ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)-ਦੀਨਾਨਗਰ ਪੁਲਸ ਵੱਲੋਂ ਇੱਕ ਨਾਬਾਲਗ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾਉਣ ਵਾਲੇ ਵਿਰੁੱਧ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਇਹ ਵੀ ਪੜ੍ਹੋ- ਹੁਣ ਹਾਈਟੈੱਕ ਹੋਵੇਗਾ ਪਠਾਨਕੋਟ, ਲਗਾਤਾਰ ਸ਼ੱਕੀ ਵਿਅਕਤੀ ਦੇਖੇ ਜਾਣ ਤੋਂ ਬਾਅਦ ਅਲਰਟ 'ਤੇ ਸੁਰੱਖਿਆ ਏਜੰਸੀਆਂ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਸ ਤੇ ਜਾਂਚ ਅਧਿਕਾਰੀ ਸਤਿੰਦਰਪਾਲ ਸਿੰਘ ਨੇ ਦੱਸਿਆ ਕਿ ਪੁਲਸ ਸਟੇਸ਼ਨ ਦੀਨਾਨਗਰ ਅਧੀਨ ਆਉਂਦੇ ਇੱਕ ਪਿੰਡ ਦੀ ਨਾਬਾਲਗ ਕੁੜੀ ਜੋ ਘਰੋਂ ਘਰੇਲੂ ਸਾਮਾਨ ਲੈਣ ਲਈ ਦੁਕਾਨ 'ਤੇ ਗਈ ਸੀ ਪਰ ਘਰ ਵਾਪਸ ਨਹੀਂ ਆਈ। ਜਿਸਦੀ ਪਰਿਵਾਰ ਨੇ ਇੱਧਰ ਉੱਧਰ ਕਾਫੀ ਭਾਲ ਕੀਤੀ ਪਰ ਫਿਰ ਵੀ ਨਹੀਂ ਮਿਲੀ। ਉਨ੍ਹਾਂ ਨੂੰ ਪੱਕਾ ਯਕੀਨ ਹੈ ਕਿ ਉਨ੍ਹਾਂ ਦੀ ਕੁੜੀ ਨੂੰ ਕੋਈ ਮੁੰਡੇ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਲੈ ਗਿਆ ਹੈ ਪੁਲਸ ਨੇ ਜਾਂਚ ਪੜਤਾਲ ਕਰਨ ਉਪਰੰਤ ਮੁਦਈ ਦੇ ਬਿਆਨਾਂ ਦੇ ਆਧਾਰ 'ਤੇ ਨਰੇਸ਼ ਕੁਮਾਰ ਉਰਫ ਕਾਕਾ ਪੁੱਤਰ ਮੰਗਾ ਰਾਮ ਵਾਸੀ ਬਰਿਆਰ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਅੰਮ੍ਰਿਤਪਾਲ ਸਿੰਘ ਦੇ ਮਾਮਲੇ 'ਤੇ ਰਾਜਾ ਵੜਿੰਗ ਦਾ ਬਿਆਨ ਆਇਆ ਸਾਹਮਣੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੋਟਲ ’ਚੋਂ ਇਕ ਸ਼ਰਧਾਲੂ ਸੈਲਾਨੀ ਦੇ ਅਚਾਨਕ ਲਾਪਤਾ ਹੋਣ ਦਾ ਮਾਮਲਾ, ਨਵੀਂ cctv ਫੁਟੇਜ ਮੰਗਵਾਈ
NEXT STORY