Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, FEB 04, 2026

    2:41:51 AM

  • shiromani akali dal president sukhbir badal arrives to meet bikram majithia

    ਬਿਕਰਮ ਮਜੀਠੀਆ ਨੂੰ ਮਿਲਣ ਪਹੁੰਚੇ ਸ਼੍ਰੋਮਣੀ ਅਕਾਲੀ...

  • kolkata  dhaka earthquake myanmar

    ਮਿਆਂਮਾਰ 'ਚ ਆਏ ਭੂਚਾਲ ਦੀ ਭਾਰਤ-ਬੰਗਲਾਦੇਸ਼ ਤੱਕ...

  • shiromani akali dal appointment

    ਅਕਾਲੀ ਦਲ ਨੇ ਖਿੱਚੀ 2027 ਚੋਣਾਂ ਦੀ ਤਿਆਰੀ! ਇਸ...

  • long power cut to be experienced in these areas of punjab tomorrow

    ਕੱਲ੍ਹ PUNJAB ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਅੰਮ੍ਰਿਤਸਰ ਰੇਲਵੇ ਸਟੇਸ਼ਨ ’ਤੇ ਕਾਰ ਪਾਰਕਿੰਗ ਵਾਲਿਆਂ ਦੀ ਗੁੰਡਾਗਰਦੀ ਆਈ ਸਾਹਮਣੇ

MAJHA News Punjabi(ਮਾਝਾ)

ਅੰਮ੍ਰਿਤਸਰ ਰੇਲਵੇ ਸਟੇਸ਼ਨ ’ਤੇ ਕਾਰ ਪਾਰਕਿੰਗ ਵਾਲਿਆਂ ਦੀ ਗੁੰਡਾਗਰਦੀ ਆਈ ਸਾਹਮਣੇ

  • Edited By Anuradha,
  • Updated: 28 Nov, 2022 05:08 PM
Amritsar
the hooliganism of car parkers
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਗੁਰਿੰਦਰ ਸਾਗਰ)- ਅੰਮ੍ਰਿਤਸਰ ਰੇਲਵੇ ਸਟੇਸ਼ਨ ਦਾ ਨਵ-ਨਿਰਮਾਣ ਹੋਣ ਤੋਂ ਬਾਅਦ ਅੰਮ੍ਰਿਤਸਰ ਰੇਲਵੇ ਸਟੇਸ਼ਨ ਦੇ ਬਾਹਰ ਟੂ -ਵ੍ਹੀਲਰ ਅਤੇ ਫ਼ੋਰ ਵ੍ਹੀਲਰ ਲਈ ਬਣੀ ਪਾਰਕਿੰਗ ਹੁਣ ਵਿਵਾਦਾਂ ’ਚ ਘਿਰੀ ਹੋਈ ਨਜ਼ਰ ਆ ਰਹੀ ਹੈ। ਸੋਸ਼ਲ ਮੀਡੀਆ ਤੇ ਲਗਾਤਾਰ ਹੀ ਇਹ ਖ਼ਬਰ ਸਾਹਮਣੇ ਆਈ ਸੀ ਕਿ ਜੇਕਰ ਕੋਈ ਵਿਅਕਤੀ ਆਪਣੇ ਯਾਤਰੀ ਜਾਂ ਪਰਿਵਾਰਕ ਮੈਂਬਰ ਨੂੰ ਰੇਲਵੇ ਸਟੇਸ਼ਨ ਛੱਡਣ ਜਾਵੇ ਤਾਂ ਕਾਰ ਪਾਰਕਿੰਗ ਵਾਲੇ ਉਸ ਕੋਲੋਂ ਪਾਰਕਿੰਗ ਵਸੁਲਦੇ ਹਨ। ਓਲਾ ਉਬਰ ਕੈਬ ਦੇ ਡਰਾਈਵਰ ਵੱਲੋਂ ਕਾਰ ਪਾਰਕਿੰਗ ਦੇ ਕਰਦਿਆਂ ਦੀ ਇਕ ਵੀਡੀਓ ਬਣਾਈ ਜਿਸ ’ਚ ਉਹ ਸਵਾਰੀ ਛੱਡ ਕੇ ਆਉਣ ਲੱਗੇ ਡਰਾਈਵਰ ਕੋਲੋ ਪਾਰਕਿੰਗ ਦੇ ਪੈਸੇ ਮੰਗਦੇ ਦਿਖਾਈ ਦੇ ਰਹੇ ਹਨ।

ਇਹ ਵੀ ਪੜ੍ਹੋ-  ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਬਣਾਈ ਸੋਭਾ ਸਿੰਘ ਆਰਟ ਗੈਲਰੀ ’ਤੇ DSP ਦਫ਼ਤਰ ਦਾ ਕਬਜ਼ਾ

ਇਸ ਤੋਂ ਬਾਅਦ ਓਲਾ ਉਬਰ ਕੈਬ ਐਸੋਸੀਏਸ਼ਨ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਪੱਤਰਕਾਰ ਨਾਲ ਗੱਲਬਾਤ ਕਰਦਿਆਂ ਓਲਾ ਉਬਰ ਕੈਬ ਐਸੋਸੀਏਸ਼ਨ ਆਗੂਆਂ ਨੇ ਕਿਹਾ ਕਿ ਰੇਲਵੇ ਸਟੇਸ਼ਨ ਦੇ ਬਾਹਰ ਬਣੀਆਂ ਤਿੰਨ ਲੇਨ ਜਿਨ੍ਹਾਂ ’ਚੋਂ ਇਕ ਲੇਨ ਬਿਲਕੁਲ ਫ੍ਰੀ ਹੈ ਜਿਸ ’ਚ ਕੋਈ ਵੀ ਵਿਅਕਤੀ ਆਪਣੇ ਯਾਤਰੀ ਨੂੰ ਛੱਡ ਕੇ ਜਾ ਇਸ ਜਗ੍ਹਾ ਤੋਂ ਲੈ ਕੇ ਜਾ ਸਕਦਾ ਹੈ ਜਿਸ ਕੋਲ ਕਿਸੇ ਵੀ ਤਰੀਕੇ ਦੀ ਪਾਰਕਿੰਗ ਫ਼ੀਸ ਨਹੀਂ ਲਈ ਜਾਂਦੀ। ਉਨ੍ਹਾਂ ਕਿਹਾ ਕਿ ਰੇਲਵੇ ਸਟੇਸ਼ਨ ਦੇ ਬਾਹਰ ਬਣੀ ਪਾਰਕਿੰਗ ਦੇ ਕਾਰ ਚਾਲਕਾਂ ਕੋਲੋਂ ਪੈਸੇ ਮੰਗੇ ਜਾਂਦੇ ਹਨ ਜਿਸ ਕਰਕੇ ਅੱਜ ਉਹ ਰੋਸ ਪ੍ਰਦਰਸ਼ਨ ਕਰ ਰਹੇ ਹਨ। ਕਾਰ ਪਾਰਕਿੰਗ ਦਾ ਠੇਕਾ ਜਦੋਂ ਨਵੇਂ ਠੇਕੇਦਾਰ ਦੇ ਹੱਥ ’ਚ ਗਿਆ ਤਾਂ ਉਨ੍ਹਾਂ ਵੱਲੋਂ ਬਿਨਾਂ ਗੱਲ ਤੋਂ ਧਕੇ ਨਾਲ ਵਸੂਲੀ ਕੀਤੀ ਜਾਂਦੀ । ਉਨ੍ਹਾਂ ਕਿਹਾ ਜੇਕਰ ਇਕ ਮਿੰਟ ਵੀ ਗੱਡੀ ਖੜ੍ਹੀ ਕਰਨ ਦੇ ਵੀ ਠੇਕੇਦਾਰ ਵੱਲੋਂ ਪੈਸੇ ਵਸੂਲੇ ਜਾ ਰਹੇ ਹਨ ਤਾਂ ਇਸਦੇ ਲਈ ਉਨ੍ਹਾਂ ਨੂੰ ਬਾਹਰ ਬੋਰਡ ਲਗਾ ਕੇ ਸ਼ਹਿਰ ਵਾਸੀਆਂ ਨੂੰ ਡਰਾਈਵਰਾਂ ਨੂੰ ਸੁਚੇਤ ਕਰਨਾ ਚਾਹੀਦਾ ਹੈ। ਓਲਾ ਉਬਰ ਕੈਬ ਵਾਲਿਆਂ ਨੇ ਦੱਸਿਆ ਕਿ ਕਿਸੇ ਵੀ ਯਾਤਰੀ ਨੂੰ pick and Drop ਕਰਨ ਲਈ ਪੰਜ ਮਿੰਟ ਤੱਕ ਕਿਸੇ ਵੀ ਗੱਡੀ  ਦੀ ਪਾਰਕਿੰਗ ਨਹੀਂ ਲਈ ਜਾਂਦੀ ਪਰ ਇਹ ਰੇਲਵੇ ਸਟੇਸ਼ਨ ਦੇ ਬਾਹਰ ਪਾਰਕਿੰਗ ਵਾਲੇ ਹਰ ਇਕ ਨਾਲ ਧੱਕਾ ਕਰ ਰਹੇ ਹਨ।

ਇਹ ਵੀ ਪੜ੍ਹੋ- ਹਰੀਕੇ ਝੀਲ 'ਤੇ ਪ੍ਰਵਾਸੀ ਪੰਛੀਆਂ ਦੀਆਂ ਲੱਗੀਆਂ ਰੌਣਕਾਂ, ਗਿਣਤੀ ’ਚ ਹੋ ਰਿਹੈ ਲਗਾਤਾਰ ਵਾਧਾ

ਪਾਰਕਿੰਗ ਦੇ ਠੇਕੇਦਾਰ ਅਤੇ ਭਾਜਪਾ ਨੇਤਾ ਸੰਜੀਵ ਕੁਮਾਰ ਨੇ ਕਿਹਾ ਕਿ ਅਸੀਂ ਪੰਜ ਮਿੰਟ ਤੱਕ ਦੀ ਕਿਸੇ ਕੋਲੋਂ ਪੈਸੇ ਨਹੀਂ ਲੈਂਦੇ। ਕੁਝ ਡਰਾਈਵਰਾਂ ਵੱਲੋਂ ਕਿਹਾ ਜਾਂਦਾ ਹੈ ਕਿ ਉਨ੍ਹਾਂ ਨੂੰ ਇੱਥੇ ਬਿਨਾਂ ਪੈਸੇ ਦਿੱਤੇ ਹੀ ਗੱਡੀ ਖੜ੍ਹੀ ਕਰਨ ਦਿੱਤੀ ਜਾਵੇ ਅਤੇ ਇਸ ਕਰਕੇ ਉਹ ਇਹ ਸਾਰਾ ਵਿਵਾਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਵੀ ਨਾਜਾਇਜ਼ ਤੌਰ ਤੇ ਡਰਾਈਵਰਾਂ ਵਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਅਤੇ ਪਰਕਿੰਗ ਦੇ ਕਰਿੰਦਿਆਂ ਦੀਆਂ ਮਸ਼ੀਨਾਂ ਖੋਹਣ ਦੀ ਵੀ ਕੋਸ਼ਿਸ਼ ਕੀਤੀ ਗਈ ਜਿਸ ਲਈ ਉਨ੍ਹਾਂ ਨੇ ਪੁਲਸ ਨੂੰ ਕੰਪਲੇਟ ਵੀ ਦਿੱਤੀ ਹੈ। ਇਸ ਮਾਮਲੇ ’ਚ ਪੁਲਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਬਾਰੇ ਪੂਰੀ ਤਰੀਕੇ ਨਾਲ ਕੋਈ ਵੀ ਜਾਣਕਾਰੀ ਨਹੀਂ ਸਿਰਫ਼ ਪਾਰਕਿੰਗ ਠੇਕੇਦਾਰ ਵੱਲੋਂ ਦਰਖ਼ਾਸਤ ਦਿੱਤੀ ਗਈ ਹੈ ਕਿ ਕਈ ਵਿਅਕਤੀ ਉਨ੍ਹਾਂ ਦੇ ਕਰਿੰਦਿਆਂ ਨੂੰ ਤੰਗ ਪ੍ਰੇਸ਼ਾਨ ਕਰ ਰਹੇ ਹਨ, ਜਿਸ ਤੋਂ ਬਾਅਦ ਪੁਲਸ ਮੌਕੇ ’ਤੇ ਪਹੁੰਚੀ ਅਤੇ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

  • Amritsar
  • railway station
  • parking
  • ਅੰਮ੍ਰਿਤਸਰ
  • ਰੇਲਵੇ ਸਟੇਸ਼ਨ
  • ਪਾਰਕਿੰਗ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਲੰਗਾਹ ’ਤੇ ਦਿੱਤੇ ਫ਼ੈਸਲੇ ’ਤੇ ਵਲਟੋਹਾ ਨੂੰ ਇਤਰਾਜ਼, ਚੁੱਕੇ ਸਵਾਲ

NEXT STORY

Stories You May Like

  • security tightened at gurdaspur railway station after blast sirhind rail station
    ਸਰਹਿੰਦ ਰੇਲਵੇ ਸਟੇਸ਼ਨ ‘ਤੇ ਹੋਏ ਧਮਾਕੇ ਮਗਰੋਂ ਗੁਰਦਾਸਪੁਰ ਰੇਲਵੇ ਸਟੇਸ਼ਨ ‘ਤੇ ਸੁਰੱਖਿਆ ਪ੍ਰਬੰਧ ਸਖ਼ਤ
  • unidentified person dies at railway station
    ਰੇਲਵੇ ਸਟੇਸ਼ਨ 'ਤੇ ਅਣਪਛਾਤੇ ਵਿਅਕਤੀ ਦੀ ਮੌਤ
  • ruckus at ludhiana railway station
    ਲੁਧਿਆਣਾ ਰੇਲਵੇ ਸਟੇਸ਼ਨ ’ਤੇ ਹੰਗਾਮਾ: ਨੌਜਵਾਨ ’ਤੇ 3 ਵਾਰ ਚੜ੍ਹਾਈ ਕਾਰ, GRP ਨੇ 3 ਮੁਲਜ਼ਮ ਕੀਤੇ ਕਾਬੂ
  • loco pilot attacked with sharp weapons
    ਰੇਲਵੇ ਸਟੇਸ਼ਨ ਦੇ ਗਾਰਡ ਰੂਮ ’ਚ ਜਾ ਰਹੇ ਲੋਕੋ ਪਾਇਲਟ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
  • railway station  passenger  robot  asc arjun
    ਰੇਲਵੇ ਸਟੇਸ਼ਨ 'ਤੇ ਯਾਤਰੀਆਂ ਦੀ ਸੁਰੱਖਿਆ ਕਰੇਗਾ ਰੋਬੋਟ, ਵਿਸ਼ਾਖਾਪਟਨਮ 'ਚ 'ASC ਅਰਜੁਨ' ਦੀ ਹੋਈ ਤਾਇਨਾਤੀ
  • car stuck in the middle of the tracks at chandigarh railway station
    ਚੰਡੀਗੜ੍ਹ ਰੇਲਵੇ ਸਟੇਸ਼ਨ 'ਤੇ ਟਰੈਕ ਵਿਚਾਲੇ ਫਸੀ ਕਾਰ, ਮੌਕੇ 'ਤੇ ਮਚ ਗਈ ਹਫੜਾ-ਦਫੜੀ
  • passenger train engine breaks down at amritsar railway station  hits wall
    ਅੰਮ੍ਰਿਤਸਰ ਰੇਲਵੇ ਸਟੇਸ਼ਨ ’ਤੇ ਪੈਸੇਂਜਰ ਟਰੇਨ ਦੇ ਇੰਜਣ ਦੀ ਹੋਈ ਬ੍ਰੇਕ ਫੇਲ, ਕੰਧ ਨਾਲ ਟਕਰਾਇਆ
  • virender ghuman  s last video before his death surfaced
    ਵਰਿੰਦਰ ਘੁੰਮਣ ਦੀ ਮੌਤ ਤੋਂ ਪਹਿਲਾਂ ਦੀ ਆਖਰੀ ਵੀਡੀਓ ਆਈ ਸਾਹਮਣੇ
  • tractor trolly overturned
    ਜਲੰਧਰ ਦੇ DAV ਫ਼ਲਾਈਓਵਰ 'ਤੇ ਪਲਟੀ ਟਰਾਲੀ, ਆਵਾਜਾਈ ਪ੍ਰਭਾਵਿਤ
  • long power cut to be experienced in these areas of punjab tomorrow
    ਕੱਲ੍ਹ PUNJAB ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT, ਹੁਣ ਤੋਂ ਹੀ...
  • sukhpal khaira on gurinder dhillon
    'ਬਾਬਾ ਗੁਰਿੰਦਰ ਢਿੱਲੋਂ ਤੇ ਡੇਰਾ ਬਿਆਸ ਦੀ ਸੰਗਤ ਤੋਂ ਮੁਆਫ਼ੀ ਮੰਗੇ ਭਗਵੰਤ...
  • bjp leader manoranjan kalia condemned the statements
    ਡੇਰਾ ਬਿਆਸ ਮੁਖੀ ਬਾਰੇ CM ਮਾਨ ਤੇ ਚੀਮਾ ਦੇ ਬਿਆਨ ਦੀ ਭਾਜਪਾ ਆਗੂ ਮਨੋਰੰਜਨ ਕਾਲੀਆ...
  • man attack case
    ਜਲੰਧਰ 'ਚ ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ 'ਤੇ ਹਮਲਾ, ਹਮਲਾਵਰ ਮੌਕੇ ਤੋਂ ਫ਼ਰਾਰ
  • sukhpal khaira reply on bhagwant mann
    'ਸੂਬੇ ਦਾ ਸੱਚੀਂ ਰੱਬ ਰਾਖਾ...', ਖਹਿਰਾ ਨੇ CM ਮਾਨ ਨੂੰ ਉਸੇ ਅੰਦਾਜ਼ 'ਚ ਦਿੱਤਾ...
  • accident on highway
    ਜਲੰਧਰ-ਭੋਗਪੁਰ ਹਾਈਵੇਅ 'ਤੇ ਭਿਆਨਕ ਹਾਦਸਾ, ਕੰਡਕਟਰ ਦੀ ਹੋਈ ਮੌਤ
  • manik goyal bhagwant mann liquor scam
    CM ਦੇ ਅੰਦਾਜ਼ 'ਚ ਮਾਣਕ ਗੋਇਲ ਦਾ 'ਆਪ' ਤੇ ਤੰਜ, ...ਜਦੋਂ ਸ਼ਰਾਬ ਘੁਟਾਲੇ ਆਲੇ"...
Trending
Ek Nazar
boycott pakistan

T20 ਵਿਸ਼ਵ ਕੱਪ : ICC ਨੇ ਪਾਕਿਸਤਾਨ ਨੂੰ ਸੁਣਾ'ਤਾ 'ਫਾਈਨਲ ਅਲਟੀਮੇਟਮ'!

big change in test cricket

ਟੈਸਟ ਕ੍ਰਿਕਟ ਦੇ ਨਿਯਮਾਂ 'ਚ ਹੋਇਆ ਇਤਿਹਾਸਕ ਬਦਲਾਅ

t20 world cup drama ind vs pak

'ਤੁਹਾਡੀ ਇਕ ਪੀੜ੍ਹੀ ਬਰਬਾਦ ਹੋ ਜਾਵੇਗੀ', T20 ਵਰਲਡ ਕੱਪ ਨੂੰ ਲੈ ਕੇ ਪਾਕਿ ਦੀ...

world bank president ajay banga visited his ancestral home in pakistan

ਪਾਕਿਸਤਾਨ ਸਥਿਤ ਆਪਣੇ ਪੁਰਖਿਆਂ ਦੇ ਘਰ ਪੁੱਜੇ World Bank ਪ੍ਰਧਾਨ ਬੰਗਾ,...

bjp leader yumnam khemchand singh become new manipur cm

ਮਣੀਪੁਰ ਨੂੰ ਮਿਲਿਆ ਨਵਾਂ ਮੁੱਖ ਮੰਤਰੀ, ਯੁਮਨਾਮ ਖੇਮਚੰਦ ਸਿੰਘ ਸੰਭਾਲਣਗੇ ਸੂਬੇ ਦੀ...

alcohol meat  chicken or fish

ਸ਼ਰਾਬ ਨਾਲ ਮੀਟ, ਮੁਰਗਾ ਜਾਂ ਮੱਛੀ ਦਾ ਸ਼ੌਕ ਪੈ ਸਕਦੈ ਭਾਰੀ! ਨਾ ਕਰੋ ਅਜਿਹੀ ਗਲਤੀ

13 year old swims for hours to save family swept out to sea

ਵਾਹ ਓਏ ਮੁੰਡਿਆ ! ਸਮੁੰਦਰ 'ਚ ਡੁੱਬ ਰਿਹਾ ਸੀ ਪਰਿਵਾਰ, 13 ਸਾਲਾ ਜਵਾਕ ਨੇ ਬਚਾਈ...

drinking ritual  why some people sprinkle alcohol before drinking

ਸ਼ਰਾਬ ਪੀਣ ਤੋਂ ਪਹਿਲਾਂ ਜ਼ਮੀਨ 'ਤੇ ਕਿਉਂ ਸੁੱਟੀਆਂ ਜਾਂਦੀਆਂ ਹਨ ਕੁਝ ਬੂੰਦਾਂ?

india  digital  upi  rajya sabha

ਭਾਰਤ ਦੀ ਵੱਡੀ Digital ਪੁਲਾਂਘ ! UPI ਰਾਹੀਂ 230 ਲੱਖ ਕਰੋੜ ਦਾ ਲੈਣ-ਦੇਣ

shani sade sati 2026 to 2027

3 ਰਾਸ਼ੀਆਂ ਦਾ ਪਿੱਛਾ ਨਹੀਂ ਛੱਡੇਗੀ 'ਸ਼ਨੀ ਦੀ ਸਾਢਸਤੀ'! 2026 ਹੀ ਨਹੀਂ 2027 ਤਕ...

man arrested for killing friend over a loan

ਵਿਆਹ ਤੋਂ ਇਕ ਦਿਨ ਪਹਿਲਾਂ ਦੋਸਤ ਦਾ ਕਤਲ, 1.5 ਲੱਖ ਦਾ ਕਰਜ਼ ਬਣਿਆ ਕਾਰਨ

extortion  dacoity and gang war have increased the concern of punjab

ਜਬਰੀ ਵਸੂਲੀ, ਡਕੈਤੀ ਤੇ ਗੈਂਗਵਾਰ ਨੇ ਵਧਾਈ ਪੰਜਾਬ ਦੀ ਚਿੰਤਾ, ਪੁਲਸ ਘਾਟ ਨਾਲ ਲੋਕ...

two policemen suspended bribe from farmer

ਘਰ ਦਾ ਟੋਆ ਭਰਦੇ ਬੰਦੇ 'ਤੇ ਮਾਈਨਿੰਗ ਦਾ ਪਰਚਾ ਪਾਉਣ ਦੀ ਧਮਕੀ! ਲਏ 30 ਹਜ਼ਾਰ,...

house theft alcohol potato chips lipstick note

'ਜੇ ਦਾਰੂ ਰੱਖਦੇ ਹੋ ਤਾਂ ਚਿਪਸ ਵੀ ਰੱਖਿਆ ਕਰੋ...', ਚੋਰੀ ਕਰਨ ਆਏ ਚੋਰ ਨੇ ਮਕਾਨ...

hrtc bus full of passengers falls into deep gorge

ਵੱਡੀ ਖ਼ਬਰ : ਡੂੰਘੀ ਖੱਡ 'ਚ ਡਿੱਗੀ ਸਵਾਰੀਆਂ ਨਾਲ ਭਰੀ ਸਰਕਾਰੀ ਬੱਸ, 3 ਲੋਕਾਂ ਦੀ...

weather rainfall snowfall imd

ਅਗਲੇ 24 ਘੰਟੇ ਅਹਿਮ! ਇਨ੍ਹਾਂ ਸੂਬਿਆਂ 'ਚ ਪਵੇਗਾ ਭਾਰੀ ਮੀਂਹ, ਆਵੇਗਾ ਤੇਜ਼...

pakistan govt addicted to imf borrowing like a drug addict  report

Pakistan ਬਣਿਆ ਕਰਜ਼ੇ ਦਾ 'ਨਸ਼ੇੜੀ'! IMF ਤੋਂ ਉਧਾਰ ਦੀ ਪਈ ਆਦਤ, ਨਵੀਂ ਰਿਪੋਰਟ...

cold wave continues in haryana and punjab

ਹਰਿਆਣਾ ਤੇ ਪੰਜਾਬ 'ਚ ਸੀਤ ਲਹਿਰ ਜਾਰੀ! ਬਠਿੰਡਾ 6.2 ਡਿਗਰੀ ਨਾਲ ਸਭ ਤੋਂ ਠੰਡਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਝਾ ਦੀਆਂ ਖਬਰਾਂ
    • new generation falling prey to physical and mental illnesses
      ਸਰੀਰਕ ਤੇ ਮਾਨਸਿਕ ਬੀਮਾਰੀਆਂ ਦੀ ਲਪੇਟ ’ਚ ਆ ਰਹੀ ਨਵੀਂ ਪੀੜ੍ਹੀ, ਮਾਹਿਰਾਂ ਨੇ...
    • gunshots rang out in crowded market
      ਪੰਜਾਬ: ਭਰੇ ਬਾਜ਼ਾਰ 'ਚ ਚੱਲੀਆਂ ਠਾਹ-ਠਾਹ ਗੋਲੀਆਂ, ਦੁਕਾਨਦਾਰਾਂ ਨੇ ਤੁਰੰਤ ਬੰਦ...
    • student injured after being attacked with sharp weapons
      ਤੇਜ਼ਧਾਰ ਹਥਿਆਰਾਂ ਨਾਲ ਵਿਦਿਆਰਥੀ ’ਤੇ ਹਮਲਾ ਕਰ ਕੇ ਕੀਤਾ ਜ਼ਖਮੀ
    • man arrested for firing in air at wedding function
      ਵਿਆਹ ਪ੍ਰੋਗਰਾਮ ’ਚ ਹਵਾਈ ਫਾਈਰਿੰਗ ਕਰਨ ਵਾਲਾ ਗ੍ਰਿਫ਼ਤਾਰ
    • robbers snatch woman  s earrings on the pretext of drinking water and escape
      ਪਾਣੀ ਪੀਣ ਦੇ ਬਹਾਨੇ ਔਰਤ ਦੀਆਂ ਵਾਲੀਆਂ ਖੋਹ ਕੇ ਲੁਟੇਰੇ ਫਰਾਰ, ਘਟਨਾ cctv ਕੈਮਰੇ...
    • mp amritpal singh parole application rejects
      MP ਅੰਮ੍ਰਿਤਪਾਲ ਸਿੰਘ ਦੀ ਪੈਰੋਲ ਅਰਜ਼ੀ ਪੰਜਾਬ ਸਰਕਾਰ ਨੇ ਕੀਤੀ ਰੱਦ, ਬਜਟ ਸੈਸ਼ਨ...
    • bikram majithia bail
      ਬਿਕਰਮ ਮਜੀਠੀਆ ਕਦੋਂ ਆਉਣਗੇ ਜੇਲ ਤੋਂ ਬਾਹਰ, ਜਾਣੋ ਪੂਰੀ ਅਪਡੇਟ
    • navjot kaur sidhu big statement
      ਪੁਲਸ ਥਾਣਿਆਂ 'ਚ ਨਹੀਂ ਹੁੰਦੀ 'ਆਪ' MLA ਕੁੰਵਰ ਵਿਜੈ ਪ੍ਰਤਾਪ ਦੀ ਸੁਣਵਾਈ,...
    • sri guru granth sahib ji  sri akal takht sahib
      328 ਪਾਵਨ ਸਰੂਪਾਂ ਦੇ ਮਾਮਲੇ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ...
    • punjab power cut
      ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਬਿਜਲੀ ਰਹੇਗੀ ਬੰਦ! ਲੱਗੇਗਾ ਲੰਬਾ Power...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +