Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 21, 2025

    5:36:48 PM

  • 14 lakh rupees withdrawn from account bank message

    ਖਾਤੇ 'ਚੋਂ ਨਿਕਲੇ 14 ਲੱਖ ਰੁਪਏ, ਅਚਾਨਕ ਬੈਂਕ ਤੋਂ...

  • ludhiana  woman  police

    ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ, ਦਿਨ ਦਿਹਾੜੇ ਘਰ...

  • mayday mayday

    ਇਕ ਵਾਰ ਫ਼ਿਰ ਗੂੰਜਿਆ Mayday-Mayday ! ਇੰਡੀਗੋ ਦੇ...

  • soldiers while returning from sri harmandir sahib

    ਸ੍ਰੀ ਹਰਿਮੰਦਰ ਸਾਹਿਬ ਤੋਂ ਪਰਤਦਿਆਂ ਫੌਜੀ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • ਜ਼ਿਲ੍ਹੇ 'ਚ ਸਥਿਤੀ ਪੂਰੀ ਤਰਾਂ ਕਾਬੂ ਹੇਠ ਹੈ ਤੇ ਲੋਕ ਬਿਲਕੁਲ ਨਾ ਘਬਰਾਉਣ: DC ਦਲਵਿੰਦਰਜੀਤ ਸਿੰਘ

MAJHA News Punjabi(ਮਾਝਾ)

ਜ਼ਿਲ੍ਹੇ 'ਚ ਸਥਿਤੀ ਪੂਰੀ ਤਰਾਂ ਕਾਬੂ ਹੇਠ ਹੈ ਤੇ ਲੋਕ ਬਿਲਕੁਲ ਨਾ ਘਬਰਾਉਣ: DC ਦਲਵਿੰਦਰਜੀਤ ਸਿੰਘ

  • Edited By Shivani Bassan,
  • Updated: 08 May, 2025 05:59 PM
Gurdaspur
the situation completely under control dc dalwinderjit singh
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਹਰਮਨ, ਵਿਨੋਦ)- ਹਿੰਦ-ਪਾਕਿ ਸਰਹੱਦ ’ਤੇ ਬਣੇ ਸੰਵੇਦਨਸ਼ੀਲ ਮਾਹੌਲ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ ਵੱਲੋਂ ਜ਼ਿਲਾ ਅਧਿਕਾਰੀਆਂ ਨਾਲ ਕੋਆਰਡੀਨੇਸ਼ਨ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਐੱਸ.ਐੱਸ.ਪੀ. ਗੁਰਦਾਸਪੁਰ ਆਦਿੱਤਯ, ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਹਰਜਿੰਦਰ ਸਿੰਘ ਬੇਦੀ, ਐੱਸ.ਡੀ.ਐੱਮ. ਦੀਨਾਨਗਰ ਸ. ਜਸਪਿੰਦਰ ਸਿੰਘ ਭੁੱਲਰ, ਐੱਸ.ਡੀ.ਐੱਮ. ਗੁਰਦਾਸਪੁਰ ਮਨਜੀਤ ਸਿੰਘ ਰਾਜਲਾ, ਐੱਸ.ਡੀ.ਐੱਮ. ਕਲਾਨੌਰ ਸ੍ਰੀਮਤੀ ਜਯੋਤਸਨਾ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਜ਼ਿਲਾ ਅਧਿਕਾਰੀ ਹਾਜ਼ਰ ਸਨ।

 ਇਹ ਵੀ ਪੜ੍ਹੋ- ਅੰਮ੍ਰਿਤਸਰ ਤੋਂ ਵੱਡੀ ਖ਼ਬਰ, ਦੋਸਤ ਨਾਲ ਹੋਟਲ 'ਚ ਗਈ ਕੁੜੀ ਨਾਲ ਹੋਇਆ ਗੈਂਗਰੇਪ

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤ ਨੂੰ ਦੇਖਦੇ ਹੋਏ ਜ਼ਿਲਾ ਪ੍ਰਸ਼ਾਸਨ ਵੱਲੋਂ ਗੁਰਦਾਸਪੁਰ ਵਿਖੇ ਇੱਕ ਜ਼ਿਲਾ ਪੱਧਰੀ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ ਜਿਸ ਦਾ ਨੰਬਰ 01874-266376 ਜਨਤਾ ਲਈ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕੰਟਰੋਲ ਰੂਮ ਰਾਊਂਡ ਦੀ ਕਲਾਕ ਚੱਲ ਰਿਹਾ ਹੈ ਅਤੇ ਲੋੜ ਪੈਣ ’ਤੇ ਜ਼ਿਲਾ ਵਾਸੀ ਇਸ ਨੰਬਰ ’ਤੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਕਿਸੇ ਵੀ ਐਮਰਜੈਂਸੀ ਦੇ ਸਮੇਂ ਜ਼ਿਲ੍ਹੇ ਦੀਆਂ ਸਾਰੀਆਂ ਟੀਮਾਂ ਕੁਇੱਕ ਰਿਸਪਾਂਸ ਦੇਣ ਲਈ ਪੂਰੀ ਤਰ੍ਹਾਂ ਤਿਆਰ ਰਹਿਣ। ਇਸ ਮੌਕੇ ਉਨ੍ਹਾਂ ਮੈਡੀਕਲ ਐਮਰਜੈਂਸੀ, ਰਿਲੀਫ ਸੈਂਟਰ ਸਮੇਤ ਸਿਵਲ ਡਿਫੈਂਸ ਪਲਾਨ ਦਾ ਰੀਵਿਊ ਵੀ ਕੀਤਾ।

 ਇਹ ਵੀ ਪੜ੍ਹੋ- ਵੱਡੀ ਖ਼ਬਰ: ਜੰਗ ਦੀ ਸਥਿਤੀ ਵਿਚਾਲੇ ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗ ਗਈ ਵੱਡੀ ਪਾਬੰਦੀ, ਵਿਆਹ-ਸ਼ਾਦੀਆਂ...

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਹਰ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਹੈ। ਉਨ੍ਹਾਂ ਨੇ ਇਸ ਤਣਾਅ ਦੌਰਾਨ ਪੈਟਰੋਲ ਪੰਪਾਂ, ਕਰਿਆਨੇ ਦੀਆਂ ਦੁਕਾਨਾਂ ਅਤੇ ਏਟੀਐਮ ਉੱਪਰ ਲੱਗੀਆਂ ਲੋਕਾਂ ਦੀਆਂ ਲਾਈਨਾਂ ਦਾ ਨੋਟਿਸ ਲੈਂਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਜ਼ਰੂਰੀ ਵਸਤਾਂ, ਜਿੰਨਾ ਵਿੱਚ ਤੇਲ, ਰਸੋਈ ਗੈਸ, ਦਵਾਈਆਂ ਅਤੇ ਰਾਸ਼ਨ ਦੀ ਕੋਈ ਘਾਟ ਨਹੀਂ ਹੈ। ਇਸ ਲਈ ਲੋਕ ਬਿਨਾਂ ਸੋਚੇ ਸਮਝੇ ਇਹ ਵਸਤਾਂ ਭੰਡਾਰ ਕਰਕੇ ਕਾਲਾਬਾਜ਼ਾਰੀ ਨੂੰ ਉਤਸ਼ਾਹਿਤ ਨਾ ਕਰਨ। ਉਨ੍ਹਾਂ ਜ਼ਰੂਰੀ ਵਸਤਾਂ ਦਾ ਭੰਡਾਰ ਕਰਕੇ ਕਾਲਾਬਾਜ਼ਾਰੀ ਕਰਨ ਵਾਲਿਆਂ ਨੂੰ ਚਿਤਾਵਨੀ ਦਿੰਦੇ ਕਿਹਾ ਕਿ ਜੋ ਵੀ ਵਿਅਕਤੀ ਅਜਿਹਾ ਕਰਦਾ ਪਾਇਆ ਗਿਆ ਉਸ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

 ਇਹ ਵੀ ਪੜ੍ਹੋ- ਸਰਹੱਦੀ ਪਿੰਡਾਂ ਦੇ ਲੋਕ ਹੋਏ ਤਕੜੇ, ਕਿਹਾ- ਜ਼ਰੂਰਤ ਪਈ ਤਾਂ ਚੱਕਾਂਗੇ ਬੰਦੂਕਾਂ

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਸੋਸ਼ਲ ਮੀਡੀਆ ਜ਼ਰੀਏ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਅਤੇ ਦਿੱਤੀਆਂ ਜਾ ਰਹੀਆਂ ਗੈਰ ਜ਼ਰੂਰੀ ਸਲਾਹਾਂ ਉੱਤੇ ਅਮਲ ਨਾ ਕਰਨ। ਉਨ੍ਹਾਂ ਕਿਹਾ ਕਿ ਹਰੇਕ ਸੂਚਨਾ, ਖ਼ਬਰ ਜਾਂ ਸਲਾਹ ਦੀ ਪੁਸ਼ਟੀ ਕਰਕੇ ਉਸ ਉੱਤੇ ਅਮਲ ਕੀਤਾ ਜਾਵੇ ਅਤੇ ਉਸ ਨੂੰ ਤਾਂ ਹੀ ਅੱਗੇ ਸ਼ੇਅਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬਿਨਾਂ ਸੋਚੇ ਅਜਿਹੀਆਂ ਖ਼ਬਰਾਂ ਜਾਂ ਸਲਾਹਾਂ ਨੂੰ ਸ਼ੇਅਰ ਕਰਕੇ ਆਮ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਨਾ ਪੈਦਾ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਸਥਿਤੀ ਪੂਰੀ ਤਰਾਂ ਕਾਬੂ ਹੇਠ ਹੈ ਅਤੇ ਲੋਕ ਬਿਲਕੁਲ ਨਾ ਘਬਰਾਉਣ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • situation
  • panic
  • DC Dalwinderjit Singh
  • ਸਥਿਤੀ
  • ਘਬਰਾਹਟ
  • ਡੀਸੀ ਦਲਵਿੰਦਰਜੀਤ ਸਿੰਘ

ਜਥੇਦਾਰ ਵੱਲੋਂ ਸਰਹੱਦੀ ਪਿੰਡਾਂ ਤੋਂ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਸੁਰੱਖਿਅਤ ਥਾਵਾਂ 'ਤੇ ਲਿਜਾਣ ਦੇ ਹੁਕਮ

NEXT STORY

Stories You May Like

  • hoshiarpur dc ashika jain launches a unique campaign
    ਹੁਸ਼ਿਆਰਪੁਰ DC ਆਸ਼ਿਕਾ ਜੈਨ ਨੇ ਨਿਵੇਕਲੀ ਮੁਹਿੰਮ ਦੀ ਕੀਤੀ ਸ਼ੁਰੂਆਤ
  • it is very important to control the violence in manipur
    ‘ਮਣੀਪੁਰ ’ਚ ਹਿੰਸਾ ’ਤੇ ਕਾਬੂ ਪਾਉਣਾ ਬਹੁਤ ਜ਼ਰੂਰੀ’ ‘ਜ਼ਿੰਦਗੀਆਂ ਹੀ ਨਹੀਂ, ਦੇਸ਼ ਦੀ ਏਕਤਾ-ਅਖੰਡਤਾ ਵੀ ਦਾਅ ’ਤੇ!
  • p  o  staff nabs wanted accused in theft and robbery cases
    ਪੀ. ਓ. ਸਟਾਫ ਨੇ ਚੋਰੀ ਤੇ ਡਕੈਤੀ ਦੇ ਮਾਮਲਿਆਂ ’ਚ ਲੋੜੀਂਦੇ ਮੁਲਜ਼ਮਾਂ ਨੂੰ ਕੀਤਾ ਕਾਬੂ, ਕਈ ਸਾਲਾਂ ਤੋਂ ਸਨ ਫ਼ਰਾਰ
  • rinku singh and priya saroj engagement ceremony
    ਅੱਜ ਹੋਵੇਗੀ ਰਿੰਕੂ ਸਿੰਘ ਤੇ ਪ੍ਰਿਆ ਸਰੋਜ ਦੀ ਮੰਗਣੀ, ਇਸ ਜਗ੍ਹਾ ਹੋਵੇਗਾ ਪੂਰੀ ਪ੍ਰੋਗਰਾਮ
  • flood situation not arise in delhi  cm rekha gupta
    ਦਿੱਲੀ 'ਚ ਇਸ ਸਾਲ ਹੜ੍ਹ ਵਰਗੀ ਸਥਿਤੀ ਪੈਦਾ ਨਹੀਂ ਹੋਵੇਗੀ : CM ਰੇਖਾ ਗੁਪਤਾ
  • dc office  patiala  record room  fire
    ਪਟਿਆਲਾ : ਡੀ. ਸੀ. ਦਫਤਰ ਦੀ ਇਮਾਰਤ 'ਚ ਲੱਗੀ ਅੱਗ, ਪਈਆਂ ਭਾਜੜਾਂ
  • people are suffering from delhi  s temperature
    ਦਿੱਲੀ ਦੇ ਤਾਪਮਾਨ ਤੋਂ ਲੋਕ ਬੇਹਾਲ, ਜਾਣੋ ਕਿੰਨੇ ਡਿਗਰੀ ਤਾਪਮਾਨ 'ਤੇ ਹੁੰਦੀ ਹੈ ਲੋਕਾਂ ਦੀ ਮੌਤ
  • sonia gandhi admitted to sir ganga ram hospital
    ਸੋਨੀਆ ਗਾਂਧੀ ਦੀ ਹਾਲਤ ਸਥਿਰ ਹੈ, ਡਾਕਟਰਾਂ ਦੀ ਨਿਗਰਾਨੀ ਹੇਠ: ਹਸਪਤਾਲ
  • highway  accident  death
    ਜਲੰਧਰ-ਅੰਮ੍ਰਿਤਸਰ ਰੋਡ 'ਤੇ ਭਿਆਨਕ ਹਾਦਸਾ, ਇਕ ਵਿਅਕਤੀ ਦੀ ਮੌਤ
  • the only brother of four sisters dies in a road accident
    ਚਾਰ ਭੈਣਾਂ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ ’ਚ ਮੌਤ
  • firing in jalandhar
    ਜਲੰਧਰ 'ਚ IAS ਦੇ ਗੰਨਮੈਨ ਨੇ ਕੀਤੀ ਫ਼ਾਇਰਿੰਗ!
  • jalandhar residents celebrated international yoga day
    ਜਲੰਧਰ 'ਚ ਮਨਾਇਆ ਅੰਤਰਰਾਸ਼ਟਰੀ ਯੋਗਾ ਦਿਵਸ, ਮਨੋਰੰਜਨ ਕਾਲੀਆ ਨੇ ਵੀ ਕੀਤਾ ਯੋਗ
  • major accident involving crpf jawan
    Punjab: ਬੱਚਿਆਂ ਨਾਲ ਛੁੱਟੀਆਂ ਮਨ੍ਹਾ ਕੇ ਡਿਊਟੀ 'ਤੇ ਜਾ ਰਹੇ CRPF ਦੇ ਜਵਾਨ ਨਾਲ...
  • another big revelation about mla raman arora arrested on corruption charges
    ਭ੍ਰਿਸ਼ਟਾਚਾਰ ਦੇ ਦੋਸ਼ ’ਚ ਗ੍ਰਿਫ਼ਤਾਰ MLA ਰਮਨ ਅਰੋੜਾ ਨੂੰ ਲੈ ਕੇ ਇਕ ਹੋਰ ਵੱਡਾ...
  • punjab government employees
    ਅਫ਼ਸਰਾਂ ਨੂੰ ਵਿਦੇਸ਼ ਦਾ ਟੂਰ ਕਰਵਾਏਗੀ ਪੰਜਾਬ ਸਰਕਾਰ! ਇਸ ਵਿਭਾਗ ਲਈ ਜਾਰੀ ਹੋਏ...
  • operation seal in punjab
    ਪੰਜਾਬ ਦੀਆਂ ਸਰਹੱਦਾਂ ਸੀਲ! ਨਾਕਿਆਂ 'ਤੇ ਹਜ਼ਾਰ ਦੇ ਕਰੀਬ ਪੁਲਸ ਮੁਲਾਜ਼ਮ ਤਾਇਨਾਤ
Trending
Ek Nazar
trump administration palestinian supporter

ਟਰੰਪ ਪ੍ਰਸ਼ਾਸਨ ਨੂੰ ਝਟਕਾ, ਫਲਸਤੀਨ ਸਮਰਥਕ ਖਲੀਲ ਦੀ ਰਿਹਾਈ ਦਾ ਹੁਕਮ

pakistani security forces  kidnapped

ਪਾਕਿ ਸੁਰੱਖਿਆ ਬਲਾਂ ਨੇ ਨਾਬਾਲਗ ਸਮੇਤ ਆਮ ਨਾਗਰਿਕ ਨੂੰ ਕੀਤਾ ਅਗਵਾ

eat pearl millet roti to reduce your weight gain

ਲਗਾਤਾਰ ਵੱਧ ਰਹੇ ਭਾਰ ਨੂੰ ਘਟਾਉਣਾ ਚਾਹੁੰਦੈ ਹੋ ਤਾਂ ਖਾਓ ਇਹ ਚੀਜ਼, ਹੋਵੇਗਾ...

iranian military drone chief killed

ਮਾਰਿਆ ਗਿਆ ਈਰਾਨੀ ਫੌਜ ਦਾ ਡਰੋਨ ਮੁਖੀ ਅਤੇ ਕੋਰ ਕਮਾਂਡਰ

foreign minister of iran statement

ਅਮਰੀਕਾ ਦਾ ਜੰਗ 'ਚ ਸ਼ਾਮਲ ਹੋਣਾ 'ਸਾਰਿਆਂ ਲਈ ਹੋਵੇਗਾ ਖ਼ਤਰਨਾਕ'

billions of login details leaked

ਦੁਨੀਆ ਭਰ ਦੇ ਅਰਬਾਂ ਪਾਸਵਰਡ ਲੀਕ; ਗੂਗਲ, ​​ਫੇਸਬੁੱਕ ਅਤੇ ਐਪਲ ਤੱਕ ਦੇ ਯੂਜ਼ਰਸ...

teacher fell in love auto driver

ਜਿਸ ਨਾਲ ਸਕੂਲ ਜਾਂਦੀ ਦੀ ਅਧਿਆਪਕ, ਉਸੇ ਨਾਲ ਪਾਈ ਪਿਆਰ ਦੀ ਪੀਂਝ, ਫਿਰ...

evacuating all indian citizens present in iran

ਈਰਾਨ 'ਚ ਮੌਜੂਦ ਸਾਰੇ ਭਾਰਤੀ ਨਾਗਰਿਕਾਂ ਨੂੰ ਬਾਹਰ ਕੱਢਣ ਦਾ ਆਪਰੇਸ਼ਨ ਜਾਰੀ

yoga day celebrations in china

ਚੀਨ 'ਚ ਹਜ਼ਾਰਾਂ ਲੋਕ ਯੋਗ ਦਿਵਸ ਸਮਾਰੋਹ 'ਚ ਹੋਏ ਸ਼ਾਮਲ

pakistani minister threatens to dissolve provincial assembly

ਪਾਕਿਸਤਾਨੀ ਮੰਤਰੀ ਨੇ ਸੂਬਾਈ ਅਸੈਂਬਲੀ ਭੰਗ ਕਰਨ ਦੀ ਦਿੱਤੀ ਚੇਤਾਵਨੀ

for the first time in punjab brick kilns closed for 7 months

ਘਰ ਬਣਾਉਣ ਵਾਲਿਆਂ ਨੂੰ ਵੱਡਾ ਝਟਕਾ! ਪੰਜਾਬ 'ਚ ਪਹਿਲੀ ਵਾਰ 7 ਮਹੀਨਿਆਂ ਲਈ ਬੰਦ...

akali dal big statement on jammu kashmir s refusal to provide water to punjab

ਜੰਮੂ-ਕਸ਼ਮੀਰ ਵੱਲੋਂ ਪੰਜਾਬ ਨੂੰ ਪਾਣੀ ਦੇਣ ਤੋਂ ਇਨਕਾਰ ਕਰਨ 'ਤੇ ਅਕਾਲੀ ਦਲ ਦਾ...

farmer leader dies in tragic road accident

ਪੰਜਾਬ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਕਿਸਾਨ ਆਗੂ ਦੀ ਮੌਤ

pak police rescue three hindu sisters

ਪਾਕਿਸਤਾਨ 'ਚ ਬਚਾਈਆਂ ਗਈਆਂ ਤਿੰਨ ਹਿੰਦੂ ਭੈਣਾਂ, ਕਰਾਇਆ ਸੀ ਜ਼ਬਰੀ ਧਰਮ ਪਰਿਵਰਤਨ

meteorological department has made a big forecast for 5 days

ਪੰਜਾਬ 'ਚ ਹੁਣ ਹੋਵੇਗਾ ਠੰਡ ਵਰਗਾ ਅਹਿਸਾਸ, ਮੌਸਮ ਵਿਭਾਗ ਨੇ 5 ਦਿਨਾਂ ਦੀ ਕਰ...

another case of measles  alert issued

ਸ਼ਹਿਰ 'ਚ ਖਸਰੇ ਦਾ ਇੱਕ ਹੋਰ ਮਾਮਲਾ, ਚੇਤਾਵਨੀ ਜਾਰੀ

pm luxon discusses trade with xi jinping

ਨਿਊਜ਼ੀਲੈਂਡ ਦੇ PM ਲਕਸਨ ਨੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਵਪਾਰ 'ਤੇ...

85 chinese nationals deported

85 ਚੀਨੀ ਨਾਗਰਿਕਾਂ ਨੂੰ ਦਿੱਤਾ ਗਿਆ ਦੇਸ਼ ਨਿਕਾਲਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • railway recruitment
      ਰੇਲਵੇ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਇਸ ਦਿਨ ਤੋਂ ਕਰ ਸਕਦੇ ਹੋ ਅਪਲਾਈ
    • ludhiana west bypoll know the latest updates
      Ludhiana West Bypoll Live : ਪੋਲਿੰਗ ਬੂਥ 'ਤੇ ਬਹਿਸਬਾਜ਼ੀ, ਹੁਣ ਤੱਕ ਕਿੰਨੇ...
    • cm mann tweet
      'ਅੱਜ ਦੇ ਦਿਨ ਨੂੰ ਛੁੱਟੀ...' CM ਮਾਨ ਨੇ ਟਵੀਟ ਕਰ ਆਖ਼ੀ ਖ਼ਾਸ ਗੱਲ
    • smuggler waiting for customers to supply heroin caught  accomplice named
      ਹੈਰੋਇਨ ਸਪਲਾਈ ਕਰਨ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਸਮੱਗਲਰ ਕੀਤਾ ਕਾਬੂ, ਸਾਥੀ...
    • cantor full of ration seized during ludhiana by election
      ਲੁਧਿਆਣਾ ਜ਼ਿਮਨੀ ਚੋਣ ਵਿਚਾਲੇ ਰਾਸ਼ਨ ਨਾਲ ਭਰਿਆ ਕੈਂਟਰ ਫੜ੍ਹਿਆ
    • big relief to central minister
      ਕੇਂਦਰੀ ਮੰਤਰੀ ਨੂੰ ਮਿਲੀ ਵੱਡੀ ਰਾਹਤ ! ਭੜਕਾਊ ਭਾਸ਼ਣ ਦੇ ਮਾਮਲੇ 'ਚ ਸੰਮਨ ਹੋਏ ਰੱਦ
    • now you can make calls without a mobile network
      ਕਮਾਲ ਹੋ ਗਿਆ ! ਹੁਣ ਬਿਨਾਂ ਮੋਬਾਈਲ ਨੈੱਟਵਰਕ ਦੇ ਹੋਵੇਗੀ CALL, ਇਸ ਟੈਲੀਕਾਮ...
    • plane crashes into jet bridge at brisbane airport  australia
      ਆਸਟ੍ਰੇਲੀਆ ਦੇ ਬ੍ਰਿਸਬੇਨ ਹਵਾਈ ਅੱਡੇ 'ਤੇ ਜੈੱਟ ਬ੍ਰਿਜ ਨਾਲ ਟਕਰਾਇਆ ਜਹਾਜ਼
    • bjp candidate jiwan gupta casts his vote
      'ਭਾਜਪਾ' ਉਮੀਦਵਾਰ ਜੀਵਨ ਗੁਪਤਾ ਨੇ ਪਾਈ ਵੋਟ, ਲੋਕਾਂ ਨੂੰ ਕੀਤੀ ਖ਼ਾਸ ਅਪੀਲ
    • israeli army warns iranians  says   evacuate the area with arak heavy
      ਇਜ਼ਰਾਈਲੀ ਫ਼ੌਜ ਨੇ ਈਰਾਨੀਆਂ ਨੂੰ ਦਿੱਤੀ ਚਿਤਾਵਨੀ, ਕਿਹਾ- 'ਅਰਾਕ ਹੈਵੀ ਵਾਟਰ...
    • trump asim munir meeting
      ਪਾਕਿਸਤਾਨੀ ਫ਼ੌਜ ਮੁਖੀ ਆਸਿਮ ਮੁਨੀਰ ਨਾਲ ਅਮਰੀਕਾ 'ਚ ਮੁਲਾਕਾਤ ਮਗਰੋਂ ਟਰੰਪ ਦਾ...
    • ਮਾਝਾ ਦੀਆਂ ਖਬਰਾਂ
    • health department alert in view of changing weather
      ਬਦਲਦੇ ਮੌਸਮ ਨੂੰ ਵੇਖ ਸਿਹਤ ਵਿਭਾਗ ਚੌਕਸ, ਦਿੱਤੀ ਮੱਛਰਾਂ ਤੋਂ ਹੋਣ ਵਾਲੀਆਂ...
    • a massive fire broke out at a shop manufacturing steel and wooden equipment
      ਸਟੀਲ ਤੇ ਲੱਕੜ ਦਾ ਸਾਜੋ ਸਾਮਾਨ ਤਿਆਰ ਕਰਨ ਵਾਲੀ ਦੁਕਾਨ ਨੂੰ ਲੱਗੀ ਭਿਆਨਕ ਅੱਗ
    • bsf jawans also performed yoga at the headquarters in gurdaspur
      ਬੀ.ਐੱਸ.ਐੱਫ. ਹੈੱਡ ਕੁਆਟਰ ਗੁਰਦਾਸਪੁਰ ਵਿਖੇ ਜਵਾਨਾ ਨੇ ਵੀ ਕੀਤਾ ਯੋਗ
    • uk visa
      ਹੁਣ UK ਜਾਣ ਦਾ ਸੁਫ਼ਨਾ ਕਰੋ ਪੂਰਾ, ਵੱਡੀ ਗਿਣਤੀ 'ਚ ਮਿਲ ਰਿਹਾ ਵਰਕ ਵੀਜ਼ਾ
    • punjab weather update
      ਪੰਜਾਬ 'ਚ ਅੱਜ ਹਨੇਰੀ-ਤੂਫ਼ਾਨ ਦਾ ਅਲਰਟ! ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ...
    • dispute between two parties over vehicle parking in village jhanda gujran
      ਵਾਹਨ ਪਾਰਕਿੰਗ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਝਗੜਾ, ਸਰਪੰਚ ’ਤੇ ਪਿਸਤੌਲ ਤਾਨਣ ਦਾ...
    • meteorological department has made a big forecast for 5 days
      ਪੰਜਾਬ 'ਚ ਹੁਣ ਹੋਵੇਗਾ ਠੰਡ ਵਰਗਾ ਅਹਿਸਾਸ, ਮੌਸਮ ਵਿਭਾਗ ਨੇ 5 ਦਿਨਾਂ ਦੀ ਕਰ...
    • canal breaks in punjab
      ਪੰਜਾਬ 'ਚ ਟੁੱਟੀ ਨਹਿਰ, ਦਰਜਨ ਦੇ ਕਰੀਬ ਝੋਨੇ ਦੇ ਖੇਤ ਹੋਏ ਤਬਾਹ, ਦੂਰ-ਦੂਰ ਤੱਕ...
    • bsf achieves major success in punjab
      ਪੰਜਾਬ 'ਚ BSF ਹੱਥ ਲੱਗੀ ਵੱਡੀ ਸਫਲਤਾ, ਕਰੋੜਾਂ ਦੀ Ice Drug ਤੇ ਵੱਡਾ ਡਰੋਨ...
    • international kabaddi player gurlal singh arrested
      ਵੱਡੀ ਖ਼ਬਰ: ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਲਾਲ ਸਿੰਘ ਗ੍ਰਿਫ਼ਤਾਰ, ਜਾਣੋ ਪੂਰਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +