Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    9:24:31 AM

  • burst of fireworks  mexico 10 people

    ਮੈਕਸੀਕੋ : ਧਾਰਮਿਕ ਸਮਾਗਮ ਦੌਰਾਨ ਜ਼ੋਰਦਾਰ ਧਮਾਕਾ,...

  • earthquake  afghanistan

    ਭਾਰਤ ਦੇ ਗੁਆਂਢੀ ਦੇਸ਼ 'ਚ ਆਇਆ ਜ਼ਬਰਦਸਤ ਭੂਚਾਲ,...

  • lord hanuman ji vote voter list photo

    ਗਜ਼ਬ ਕਾਰਨਾਮਾ! ਕੋਟਾ ’ਚ ਭਗਵਾਨ ਹਨੂਮਾਨ ਜੀ ਦੀ ਬਣੀ...

  • amazon cargo plane crashes at miami airport

    ਮਿਆਮੀ ਏਅਰਪੋਰਟ 'ਤੇ ਐਮਾਜ਼ੋਨ ਦਾ ਕਾਰਗੋ ਜਹਾਜ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • ਬਜ਼ੁਰਗ ਔਰਤ ਦੀ ਹੈਰਾਨ ਕਰ ਦੇਣ ਵਾਲੀ ਚਲਾਕੀ, ਔਰਤ ਨਾਲ ਗੱਲਾਂ ਕਰਦੀ ਨੇ ਕਰ 'ਤਾ ਵੱਡਾ ਕਾਂਡ

MAJHA News Punjabi(ਮਾਝਾ)

ਬਜ਼ੁਰਗ ਔਰਤ ਦੀ ਹੈਰਾਨ ਕਰ ਦੇਣ ਵਾਲੀ ਚਲਾਕੀ, ਔਰਤ ਨਾਲ ਗੱਲਾਂ ਕਰਦੀ ਨੇ ਕਰ 'ਤਾ ਵੱਡਾ ਕਾਂਡ

  • Edited By Shivani Bassan,
  • Updated: 17 Sep, 2024 04:12 PM
Gurdaspur
the surprising trick of the old woman
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਵਿਨੋਦ)- ਸੋਸ਼ਲ ਮੀਡੀਆ ਪਲੇਟਫਾਰਮ 'ਤੇ ਤੇਜ਼ੀ ਨਾਲ ਵੀਡੀਓ ਵਾਇਰਲ ਹੋ ਰਹੀ। ਜਿਸ ਦੀ ਇਕ ਸੀ. ਸੀ. ਟੀ. ਵੀ. ਫੁਟੇਜ ਹੈਰਾਨ ਕਰਨ ਵਾਲੀ  ਸਾਹਮਣੇ ਆਈ ਹੈ। ਫੁਟੇਜ ਗੁਰਦਾਸਪੁਰ ਦੇ ਸਿਵਲ ਹਸਪਤਾਲ ਦੀ ਹੈ ਜਿਸ 'ਚ ਇਕ ਬਜ਼ੁਰਗ ਔਰਤ ਦੂਜੀ ਔਰਤ ਨਾਲ ਗੱਲਾਂ ਕਰਦੀ ਕੋਈ ਨਜ਼ਰ ਆ ਰਹੀ ਹੈ ਤੇ ਬੜੀ ਚਲਾਕੀ ਨਾਲ ਆਪਣੇ ਹੱਥ 'ਚ ਫੜਿਆ ਰੁਮਾਲ ਪਿੱਛੇ ਲੈ ਜਾਂਦੀ ਹੈ ਤੇ ਰੁਮਾਲ ਦੀ ਆੜ ਵਿੱਚ ਦੂਜੀ ਔਰਤ  ਦੇ ਪਿੱਛੇ ਪਿਆ ਪਰਸ ਲੁੱਕਾ ਕੇ ਔਰਤ ਦੇ ਸਾਹਮਣੇ ਹੀ ਲਿਫਾਫੇ ਵਿੱਚ ਪਾ ਲੈ ਜਾਂਦੀ ਹੈ। ਹੈਰਾਨੀ ਦੀ ਗੱਲ ਇਹ ਰਹੀ ਕਿ  ਔਰਤ ਨੂੰ ਬਜ਼ੁਰਗ ਔਰਤ ਦੀ ਚਲਾਈ ਦਾ ਪਤਾ ਵੀ ਨਹੀਂ ਲਗਿਆ ਅਤੇ ਆਰਾਮ ਨਾਲ ਗੱਲਾਂ ਕਰਦੀ ਹੋਈ ਚੱਲੀ ਗਈ।

ਇਹ ਵੀ ਪੜ੍ਹੋ-  ਬਾਹਰੋਂ ਖਾਣਾ ਖਾਣ ਤੋਂ ਪਹਿਲਾਂ ਪੜ੍ਹ ਲਿਓ ਪੂਰੀ ਖ਼ਬਰ, ਮਸ਼ਹੂਰ ਰੈਸਟੋਰੈਂਟ 'ਚੋਂ ਸਾਹਮਣੇ ਆਈ ਹੈਰਾਨੀ ਵਾਲੀ ਗੱਲ

ਪੀੜਤ ਪਰਿਵਾਰ ਨੇ ਇਸ ਸੀ. ਸੀ. ਟੀ. ਵੀ. ਨਾਲ ਇੱਕ ਆਡੀਓ ਵਾਇਰਲ ਕਰਕੇ ਇਸ ਔਰਤ ਦੀ ਪਹਿਚਾਣ ਕਰਨ ਦੀ ਅਪੀਲ ਕੀਤੀ ਹੈ ਨਾਲ ਹੀ ਦੱਸਿਆ ਹੈ ਕਿ ਪਰਸ ਵਿੱਚ ਇਕ ਸੋਨੇ ਦੀ ਅੰਗੂਠੀ, ਇੱਕ ਮੋਬਾਈਲ , 5 ਹਜ਼ਾਰ ਰੁਪਏ ਨਕਦੀ ਜੋ ਉਸ ਨੇ ਹਸਪਤਾਲ ਵਿੱਚ ਟੈਸਟ ਵਗੈਰਾ ਕਰਵਾਉਣ ਲਈ ਰੱਖੇ ਸਨ, ਦੇ ਨਾਲ ਆਧਾਰ ਕਾਰਡ ਅਤੇ ਪੈਨ ਵੀ ਕਾਰਡ ਸੀ।

ਇਹ ਵੀ ਪੜ੍ਹੋ-  ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਇਨ੍ਹਾਂ ਜ਼ਿਲ੍ਹਿਆਂ 'ਚ ਅੱਜ ਪਵੇਗਾ ਮੀਂਹ!

ਇਸ ਸਬੰਧੀ ਕਸਬਾ ਕਲਾਨੌਰ ਨੇੜੇ ਪਿੰਡ ਮੰਝ ਦੇ ਰਹਿਣ ਵਾਲੇ ਸੰਦੀਪ ਨੇ ਦੱਸਿਆ ਕਿ ਉਸ ਦੀ ਭਰਜਾਈ ਜੋ ਗਰਭਵਤੀ ਹੈ ਅਤੇ ਉਸ ਦੀ ਮਾਂ ਟੈਸਟ ਕਰਵਾਉਣ ਲਈ ਸਿਵਲ ਹਸਪਤਾਲ ਗੁਰਦਾਸਪੁਰ ਆਏ ਸਨ । ਇਸ ਦੌਰਾਨ ਉਹ ਡਾਕਟਰ ਦੇ ਕਮਰੇ ਵਿੱਚ ਚਲੇ ਗਏ ਪਰ ਉਸ ਦੀ ਭਰਜਾਈ ਗਲਤੀ ਨਾਲ ਆਪਣਾ ਪਰਸ ਬਾਹਰ ਬਣੀਆਂ ਕੁਰਸੀਆਂ 'ਤੇ ਹੀ ਛੱਡ ਗਈ । ਬਾਅਦ ਵਿੱਚ ਬਾਹਰ ਆਏ ਤਾਂ ਦੇਖਿਆ ਪਰਸ ਉੱਥੇ ਨਹੀਂ ਸੀ ਜਦੋਂ ਸੀ. ਸੀ. ਟੀ. ਵੀ ਕੈਮਰੇ ਚੈੱਕ ਕੀਤੇ ਤਾਂ ਵੇਖਿਆ ਕਿ ਪਰਸ ਵਾਲੀ ਜਗ੍ਹਾ 'ਤੇ ਦੋ ਔਰਤਾਂ ਬੈਠੀਆਂ ਸੀ, ਜਿਨ੍ਹਾਂ 'ਚੋਂ ਇੱਕ ਬਜ਼ੁਰਗ ਔਰਤ ਬੜੀ ਚਲਾਕੀ ਨਾਲ ਪਰਸ ਰੁਮਾਲ ਵਿੱਚ ਲੁਕਾ ਕੇ ਲੈ ਜਾਂਦੀ ਹੈ। ਹੁਣ ਪੀੜਤ ਪਰਿਵਾਰ ਉਸ ਦੀ ਫੁਟੇਜ ਜਾਰੀ ਕਰਕੇ ਔਰਤ ਦੀ ਪਹਿਚਾਣ ਕਰਨ ਦੀ ਅਪੀਲ ਕਰ ਰਿਹਾ ਹੈ। 

ਇਹ ਵੀ ਪੜ੍ਹੋ- ਕਿਸਾਨਾਂ ਲਈ ਅਹਿਮ ਖ਼ਬਰ, ਜਾਰੀ ਹੋਏ ਨਵੇਂ ਹੁਕਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • old woman
  • woman
  • theft
  • ਬੁੱਢੀ ਔਰਤ
  • ਔਰਤ
  • ਚੋਰੀ

ਝਬਾਲ ਇਲਾਕੇ ਮੂੰਹ ਬੰਨ੍ਹੀ ਘੁੰਮਦੇ ਵੇਖੇ ਤਿੰਨ ਸ਼ੱਕੀ ਨੌਜਵਾਨ, ਲੋਕਾਂ ਵਿਚ ਦਹਿਸ਼ਤ

NEXT STORY

Stories You May Like

  • a woman was taken off the train alone despite a confirmed ticket
    ਕੰਫਰਮ ਟਿਕਟ ਦੇ ਬਾਵਜੂਦ ਇਕੱਲੀ ਔਰਤ ਨੂੰ ਅੱਧੀ ਰਾਤ ਰੇਲਗੱਡੀ ਤੋਂ ਉਤਾਰਿਆ, ਹੈਰਾਨ ਕਰੇਗਾ ਪੂਰਾ ਮਾਮਲਾ
  • woman trapped in rubble buried house rescued after 10 days
    ਚਮਤਕਾਰ ! ਮਲਬੇ 'ਚ ਫਸੀ ਰਹੀ ਬਜ਼ੁਰਗ ਔਰਤ, 10 ਦਿਨਾਂ ਬਾਅਦ ਨਿਕਲੀ ਜ਼ਿੰਦਾ, ਦੇਖ ਸਭ ਹੋਏ ਹੈਰਾਨ (ਵੀਡੀਓ)
  • beaten case
    ਔਰਤ ਦੀ ਕੁੱਟਮਾਰ ਕਰਨ ਵਾਲੇ 2 ਵਿਅਕਤੀਆਂ 'ਤੇ ਪਰਚਾ ਦਰਜ
  • woman  stomach  6 needles glass bangles
    ਔਰਤ ਦੇ ਪੇਟ ਵਿੱਚੋਂ ਛੇ ਸੂਈਆਂ ਤੇ ਕੱਚ ਦੀਆਂ ਚੂੜੀਆਂ ਕੱਢੀਆਂ ਗਈਆਂ, ਹੈਰਾਨ ਕਰੇਗੀ ਪ੍ਰਯਾਗਰਾਜ ਦੀ ਘਟਨਾ
  • punjab 35 year old woman case
    ਪੰਜਾਬ : 35 ਸਾਲਾ ਔਰਤ ਦਾ ਬੇਰਹਿਮੀ ਨਾਲ ਕਤਲ, ਹਾਲ ਦੇਖਣ ਵਾਲਿਆਂ ਨੂੰ ਛਿੜੀ ਕੰਬਣੀ (ਵੀਡੀਓ)
  • bail of accused woman in honey trap case rejected
    ਹਨੀ ਟਰੈਪ ਮਾਮਲੇ ’ਚ ਮੁਲਜ਼ਮ ਔਰਤ ਦੀ ਜ਼ਮਾਨਤ ਖਾਰਜ
  • stray dogs  woman  attack
    ਆਵਾਰਾ ਕੁੱਤਿਆਂ ਦਾ ਕਹਿਰ, ਰਾਹ ਜਾਂਦੀ ਔਰਤ ਨੂੰ ਬੁਰੀ ਤਰ੍ਹਾਂ ਨਾਲ ਨੋਚਿਆ
  • a woman and 4 people arrested with heroin
    ਹੈਰੋਇਨ ਸਮੇਤ ਇਕ ਔਰਤ ਅਤੇ 4 ਵਿਅਕਤੀ ਗ੍ਰਿਫਤਾਰ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • house searched fake cia staff employee  arrested
    CIA ਸਟਾਫ਼ ਦਾ ਮੁਲਾਜ਼ਮ ਦੱਸ ਕੇ ਘਰ ਦੀ ਲਈ ਤਲਾਸ਼ੀ, ਹੁਣ ਹੋਇਆ ਗ੍ਰਿਫ਼ਤਾਰ
  • important news for jalandhar residents cp satinder singh issues alert
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
  • a young man who came to buy medicine from a medical store
    ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
Trending
Ek Nazar
us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • faucets and other items stolen from drug inspector  s office
      ਡਰੱਗ ਇੰਸਪੈਕਟਰ ਦਫ਼ਤਰ ’ਚੋਂ ਟੂਟੀਆਂ ਤੇ ਹੋਰ ਸਾਮਾਨ ਚੋਰੀ, ਪੁਲਸ ਨੇ ਸ਼ੁਰੂ ਕੀਤੀ...
    • man arrested with narcotic pills
      ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਗ੍ਰਿਫਤਾਰ
    • sgpc organizes event on jaswant singh khalra  s death anniversary
      SGPC ਵੱਲੋਂ ਜਸਵੰਤ ਸਿੰਘ ਖਾਲੜਾ ਦੀ ਬਰਸੀ ਮੌਕੇ ਕਰਵਾਇਆ ਗਿਆ ਸਮਾਗਮ
    • gurdaspur police takes major action against drugs
      ਗੁਰਦਾਸਪੁਰ ਪੁਲਸ ਦੀ ਨਸ਼ਿਆਂ ਖ਼ਿਲਾਫ਼ ਵੱਡੀ ਕਾਰਵਾਈ, ਦੋ ਵੱਖ-ਵੱਖ ਮਾਮਲਿਆਂ ’ਚ...
    • man electrocuted while trying to drive motorbike  dies
      ਮੋਟਰ ਚਲਾਉਣ ਲੱਗੇ ਵਿਅਕਤੀ ਨੂੰ ਲੱਗਾ ਕਰੰਟ, ਹੋਈ ਮੌਤ
    • new mid day meal rules create trouble in punjab payments stalled for 3 months
      ਪੰਜਾਬ 'ਚ ਮਿਡ-ਡੇ ਮੀਲ ਦੇ ਨਵੇਂ ਨਿਯਮ ਬਣੇ ਮੁਸੀਬਤ, 3 ਮਹੀਨਿਆਂ ਤੋਂ ਰੁਕੀਆਂ...
    • malik demands railway minister to run amritsar mumbai vande bharat sleeper train
      ਮਲਿਕ ਨੇ ਰੇਲ ਮੰਤਰੀ ਤੋਂ ਪੰਜਾਬ ਲਈ ਅੰਮ੍ਰਿਤਸਰ-ਮੁੰਬਈ ਵੰਦੇ ਭਾਰਤ ਸਲੀਪਰ ਟ੍ਰੇਨ...
    • unfortunate incident happened to two friends
      ਬਾਬਾ ਬੁੱਢਾ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੇ ਦੋ ਦੋਸਤਾਂ ਨਾਲ ਵਾਪਰੀ ਅਣਹੋਣੀ,...
    • thanks to the efforts of the delhi gurdwara committee
      ਦਿੱਲੀ ਗੁਰਦੁਆਰਾ ਕਮੇਟੀ ਦੇ ਯਤਨਾਂ ਸਦਕਾ ਸਿੱਖ ਨੌਜਵਾਨ ਪਤਨੀ ਸਮੇਤ ਪਾਕਿਸਤਾਨ ਤੋਂ...
    • heavy gunfire erupted between two parties in a border district of punjab
      ਪੰਜਾਬ ਦੇ ਸਰਹੱਦੀ ਪਿੰਡ 'ਚ 2 ਧਿਰਾਂ ਵਿਚਾਲੇ ਚੱਲੀਆਂ ਗੋਲੀਆਂ, ਕਾਂਗਰਸੀ ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +