰੋਕਰਜ਼ ਲਈ ਵਿਸ਼ੇਸ਼ ਸੈਟਲਮੈਂਟ ਸਕੀਮ ਦਾ ਐਲਾਨ
    • ਮਾਝਾ ਦੀਆਂ ਖਬਰਾਂ
    • 3 patients including a pregnant woman test positive in amritsar
      ਅੰਬਰਸਰੀਏ ਹੋ ਜਾਣ ਸਾਵਧਾਨ, ਕੋਰੋਨਾ ਨੇ ਮੁੜ ਪਸਾਰੇ ਪੈਰ, ਗਰਭਵਤੀ ਸਮੇਤ 3 ਮਰੀਜ਼...
    • electricity supply will remain off
      ਪੰਜਾਬੀਓ ਪਹਿਲਾਂ ਕਰ ਲਓ ਤਿਆਰੀ,  ਬਿਜਲੀ ਸਪਲਾਈ ਰਹੇਗੀ ਬੰਦ
    • punjab weather update
      ਪੰਜਾਬ 'ਚ Red Alert! ਜਾਣੋ ਕਿੱਥੇ ਚੱਲੇਗੀ ਲੂ ਤੇ ਕਿੱਥੇ ਪਵੇਗਾ ਮੀਂਹ
    • bhabhi kamal kaur police
      ਭਾਬੀ ਕਮਲ ਕੌਰ ਕਤਲ ਮਾਮਲੇ 'ਚ ਫੜੇ ਨੌਜਵਾਨ ਦਾ ਪਿਓ ਆਇਆ ਸਾਹਮਣੇ, ਕਿਹਾ......
    • ssp visits markets and roads to improve traffic  in gurdaspur
      ਗੁਰਦਾਸਪੁਰ ’ਚ ਟ੍ਰੈਫਿਕ ਵਿਵਸਥਾ ਸੁਧਾਰਨ ਲਈ ਐੱਸਐੱਸਪੀ ਵੱਲੋਂ ਬਾਜ਼ਾਰਾਂ ਤੇ...
    • power supply will be cut off for 2 days
      ਪੰਜਾਬੀਓ ਪਹਿਲਾਂ ਹੀ ਕਰ ਲਓ ਤਿਆਰੀ, 2 ਦਿਨ ਬਿਜਲੀ ਸਪਲਾਈ ਰਹੇਗੀ ਬੰਦ
    • helicopter makes emergency landing in punjab
      ਪੰਜਾਬ 'ਚ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ
    • important news for bharat gas agency consumers
      ਰਸੋਈ ਗੈਸ ਖਪਤਕਾਰਾਂ ਲਈ ਵੱਡੀ ਖ਼ਬਰ, ਜਲਦ ਤੋਂ ਜਲਦ ਕਰਾਓ ਇਹ ਕੰਮ, ਨਹੀਂ ਤਾਂ...
    • read this news to avoid the heat
      ਪੰਜਾਬੀਓ ਗਰਮੀ ਤੋਂ ਬੱਚਣ ਲਈ ਪੜ੍ਹੋ ਇਹ ਖ਼ਬਰ, ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
    • punjab car bars will no longer operate
      ਪੰਜਾਬ: ਹੁਣ ਨਹੀਂ ਚੱਲੇਗਾ ‘ਕਾਰ ਵਿਚ ਬਾਰ’!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +