Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 02, 2026

    6:48:59 PM

  • power cut  electricity department

    ਪਾਵਰਕਾਮ ਵੱਲੋਂ ਦਿਹਾਤੀ ਖੇਤਰਾਂ 'ਚ ਬਿਜਲੀ ਦੇ...

  • two day nationwide bank strike announced services may be affected

    ਦੋ ਦਿਨ ਦੀ ਦੇਸ਼ ਵਿਆਪੀ Bank Strike ਦਾ ਐਲਾਨ,...

  • amritpal singh appears in court

    ਅੰਮ੍ਰਿਤਪਾਲ ਸਿੰਘ ਅਦਾਲਤ 'ਚ ਪੇਸ਼ੀ, 5 ਮਈ ਨੂੰ...

  • deadbody of a young man found in suspicious circumstances in jagraon

    ਵਿਦੇਸ਼ ਜਾਣ ਦੀ ਤਿਆਰੀ ਕਰ ਰਹੇ ਮੁੰਡੇ ਦੀ ਅਚਾਨਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਤੇਜ਼ ਰਫ਼ਤਾਰ ਟਰੱਕ ਚਾਲਕ ਨੇ ਪਤੀ-ਪਤਨੀ ਨੂੰ ਦਰੜਿਆ, ਪਤੀ ਦੀ ਮੌਕੇ 'ਤੇ ਮੌਤ

MAJHA News Punjabi(ਮਾਝਾ)

ਤੇਜ਼ ਰਫ਼ਤਾਰ ਟਰੱਕ ਚਾਲਕ ਨੇ ਪਤੀ-ਪਤਨੀ ਨੂੰ ਦਰੜਿਆ, ਪਤੀ ਦੀ ਮੌਕੇ 'ਤੇ ਮੌਤ

  • Edited By Shivani Bassan,
  • Updated: 18 Feb, 2024 12:06 PM
Amritsar
the speeding truck driver crushed the husband and wife
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ(ਸੰਜੀਵ)- ਘਰੋਂ ਸਕੂਟਰ ’ਤੇ ਦੁੱਧ ਲੈਣ ਜਾ ਰਹੇ ਪਤੀ-ਪਤਨੀ ਨੂੰ ਇਕ ਤੇਜ਼ ਰਫ਼ਤਾਰ ਟਰੱਕ ਡਰਾਈਵਰ ਨੇ ਕੁਚਲ ਦਿੱਤਾ, ਜਿਸ ਦੌਰਾਨ ਨੌਜਵਾਨ ਬਲਵਿੰਦਰ ਸਿੰਘ ਵਾਸੀ ਗੁੱਜਰਪੁਰਾ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਉਸ ਦੀ ਪਤਨੀ ਮਨਜੀਤ ਕੌਰ ਜ਼ਖਮੀ ਹਾਲਤ ਵਿਚ ਹੈ। ਘਟਨਾ ਤੋਂ ਬਾਅਦ ਡਰਾਈਵਰ ਟਰੱਕ ਨੂੰ ਮੌਕੇ ’ਤੇ ਛੱਡ ਕੇ ਉਥੋਂ ਫ਼ਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਚੌਕੀ ਅੰਨਗੜ੍ਹ ਦੇ ਇੰਚਾਰਜ਼ ਏ. ਐੱਸ. ਆਈ. ਅਸ਼ਵਨੀ ਕੁਮਾਰ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਸ਼ੰਭੂ ਤੋਂ ਕਿਸਾਨ ਗਿਆਨ ਸਿੰਘ ਦੀ ਮ੍ਰਿਤਕ ਦੇਹ ਪਹੁੰਚੀ ਪਿੰਡ, ਦੇਖ ਧਾਹਾਂ ਮਾਰ ਰੋਇਆ ਪਰਿਵਾਰ

PunjabKesari

ਕੀ ਸੀ ਘਟਨਾ 

ਬਲਵਿੰਦਰ ਸਿੰਘ ਆਪਣੀ ਪਤਨੀ ਮਨਜੀਤ ਕੌਰ ਨਾਲ ਐਕਟਿਵਾ ’ਤੇ ਦੁੱਧ ਲੈਣ ਜਾ ਰਿਹਾ ਸੀ। ਇਸ ਦੌਰਾਨ ਸੜਕ ਕਿਨਾਰੇ ਖੜ੍ਹੇ ਟਰੱਕ ਦੇ ਡਰਾਈਵਰ ਨੇ ਬਾਰੀ ਖੋਲ੍ਹ ਦਿੱਤੀ, ਜਿਸ ’ਤੇ ਬਲਵਿੰਦਰ ਸਿੰਘ ਨੇ ਆਪਣਾ ਬਚਾਅ ਕਰਦੇ ਹੋਏ ਜਿਵੇ ਹੀ ਸਕੂਟਰ ਨੂੰ ਸਾਈਡ ’ਤੇ ਕੀਤਾ ਤਾਂ ਪਿੱਛੋਂ ਆ ਰਹੇ ਤੇਜ਼ ਰਫ਼ਤਾਰ ਟਰੱਕ ਚਾਲਕ ਨੇ ਬਲਵਿੰਦਰ ਸਿੰਘ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ, ਜਿਸ ਦੌਰਾਨ ਬਲਵਿੰਦਰ ਸਿੰਘ ਦਾ ਹੇਠਲਾ ਹਿੱਸਾ ਪੂਰੀ ਤਰ੍ਹਾਂ ਹੇਠਾਂ ਆ ਗਿਆ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਤੋਂ ਤੁਰੰਤ ਬਾਅਦ ਦੋਵੇਂ ਟਰੱਕ ਚਾਲਕ ਮੌਕੇ ਤੋਂ ਫ਼ਰਾਰ ਹੋ ਗਏ। ਫਿਲਹਾਲ ਪੁਲਸ ਨੇ ਟਰੱਕ ਨੂੰ ਕਬਜ਼ੇ ਵਿਚ ਲੈ ਕੇ ਮਾਮਲਾ ਦਰਜ ਕਰ ਲਿਆ ਹੈ ਜਦਕਿ ਦੂਜੇ ਪਾਸੇ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰਿਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਹੈ। ਘਟਨਾ ਤੋਂ ਬਾਅਦ ਜਦੋਂ ਟਰੱਕ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ ਤਾਂ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਗੁੱਸੇ ਵਿਚ ਆ ਕੇ ਟਰੱਕ ਦੇ ਸ਼ੀਸ਼ੇ ਵੀ ਤੋੜ ਦਿੱਤੇ।

ਇਹ ਵੀ ਪੜ੍ਹੋ :  ਸ਼ੰਭੂ ਬਾਰਡਰ ਤੋਂ ਦੁਖਦਾਈ ਖ਼ਬਰ, ਕਿਸਾਨ ਗਿਆਨ ਸਿੰਘ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • speeding truck
  • driver
  • husband and wife
  • died
  • ਤੇਜ਼ ਰਫ਼ਤਾਰ ਟਰੱਕ
  • ਡਰਾਈਵਰ
  • ਪਤੀ ਪਤਨੀ
  • ਮੌਤ

ਪੰਚਾਇਤੀ ਜ਼ਮੀਨ ਦੀ ਬੋਲੀ ਸਬੰਧੀ 5 ਲੱਖ ਦਾ ਕੀਤਾ ਗਬਨ, ਔਰਤ ਸਣੇ ਸਰਪੰਚ ਤੇ ਪੰਚਾਇਤ ਸਕੱਤਰ ਨਾਮਜ਼ਦ

NEXT STORY

Stories You May Like

  • sikh boy hit by speeding tipper then dies
    ਤੇਜ਼ ਰਫ਼ਤਾਰ ਟਿੱਪਰ ਦੇ ਲਪੇਟ 'ਚ ਆਇਆ ਸਿੱਖ ਨੌਜਵਾਨ, ਮੌਕੇ 'ਤੇ ਹੋਈ ਮੌਤ
  • speeding truck wreaks havoc in jalandhar 4 cars damaged
    ਜਲੰਧਰ: ਤੇਜ਼ ਰਫ਼ਤਾਰ ਟਰੱਕ ਨੇ ਮਚਾਈ ਤਬਾਹੀ, ਚਾਰ ਕਾਰਾਂ ਨੂੰ ਪਹੁੰਚਿਆ ਨੁਕਸਾਨ
  • a major accident devastated a happy family
    ਕਹਿਰ ਓ ਰੱਬਾ: ਵੱਡੇ ਹਾਦਸੇ ਨੇ ਉਜਾੜਿਆ ਹੱਸਦਾ-ਵੱਸਦਾ ਪਰਿਵਾਰ, ਪਤੀ-ਪਤਨੀ ਤੇ ਧੀ ਦੀ ਦਰਦਨਾਕ ਮੌਤ
  • husband  wife  police  arrested
    ਪਤਨੀ ਦਾ ਗਲ਼ਾ ਘੁੱਟ ਕੀਤਾ ਕਤਲ, ਪੁਲਸ ਨੇ ਦੋਸ਼ੀ ਪਤੀ ਨੂੰ ਕੀਤਾ ਗ੍ਰਿਫ਼ਤਾਰ
  • marriage accident 5 people
    ਵਿਆਹ ਦੇ ਸ਼ਗਨਾਂ 'ਚ ਪਏ ਵੈਣ! ਭਿਆਨਕ ਹਾਦਸੇ 'ਚ ਪਤੀ-ਪਤਨੀ ਤੇ ਪੁੱਤ ਸਣੇ 5 ਲੋਕਾਂ ਦੀ ਦਰਦਨਾਕ ਮੌਤ
  • wife  saree  night dress  husband
    ਪਤਨੀ ਨੇ ਸਾੜ੍ਹੀ ਦੀ ਬਜਾਏ ਪਹਿਨੀ 'ਨਾਈਟ ਡਰੈੱਸ', ਗੁੱਸੇ 'ਚ ਆਏ ਪਤੀ ਨੇ...
  • collision between car and activa in jalandhar and schoolgirl injured
    ਜਲੰਧਰ ਦੀ 120 ਫੁੱਟੀ 'ਤੇ ਵਾਪਰਿਆ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਐਕਟਿਵਾ ਨੂੰ ਮਾਰੀ ਟੱਕਰ, ਵਿਦਿਆਰਥਣ ਜ਼ਖ਼ਮੀ
  • dinanagar police  husband and wife
    ਦੀਨਾਨਗਰ ਪੁਲਸ ਵੱਲੋਂ ਨਾਕੇ ਦੌਰਾਨ ਹੈਰੋਇਨ ਸਮੇਤ ਪਤੀ-ਪਤਨੀ ਗ੍ਰਿਫ਼ਤਾਰ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, 4 ਤੇ 5 ਮਈ ਨੂੰ ਪੂਰੇ ਸੂਬੇ 'ਚ Alert...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • labour man a lakhpati with just 7 rupees buys 30 lottery tickets in jalandhar
    Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ, 7 ਰੁਪਏ 'ਚ ਚਮਕੀ ਕਿਸਮਤ
  • important news for lpg consumers amid us iran war
    ਅਮਰੀਕਾ-ਈਰਾਨ ਤਣਾਅ ਦਰਮਿਆਨ LPG ਖ਼ਪਤਕਾਰਾਂ ਲਈ ਅਹਿਮ ਖ਼ਬਰ
  • motorcycle borne robbers injured shopkeeper and looted rs  18 500
    ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਦੁਕਾਨਦਾਰ ਨੂੰ ਜ਼ਖ਼ਮੀ ਕਰਕੇ 18,500 ਰੁਪਏ ਲੁੱਟੇ
  • terrible road accident on nurmahal road  one dead
    ਨਕੋਦਰ ਵਿਖੇ ਮੱਥਾ ਟੇਕ ਕੇ ਵਾਪਸ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਇਕ ਜੀਅ ਦੀ...
  • newborn deadbaby s body found in garbage dump near punjabi bagh
    ਜਲੰਧਰ ਦੇ ਪੰਜਾਬੀ ਬਾਗ ਨੇੜੇ ਕੂੜੇ ਦੇ ਢੇਰ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
  • raman arora gets security again  pilot gypsy also deployed
    ਅਰੋੜਾ ਨੂੰ ਦੋਬਾਰਾ ਮਿਲੀ ਸੁਰੱਖਿਆ, ਪਾਇਲਟ ਜਿਪਸੀ ਵੀ ਤਾਇਨਾਤ
Trending
Ek Nazar
t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

singer abhijit bhattacharya takes a dig at shah rukh khan

'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ ਦੇ...

diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

famous actress falls victim to casting couch

ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...

monsoon arrive may heatwave relief

Monsoon: 14-16 ਮਈ ਵਿਚਾਲੇ ਦਸਤਕ ਦੇਵੇਗਾ ਮਾਨਸੂਨ, ਲੂ ਤੋਂ ਮਿਲੇਗੀ ਨਿਜ਼ਾਤ,...

woman 41 year not getting married fir against parents

'ਮੈਂ 41 ਸਾਲ ਦੀ ਹੋ ਗਈ, ਮੇਰਾ ਵਿਆਹ ਨਹੀਂ ਕਰਵਾ ਰਹੇ', ਥਾਣੇ ਪਹੁੰਚੀ ਔਰਤ,...

famous actor passes away

ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਗਿਓਂਗੀ ਸਥਿਤ ਆਪਣੇ ਹੀ ਰੈਸਟੋਰੈਂਟ 'ਚ ਮਿਲੀ...

famous comedian becomes father  wife gives birth to baby girl

ਮਸ਼ਹੂਰ ਕਾਮੇਡੀਅਨ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ

suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

riyan parag

BCCI ਦੀ ਸਜ਼ਾ ਤੋਂ ਬਾਅਦ ਰਿਆਨ ਪਰਾਗ ਦਾ ਧਮਾਕਾ; DC ਖ਼ਿਲਾਫ਼ ਕਰ'ਤਾ ਇਹ ਕਮਾਲ

crocodile attack

ਹਰਿਦੁਆਰ : ਗਰਮੀ ਤੋਂ ਬਚਣ ਲਈ ਨਦੀ 'ਚ ਨਹਾਉਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • mobile phone recovered during checking in central jail gurdaspur
      ਕੇਂਦਰੀ ਜੇਲ੍ਹ ਗੁਰਦਾਸਪੁਰ 'ਚ ਚੈਕਿੰਗ ਦੌਰਾਨ ਮੋਬਾਈਲ ਫੋਨ ਬਰਾਮਦ, ਥਾਣਾ ਸਿਟੀ...
    • municipal corporation raids illegal dairies  17 cows seized
      ਨਗਰ ਨਿਗਮ ਦੀ ਗੈਰ-ਕਾਨੂੰਨੀ ਡੇਅਰੀਆਂ ’ਤੇ ਛਾਪੇਮਾਰੀ, 17 ਗਊਆਂ ਲਈਆਂ ਕਬਜ਼ੇ ’ਚ
    • tarn taran  journalist  s stolen phone case not heard after a month
      ਤਰਨਤਾਰਨ ਸ਼ਹਿਰ ’ਚ ਹੋ ਰਹੀਆਂ ਲੁੱਟਾਂ-ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਤੋਂ ਲੋਕ...
    • unidentified persons opened fire on the youth
      ਅਣਪਛਾਤੇ ਵਿਅਕਤੀਆਂ ਨੇ ਨੌਜਵਾਨ ’ਤੇ ਚਲਾਈਆਂ ਗੋਲੀਆਂ
    • youth shot dead in broad daylight
      ਪੰਜਾਬ 'ਚ ਵੱਡੀ ਵਾਰਦਾਤ: ਦਿਨ ਦਿਹਾੜੇ ਨੌਜਵਾਨ ਦਾ ਗੋਲੀ ਮਾਰ ਕੇ ਕਤਲ
    • corporation takes major action against illegal dairies in islamabad
      ਇਸਲਾਮਾਬਾਦ 'ਚ ਗ਼ੈਰ-ਕਾਨੂੰਨੀ ਡੇਅਰੀਆਂ 'ਤੇ ਨਿਗਮ ਦਾ ਵੱਡਾ ਐਕਸ਼ਨ, 17 ਗਊਆਂ...
    • actress neeru bajwa paid obeisance at sri harmandir sahib
      ਅਦਾਕਾਰਾ ਨੀਰੂ ਬਾਜਵਾ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ
    • shiromani akali dal sarna faction suffers setback
      ਸ਼੍ਰੋਮਣੀ ਅਕਾਲੀ ਦਲ ਸਰਨਾ ਧੜੇ ਨੂੰ ਝਟਕਾ, ਸਾਬਕਾ ਸੀਨੀਅਰ ਮੀਤ ਪ੍ਰਧਾਨ ਸੰਧੂ...
    • dsgmc successfully organizes career guidance fair for students
      ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਦਿਆਰਥੀਆਂ ਵਾਸਤੇ ਕੈਰੀਅਰ...
    • mazdoor ekta union dinanagar celebrated   labor day
      ਮਜ਼ਦੂਰ ਏਕਤਾ ਯੂਨੀਅਨ ਦੀਨਾਨਗਰ ਨੇ 'ਲੇਬਰ ਡੇ' ਮਨਾਇਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +