Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 25, 2025

    2:18:49 PM

  • iran nuclear program report

    ਈਰਾਨ ਦਾ ਪ੍ਰਮਾਣੂ ਪ੍ਰੋਗਰਾਮ ਕੁਝ ਮਹੀਨੇ ਪਿੱਛੇ...

  • flights from amritsar to dubai cancelled

    ਇਰਾਨ-ਇਜ਼ਰਾਈਲ ਯੁੱਧ ਦਾ ਪੰਜਾਬ 'ਚ ਵੀ ਅਸਰ,...

  • after a big fall in gold and silver prices  prices have risen again

    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਤੋਂ...

  • dinesh karthik compares indian team to doberman dog

    'ਡੋਬਰਮੈਨ ਕੁੱਤੇ ਵਰਗੀ ਹੈ Team INDIA...',...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • ਮੱਖੀ ਕਲਾ ਵਿਖੇ ਦਿਹਾਤੀ ਮਜਦੂਰ ਸਭਾ ਵਲੋਂ ਲਗਾਇਆ ਪੱਕਾ ਮੋਰਚਾ 25ਵੇਂ ਦਿਨ ਵਿੱਚ ਦਾਖਲ

MAJHA News Punjabi(ਮਾਝਾ)

ਮੱਖੀ ਕਲਾ ਵਿਖੇ ਦਿਹਾਤੀ ਮਜਦੂਰ ਸਭਾ ਵਲੋਂ ਲਗਾਇਆ ਪੱਕਾ ਮੋਰਚਾ 25ਵੇਂ ਦਿਨ ਵਿੱਚ ਦਾਖਲ

  • Updated: 19 Sep, 2018 08:54 PM
Majha
the firm fixed by the rural labor party on makhi kalaa entered in 25th day
  • Share
    • Facebook
    • Tumblr
    • Linkedin
    • Twitter
  • Comment

ਭਿੱਖੀਵਿੰਡ, ਖਾਲੜਾ ( ਭਾਟੀਆ )— ਦਿਹਾਤੀ ਮਜਦੂਰ ਸਭਾ ਵਲੋਂ ਪਿੰਡ ਮੱਖੀ ਕਲਾ ਵਿਖੇ ਪਲਾਟਾਂ ਦੀ ਪ੍ਰਾਪਤੀ ਲਈ ਲਗਾਇਆ ਗਿਆ ਪੱਕਾ ਧਰਨਾ ( ਮੋਰਚਾ ) ਅੱਜ 25ਵਂੇ ਦਿਨ ਵਿੱਚ ਦਾਖਲ ਹੋ ਗਿਆ ਹੈ । ਇਸ ਧਰਨੇ ਦੀ ਅਗਵਾਈ ਸੰਤੋਖ ਸਿੰਘ ਮੱਖੀ, ਬਗੀਚਾ ਸਿੰਘ ਮੱਖੀ ਕਲਾ ਨੇ ਕੀਤੀ । ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਦਿਹਾਤੀ ਮਜਦੂਰ ਸਭਾ ਦੇ ਤਹਿਸੀਲ ਪ੍ਰਧਾਨ ਹਰਜਿੰਦਰ ਸਿੰਘ ਚੂੰਗ ਨੇ ਸੰਬੋਧਨ ਕਰਦਿਆਂ ਕਿਹਾ ਕਿ ਚੋਣਾਂ ਦੌਰਾਨ ਪੰਜਾਬ 'ਚ ਕੈਪਟਨ ਦੀ ਸਰਕਾਰ ਨੇ ਲੋਕਾਂ ਨੂੰ ਪੰਚਾਇਤੀ ਜ਼ਮੀਨ ਵਿੱਚੋ 5-5 ਮਰਲੇ ਦੇ ਪਲਾਂਟ ਦੇਣ ਦਾ ਵਾਅਦਾ ਝੂਠਾ ਸਾਬਤ ਹੋਇਆ ਹੈ। ਜਿਸ ਦੀਆਂ ਡੀਸੀ ਤਰਨਤਾਰਨ ਵਲੋਂ ਬੀ.ਡੀ. ਪੀ.ਓ ਭਿੱਖੀਵਿੰਡ ਰਾਹੀਂ ਹਜ਼ਾਰਾਂ ਦੀ ਗਿਣਤੀ ਵਿਚ ਅਰਜ਼ੀਆਂ ਲਈਆਂ ਗਈਆਂ ਸਨ। ਪਰ ਬੜੇ ਅਫਸੋਸ ਦੀ ਗੱਲ ਹੈ ਕਿ ਸਰਕਾਰ ਵਲੋਂ ਅਜੇ ਤੱਕ ਗਰੀਬ ਲੋਕਾ ਨਾਲ ਕੀਤਾ ਵਾਅਦਾ ਪੂਰਾ ਨਹੀ ਹੋ ਰਿਹਾ। ਇਨ੍ਹਾਂ ਆਗੂਆਂ ਨੇ ਹਲਕਾ ਵਿਧਾਇਕ ਖੇਮਕਰਨ ਸੁਖਪਾਲ ਸਿੰਘ ਭੁੱਲਰ ਅਤੇ ਡੀਸੀ ਤਰਨਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਤੋਂ ਮੰਗ ਕਰਦਿਆਂ ਕਿਹਾ ਕਿ ਪਿੰਡ ਮੱਖੀ ਕਲਾਂ ਦੇ ਪਲਾਟਾਂ ਦੀ ਪ੍ਰਾਪਤੀ ਲਈ ਲਗਾਏ ਗਏ ਪੱਕੇ ਮੋਰਚੇ ਵਿੱਚ ਪਹੁੰਚ ਕੇ ਗਰੀਬ ਲੋਕਾਂ ਦੀ ਸਾਰ ਲਈ ਜਾਵੇ। ਚੋਣਾਂ ਦੌਰਾਨ ਕੀਤੇ ਗਏ ਵਾਅਦੇ ਨੂੰ ਪੂਰਾ ਕੀਤਾ ਜਾਵੇ। ਜੇਕਰ ਗਰੀਬ ਲੋਕਾਂ ਨੂੰ ਇਨਸਾਫ਼ ਨਾ ਦਿੱਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨਿਸ਼ਾਨ ਸਿੰਘ ਪੰਹੁਵਿੰਡ, ਸੰਤੋਖ ਸਿੰਘ, ਗੱਜਣ ਸਿੰਘ ਨਾਰਲਾ, ਬਗੀਚਾ ਸਿੰਘ, ਕੁਲਦੀਪ ਸਿੰਘ ਨੀਲਾ, ਗੁਰਮੀਤ ਕੌਰ , ਮੁੱਖਤਾਰ ਸਿੰਘ , ਕੁਲਬੀਰ ਸਿੰਘ, ਕੁਲਵਿੰਦਰ ਕੌਰ, ਚੰਨਬੀਰ ਸਿੰਘ ਆਦਿ ਆਗੂ ਹਾਜ਼ਰ ਸਨ।

  • Makhi Kalaa Rural Labor Part

ਪੰਜਾਬ ਖੇਤ ਮਜ਼ਦੂਰ ਸਭਾ ਦੀ 7 ਮੈਂਬਰੀ ਕਮੇਟੀ ਦਾ ਗਠਨ

NEXT STORY

Stories You May Like

  • alcaraz and draper in second round at queens club
    ਕਵੀਂਸ ਕਲੱਬ ਵਿਖੇ ਅਲਕਾਰਾਜ਼ ਅਤੇ ਡ੍ਰੈਪਰ ਦੂਜੇ ਦੌਰ ਵਿੱਚ
  • heavy rain red alert 6 days weather
    Weather Warning: ਅਗਲੇ 6 ਦਿਨ ਭਾਰੀ ਮੀਂਹ ਪੈਣ ਦੀ ਚਿਤਾਵਨੀ, IMD ਵਲੋਂ ਰੈੱਡ ਅਲਰਟ
  • heavy rain alert 6 days
    Heavy Rain Alert: ਅੱਜ ਤੋਂ 6 ਦਿਨ ਲਗਾਤਾਰ ਪਵੇਗਾ ਭਾਰੀ ਮੀਂਹ! IMD ਵਲੋਂ ਅਲਰਟ ਜਾਰੀ
  • modi government  s good days have not come
    ਮੋਦੀ ਸਰਕਾਰ ਦੇ ਚੰਗੇ ਦਿਨ ਨਹੀਂ, ਸਗੋਂ ਕਰਜ਼ੇ ਵਾਲੇ ਦਿਨ ਆਏ : ਕਾਂਗਰਸ
  • guru arjan dev ji  s martyrdom day celebrated
    ਸਨਵਾਕੀਨ ਵਿਖੇ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਅਤੇ 1984 ਦੇ ਸ਼ਹੀਦਾਂ ਨੂੰ ਸਮਰਪਿਤ ਦਿਨ ਮਨਾਇਆ
  • india tops medal tally in boxing tournament
    ਮੁੱਕੇਬਾਜ਼ੀ ਟੂਰਨਾਮੈਂਟ ਵਿੱਚ ਭਾਰਤ ਤਗਮਾ ਸੂਚੀ ਵਿੱਚ ਸਿਖਰ 'ਤੇ
  • cm mann  s wife sets up permanent camp in ludhiana
    ਸੰਜੀਵ ਅਰੋੜਾ ਨੂੰ ਮੰਤਰੀ ਬਣਾਉਣ ਲਈ CM ਮਾਨ ਦੀ ਪਤਨੀ ਨੇ ਲੁਧਿਆਣਾ ’ਚ ਲਾਇਆ ਪੱਕਾ ਡੇਰਾ
  • government colleges recruitment
    ਸਰਕਾਰੀ ਕਾਲਜਾਂ ਨੂੰ ਛੇਤੀ ਹੀ ਮਿਲੇਗਾ ਪੱਕਾ ਸਟਾਫ, 324 ਅਸਾਮੀਆਂ 'ਤੇ ਹੋਵੇਗੀ ਰੈਗੂਲਰ ਭਰਤੀ
  • raman arora revelations
    MLA ਰਮਨ ਅਰੋੜਾ ਦਾ 'ਮਾਇਆ-ਜਾਲ'! ਇਕ-ਇਕ ਕਰਕੇ ਖੁੱਲ੍ਹਣ ਲੱਗੀਆਂ ਪਰਤਾਂ
  • weather changes in punjab
    ਪੰਜਾਬ 'ਚ ਮੌਸਮ ਹੋਇਆ ਸੁਹਾਵਨਾ, ਦਿਨ ਚੜ੍ਹਦਿਆਂ ਹੋਈ ਬਾਰਿਸ਼ ਨੇ ਦਿਵਾਈ ਗਰਮੀ ਤੋਂ...
  • there will no longer be a firecracker market in burlton park
    ਹੁਣ ਬਰਲਟਨ ਪਾਰਕ ’ਚ ਨਹੀਂ ਲੱਗੇਗੀ ਪਟਾਕਾ ਮਾਰਕਿਟ, ਜਲੰਧਰ ਦੇ DC ਵੱਲੋਂ ਸਖ਼ਤ...
  • exposing a gang demanding ransom
    Punjab: ਫਿਰੌਤੀਆਂ ਮੰਗਣ ਵਾਲੇ ਗਿਰੋਹ ਦਾ ਪਰਦਾਫ਼ਾਸ਼, ਹਥਿਆਰਾਂ ਸਮੇਤ 8 ਮੈਂਬਰ...
  • 140 drug smugglers arrested on 115th day of   war on drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 115ਵੇਂ ਦਿਨ 140 ਨਸ਼ਾ ਸਮੱਗਲਰ ਗ੍ਰਿਫ਼ਤਾਰ
  • punjab ndmaew alert
    ਸਵੇਰੇ-ਸਵੇਰੇ ਖੜਕਣ ਲੱਗੀ ਪੰਜਾਬੀਆਂ ਦੇ ਫ਼ੋਨ ਦੀ ਘੰਟੀ! ਦਿੱਤੀ ਜਾ ਰਹੀ ਚੇਤਾਵਨੀ
  • cm mann kejriwal
    ਪੰਜਾਬ ਕੈਬਨਿਟ 'ਚ ਫੇਰਬਦਲ ਨੂੰ ਲੈ ਕੇ CM ਮਾਨ ਤੇ ਕੇਜਰੀਵਾਲ ਵਿਚਾਲੇ ਹੋਵੇਗੀ...
  • punjab cabinet reshuffle
    ਪੰਜਾਬ ਕੈਬਨਿਟ 'ਚ ਫੇਰਬਦਲ ਬਾਰੇ ਵੱਡੀ ਅਪਡੇਟ! CM ਮਾਨ ਨੇ ਖ਼ੁਦ ਕੀਤਾ ਐਲਾਨ
Trending
Ek Nazar
over 3 100 indians evacuates from iran israel

ਈਰਾਨ-ਇਜ਼ਰਾਈਲ ਟਕਰਾਅ : 'ਆਪ੍ਰੇਸ਼ਨ ਸਿੰਧੂ' ਤਹਿਤ 3,100 ਤੋਂ ਵੱਧ ਭਾਰਤੀ ਪਰਤੇ

weather changes in punjab

ਪੰਜਾਬ 'ਚ ਮੌਸਮ ਹੋਇਆ ਸੁਹਾਵਨਾ, ਦਿਨ ਚੜ੍ਹਦਿਆਂ ਹੋਈ ਬਾਰਿਸ਼ ਨੇ ਦਿਵਾਈ ਗਰਮੀ ਤੋਂ...

zohran mamdani declared winner in democratic primary election

ਭਾਰਤੀ-ਅਮਰੀਕੀ ਜ਼ੋਹਰਾਨ ਮਮਦਾਨੀ ਪ੍ਰਾਇਮਰੀ ਚੋਣ 'ਚ ਜੇਤੂ ਘੋਸ਼ਿਤ

gujarati indian arrested in us

ਅਮਰੀਕਾ 'ਚ ਗੁਜਰਾਤੀ-ਭਾਰਤੀ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਗ੍ਰਿਫ਼ਤਾਰ

heavy rains expected in punjab

ਪੰਜਾਬ 'ਚ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਦਿੱਤੀ ਵੱਡੀ ਚਿਤਾਵਨੀ

hazur baba jasdeep singh gill  s message to the devotees

ਹਜ਼ੂਰ ਬਾਬਾ ਜਸਦੀਪ ਸਿੰਘ ਗਿੱਲ ਦਾ ਸੰਗਤਾਂ ਨੂੰ ਫਰਮਾਨ- “ਸਤਿਸੰਗ ਵਾਲਾ ਧਾਰਮਿਕ...

pregnant women of punjab no longer need to bury their babies

ਪੰਜਾਬ ਦੀਆਂ ਗਰਭਵਤੀ ਔਰਤਾਂ ਹੁਣ ਨਾ ਘਬਰਾਉਣ, ਸਰਕਾਰ ਨੇ ਕੀਤੀ ਵੱਡੀ ਸ਼ੁਰੂਆਤ

big announcement made across punjab

ਪੰਜਾਬੀਓ ਖਿੱਚ ਲਓ ਤਿਆਰੀ, 25, 26, 27,28, ਤੇ 29 ਤਰੀਕਾਂ ਨੂੰ ਲੈ ਕੇ ਹੋਇਆ...

punjabis be careful the kala kacha gang has arrived

ਪੰਜਾਬੀਓ ਹੋ ਜਾਓ ਸਾਵਧਾਨ! ਆ ਗਿਆ ਕਾਲਾ ਕੱਛਾ ਗਿਰੋਹ, ਹੋ ਗਈ ਵੱਡੀ ਵਾਰਦਾਤ

noorpurbedi market will be closed for 3 days on june 29 30 and july 1

ਗਰਮੀਆਂ ਦੀਆਂ ਛੁੱਟੀਆਂ! ਪੰਜਾਬ 'ਚ 29, 30 ਜੂਨ ਤੇ 1 ਜੁਲਾਈ ਲਈ ਹੋਇਆ ਵੱਡਾ ਐਲਾਨ

hazur jasdeep singh gill reached this satsang house in jalandhar

ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ: ਜਲੰਧਰ ਦੇ ਇਸ ਸਤਿਸੰਗ ਘਰ ਪਹੁੰਚੇ ਹਜ਼ੂਰ...

jalandhar s kulhad pizza couple in news again

ਫਿਰ ਚਰਚਾ 'ਚ 'ਕੁੱਲ੍ਹੜ ਪਿੱਜ਼ਾ ਕੱਪਲ', Uk 'ਚ ਛਿੜਿਆ ਨਵਾਂ ਵਿਵਾਦ

entry of vehicles on railway road closed

Punjab: ਲੋਕਾਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ, ਇਸ ਰੋਡ ’ਤੇ ਵਾਹਨਾਂ ਦੀ ਐਂਟਰੀ...

mata vaishno devi landslide

ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਰਸਤੇ 'ਚ ਹੋ ਗਈ Landslide, ਮਿੰਟਾਂ 'ਚ ਪੈ ਗਈਆਂ...

russian attacks on ukraine

ਯੂਕ੍ਰੇਨ 'ਤੇ ਰੂਸੀ ਹਮਲੇ ਜਾਰੀ ; 10 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

putin meets iranian foreign minister

ਪੁਤਿਨ ਨੇ ਈਰਾਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਜਤਾਇਆ ਸਮਰਥਨ

former mp of sheikh hasina  s party arrested

ਬੰਗਲਾਦੇਸ਼: ਸ਼ੇਖ ਹਸੀਨਾ ਦੀ ਪਾਰਟੀ ਦਾ ਸਾਬਕਾ ਸੰਸਦ ਮੈਂਬਰ ਗ੍ਰਿਫ਼ਤਾਰ

ready to help iran

ਈਰਾਨ ਨੂੰ ਦੇਵਾਂਗੇ ਹਰ ਤਰ੍ਹਾਂ ਦੀ ਮਦਦ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • america issued advisory
      ਅਮਰੀਕਾ ਨੇ ਭਾਰਤ ਦੀ ਯਾਤਰਾ ਸਬੰਧੀ ਨਾਗਰਿਕਾਂ ਲਈ ਨਵੀਂ ਐਡਵਾਈਜ਼ਰੀ ਕੀਤੀ ਜਾਰੀ
    • us embassy issues advisory for its citizens
      ਅਮਰੀਕੀ ਦੂਤਾਵਾਸ ਨੇ ਆਪਣੇ ਨਾਗਰਿਕਾਂ ਲਈ ਜਾਰੀ ਕੀਤੀ ਐਡਵਾਈਜ਼ਰੀ
    • qatar s statement on iran s attack came to light no damage was caused
      ਈਰਾਨ ਦੇ ਹਮਲੇ 'ਤੇ ਕਤਰ ਦਾ ਬਿਆਨ ਆਇਆ ਸਾਹਮਣੇ, ਏਅਰਬੇਸ 'ਤੇ ਹਮਲੇ 'ਚ ਕੋਈ...
    • uae and bahrain airspace temporarily closed after iran attacks
      ਈਰਾਨ ਹਮਲਿਆਂ ਤੋਂ ਬਾਅਦ UAE ਤੇ ਬਹਿਰੀਨ ਦਾ ਏਅਰਸਪੇਸ ਅਸਥਾਈ ਤੌਰ 'ਤੇ ਬੰਦ
    • america received a strong warning
      'ਹੁਣ 'ਮਾਰੋ ਤੇ ਭੱਜ ਜਾਓ' ਦੀ ਨੀਤੀ ਕੰਮ ਨਹੀਂ ਕਰੇਗੀ', ਅਮਰੀਕਾ ਨੂੰ ਮਿਲੀ...
    • indian embassy in qatar issues advisory on iranian attacks
      ਈਰਾਨੀ ਹਮਲਿਆਂ 'ਤੇ ਕਤਰ 'ਚ ਭਾਰਤੀ ਦੂਤਘਰ ਦੀ ਐਡਵਾਈਜ਼ਰੀ: ਨਾਗਰਿਕ ਚੌਕਸ ਰਹਿਣ,...
    • air france klm cancels flights to dubai and riyadh
      ਮੱਧ ਪੂਰਬ 'ਚ ਤਣਾਅ ਕਾਰਨ Air France-KLM ਵੱਲੋਂ ਦੁਬਈ ਤੇ ਰਿਯਾਦ ਲਈ ਉਡਾਣਾਂ...
    • fourth day s play ends india set a target of 371 runs england scored 21 runs
      ਚੌਥੇ ਦਿਨ ਦਾ ਖੇਡ ਖਤਮ, ਭਾਰਤ ਨੇ ਦਿੱਤਾ 371 ਦੌੜਾਂ ਦਾ ਟੀਚਾ, ਇੰਗਲੈਂਡ ਨੇ...
    • 2 india qatar flights cancelled after iran missile attack
      ਈਰਾਨ ਦੇ ਮਿਜ਼ਾਈਲ ਹਮਲੇ ਤੋਂ ਬਾਅਦ ਭਾਰਤ-ਕਤਰ ਦੀਆਂ 2 ਉਡਾਣਾਂ ਰੱਦ, ਮੱਧ ਪੂਰਬ...
    • india economy may suffer a setback if gulf of hormuz is closed
      ਇਰਾਨੀ ਚਿਤਾਵਨੀ ਦਾ ਭਾਰਤ 'ਤੇ ਪ੍ਰਭਾਵ, ਅਰਥਵਿਵਸਥਾ ਨੂੰ ਲੱਗ ਸਕਦੈ ਝਟਕਾ
    • pant scored 2 centuries in a single match record books
      ਪੰਤ ਨੇ ਇਕ ਹੀ ਮੈਚ 'ਚ ਜੜੇ 2 ਸੈਂਕੜੇ, ਰਿਕਾਰਡ ਬੁੱਕ 'ਚ ਦਰਜ ਕੀਤਾ ਆਪਣਾ ਨਾਂ
    • ਮਾਝਾ ਦੀਆਂ ਖਬਰਾਂ
    • heavy rains expected in punjab
      ਪੰਜਾਬ 'ਚ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਦਿੱਤੀ ਵੱਡੀ ਚਿਤਾਵਨੀ
    • agriculture department collects samples of 16 pesticide
      ਖੇਤੀਬਾੜੀ ਵਿਭਾਗ ਨੇ ਗੁਰਦਾਸਪੁਰ ਦੇ ਕੀਟਨਾਸ਼ਕ ਵਿਕਰੇਤਾਵਾਂ ਦੀਆਂ ਦੁਕਾਨਾਂ ਤੋਂ 16...
    • getting a court marriage done was expensive for the young man
      ਕੋਰਟ ਮੈਰਿਜ ਕਰਵਾਉਣੀ ਨੌਜਵਾਨ ਨੂੰ ਪਈ ਮਹਿੰਗੀ, ਕੁੜੀ ਦੇ ਪਰਿਵਾਰ ਨੇ ਕੀਤਾ ਅਜਿਹਾ...
    • sgpc employee missing under mysterious circumstances
      SGPC ਮੁਲਾਜ਼ਮ ਸ਼ੱਕੀ ਹਾਲਾਤ 'ਚ ਲਾਪਤਾ, ਨਹਿਰ ਕੋਲ...
    • abroad  fraud  action
      ਵਿਦੇਸ਼ ਭੇਜਣ ਦੇ ਨਾਮ 'ਤੇ ਸਾਢੇ 5 ਲੱਖ ਰੁਪਏ ਦੀ ਠੱਗੀ, ਐਕਸ਼ਨ ਵਿਚ ਪੁਲਸ
    • sri akal takht sahib issues orders to the president of the chief khalsa diwan
      ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਨੂੰ 15 ਦਿਨਾਂ 'ਚ...
    • volleyball player di es after getting entangled in high voltage wires
      ਹਾਈਵੋਲਟੇਜ ਤਾਰਾਂ ਦੀ ਲਪੇਟ 'ਚ ਆਉਣ ਨਾਲ ਵਾਲੀਬਾਲ ਖਿਡਾਰੀ ਦੀ ਮੌਤ
    • a fierce clash broke out between taxi drivers in gurdaspur
      ਗੁਰਦਾਸਪੁਰ ’ਚ ਟੈਕਸੀ ਚਾਲਕਾਂ ਵਿਚਕਾਰ ਤਿੱਖਾ ਟਕਰਾਅ, ਚੱਲੇ ਡਾਂਗਾਂ ਸੋਟੇ
    • food committee passionate food and beverage products
      ਖਾਣ-ਪੀਣ ਵਾਲੀਆਂ ਵਸਤੂਆਂ ’ਚ ਕੰਮ ਕਰਨ ਦੇ ਸ਼ੌਕੀਨਾਂ ਲਈ ਫੂਡ ਕਮੇਟੀ ਬਣਾਉਣ ਦਾ ਐਲਾਨ
    • pregnant women of punjab no longer need to bury their babies
      ਪੰਜਾਬ ਦੀਆਂ ਗਰਭਵਤੀ ਔਰਤਾਂ ਹੁਣ ਨਾ ਘਬਰਾਉਣ, ਸਰਕਾਰ ਨੇ ਕੀਤੀ ਵੱਡੀ ਸ਼ੁਰੂਆਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +