Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, FEB 20, 2026

    2:41:26 PM

  • sir in punjab

    ਆ ਗਈ ਚਿੱਠੀ...! ਪੰਜਾਬ 'ਚ ਵੀ ਹੋਣ ਜਾ ਰਿਹੈ SIR,...

  • bikram majithia big statement

    ਪੌਣੀ ਬੋਤਲ ਸ਼ਰਾਬ ਪੀਣ ਵਾਲਾ ਹੁਣ ਰੱਬ ਦੀ ਕਚਹਿਰੀ ਦੇ...

  • joginder singh ugraha slams punjab government

    'ਇਹ ਤਾਂ ਅੰਗਰੇਜ਼ਾਂ ਤੋਂ ਵੀ ਭੈੜੇ ਨਿਕਲੇ...',...

  • gold silver  prices could set new records   and then it will come

    Gold-Silver 'ਤੇ ਹੈਰਾਨ ਕਰਨ ਵਾਲੀ ਰਿਪੋਰਟ: ਨਵਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੇ ਪੱਤਰੇ ਲਾਉਣ ਦਾ ਕਾਰਜ ਸ਼ੁਰੂ

MAJHA News Punjabi(ਮਾਝਾ)

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੇ ਪੱਤਰੇ ਲਾਉਣ ਦਾ ਕਾਰਜ ਸ਼ੁਰੂ

  • Edited By Shivani Bassan,
  • Updated: 20 Mar, 2023 10:32 AM
Amritsar
the process of placing gold at sachkhand sri harmandir sahib
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦੀਪਕ)- ਸਿੱਖ ਕੌਮ ਦੇ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚੱਲ ਰਹੀ ਸੋਨੇ ਦੇ ਪੱਤਰਿਆਂ ਅਤੇ ਮੀਨਾਕਾਰੀ ਦੀ ਸਾਂਭ-ਸੰਭਾਲ ਦੀ ਸੇਵਾ ਤਹਿਤ ਮੁੱਖ ਦਰਬਾਰ ਦੇ ਅੰਦਰੂਨੀ ਹਿੱਸੇ ਵਿਚ ਸੋਨੇ ਦੇ ਪੱਤਰੇ ਮੁੜ ਲਾਏ ਗਏ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀ ਗਈ ਸੀ, ਜਿਨ੍ਹਾਂ ਨੇ ਲੋੜ ਅਨੁਸਾਰ ਮੁਰੰਮਤ ਦਾ ਕਾਰਜ ਕੀਤਾ ਹੈ। 

ਇਹ ਵੀ ਪੜ੍ਹੋ- ਮੰਨਣ ਵਿਖੇ ਅਣਪਛਾਤਿਆਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਗਈ ਬੇਅਦਬੀ, ਸੰਗਤਾਂ ’ਚ ਭਾਰੀ ਰੋਸ

ਬੀਤੇ ਦਿਨ ਅਰਦਾਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਪਰਮਜੀਤ ਸਿੰਘ ਖਾਲਸਾ, ਭਾਈ ਰਾਜਿੰਦਰ ਸਿੰਘ ਮਹਿਤਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਨਿਸ਼ਕਾਮ ਸੇਵਕ ਜਥੇ ਦੇ ਮੁਖੀ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਅਤੇ ਸਕੱਤਰ ਸ. ਪ੍ਰਤਾਪ ਸਿੰਘ ਸੋਨੇ ਦੇ ਪੱਤਰੇ ਲੈ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਅਤੇ ਸ਼ਰਧਾ ਨਾਲ ਪੱਤਰੇ ਲਾਉਣ ਦੀ ਸੇਵਾ ਆਰੰਭ ਕਰਵਾਈ।

ਇਹ ਵੀ ਪੜ੍ਹੋ- ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੇਂਦਰ ਅਤੇ ਪੰਜਾਬ ਦੀਆਂ ਸੁਰੱਖਿਆ ਏਜੰਸੀਆਂ ਹਾਈ ਅਲਰਟ ’ਤੇ

ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੇ ਸੁਨਹਿਰੀ ਪੱਤਰੇ ਅਤੇ ਮੀਨਾਕਾਰੀ ਨੂੰ ਸੁਰੱਖਿਅਤ ਰੱਖਣ ਲਈ ਸਮੇਂ-ਸਮੇਂ ਕਾਰਜ ਕੀਤੇ ਜਾਂਦੇ ਹਨ ਅਤੇ ਇਸੇ ਤਹਿਤ ਹੀ ਗੁਰੂ ਨਾਨਕ ਨਿਸ਼ਕਾਮ ਸੇਵਕ ਜਥੇ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਸੌਂਪੀ ਗਈ ਹੈ। ਇਸ ਦੌਰਾਨ ਸੇਵਕ ਜਥੇ ਦੇ ਮੁਖੀ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਗੁਰੂ ਘਰ ਦੀਆਂ ਸੇਵਾਵਾਂ ਮਿਲਣੀਆਂ ਗੁਰੂ ਸਾਹਿਬ ਦੀ ਰਹਿਮਤ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 

  • gold
  • Sachkhand Sri Harmandir Sahib
  • Amritsar
  • ਸੋਨਾ
  • ਸੱਚਖੰਡ ਸ੍ਰੀ ਹਰਿਮੰਦਰ ਸਾਹਿਬ
  • ਅੰਮ੍ਰਿਤਸਰ

ਪੰਜਾਬ ਦੇ ਮਾਹੌਲ ’ਤੇ ਜਥੇਦਾਰ ਹਰਪ੍ਰੀਤ ਸਿੰਘ ਦਾ ਬਿਆਨ, ਜਾਣੋ ਕੀ ਕਿਹਾ

NEXT STORY

Stories You May Like

  • canadian mp amarjit gill pays obeisance at sachkhand sri harmandir sahib
    ਕੈਨੇਡਾ ਦੇ MP ਅਮਰਜੀਤ ਗਿੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
  • three canadian mps pay obeisance at sachkhand sri harmandir sahib
    ਕੈਨੇਡਾ ਦੇ ਤਿੰਨ ਸੰਸਦ ਮੈਂਬਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
  • change in uniforms of the servants serving at sachkhand sri harmandir sahib
    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਕਰਨ ਵਾਲੇ ਸੇਵਾਦਾਰਾਂ ਦੀਆਂ ਵਰਦੀਆਂ ਦੇ ਬਦਲੇ ਰੰਗ
  • canadian mps paid obeisance at golden temple
    ਕੈਨੇਡਾ ਦੇ ਤਿੰਨ ਮੈਂਬਰ ਪਾਰਲੀਮੈਂਟ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
  • shri guru ravidas maharaj ji parkash purabh celebreted in dera sackhand ballan
    ਡੇਰਾ ਸੱਚਖੰਡ ਬੱਲਾਂ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼ ਪੁਰਬ ਮਨਾਇਆ ਗਿਆ
  • ai of sri harmandir sahib continues to go viral
    ਮੰਦਭਾਗਾ : ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ 'ਚ ਜੁੱਤੀਆਂ ਸਮੇਤ ਨੌਜਵਾਨ ਦੀ ਵੀਡੀਓ ਵਾਇਰਲ, ਮਾਮਲਾ ਦਰਜ
  • amritsar court rejects accused s bail application
    ਸ੍ਰੀ ਹਰਿਮੰਦਰ ਸਾਹਿਬ ਸਰੋਵਰ ’ਚ ਕੁਰਲੀ ਕਰਨ ਵਾਲੇ ਨੂੰ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਠੁਕਰਾਈ
  • head granthi strongly condemns ai video of sri harmandir sahib
    ਸ੍ਰੀ ਹਰਿਮੰਦਰ ਸਾਹਿਬ ਦੀ AI ਵੀਡੀਓ 'ਤੇ ਹੈੱਡ ਗ੍ਰੰਥੀ ਵੱਲੋਂ ਸਖ਼ਤ ਨਿੰਦਾ, ਕਿਹਾ- ਹੋਵੇ ਸਖ਼ਤ ਕਾਰਵਾਈ
  • bikram majithia big statement
    ਪੌਣੀ ਬੋਤਲ ਸ਼ਰਾਬ ਪੀਣ ਵਾਲਾ ਹੁਣ ਰੱਬ ਦੀ ਕਚਹਿਰੀ ਦੇ ਫ਼ੈਸਲੇ ਦੱਸੇਗਾ: ਬਿਕਰਮ...
  • law and order situation in punjab deteriorated 7 aap leaders killed so far
    ਪੰਜਾਬ 'ਚ ਖ਼ੁਦ ਮਹਿਫ਼ੂਜ਼ ਨਹੀਂ ਸੱਤਾਧਾਰੀ! ਤਰਨਤਾਰਨ 'ਚ ਹੁਣ ਤੱਕ ਹੋਏ 'ਆਪ' ਦੇ...
  • sufi singer nooran sisters   father gulshan mir  s kidney fails
    ਨੂਰਾਂ ਸਿਸਟਰਜ਼ ਦੇ ਪਿਤਾ ਦੀ ਵਿਗੜੀ ਸਿਹਤ, ਕਿਡਨੀ ਹੋਈ ਫੇਲ੍ਹ!
  • robbers robbed a girl while stopping her on the way
    ਜਲੰਧਰ ਵਿਖੇ ਕੁੜੀ ਨੂੰ ਰਸਤੇ 'ਚ ਰੋਕ ਲੁਟੇਰਿਆਂ ਨੇ ਕੀਤੀ ਲੁੱਟਖੋਹ, ਦਾਤਰ ਵਿਖਾ...
  • thief flees with cash from chhabra general store in jalandhar
    ਤੜਕਸਾਰ ਜਲੰਧਰ 'ਚ ਵੱਡੀ ਵਾਰਦਾਤ! ਜਨਰਲ ਸਟੋਰ 'ਚ ਲੁਟੇਰਿਆਂ ਨੇ ਕੀਤਾ ਵੱਡਾ ਕਾਂਡ
  • sukhpal khaira statement about rs 10 lakh health insurance scheme
    10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਬਾਰੇ ਸਪਸ਼ਟ ਕਰੇ ਸਰਕਾਰ: ਸੁਖਪਾਲ ਖਹਿਰਾ
  • prasar bharati  job  apply  candidate
    ਪ੍ਰਸਾਰ ਭਾਰਤੀ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ! ਜਾਣੋ ਕਿੰਨੀ ਮਿਲੇਗੀ ਤਨਖਾਹ
  • portugal and poland visa
    ਯੂਰਪ ਜਾਣ ਦੇ ਚਾਹਵਾਨਾਂ ਲਈ ਸੁਨਹਿਰੀ ਮੌਕਾ : ਪੁਰਤਗਾਲ ਅਤੇ ਪੋਲੈਂਡ 'ਚ ਵਰਕ...
Trending
Ek Nazar
actor eric dane passes away following als battle

ਖ਼ਤਰਨਾਕ ਬੀਮਾਰੀ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਹਾਲੀਵੁੱਡ ਇੰਡਸਟਰੀ 'ਚ ਸੋਗ...

filmmaker m m  baig passes away

ਬਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਫ਼ਿਲਮ ਮੇਕਰ ਦੀ ਘਰ 'ਚੋਂ ਮਿਲੀ ਲਾਸ਼

thief flees with cash from chhabra general store in jalandhar

ਤੜਕਸਾਰ ਜਲੰਧਰ 'ਚ ਵੱਡੀ ਵਾਰਦਾਤ! ਜਨਰਲ ਸਟੋਰ 'ਚ ਲੁਟੇਰਿਆਂ ਨੇ ਕੀਤਾ ਵੱਡਾ ਕਾਂਡ

heavy rain alert

20, 21, 22, 23 ਤੇ 24 ਫਰਵਰੀ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਸੂਬਿਆਂ ਲਈ ਮੌਸਮ...

t20 world cup 2026

T20 ਵਿਸ਼ਵ ਕੱਪ 'ਚ ਹੋਇਆ ਇਕ ਹੋਰ ਵੱਡਾ ਉਲਟਫੇਰ, TEAM INDIA ਦੀ ਵਧੀ ਟੈਨਸ਼ਨ!

devotees visiting vaishno devi beware videotaping

ਮਾਤਾ ਵੈਸ਼ਨੋ ਦੇਵੀ ਮੰਦਰ ਦੀ ਸੁਰੱਖਿਆ ਨੂੰ ਲੈ ਕੇ ਸਖ਼ਤ ਨਿਰਦੇਸ਼, ਨਿਯਮ ਤੋੜਨ...

tarn taran  sarpanch did not get a chance to fire the pistol kept in the box

ਤਰਨਤਾਰਨ: ਡੱਬ ’ਚ ਰੱਖੇ ਪਿਸਤੌਲ ਨੂੰ ਚਲਾਉਣ ਦਾ ਸਰਪੰਚ ਨੂੰ ਨਹੀਂ ਮਿਲਿਆ ਮੌਕਾ

governing council kartarpur gurdwara restoration work

ਕਰਤਾਰਪੁਰ ਸਾਹਿਬ ਕਾਰੀਡੋਰ ਬਾਰੇ ਪ੍ਰਬੰਧਕੀ ਕੌਂਸਲ ਦਾ ਫੈਸਲਾ, ਜਾਣੋਂ ਪੂਰੀ ਅਪਡੇਟ

it is also important to know when not to use ai

AI ਦੀ ਵਰਤੋਂ ਕਦੋਂ ਨਹੀਂ ਕਰਨੀ ਚਾਹੀਦੀ? ਹੋ ਸਕਦੀ ਹੈ ਵੱਡੀ ਗੜਬੜੀ

actor tom noonan dies at 74

ਦਿੱਗਜ ਅਦਾਕਾਰ ਤੇ ਨਿਰਦੇਸ਼ਕ ਦਾ ਦਿਹਾਂਤ; ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

alert delhiites massive jams on 20 roads tonight police issue warning

ਦਿੱਲੀ ਵਾਲਿਓ ਸਾਵਧਾਨ! ਅੱਜ ਸ਼ਾਮ 5 ਤੋਂ 9 ਵਜੇ ਤੱਕ ਇਨ੍ਹਾਂ ਰਸਤਿਆਂ 'ਤੇ ਰਹੇਗੀ...

actor s house lit up amid rumors of vijay deverakonda and rashmika s marriage

ਵਿਜੇ ਦੇਵਰਕੋਂਡਾ ਤੇ ਰਸ਼ਮਿਕਾ ਮੰਦਾਨਾ ਦੇ ਵਿਆਹ ਦੀਆਂ ਚਰਚਾਵਾਂ ਤੇਜ਼, ਰੌਸ਼ਨੀਆਂ...

man catches falling girl from staircase shocks internet

'ਜਾਕੋ ਰਾਖੇ ਸਾਈਆਂ ਮਾਰ ਸਕੇ ਨਾ ਕੋਇ...' ਵੀਡੀਓ ਦੇਖ ਤੁਸੀਂ ਵੀ ਦੰਦਾਂ ਹੇਠ ਦੱਬ...

train travel mistake jail

Train 'ਚ ਸਫ਼ਰ ਦੌਰਾਨ ਭੁੱਲ ਕੇ ਵੀ ਨਾ ਕਰਨਾ ਇਹ ਗਲਤੀ, ਨਹੀਂ ਤਾਂ ਹੋਵੇਗੀ ਜੇਲ੍ਹ

this famous actress got pregnant before marriage

ਵਿਆਹ ਤੋਂ ਪਹਿਲਾਂ ਹੀ Pregnant ਹੋ ਗਈ ਸੀ ਇਹ ਮਸ਼ਹੂਰ ਅਦਾਕਾਰਾ, ਮਾਪਿਆਂ ਨੇ...

ganga boating reel selfie guidelines

ਕਾਸ਼ੀ ਵਿਖੇ ਗੰਗਾ ਨਦੀ 'ਚ ਸੈਲਫੀ ਲੈਣੀ ਅਤੇ ਰੀਲ ਬਣਾਉਣੀ ਪਵੇਗੀ ਮਹਿੰਗੀ!...

cricket match  bee attack  umpire died  player injured

ਚੱਲਦੇ ਮੈਚ 'ਚ ਮਧੂਮੱਖੀਆਂ ਨੇ ਕੀਤਾ ਹਮਲਾ ! ਅੰਪਾਇਰ ਦੀ ਹੋਈ ਦਰਦਨਾਕ ਮੌਤ, ਕਈ...

indian students to get visa

UK-US ਦੇ ਤੰਗ ਹੋਏ ਰਾਹ ਤਾਂ ਇਸ ਯੂਰਪੀ ਦੇਸ਼ ਨੇ ਭਾਰਤੀਆਂ ਲਈ ਖੋਲ੍ਹੇ ਦਰਵਾਜ਼ੇ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਝਾ ਦੀਆਂ ਖਬਰਾਂ
    • french president emmanuel macron paid obeisance at gurdwara bangla sahib
      ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਹੋਏ ਨਤਮਸਤਕ
    • cm mann should resign immediately majithia
      ਸੂਬੇ ਦੀ ਲੜਖੜਾਈ ਕਾਨੂੰਨ-ਵਿਵਸਥਾ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਤੁਰੰਤ...
    • majithia attacks aap government over lack of computers in schools
      ਸਕੂਲਾਂ ਦੇ ਕੰਪਿਊਟਰ 'ਆਪ' ਸਰਕਾਰ ਦੀ 'ਜਾਅਲੀ ਸਿਹਤ ਬੀਮਾ ਯੋਜਨਾ" ਨੂੰ ਲਾਗੂ...
    • jungle raj in punjab
      ਪੰਜਾਬ ’ਚ 'ਜੰਗਲ ਰਾਜ'! ਮਜੀਠੀਆ ਨੇ ਸਰਪੰਚ ਕਤਲਕਾਂਡ ਲਈ 'ਆਪ' ਸਰਕਾਰ ਤੇ DGP ਨੂੰ...
    • video of two youths in a drunken state goes viral
      ਦੋ ਨੌਜਵਾਨਾਂ ਦੀ ਨਸ਼ੇ ਦੀ ਹਾਲਤ 'ਚ ਵੀਡੀਓ ਵਾਇਰਲ, ਇਕ ਦੀ ਮੌਤ
    • tarn taran  sarpanch did not get a chance to fire the pistol kept in the box
      ਤਰਨਤਾਰਨ: ਡੱਬ ’ਚ ਰੱਖੇ ਪਿਸਤੌਲ ਨੂੰ ਚਲਾਉਣ ਦਾ ਸਰਪੰਚ ਨੂੰ ਨਹੀਂ ਮਿਲਿਆ ਮੌਕਾ
    • aam aadmi clinic is inviting diseases
      ਕੀ ਇਹ ਹੈ 'ਆਪ' ਸਰਕਾਰ ਦਾ ਵਿਕਾਸ? ਆਮ ਆਦਮੀ ਕਲੀਨਿਕ ਆਪ ਹੀ ਬੀਮਾਰ
    • 72 hour notice to giani raghbir singh
      ਸ਼੍ਰੋਮਣੀ ਕਮੇਟੀ ਵੱਲੋਂ ਗਿਆਨੀ ਰਘਬੀਰ ਸਿੰਘ ਨੂੰ 72 ਘੰਟੇ ਦਾ ਨੋਟਿਸ
    • canadian mp amarjit gill pays obeisance at sachkhand sri harmandir sahib
      ਕੈਨੇਡਾ ਦੇ MP ਅਮਰਜੀਤ ਗਿੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
    • navjot sidhu s poetic attack on opponents
      ਨਵਜੋਤ ਸਿੱਧੂ ਦਾ ਸ਼ਾਇਰਾਨਾ ਅੰਦਾਜ਼ 'ਚ ਤੰਜ, "ਜਿਨ੍ਹਾਂ ਦੀਆਂ ਲੰਗੋਟੀਆਂ ਫਟੀਆਂ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +