helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
FRI, DEC 20, 2024
31 ਦਸੰਬਰ ਤੋਂ ਪਹਿਲਾਂ ਕਰਾਓ ਇਹ ਕੰਮ, ਨਹੀਂ ਤਾਂ...
ਅਮਰੀਕੀ ਡਾਲਰ ਮੁਕਾਬਲੇ ਰੁਪਏ 'ਚ ਗਿਰਾਵਟ ਰਹਿ ਸਕਦੀ...
ਗੂਗਲ ਮੈਪਸ ਨੇ ਸੁਲਝਾਈ ਇਕ ਸਾਲ ਪੁਰਾਣੇ ਕਤਲ ਕੇਸ ਦੀ...
ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਇਆ ਅਲਰਟ,...
ਪੰਜਾਬ
ਮਨੋਰੰਜਨ
Photos
Videos
ਚੌਕ ਮਹਿਤਾ (ਪਾਲ)- ਮਿਸਲ ਸ਼ਹੀਦਾਂ ਤਰਨਾ ਦਲ ਮਹਿਤਾ ਚੌਕ ਦੇ ਹੈੱਡ ਕੁਆਰਟਰ ਗੁਰਦੁਆਰਾ ਹਰਗੋਬਿੰਦਗੜ੍ਹ ਸਾਹਿਬ ਵਿਖੇ ਨਵੀਂ ਇਮਾਰਤ ਉਸਾਰੀ ਦੀ ਕਾਰ ਸੇਵਾ ਦੀ ਬੀਤੇ ਦਿਨ ਆਰੰਭਤਾ ਕੀਤੀ ਗਈ ਹੈ, ਜਿਸ ਦੀ ਮੁਕੰਮਲ ਕਾਰ ਸੇਵਾ ਦਮਦਮੀ ਟਕਸਾਲ ਜਥਾ ਭਿੰਡਰਾ ਮਹਿਤਾ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਦੀ ਦੇਖ ਰੇਖ ਹੇਠ ਇਲਾਕੇ ਦੀ ਸਮੁੱਚੀ ਸੰਗਤ ਵੱਲੋਂ ਨਿਭਾਈ ਜਾਵੇਗੀ।
ਇਹ ਵੀ ਪੜ੍ਹੋ- ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪਾਕਿਸਤਾਨ 'ਚ ਸਿੱਖਾਂ ਦੇ ਕਤਲ ਨੂੰ ਲੈ ਕੇ ਪ੍ਰਗਟਾਈ ਚਿੰਤਾ
ਬੀਤੀ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਇਸ ਇਮਾਰਤ ਦੀ ਨੀਂਹ ਰੱਖਣ ਮੌਕੇ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਤੇ ਉਨ੍ਹਾਂ ਨਾਲ ਮੌਜੂਦ ਜਥੇਦਾਰ ਬਾਬਾ ਅਜੀਤ ਸਿੰਘ ਮੁਖੀ ਤਰਨਾ ਦਲ ਮਹਿਤਾ, ਪ੍ਰਿੰ. ਗੁਰਦੀਪ ਸਿੰਘ ਰੰਧਾਵਾ, ਭਾਈ ਸਤਨਾਮ ਸਿੰਘ ਤੇ ਮਾਸਟਰ ਜਸਵੰਤ ਸਿੰਘ ਨੇ ਪਹਿਲੀਆਂ 5 ਇੱਟਾਂ ਰੱਖ ਕੇ ਸੇਵਾ ਦੀ ਆਰੰਭਤਾ ਕੀਤੀ, ਜਦਕਿ ਬਾਬਾ ਗੁਰਮੀਤ ਸਿੰਘ ਬੱਦੋਵਾਲ, ਜਥੇਦਾਰ ਬਾਬਾ ਬੋਹੜ ਸਿੰਘ, ਜਥੇਦਾਰ ਸਾਹਬ ਸਿੰਘ, ਜਥੇਦਾਰ ਹਰੀ ਸਿੰਘ ਤੇ ਗਿਆਨੀ ਕਾਬਲ ਸਿੰਘ ਨੇ ਸੀਮੈਂਟ ਦੇ ਪਹਿਲੇ ਪੰਜ ਬਾਟੇ ਪਾ ਕੇ ਇਸ ਸੇਵਾ ਨੂੰ ਅੱਗੇ ਵਧਾਇਆ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਬਟਾਲਾ 'ਚ ਸ਼ਿਵ ਸੈਨਾ ਆਗੂ ਤੇ ਉਸ ਦੇ ਪੁੱਤ 'ਤੇ ਚੱਲੀਆਂ ਤਾੜ-ਤਾੜ ਗੋਲ਼ੀਆਂ
ਇਸ ਮੌਕੇ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਕਿਹਾ ਸੰਗਤਾਂ ਦੇ ਸਹਿਯੋਗ ਸਦਕਾ ਗੁਰਦੁਆਰਾ ਸਾਹਿਬ ਦੀ ਇਸ ਨਵੀਂ ਇਮਾਰਤ ਦੀ ਕਾਰ ਸੇਵਾ ਬਹੁਤ ਜਲਦ ਪੂਰੀ ਕਰ ਲਈ ਜਾਵੇਗੀ ਤੇ ਬਹੁਤ ਸੁੰਦਰ ਗੁਰਦਆਰਾ ਸਾਹਿਬ ਤਿਆਰ ਕਰਕੇ ਪੂਰੇ ਆਦਰ ਸਤਿਕਾਰ ਨਾਲ ਗੁਰੂ ਸਾਹਿਬ ਨੂੰ ਪ੍ਰਕਾਸ਼ਮਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇੱਥੇ ਖੁੱਲ੍ਹਾ ਲੰਗਰ ਹਾਲ ਵੀ ਬਣਾਇਆ ਜਾਵੇਗਾ ਤੇ ਆਲੇ-ਦੁਆਲੇ ਦੀ ਕੁਦਰਤੀ ਸੁੰਦਰਤਾ ਲਈ ਵਿਸ਼ੇਸ਼ ਉਪਰਾਲਾ ਕੀਤਾ ਜਾਵੇਗਾ। ਇਸ ਦੌਰਾਨ ਦਮਦਮੀ ਟਕਸਾਲ ਮੁਖੀ ਨੇ ਸੰਗਤਾਂ ਵੱਲੋਂ ਕਾਰ- ਸੇਵਾ ’ਚ ਵੱਧ ਚੜ੍ਹ ਕੇ ਕੀਤੇ ਜਾ ਰਹੇ ਸਹਿਯੋਗ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਲਾਕਾ ਸੰਗਤਾਂ ਹੋਰ ਵੀ ਤਨ-ਮਨ-ਧੰਨ ਨਾਲ ਜੁੜ ਕੇ ਇਸ ਸੇਵਾ ਦੇ ਭਾਗੀਦਾਰ ਬਣਨ ਤਾਂ ਜੋ ਇਸ ਸੇਵਾ ਨੂੰ ਸਮੇਂ ਸਿਰ ਪੂਰਾ ਕੀਤਾ ਜਾ ਸਕੇ।
ਇਹ ਵੀ ਪੜ੍ਹੋ- ਬਟਾਲਾ 'ਚ ਸ਼ਿਵ ਸੈਨਾ ਆਗੂ 'ਤੇ ਗੋਲ਼ੀਆਂ ਚੱਲਣ ਦਾ ਮਾਮਲਾ: cctv ਤਸਵੀਰਾਂ ਆਈਆਂ ਸਾਹਮਣੇ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਬਟਾਲਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਦਰੱਖਤ ਨਾਲ ਟਕਰਾਈ ਕਾਰ, ਚਾਲਕ ਦੀ ਮੌਤ
Stories You May Like
ਗਾਇਕ ਕਰਨ ਔਜਲਾ ਦੇ ਸ਼ੋਅ 'ਚ ਨੋਰਾ ਫਤੇਹੀ ਨੇ ਸਟੇਜ 'ਤੇ ਲਗਾਈ ਅੱਗ, ਦੇਖੋ ਵੀਡੀਓ
'ਲੋਕ ਤੁਹਾਡੇ 'ਤੇ ਜ਼ਹਿਰ ਸੁੱਟਣਗੇ', ਮੁੰਬਈ ਕੰਸਰਟ ਦੌਰਾਨ ਦਿਲਜੀਤ ਨੇ ਦਿੱਤਾ...
ਸ਼ੋਅ ਬੰਦ ਹੁੰਦੇ ਹੀ ਕਰੋੜਾਂ ਦੇ ਕਰਜ਼ 'ਚ ਡੁੱਬੀ ਪ੍ਰਸਿੱਧ ਅਦਾਕਾਰਾ, ਸੜਕਾਂ 'ਤੇ...
ਵਿਗਿਆਨੀਆਂ ਨੇ ਤਿਆਰ ਕੀਤੀ ਨਿਊਕਲੀਅਰ ਡਾਇਮੰਡ ਬੈਟਰੀ, ਹਜ਼ਾਰਾਂ ਸਾਲਾਂ ਤੱਕ...
ਪੰਜਾਬ 'ਚ ਇਕ ਹੋਰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ
ਕੈਨੇਡਾ 'ਚ ਬੱਚਿਆਂ ਨੂੰ ਮਿਲ ਕੇ ਪੰਜਾਬ ਪਰਤ ਰਹੀ ਮਾਂ ਦੀ ਜਹਾਜ਼ 'ਚ ਮੌਤ
ਇਕ ਹੋਰ ਮੰਦਭਾਗੀ ਖ਼ਬਰ, ਕਿਸਾਨ ਆਗੂ ਦੀ ਮੌਤ, ਮਿੰਟਾਂ 'ਚ ਪੈ ਗਈਆਂ ਭਾਜੜਾਂ
ਸੁਹਾਗਰਾਤ 'ਤੇ ਲਾੜੀ ਨਿਕਲੀ 'ਲਾੜਾ', ਥਾਣੇ ਪੁੱਜਾ ਮਾਮਲਾ
ਮੋਟਾਪਾ 91% ਤਕ ਵਧਾ ਦਿੰਦਾ ਹੈ ਮੌਤ ਦਾ ਖ਼ਤਰਾ! ਇਸ ਤਰੀਕੇ ਨਾਲ Obesity 'ਤੇ...
ਨਿਊਟਰੇਲਾ ਨਿਊਟ੍ਰੀਸ਼ਨ ਨੇ ਅਦਾਕਾਰ ਸ਼ਾਹਿਦ ਕਪੂਰ ਨੂੰ ਆਪਣਾ ਬ੍ਰਾਂਡ ਅੰਬੈਸਡਰ...
26 ਜਨਵਰੀ ਨੂੰ ਗੋਲੀ ਮਾਰ ਦੇਵਾਂਗਾ....CM ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
ਦਿਲਜੀਤ ਦੇ ਕੰਸਰਟ 'ਤੇ ਵਿਵਾਦ ਨੂੰ ਲੈ ਕੇ ਬੋਲੇ Honey Singh, ਆਖੀ ਇਹ ਗੱਲ
ਦਿਲਜੀਤ ਦੋਸਾਂਝ ਦਾ ਮੁੰਬਈ 'ਚ 'ਡੱਬੇਵਾਲਿਆਂ' ਨੇ ਇੰਝ ਕੀਤਾ ਸਵਾਗਤ
ਅਦਾਕਾਰਾ ਦੇਵੋਲੀਨਾ ਭੱਟਾਚਾਰਜੀ ਦੇ ਘਰ ਬੱਚੇ ਦੀਆਂ ਗੂੰਜੀਆਂ ਕਿਲਕਾਰੀਆਂ
ਲੋਕਲ ਟਰੇਨ 'ਚ ਬਿਨਾਂ ਕੱਪੜਿਆਂ ਦੇ ਚੜ੍ਹਿਆ ਸ਼ਖਸ, ਦੇਖਦੇ ਹੀ ਔਰਤਾਂ ਦੀਆਂ....
ਨੋਟ ਛਾਪਣ ਦੀ ਮਸ਼ੀਨ ਬਣੀ 'ਪੁਸ਼ਪਾ 2', ਅੱਲੂ ਅਰਜੁਨ ਦੇ ਹਿੰਦੀ ਵਰਜਨ ਨੇ ਰਚਿਆ...
ਟਰੰਪ ਨੇ ਬਦਲਿਆ ਆਪਣਾ ਲੁੱਕ, ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਨਵਾਂ ਹੇਅਰ ਸਟਾਈਲ...
ਏਪੀ ਢਿੱਲੋਂ ਨੂੰ ਇਨ੍ਹਾਂ ਸ਼ਰਤਾਂ 'ਤੇ ਮਿਲੀ ਚੰਡੀਗੜ੍ਹ 'ਚ ਸ਼ੋਅ ਕਰਨ ਦੀ ਇਜਾਜ਼ਤ
Subscribe Now!