Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 03, 2026

    9:55:11 PM

  • israeli airstrikes target iran s high level command centers

    ਈਰਾਨ ਦੇ ਰਾਸ਼ਟਰਪਤੀ ਦਫ਼ਤਰ ਤੇ ਸੁਰੱਖਿਆ ਪ੍ਰੀਸ਼ਦ...

  • concerns over fuel price surge

    ਮਹਿੰਗਾ ਹੋ ਜਾਵੇਗਾ ਪੈਟਰੋਲ-ਡੀਜ਼ਲ, ਭਾਰਤ ਕੋਲ...

  • punjab fake cia staff kidnaps man

    ਪੰਜਾਬ: ਨਕਲੀ CIA ਸਟਾਫ ਵਾਲਿਆਂ ਨੇ ਕਰ ਲਿਆ ਬੰਦਾ...

  • punjab feels the heat in march itself

    ਪੰਜਾਬ 'ਚ ਮਾਰਚ ਮਹੀਨੇ ਹੀ ਗਰਮੀ ਦਾ ਅਹਿਸਾਸ, ਜਾਣੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Pathankot
  • ਲੋਹੜੀ ਨੇੜੇ ਆਉਂਦਿਆਂ ਹੀ ਲੋਕਾਂ ਨੂੰ ਸਤਾਉਣ ਲੱਗਾ ਚਾਈਨਾ ਡੋਰ ਦਾ ਖੌਫ , ਘਰਾਂ 'ਚੋਂ ਚੱਲ ਰਿਹਾ ਕਾਰੋਬਾਰ

MAJHA News Punjabi(ਮਾਝਾ)

ਲੋਹੜੀ ਨੇੜੇ ਆਉਂਦਿਆਂ ਹੀ ਲੋਕਾਂ ਨੂੰ ਸਤਾਉਣ ਲੱਗਾ ਚਾਈਨਾ ਡੋਰ ਦਾ ਖੌਫ , ਘਰਾਂ 'ਚੋਂ ਚੱਲ ਰਿਹਾ ਕਾਰੋਬਾਰ

  • Edited By Shivani Bassan,
  • Updated: 09 Dec, 2025 06:12 PM
Pathankot
the fear of china door has started haunting people
  • Share
    • Facebook
    • Tumblr
    • Linkedin
    • Twitter
  • Comment

ਦੌਰਾਗਲਾਂ (ਨੰਦਾ)- ਜਿਵੇਂ-ਜਿਵੇਂ ਲੋਹੜੀ ਦਾ ਤਿਉਹਾਰ ਨਜ਼ਦੀਕ ਆ ਰਿਹਾ ਹੈ,ਉੱਥੇ ਲੋਕਾਂ ਨੂੰ ਚਾਈਨਾ ਡੋਰ ਦਾ ਖੌਫ ਸਤਾਉਣ ਲੱਗਿਆ ਹੈ। ਪੁਲਸ ਪ੍ਰਸ਼ਾਸਨ ਅਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਲਗਾਤਾਰ ਚਾਈਨਾ ਡੋਰ ਨੂੰ ਰੋਕਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਵੀ ਮਾਮਲੇ ਦਰਜ ਕੀਤੇ ਜਾ ਰਹੇ ਹਨ ਪਰ ਚਾਈਨਾ ਡੋਰ ਦਾ ਪਤੰਗ ਉਡਾਉਣ ਲਈ ਸ਼ਰੇਆਮ ਇਸਤੇਮਾਲ ਕੀਤਾ ਜਾ ਰਿਹਾ ਹੈ। ਜਿਸ ਕਾਰਨ ਆਏ ਦਿਨ ਹਾਦਸੇ ਵਾਪਰ ਰਹੇ ਹਨ। 

ਇਹ ਵੀ ਪੜ੍ਹੋ-  ਪੰਜਾਬ 'ਚ 2 ਦਿਨ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਸੀਤ ਲਹਿਰ ਨਾਲ...

ਭਾਵੇਂ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਚਾਈਨਾ ਡੋਰ ਫੜਾਉਣ ਵਾਲਿਆਂ ਨੂੰ ਇਨਾਮ ਦੇਣ ਦਾ ਐਲਾਨ ਕੀਤਾ ਗਿਆ ਹੈ ਅਤੇ ਸਖਤ ਕਾਨੂੰਨੀ ਕਾਰਵਾਈ ਦਾ ਭਰੋਸਾ ਦਿੱਤਾ ਗਿਆ ਹੈ ਪਰ ਫਿਰ ਵੀ ਕੁਝ ਲੋਕਾਂ ਵੱਲੋਂ ਨਿੱਜੀ ਸਵਾਰਥ ਲਈ ਇਸ ਜਾਨਲੇਵਾ ਚਾਈਨਾ ਡੋਰ ਲੁਕਾ ਕੇ ਵੇਚਿਆ ਜਾ ਰਿਹਾ ਹੈ। ਲੋਕਾਂ ਵੱਲੋਂ ਨਿੱਜੀ ਸਵਾਰਥਾਂ ਦੇ ਚੱਲਦੇ ਘਰਾਂ ਵਿੱਚ ਲਿਆ ਕੇ ਚਾਈਨਾ ਡੋਰ ਲੋਕਾਂ ਨੂੰ ਵੇਚੀ ਜਾ ਰਹੀ ਹੈ। ਚਾਈਨਾ ਡੋਰ ਦਾ ਰੇਟ ਵਧਦਾ ਜਾ ਰਿਹਾ ਹੈ ਅਤੇ ਲੋਕਾਂ ਵੱਲੋਂ ਵੱਧ ਚੜ ਕੇ ਇਸ ਦੀ ਖਰੀਦ ਕੀਤੀ ਜਾ ਰਹੀ ਹੈ ਅਤੇ ਪਤੰਗ ਉੜਾਏ ਜਾ ਰਹੇ ਹਨ। ਚਾਈਨਾ ਡੋਰ ਨਾਲ ਆਏ ਦਿਨ ਹਾਦਸੇ ਵਾਪਰ ਰਹੇ ਹਨ। ਮਨੁੱਖਾਂ ਦੇ ਨਾਲ-ਨਾਲ ਪਸ਼ੂ ਪੰਛੀ ਵੀ ਪ੍ਰਭਾਵਿਤ ਹੋ ਰਹੇ ਹਨ ਪਰ ਫਿਰ ਵੀ ਲੋਕਾਂ ਵੱਲੋਂ ਇਸ ਜਾਨਲੇਵਾ ਡੋਰ ਦੀ ਡਿਮਾਂਡ ਕੀਤੀ ਜਾ ਰਹੀ ਹੈ,ਅਕਸਰ ਹੀ ਬੱਚੇ ਚਾਈਨਾ ਡੋਰ ਦੀ ਮੰਗ ਕਰਦੇ ਹਨ। 

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ DC ਨੇ ਪਟਵਾਰੀਆਂ ਦੇ ਕੀਤੇ ਤਬਾਦਲੇ, ਹਾਈਕੋਰਟ ਪਹੁੰਚਿਆ ਮਾਮਲਾ

ਪੁਲਸ ਪ੍ਰਸ਼ਾਸਨ ਵੱਲੋਂ ਭਾਵੇਂ ਲੱਖ ਸਮਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਫਿਰ ਵੀ ਲੋਕ ਆਮ ਡੋਰ ਖਰੀਦਣ ਨੂੰ ਤਿਆਰ ਨਹੀਂ। ਜਿਸ ਕਾਰਨ ਉਹਨਾਂ ਦੇ ਕਾਰੋਬਾਰ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ ਹਨ। ਪਤੰਗ ਵਿਕਰੇਤਾ ਨੇ ਆਪਣਾ ਨਾਂ ਗੁਪਤ ਰੱਖਣ ਦੀ ਸ਼ਰਤ 'ਤੇ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਕਿ ਉਨ੍ਹਾਂ ਦਾ ਕਾਰੋਬਾਰ ਪਿਛਲੇ ਸਾਲ ਨਾਲੋਂ 30 ਫੀਸਦੀ ਰਹਿ ਗਿਆ ਹੈ। ਜਿੱਥੇ ਇੱਕ ਹਫਤੇ ਵਿੱਚ ਉਹ ਪਾਂਡਾ ਡੋਰ ਦੀਆਂ 150 ਤੋਂ 200 ਚਰਖੜੀਆਂ ਵੇਚ ਦਿੰਦੇ ਸਨ ਪਰ ਇਸ ਵਾਰ ਪਾਂਡਾ ਡੋਰ ਦੀਆਂ ਸਿਰਫ 30 ਤੋਂ 35 ਚਰਖੜੀਆਂ ਵੇਚੀਆਂ ਗਈਆਂ ਹਨ ਕਿਉਂਕਿ ਲੋਕਾਂ ਵੱਲੋਂ ਘਰਾਂ ਵਿੱਚ ਚਾਈਨਾ ਡੋਰ ਵੇਚੀ ਜਾ ਰਹੀ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਨੂੰ ਵੀ ਅਪੀਲ ਕੀਤੀ ਕਿ ਘਰਾਂ ਵਿੱਚ ਪਬੰਦੀਸ਼ੁਦਾ ਜਾਨਲੇਵਾ ਚਾਈਨਾ ਡੋਰ ਵੇਚਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਦੀ ਐਸੋਸੀਏਸ਼ਨ ਵੀ ਚਾਈਨਾ ਡੋਰ ਖਿਲਾਫ ਇੱਕਜੁੱਟ ਹੋ ਕੇ ਕੰਮ ਕਰ ਰਹੀ ਹੈ ਅਤੇ ਚਾਈਨ ਡੋਰ ਨੂੰ ਬੰਦ ਕਰਾਉਣ ਲਈ ਉਨ੍ਹਾਂ ਵੱਲੋਂ ਪੁਲਸ ਪ੍ਰਸ਼ਾਸਨ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ- ਪੰਜਾਬ 'ਚ ਡੇਢ ਕਰੋੜ ਰੁਪਏ ਦੀ ਲਾਟਰੀ ਜਿੱਤਣ ਵਾਲਾ ਲਾਪਤਾ, ਕੀਤੀ ਜਾ ਰਹੀ ਭਾਲ

  • Lohri
  • fear
  • China
  • business
  • home
  • ਲੋਹੜੀ
  • ਡਰ
  • ਚੀਨ
  • ਕਾਰੋਬਾਰ
  • ਘਰ

ਪੰਜਾਬ 'ਚ 2 ਦਿਨ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਸੀਤ ਲਹਿਰ ਨਾਲ...

NEXT STORY

Stories You May Like

  • elnaaz naoroji
    'ਉਹ ਮੈਨੂੰ ਮਾਰ ਦੇਣਗੇ..!', ਖਾਮੇਨੇਈ ਦੀ ਮੌਤ ਦਾ ਜਸ਼ਨ ਮਨਾਉਣ ਵਾਲੀ ਅਦਾਕਾਰਾ ਨੂੰ ਸਤਾਉਣ ਲੱਗਾ ਡਰ
  • black drug trade started being done even hidden in slippers
    ‘ਚੱਪਲਾਂ ’ਚ ਵੀ ਲੁਕੋ ਕੇ ਕੀਤਾ ਜਾਣ ਲੱਗਾ’ ਨਸ਼ਿਆਂ ਦਾ ਕਾਲਾ ਕਾਰੋਬਾਰ!
  • terrible accident near hajipur  moving tipper catches fire
    ਹਾਜੀਪੁਰ ਨੇੜੇ ਭਿਆਨਕ ਹਾਦਸਾ, ਚਲਦੇ ਟਿੱਪਰ ਨੂੰ ਲੱਗੀ ਅੱਗ
  • punjab hotel police raid
    ਪੰਜਾਬ : ਹੋਟਲ ’ਚ ਚੱਲ ਰਿਹਾ ਸੀ 'ਗੰਦਾ ਕੰਮ', ਪੁਲਸ ਨੂੰ ਦੇਖ ਪੈ ਗਿਆ ਭੜਥੂ, ਤਿੰਨ ਕੁੜੀਆਂ...
  • jalandhar civil hospital traffic jam due to aap government program
    ਜਲੰਧਰ ਸਿਵਲ ਹਸਪਤਾਲ ਨੇੜੇ 'ਆਪ' ਸਰਕਾਰ ਦੇ ਪ੍ਰੋਗਰਾਮ ਕਾਰਨ ਲੱਗਾ ਜਾਮ; ਕਮਿਸ਼ਨਰ ਨੂੰ ਦਿੱਤੀ ਸ਼ਿਕਾਇਤ
  • get pregnant earn 13 lakhs
    'ਪ੍ਰੈਗਨੈਂਟ ਕਰੋ...13 ਲੱਖ ਕਮਾਓ'! ਪ੍ਰੈਗਨੈਂਟ ਜੌਬ' ਦੇ ਨਾਂ 'ਤੇ ਚੱਲ ਰਿਹਾ ਸੀ ਕਰੋੜਾਂ ਦਾ ਸਕੈਮ
  • 5 5 magnitude earthquake
    5.5 ਤੀਬਰਤਾ ਦਾ ਜ਼ਬਰਦਸਤ ਭੂਚਾਲ, ਘਰਾਂ 'ਚੋਂ ਬਾਹਰ ਭੱਜੇ ਲੋਕ, ਇਰਾਨ 'ਚ ਹਾਈ ਅਲਰਟ
  • as elections approach  aap remembers businessmen  lucky sandhu
    ਚੋਣਾਂ ਨੇੜੇ ਆਉਂਦੇ ਹੀ 'ਆਪ' ਨੂੰ ਯਾਦ ਆਏ ਵਪਾਰੀ: ਲੱਕੀ ਸੰਧੂ
  • punjab feels the heat in march itself
    ਪੰਜਾਬ 'ਚ ਮਾਰਚ ਮਹੀਨੇ ਹੀ ਗਰਮੀ ਦਾ ਅਹਿਸਾਸ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ...
  • punjab government wasting crores of rupees on advertisements sukhpal khaira
    ਇਸ਼ਤਿਹਾਰਾਂ 'ਤੇ ਕੋਰੜਾਂ ਰੁਪਏ ਬਰਬਾਦ ਕਰ ਰਹੀ ਪੰਜਾਬ ਸਰਕਾਰ : ਸੁਖਪਾਲ ਖਹਿਰਾ...
  • prtc buses being painted in blue and yellow colour
    ਹੁਣ PRTC ਬੱਸਾਂ ਨੂੰ ਵੀ ਆਪਣੀ ਪਾਰਟੀ ਦੇ ਰੰਗ 'ਚ ਰੰਗਣ ਲੱਗੀ 'ਆਪ' ਸਰਕਾਰ:...
  • sukhpal khaira s big allegations against the punjab government
    'ਸੁੱਖਵਿਲਾਸ ਤਾਂ ਢੱਠਾ ਨਹੀਂ, ਖਹਿਰਾ ਦੀ ਕੰਧ ਢਾਹ ਗਏ', ਸੁਖਪਾਲ ਖਹਿਰਾ ਦੇ...
  • firing at doctor s house in jalandhar
    ਜਲੰਧਰ 'ਚ ਡਾਕਟਰ ਦੇ ਘਰ 'ਤੇ ਮੀਂਹ ਵਾਂਗ ਗੋਲ੍ਹੀਆਂ ਵਰ੍ਹਾਉਣ ਦੇ ਮਾਮਲੇ 'ਚ ਵੱਡਾ...
  • a girl driving a high speed scorpio hit an alto hard
    ਜਲੰਧਰ: ਤੇਜ਼ ਰਫ਼ਤਾਰ ਸਕਾਰਪੀਓ ਚਲਾ ਰਹੀ ਕੁੜੀ ਨੇ ਆਲਟੋ ਨੂੰ ਮਾਰੀ ਜ਼ੋਰਦਾਰ...
  • revenue collected from ticket checking in february is rs 2 crore
    ਰੇਲਵੇ ਟਿਕਟ ਚੈਕਿੰਗ ਸਟਾਫ਼ ਨੇ ਫਰਵਰੀ ਮਹੀਨੇ 'ਚ ਵਸੂਲਿਆ 2.51 ਕਰੋੜ ਜੁਰਮਾਨਾ,...
  • wearing of turban governor
    ਪ੍ਰੀਖਿਆ ਦੌਰਾਨ ਅੰਮ੍ਰਿਤਧਾਰੀ ਬੱਚੀ ਦੀ ਦਸਤਾਰ ਤੇ ਕਿਰਪਾਨ ਲੁਹਾਉਣਾ ਮੰਦਭਾਗਾ :...
Trending
Ek Nazar
t20 world cup 2026 semifinals match

ਸੈਮੀਫਾਈਨਲ ਮੈਚਾਂ ਤੋਂ ਪਹਿਲਾਂ ICC ਦਾ ਵੱਡਾ ਐਲਾਨ, ਇਹ ਦਿੱਗਜ ਕਰਨਗੇ ਜਿੱਤ-ਹਾਰ...

baba venga  s prediction for 2026 is coming true

ਬਾਬਾ ਵੇਂਗਾ ਦੀ 2026 ਬਾਰੇ ਭਵਿੱਖਬਾਣੀ ਹੋ ਰਹੀ ਹੈ ਸੱਚ ! ਈਰਾਨ 'ਤੇ ਹਮਲਿਆਂ ਨੇ...

t20 world cup 2026 suryakumar yadav left the team

ਸੈਮੀਫਾਈਨਲ ਤੋਂ ਪਹਿਲਾਂ ਟੀਮ ਇੰਡੀਆ 'ਚ ਹਲਚਲ, ਕਪਤਾਨ ਸਣੇ 3 ਖਿਡਾਰੀਆਂ ਨੇ ਛੱਡਿਆ...

wife changed her mind after getting rs 35 lakh and went to canada

35 ਲੱਖ ਲਾ ਕੇ ਕੈਨੇਡਾ ਭੇਜੀ ਪਤਨੀ ਨੇ ਬਦਲੇ ਤੇਵਰ, ਪਤੀ ਦੇ ਸੁਫ਼ਨੇ ਕਰ 'ਤੇ...

holi special measures no shortage money

Holi Special : ਹੋਲੀ ਵਾਲੇ ਦਿਨ ਲੋਕ ਜ਼ਰੂਰ ਕਰਨ ਇਹ ਖ਼ਾਸ ਉਪਾਅ, ਕਦੇ ਨਹੀਂ...

jeep worth lakhs stolen from car market with old key

ਪੁਰਾਣੀ ਚਾਬੀ ਨਾਲ ਕਾਰ ਬਾਜ਼ਾਰ 'ਚੋਂ ਲੱਖਾਂ ਦੀ ਜੀਪ ਚੋਰੀ, ਇਕ ਪਰਿਵਾਰ ਦੇ 3...

hyundai discounts verna creta venue

Creta ਤੋਂ Verna ਤਕ Hyundai ਦੀਆਂ ਇਨ੍ਹਾਂ ਕਾਰਾਂ 'ਤੇ ਮਿਲ ਰਿਹੈ ਬੰਪਰ...

former cm charanjit singh channi shares pictures with singer nirvair pannu

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗਾਇਕ ਨਿਰਵੈਰ ਪੰਨੂ ਨਾਲ ਕੀਤੀ ਮੁਲਾਕਾਤ

bb 16 contestant manya singh stranded in dubai amid middle east tensions

'ਹੋਟਲ ਦੇ ਨੇੜੇ ਹੋ ਰਹੇ ਨੇ ਧਮਾਕੇ, ਬਹੁਤ ਡਰ ਲੱਗ ਰਿਹੈ'; ਦੁਬਈ 'ਚ ਫਸੀ Bigg...

elnaaz naoroji

'ਉਹ ਮੈਨੂੰ ਮਾਰ ਦੇਣਗੇ..!', ਖਾਮੇਨੇਈ ਦੀ ਮੌਤ ਦਾ ਜਸ਼ਨ ਮਨਾਉਣ ਵਾਲੀ ਅਦਾਕਾਰਾ...

big news for indian students stranded in iran

ਈਰਾਨ 'ਚ ਫਸੇ ਭਾਰਤੀ ਵਿਦਿਆਰਥੀਆਂ ਲਈ ਵੱਡੀ ਖ਼ਬਰ ! ਹੁਣ ਜ਼ਮੀਨੀ ਰਸਤੇ ਦੇਸ਼...

esha gupta safely returns home after

'ਮੌਤ ਦੇ ਸਾਏ' ਚੋਂ ਨਿਕਲ ਘਰ ਪਹੁੰਚੀ ਈਸ਼ਾ ਗੁਪਤਾ! ਜੰਗ ਦੌਰਾਨ ਆਬੂਧਾਬੀ 'ਚ ਫਸੀ...

rain alert holi weather

ਹੋਲੀ ਦਾ ਮਜ਼ਾ ਖ਼ਰਾਬ ਕਰੇਗਾ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਲਈ ਜਾਰੀ...

birthday party incident student

ਜਨਮਦਿਨ ਦੀ ਪਾਰਟੀ 'ਚ ਵੱਡੀ ਵਾਰਦਾਤ: ਗੋਲੀ ਲੱਗਣ ਨਾਲ 7ਵੀਂ ਜਮਾਤ ਦੇ ਵਿਦਿਆਰਥੀ...

march pension  special bonus

ਮਾਰਚ ਦੀ ਪੈਨਸ਼ਨ ਨਾਲ 2000 ਰੁਪਏ ਦਾ 'ਸਪੈਸ਼ਲ ਬੋਨਸ'! ਇਸ ਸੂਬੇ ਦੀ ਸਰਕਾਰ ਨੇ...

sunny leone opens up about adopting daughter nisha multiple failed ivfs

IVF ਫੇਲ੍ਹ ਹੋਣ ਤੋਂ ਲੈ ਕੇ ਧੀ ਨਿਸ਼ਾ ਨੂੰ ਗੋਦ ਲੈਣ ਤੱਕ ! ਸਨੀ ਲਿਓਨੀ ਨੇ ਪਹਿਲੀ...

famous bollywood actress saddened by khamenei  s death

ਖ਼ਾਮੇਨੇਈ ਦੀ ਮੌਤ 'ਤੇ ਦੁਖੀ ਹੋਈ ਮਸ਼ਹੂਰ ਬਾਲੀਵੁੱਡ ਅਦਾਕਾਰਾ, ਕਿਹਾ- 'ਮੇਰੀ...

t20 world cup

T20 WC ਵਿਚਾਲੇ TEAM INDIA ਲਈ ਆਈ ਵੱਡੀ ਖ਼ੁਸ਼ਖਬਰੀ! BCCI ਨੇ ਇਸ ਧਾਕੜ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਝਾ ਦੀਆਂ ਖਬਰਾਂ
    • sanitary inspector association opens protest against municipal administration
      ਸੈਨਟਰੀ ਇੰਸਪੈਕਟਰ ਐਸੋਸੀਏਸ਼ਨ ਨੇ ਨਿਗਮ ਪ੍ਰਸ਼ਾਸਨ ਖਿਲਾਫ਼ ਖੋਲ੍ਹਿਆ ਮੋਰਚਾ, 72...
    • revenue collected from ticket checking in february is rs 2 crore
      ਰੇਲਵੇ ਟਿਕਟ ਚੈਕਿੰਗ ਸਟਾਫ਼ ਨੇ ਫਰਵਰੀ ਮਹੀਨੇ 'ਚ ਵਸੂਲਿਆ 2.51 ਕਰੋੜ ਜੁਰਮਾਨਾ,...
    • punjabis is safe in the hands of bjp  fatehjang bajwa
      ਪੰਜਾਬ ਅਤੇ ਪੰਜਾਬੀਆਂ ਦਾ ਭਵਿੱਖ ਭਾਜਪਾ ਦੇ ਹੱਥਾਂ ’ਚ ਸੁਰੱਖਿਅਤ : ਫਤਿਹਜੰਗ ਬਾਜਵਾ
    • young man brutally murdered
      ਅੰਮ੍ਰਿਤਸਰ : 90,000 ਦੀ ਬਕਾਇਆ ਰਾਸ਼ੀ ਮੰਗਣ ’ਤੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ
    • ai has brought a major revolution in weather forecasting
      AI ਨੇ ਮੌਸਮ ਦੀ ਭਵਿੱਖਬਾਣੀ ’ਚ ਲਿਆਂਦੀ ਵੱਡੀ ਕ੍ਰਾਂਤੀ; ਖੇਤੀਬਾੜੀ ਲਈ ਵੀ ਹੋ ਰਹੀ...
    • majithia demands resignation of cm mann and dgp
      ਗੁਰਦਾਸਪੁਰ ਕਥਿਤ ਫਰਜ਼ੀ ਐਨਕਾਊਂਟਰ ਮਾਮਲਾ: ਮਜੀਠੀਆ ਨੇ CM ਮਾਨ ਅਤੇ DGP ਦੇ...
    • singh sabhas have always provided invaluable support to dsgmc
      ਪੰਥ ਦੇ ਇਤਿਹਾਸਕ ਦਿਹਾੜੇ ਮਨਾਉਣ ਲਈ ਸਿੰਘ ਸਭਾਵਾਂ ਨੇ ਹਮੇਸ਼ਾਂ DSGMC ਨੂੰ...
    • speeding tipper collided with a tipper parked on the roadside
      ਸੰਤੁਲਨ ਵਿਗੜਣ ਕਾਰਨ ਤੇਜ਼ ਰਫ਼ਤਾਰ ਟਿੱਪਰ ਸੜਕ ਕਿਨਾਰੇ ਖੜ੍ਹੇ ਟਿੱਪਰ ਨਾਲ...
    • t20 wc star yuvraj singh samra pays obeisance at sri darbar sahib
      T20 WC ਸਟਾਰ ਯੁਵਰਾਜ ਸਮਰਾ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ, ਕੈਨੇਡਾ ਲਈ ਜੜਿਆ...
    • asi registers case of fraud of rs 40 lakh in the name of settling abroad
      ਪੁੱਤਰ ਨੂੰ ਵਿਦੇਸ਼ ਭੇਜਣ ਦੀ ਕੋਸ਼ਿਸ਼ 'ਚ ASI ਨੇ ਗੁਆਏ 40 ਲੱਖ ਰੁਪਏ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +