Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 20, 2026

    5:40:06 PM

  • monsoon withdrawal from punjab  know the forecast for the next 5 days

    ਪੰਜਾਬ 'ਚੋਂ ਮਾਨਸੂਨ ਦੀ ਰਵਾਨਗੀ, ਅਗਲੇ 5 ਦਿਨਾਂ...

  • boy dead on road accident

    ਕਹਿਰ ਓ ਰੱਬਾ! ਭੈਣਾਂ ਦੀ ਡੋਲੀ ਤੋਰਣ ਤੋਂ ਪਹਿਲਾਂ...

  • four consecutive holidays in punjab

    ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ...

  • kewal singh dhillon statement

    ਪੰਜਾਬ 'ਚੋਂ ਨਸ਼ਿਆਂ ਨੂੰ ਜੜ ਤੋਂ ਪੁੱਟ ਸੁੱਟੇਗੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਹਰ ਦਵਾਈ ਦੀ ਦੁਕਾਨ ’ਤੇ cctv ਦੀ ਲਾਜ਼ਮੀਤਾ ਨਾਲ ਕੈਮਿਸਟਾਂ ’ਤੇ ਪਵੇਗਾ ਲੱਖਾਂ ਦਾ ਬੋਝ

MAJHA News Punjabi(ਮਾਝਾ)

ਹਰ ਦਵਾਈ ਦੀ ਦੁਕਾਨ ’ਤੇ cctv ਦੀ ਲਾਜ਼ਮੀਤਾ ਨਾਲ ਕੈਮਿਸਟਾਂ ’ਤੇ ਪਵੇਗਾ ਲੱਖਾਂ ਦਾ ਬੋਝ

  • Edited By Shivani Bassan,
  • Updated: 20 Sep, 2026 04:57 PM
Amritsar
the mandatory requirement for cctv cameras at every pharmacy
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦਲਜੀਤ)- ਦੇਸ਼ ਭਰ ਦੀ ਹਰੇਕ ਦਵਾਈ ਦੀ ਦੁਕਾਨ ਅਤੇ ਫਾਰਮੇਸੀ ’ਚ ਸੀ. ਸੀ. ਟੀ. ਵੀ. ਕੈਮਰੇ ਅਤੇ ਨਿਗਰਾਨੀ ਨਾਲ ਜੁੜੇ ਹੋਰ ਪ੍ਰਬੰਧ ਲਾਜ਼ਮੀ ਕਰਨ ਦੇ ਪ੍ਰਸਤਾਵ ਨੂੰ ਲੈ ਕੇ ਦਵਾਈ ਵਿਕਰੇਤਾ ਸੰਗਠਨਾਂ ਨੇ ਚਿੰਤਾ ਪ੍ਰਗਟਾਈ ਹੈ। ਆਲ ਇੰਡੀਆ ਆਰਗੇਨਾਈਜ਼ੇਸ਼ਨ ਆਫ਼ ਕੈਮਿਸਟਸ ਐਂਡ ਡਰੱਗਿਸਟਸ (ਏ. ਆਈ. ਓ. ਸੀ. ਡੀ.) ਅਤੇ ਪੰਜਾਬ ਕੈਮਿਸਟਸ ਐਸੋਸੀਏਸ਼ਨ (ਪੀ. ਸੀ. ਏ.) ਨੇ ਕੇਂਦਰ ਸਰਕਾਰ ਤੋਂ ਇਸ ਪ੍ਰਸਤਾਵ ’ਤੇ ਮੁੜ ਵਿਚਾਰ ਕਰਨ ਦੀ ਮੰਗ ਕੀਤੀ ਹੈ।

ਆਈ. ਓ. ਸੀ. ਡੀ. ਦੇ ਪ੍ਰਧਾਨ ਜੇ. ਐੱਸ. ਸ਼ਿੰਦੇ, ਜਨਰਲ ਸਕੱਤਰ ਰਾਜੀਵ ਸਿੰਘਲ ਅਤੇ ਪੰਜਾਬ ਕੈਮਿਸਟਸ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਦੁੱਗਲ ਨੇ ਕਿਹਾ ਕਿ ਦੇਸ਼ ਭਰ ’ਚ ਲੱਖਾਂ ਦਵਾਈ ਵਿਕਰੇਤਾ ਰੋਜ਼ਾਨਾ ਕਰੋੜਾਂ ਲੋਕਾਂ ਨੂੰ ਜ਼ਰੂਰੀ ਅਤੇ ਜੀਵਨ ਰੱਖਿਅਕ ਦਵਾਈਆਂ ਉਪਲੱਬਧ ਕਰਵਾਉਂਦੇ ਹਨ। ਅਜਿਹੇ ’ਚ ਹਰੇਕ ਦੁਕਾਨ ’ਤੇ ਇੱਕੋ ਜਿਹੀ ਨਿਗਰਾਨੀ ਪ੍ਰਣਾਲੀ ਲਾਗੂ ਕਰਨ ਨਾਲ ਛੋਟੇ ਅਤੇ ਮੱਧਮ ਦਵਾਈ ਵਿਕਰੇਤਾਵਾਂ ’ਤੇ ਵਾਧੂ ਆਰਥਿਕ ਬੋਝ ਪਵੇਗਾ।

50 ਹਜ਼ਾਰ ਤੋਂ 1 ਲੱਖ ਰੁਪਏ ਤੱਕ ਆਵੇਗਾ ਖਰਚਾ

ਸੰਗਠਨਾਂ ਅਨੁਸਾਰ ਪ੍ਰਸਤਾਵਿਤ ਵਿਵਸਥਾ ’ਚ ਹਰੇਕ ਦੁਕਾਨ ’ਤੇ 6 ਤੋਂ 8 ਸੀ. ਸੀ. ਟੀ. ਵੀ. ਕੈਮਰੇ, ਡੀ. ਵੀ. ਆਰ. ਜਾਂ ਐੱਨ. ਵੀ. ਆਰ. ਸਿਸਟਮ, ਸਟੋਰੇਜ ਵਿਵਸਥਾ, ਬਜਲੀ ਕੁਨੈਕਸ਼ਨ, ਇੰਟਰਨੈੱਟ ਕੁਨੈਕਟੀਵਿਟੀ ਅਤੇ ਨਿਯਮਿਤ ਰੱਖ-ਰਖਾਅ ਵਰਗੇ ਪ੍ਰਬੰਧ ਕਰਨੇ ਪੈ ਸਕਦੇ ਹਨ। ਇਸ ਨਾਲ ਛੋਟੇ ਅਤੇ ਮੱਧਮ ਸ਼੍ਰੇਣੀ ਦੇ ਦਵਾਈ ਵਿਕਰੇਤਾਵਾਂ ’ਤੇ ਲੱਗਭਗ 50 ਹਜ਼ਾਰ ਤੋਂ ਇਕ ਲੱਖ ਰੁਪਏ ਜਾਂ ਇਸ ਤੋਂ ਵੀ ਵੱਧ ਦਾ ਵਾਧੂ ਖਰਚਾ ਆ ਸਕਦਾ ਹੈ।

ਪਿੰਡਾਂ ਵਿਚ ਵਿਵਸਥਾ ਲਾਗੂ ਕਰਨਾ ਵੱਡੀ ਚੁਣੌਤੀ

ਸੁਰਿੰਦਰ ਦੁੱਗਲ ਨੇ ਕਿਹਾ ਕਿ ਦਿਹਾਤੀ ਅਤੇ ਦੂਰ-ਦੁਰਾਡੇ ਦੇ ਖੇਤਰਾਂ ’ਚ ਬਜਲੀ ਦੇ ਵਾਰ-ਵਾਰ ਲੱਗਣ ਵਾਲੇ ਕੱਟਾਂ, ਇੰਟਰਨੈੱਟ ਦੀ ਸੀਮਤ ਉਪਲਬੱਧਤਾ ਅਤੇ ਸਿਖਲਾਈ ਪ੍ਰਾਪਤ ਤਕਨੀਸ਼ੀਅਨਾਂ ਦੀ ਘਾਟ ਕਾਰਨ ਲਗਾਤਾਰ ਨਿਗਰਾਨੀ ਪ੍ਰਣਾਲੀ ਬਣਾਏ ਰੱਖਣਾ ਵਿਹਾਰਕ (ਪ੍ਰੈਕਟੀਕਲ) ਨਹੀਂ ਹੋਵੇਗਾ। ਸੰਗਠਨਾਂ ਦਾ ਕਹਿਣਾ ਹੈ ਕਿ ਮਹਾਨਗਰਾਂ ਅਤੇ ਛੋਟੇ ਦਿਹਾਤੀ ਖੇਤਰਾਂ ਦੀਆਂ ਸਥਿਤੀਆਂ ਵੱਖ-ਵੱਖ ਹਨ, ਇਸ ਲਈ ਸਾਰੀਆਂ ਦਵਾਈਆਂ ਦੀਆਂ ਦੁਕਾਨਾਂ ’ਤੇ ਇੱਕੋ ਜਿਹੀ ਵਿਵਸਥਾ ਲਾਗੂ ਕਰਨ ਤੋਂ ਪਹਿਲਾਂ ਜ਼ਮੀਨੀ ਹਕੀਕਤਾਂ ਨੂੰ ਧਿਆਨ ’ਚ ਰੱਖਿਆ ਜਾਣਾ ਚਾਹੀਦਾ ਹੈ।

ਜਨਤਕ ਸੁਰੱਖਿਆ ਜ਼ਰੂਰੀ ਪਰ ਵਿਵਸਥਾ ਵੀ ਦੇਵੇ ਸਰਕਾਰ

ਏ. ਆਈ. ਓ. ਸੀ. ਡੀ. ਅਤੇ ਪੀਸੀਏ ਨੇ ਕਿਹਾ ਕਿ ਜੇਕਰ ਦਵਾਈਆਂ ਦੀਆਂ ਦੁਕਾਨਾਂ ’ਤੇ ਨਿਗਰਾਨੀ ਪ੍ਰਣਾਲੀ ਨੂੰ ਜਨਤਕ ਸੁਰੱਖਿਆ ਲਈ ਜ਼ਰੂਰੀ ਮੰਨਿਆ ਜਾਂਦਾ ਹੈ, ਤਾਂ ਸਰਕਾਰ ਨੂੰ ਇਸ ਲਈ ਜ਼ਰੂਰੀ ਬੁਨਿਆਦੀ ਸਹੂਲਤਾਂ ਉਪਲਬਧ ਕਰਵਾਉਣ ’ਤੇ ਵੀ ਵਿਚਾਰ ਕਰਨਾ ਚਾਹੀਦਾ ਹੈ।

ਸੰਗਠਨਾਂ ਨੇ ਕਿਹਾ ਕਿ ਦਵਾਈ ਵਿਕਰੇਤਾ ਭਾਈਚਾਰਾ ਹਮੇਸ਼ਾ ਸਰਕਾਰ ਨਾਲ ਸਹਿਯੋਗ ਕਰਦਾ ਆਇਆ ਹੈ ਅਤੇ ਆਮ ਜਨਤਾ ਨੂੰ ਸੁਰੱਖਿਅਤ ਅਤੇ ਬਿਨਾਂ ਰੁਕਾਵਟ ਦਵਾਈਆਂ ਦੀ ਸਪਲਾਈ ਉਪਲਬਧ ਕਰਵਾਉਣ ਲਈ ਵਚਨਬੱਧ ਹੈ। ਸੰਗਠਨਾਂ ਨੇ ਕੇਂਦਰ ਸਰਕਾਰ ਤੋਂ ਅਪੀਲ ਕੀਤੀ ਕਿ ਕਿਸੇ ਵੀ ਨਵੇਂ ਨਿਯਮ ਨੂੰ ਲਾਗੂ ਕਰਨ ਤੋਂ ਪਹਿਲਾਂ ਛੋਟੇ ਦਵਾਈ ਵਿਕਰੇਤਾਵਾਂ ਦੀ ਆਰਥਿਕ ਸਥਿਤੀ, ਦਿਹਾਤੀ ਖੇਤਰਾਂ ਦੀਆਂ ਬੁਨਿਆਦੀ ਸਹੂਲਤਾਂ ਅਤੇ ਵਿਹਾਰਕ ਮੁਸ਼ਕਲਾਂ ਦਾ ਵਿਸਥਾਰ ਨਾਲ ਆਕਲਨ ਕੀਤਾ ਜਾਵੇ ਅਤੇ ਸਾਰੀਆਂ ਧਿਰਾਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਹੀ ਅੰਤਿਮ ਫੈਸਲਾ ਲਿਆ ਜਾਵੇ।

  • CCTV cameras
  • pharmacy
  • financial
  • chemists
  • ਸੀਸੀਟੀਵੀ ਕੈਮਰੇ
  • ਫਾਰਮੇਸੀ
  • ਵਿੱਤੀ
  • ਕੈਮਿਸਟ

ਚੋਰਾਂ ਨੇ ਪੁਰਾਣਾ ਧਾਰੀਵਾਲ ’ਚ ਦੋ ਦੁਕਾਨਾਂ ਦੇ ਤਾਲੇ ਤੋੜ ਕੇ ਨਕਦੀ ਤੇ ਦਸਤਾਵੇਜ਼ ਕੀਤੇ ਚੋਰੀ

NEXT STORY

Stories You May Like

  • attack on muslim man   incident captured on cctv
    ਮੁਸਲਿਮ ਵਿਅਕਤੀ ’ਤੇ ਹਮਲਾ, CCTV 'ਚ ਕੈਦ ਹੋਈ ਘਟਨਾ
  • shots fired at a sweet shop
    ਮਠਿਆਈ ਵਾਲੇ ਦੀ ਦੁਕਾਨ ’ਤੇ ਚਲਾਈਆਂ ਗੋਲੀਆਂ
  • cctv cameras now mandatory at chemist shops
    ਕੈਮਿਸਟ ਦੀਆਂ ਦੁਕਾਨਾਂ ’ਤੇ ਹੁਣ CCTV ਲਾਜ਼ਮੀ ! 3 ਮਹੀਨਿਆਂ ਤੱਕ ਸੰਭਾਲ ਕੇ ਰੱਖਣੀ ਹੋਵੇਗੀ ਰਿਕਾਰਡਿੰਗ
  • challan  littering  cctv footage  action  fine
    ਸਾਵਧਾਨ! ਚਾਲਾਨ ਤੋਂ ਲੈ ਕੇ ਖੁੱਲ੍ਹੇ 'ਚ ਕੂੜਾ ਸੁੱਟਣ ਵਾਲਿਆਂ 'ਤੇ CCTV ਫੁਟੇਜ ਰਾਹੀਂ ਹੋਵੇਗੀ ਕਾਰਵਾਈ, ਲੱਗੇਗਾ...
  • hallmark fees for gold have become huge increase
    Gold ਦੀ Hallmark ਫ਼ੀਸ 'ਚ ਹੋ ਗਿਆ ਭਾਰੀ ਵਾਧਾ, ਜਾਣੋ ਗਾਹਕਾਂ 'ਤੇ ਕਿੰਨਾ ਪਵੇਗਾ ਬੋਝ
  • robbery at bagga jewellers in ludhiana
    ਲੁਧਿਆਣਾ 'ਚ ਦਿਨ-ਦਿਹਾੜੇ ਜਿਊਲਰੀ ਦੀ ਦੁਕਾਨ 'ਤੇ ਲੁੱਟ, CCTV 'ਚ ਕੈਦ ਹੋਈ ਘਟਨਾ
  • attempt to steal i20 car in jp nagar  incident captured on cctv camera
    JP ਨਗਰ 'ਚ ਆਈ-20 ਕਾਰ ਲਿਜਾਣ ਦਾ ਕੀਤਾ ਯਤਨ, CCTV ਕੈਮਰੇ 'ਚ ਕੈਦ ਹੋਈ ਘਟਨਾ
  • bank customers in australia defrauded of millions of dollars
    ਆਸਟ੍ਰੇਲੀਆ 'ਚ ਬੈਂਕ ਗਾਹਕਾਂ ਨਾਲ ਲੱਖਾਂ ਡਾਲਰਾਂ ਦੀ ਠੱਗੀ, ਬੈਂਕ ਵੱਲੋਂ ਪਾਸਵਰਡ ਤੇ ਕੰਪਿਊਟਰ ਸਾਂਝਾ ਨਾ ਕਰਨ ਦੀ...
  • monsoon withdrawal from punjab  know the forecast for the next 5 days
    ਪੰਜਾਬ 'ਚੋਂ ਮਾਨਸੂਨ ਦੀ ਰਵਾਨਗੀ, ਅਗਲੇ 5 ਦਿਨਾਂ ਦਾ ਜਾਣੋ ਹਾਲ
  • antim ardas held for former minister bhagat chunni lal
    ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੀ ਹੋਈ ਅੰਤਿਮ ਅਰਦਾਸ, ਕਈ ਆਗੂਆਂ ਨੇ ਪਹੁੰਚ ਦਿੱਤੀ...
  • four consecutive holidays in punjab
    ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ
  • boy missing from geeta colony  jalandhar
    ਜਲੰਧਰ ਵਿਖੇ ਗੀਤਾ ਕਾਲੋਨੀ 'ਚੋਂ ਲਾਪਤਾ ਹੋਇਆ ਮੁੰਡਾ
  • blogger gopi shoker s brother mani shoker arrested
    ਵਲੌਗਰ ਗੋਪੀ ਸ਼ੋਕਰ ਦੇ ਭਰਾ ਮਨੀ ਸ਼ੋਕਰ ਨੇ ਸਬ-ਇੰਸਪੈਕਟਰ 'ਤੇ ਚਲਾਈਆਂ ਗੋਲੀਆਂ,...
  • fire breaks out at vodafone office in jalandhar
    ਜਲੰਧਰ ਵਿਖੇ ਵੋਡਾਫੋਨ ਦੇ ਦਫ਼ਤਰ 'ਚ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • excise department  s crackdown continues
    ਐਕਸਾਈਜ਼ ਵਿਭਾਗ ਦੀ ਸਖ਼ਤੀ ਜਾਰੀ, ਹੁਣ 118 ਸ਼ਰਾਬ ਦੇ ਪਊਏ ਬਰਾਮਦ, ਸਮੱਗਲਰ ਫਰਾਰ
  • 17 kg of heroin seized in punjab 3 accused arrested
    ਪੰਜਾਬ 'ਚ ਫੜ੍ਹੀ ਗਈ 17 ਕਿੱਲੋ ਹੈਰੋਇਨ! 3 ਮੁਲਜ਼ਮ ਗ੍ਰਿਫ਼ਤਾਰ, ਸਰਹੱਦੋਂ ਪਾਰ...
Trending
Ek Nazar
people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

trade talks

ਭਾਰਤ ਅਤੇ ਕੈਨੇਡਾ ਦਰਮਿਆਨ ਸਾਲ ਦੇ ਅੰਤ ਤੱਕ ਮੁਕਤ ਵਪਾਰ ਸਮਝੌਤਾ ਹੋਣ ਦੀ ਉਮੀਦ:...

famous 40 year old actress to become a mother without getting married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ...

military support for saudi arabia

ਤੁਰਕੀ ਨੇ ਸਾਊਦੀ ਅਰਬ ਨੂੰ ਫੌਜੀ ਸਹਾਇਤਾ ਦੇਣ ਦੇ ਦਿੱਤੇ ਸੰਕੇਤ

raj grewal sued

ਗੁਰੂ ਘਰਾਂ ਦੀ ਜਾਇਦਾਦ 'ਤੇ 1.5 ਕਰੋੜ ਡਾਲਰ ਦਾ ਕਰਜ਼ਾ ਲੈਣ ਦੇ ਮਾਮਲੇ 'ਚ ਸਾਬਕਾ...

salman khan trolls katrina kaif post pregnancy weight gain

"ਕਿਸੇ ਨੂੰ ਨੀਵਾਂ ਦਿਖਾ ਕੇ..!" ਕੈਟਰੀਨਾ ਕੈਫ਼ ਨੂੰ ਟ੍ਰੋਲ ਕਰਨ ਵਾਲਿਆਂ 'ਤੇ...

jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • chheharta grp finds unclaimed consignment of cannabis
      ਛੇਹਰਟਾ ਜੀ. ਆਰ. ਪੀ. ਨੂੰ ਲਾਵਾਰਿਸ ਮਿਲੀ ਗਾਂਜੇ ਦੀ ਖੇਪ
    • sgpc member amarjit singh chawla and granthi malkit singh from the panth
      ਜਥੇਦਾਰ ਨੇ SGPC ਮੈਂਬਰ ਅਮਰਜੀਤ ਸਿੰਘ ਚਾਵਲਾ ਤੇ ਗ੍ਰੰਥੀ ਮਲਕੀਤ ਸਿੰਘ ਨੂੰ ਪੰਥ...
    • sikh man  s turban being removed in thailand condemnable  advocate dhami
      ਥਾਈਲੈਂਡ ’ਚ ਬਜ਼ੁਰਗ ਸਿੱਖ ਵਿਅਕਤੀ ਦੀ ਦਸਤਾਰ ਉਤਾਰਨ ਦੀ ਘਟਨਾ ਨਿੰਦਣਯੋਗ :...
    • 17 kg of heroin seized in punjab 3 accused arrested
      ਪੰਜਾਬ 'ਚ ਫੜ੍ਹੀ ਗਈ 17 ਕਿੱਲੋ ਹੈਰੋਇਨ! 3 ਮੁਲਜ਼ਮ ਗ੍ਰਿਫ਼ਤਾਰ, ਸਰਹੱਦੋਂ ਪਾਰ...
    • sarpanch s brother
      ਵੱਡੀ ਖ਼ਬਰ ; ਗੁਰੂਘਰ ਤੋਂ ਮੱਥਾ ਟੇਕ ਕੇ ਘਰ ਆਉਂਦੇ ਸਰਪੰਚ ਦੇ ਭਰਾ ਦਾ ਗੋਲ਼ੀਆਂ...
    • major in asi harjit singh murder case
      ASI ਹਰਜੀਤ ਸਿੰਘ ਕਤਲ ਮਾਮਲੇ 'ਚ ਵੱਡੀ ਖਬਰ, ਪੁਲਸ ਮੁਕਾਬਲੇ ’ਚ ਇਕ ਮੁਲਜ਼ਮ ਢੇਰ
    • police are waiting for some untoward incident to happen to me
      ਪੁਲਸ ਲੱਗਦਾ ਅਜੇ ਮੇਰੇ ਨਾਲ ਕੋਈ ਅਣਹੋਣੀ ਘਟਨਾ ਵਾਪਰਨ ਦੀ ਉਡੀਕ ’ਚ ਐ: ਗਗਨ ਚੌਹਾਨ
    • retreat ceremony timings changed at attari and sadqi borders
      ਅਟਾਰੀ ਤੇ ਸਾਦਕੀ ਬਾਰਡਰ ’ਤੇ ਰੀਟ੍ਰੀਟ ਸੈਰੇਮਨੀ ਦਾ ਸਮਾਂ ਬਦਲਿਆ
    • union minister hardeep singh puri arrived in amritsar and met with traders
      ਅੰਮ੍ਰਿਤਸਰ ਪਹੁੰਚੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਵਪਾਰੀਆਂ ਨਾਲ ਕੀਤੀ...
    • encounter between punjab police and murder suspect
      ਪੰਜਾਬ ਪੁਲਸ ਤੇ ਕਤਲ ਮਾਮਲੇ 'ਚ ਲੋੜੀਂਦੇ ਮੁਲਜ਼ਮ ਵਿਚਾਲੇ ਮੁਕਾਬਲਾ, ਗੋਲੀ ਲੱਗਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +