Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 22, 2026

    1:52:10 PM

  • residents of punjab  advisory issued

    ਪੰਜਾਬ ਵਾਸੀਆਂ ਲਈ ਜਾਰੀ ਹੋਈ ਐਡਵਾਈਜ਼ਰੀ, ਲੋਕਾਂ...

  • permanent toll in hormuz

    ਤੇਲ-ਗੈਸ ਦੀਆਂ ਕੀਮਤਾਂ ਨੂੰ ਲੱਗੇਗੀ ਅੱਗ! ਹੋਰਮੁਜ਼...

  • summer vacation school holidays

    ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ, ਹੁਣ...

  • power cut protest

    ਪੰਜਾਬ 'ਚ Power Cut ਤੋਂ ਪ੍ਰੇਸ਼ਾਨ ਲੋਕਾਂ ਨੇ ਜਾਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • ਇਕੋ ਰਾਤ 'ਚ 3 ਗੁਰਦੁਆਰਿਆਂ ਅਤੇ 3 ਦੁਕਾਨਾਂ 'ਤੇ ਚੋਰਾਂ ਨੇ ਬੋਲਿਆ ਧਾਵਾ

MAJHA News Punjabi(ਮਾਝਾ)

ਇਕੋ ਰਾਤ 'ਚ 3 ਗੁਰਦੁਆਰਿਆਂ ਅਤੇ 3 ਦੁਕਾਨਾਂ 'ਤੇ ਚੋਰਾਂ ਨੇ ਬੋਲਿਆ ਧਾਵਾ

  • Updated: 22 Jul, 2019 07:28 PM
Gurdaspur
the thieves attacked the 3 gurdwaras and 3 shops
  • Share
    • Facebook
    • Tumblr
    • Linkedin
    • Twitter
  • Comment

ਕਾਹਨੂੰਵਾਨ (ਸੁਨੀਲ)-ਥਾਣਾ ਭੈਣੀ ਮੀਆਂ ਖਾਂ ਦੇ ਅਧੀਨ ਪੈਂਦੇ ਵੱਖ-ਵੱਖ ਪਿੰਡਾਂ 'ਚ ਚੋਰੀਆਂ ਹੋਣ ਦਾ ਸਿਲਸਿਲਾ ਬਾਦਸਤੂਰ ਜਾਰੀ ਹੈ। ਬੀਤੀ ਰਾਤ ਚੋਰਾਂ ਨੇ ਗੁਰਦੁਆਰਿਆਂ ਅਤੇ ਦੁਕਾਨਾਂ ਨੂੰ ਆਪਣਾ ਨਿਸ਼ਾਨਾ ਬਣਾਇਆ। ਗੁਰਦੁਆਰਾ ਨਾਨੋਵਾਲ ਕਲਾਂ ਦੇ ਗ੍ਰੰਥੀ ਸਿੰਘ ਨੇ ਸਵੇਰ ਸਮੇਂ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਦੇਖਿਆ ਕਿ ਮੇਨ ਗੇਟ ਦਾ ਤਾਲਾ ਟੁੱਟਿਆ ਹੋਇਆ ਹੈ ਅਤੇ ਮੁੱਖ ਹਾਲ 'ਚ ਪਈ ਗੋਲਕ ਗ਼ਾਇਬ ਸੀ। ਗੁਰਦੁਆਰਾ ਪ੍ਰਧਾਨ ਨੇ ਦੱਸਿਆ ਕਿ ਗੋਲਕ 'ਚ 8 ਹਜ਼ਾਰ ਰੁਪਏ ਦੇ ਕਰੀਬ ਨਕਦੀ ਸੀ। ਇਸ ਤਰ੍ਹਾਂ ਨਾਨੋਵਾਲ ਖ਼ੁਰਦ ਅਤੇ ਨਾਨੋਵਾਲ ਜੀਂਦੜ ਦੇ ਗੁਰਦੁਆਰਿਆਂ ਦੇ ਵੀ ਮੇਨ ਗੇਟ ਦੇ ਤਾਲੇ ਟੁੱਟੇ ਹੋਏ ਸਨ। ਗੁਰਦੁਆਰਾ ਸਾਹਿਬ 'ਚੋਂ ਕੋਈ ਵੀ ਪੈਸਾ ਚੋਰੀ ਨਹੀਂ ਹੋਇਆ। ਨਾ ਹੀ ਬੇਅਦਬੀ ਦੀ ਕੋਈ ਘਟਨਾ ਵਾਪਰੀ ਹੈ। ਇਸ ਤੋਂ ਇਲਾਵਾ ਨਾਨੋਵਾਲ ਜੀਂਦੜ 'ਚ ਸੀਨੀਅਰ ਸੈਕੰਡਰੀ ਸਕੂਲ ਦੇ ਸਾਹਮਣੇ ਤਿੰਨ ਦੁਕਾਨਾਂ ਦੇ ਤਾਲੇ ਤੋੜ ਕੇ ਚੋਰਾਂ ਨੇ ਕੁੱਝ ਸਾਮਾਨ ਅਤੇ ਨਕਦੀ ਚੋਰੀ ਕੀਤੀ ਹੈ।

ਦੁਕਾਨ ਮਾਲਕ ਅਜੀਤ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਨਾਨੋਵਾਲ ਜੀਂਦੜ ਨੇ ਸਵੇਰੇ ਆ ਕੇ ਦੇਖਿਆ ਕਿ ਉਸ ਦੀ ਦੁਕਾਨ ਦੇ ਸ਼ਟਰ ਦਾ ਮੇਨ ਤਾਲਾ ਟੁੱਟਾ ਹੋਇਆ ਹੈ। ਦੁਕਾਨ ਅੰਦਰ ਗੱਲੇ 'ਚ ਪਏ 7 ਹਜ਼ਾਰ ਰੁਪਏ ਦੇ ਕਰੀਬ ਗ਼ਾਇਬ ਹਨ। ਨਾਨੋਵਾਲ ਵਾਸੀ ਕਿਸ਼ਨ ਸਿੰਘ ਦੀ ਦੁਕਾਨ ਦਾ ਤਾਲਾ ਵੀ ਟੁੱਟਿਆ ਹੋਇਆ ਸੀ। ਉਸ ਦੀ ਦੁਕਾਨ ਅੰਦਰ ਪਿਆ 20 ਲਿਟਰ ਪੈਟਰੋਲ ਚੋਰੀ ਹੋ ਗਿਆ ਸੀ। ਜਬਰਜੰਗ ਸਿੰਘ ਦੀ ਦੁਕਾਨ ਦਾ ਤਾਲਾ ਵੀ ਚੋਰਾਂ ਵੱਲੋਂ ਤੋੜ ਦਿੱਤਾ ਗਿਆ। ਉਸ ਦੀ ਦੁਕਾਨ ਅੰਦਰੋਂ ਕੋਈ ਸਾਮਾਨ ਚੋਰੀ ਨਹੀਂ ਕੀਤਾ ਗਿਆ। ਇੱਥੇ ਵਰਣਨਯੋਗ ਹੈ ਕਿ ਬੇਟ ਖੇਤਰ ਅੰਦਰ ਚੋਰੀਆਂ ਦਾ ਸਿਲਸਿਲਾ ਪਿਛਲੇ ਕੁੱਝ ਦਿਨਾਂ ਤੋਂ ਸ਼ੁਰੂ ਹੋ ਕੇ ਬੇਲਗਾਮ ਅੱਗੇ ਵਧਦਾ ਜਾ ਰਿਹਾ ਹੈ। ਪੁਲਸ ਨੂੰ ਅਜੇ ਤੱਕ ਚੋਰਾਂ ਦਾ ਕੋਈ ਸੁਰਾਗ ਲਾਉਣ 'ਚ ਕਾਮਯਾਬੀ ਨਹੀਂ ਮਿਲੀ। ਹਲਕੇ ਦੇ ਲੋਕਾਂ ਦੀ ਮੰਗ ਹੈ ਕਿ ਪੁਲਸ ਰਾਤ ਸਮੇਂ ਪਿੰਡਾਂ 'ਚ ਗਸ਼ਤ ਕਰੇ ਤਾਂ ਜੋ ਲਗਾਤਾਰ ਹੋ ਰਹੀਆਂ ਚੋਰੀਆਂ ਨੂੰ ਨੱਥ ਪਾਈ ਜਾ ਸਕੇ।

  • thieves
  • attacked
  • shops
  • ਚੋਰਾਂ
  • ਧਾਵਾ
  • ਦੁਕਾਨਾਂ

ਬਟਾਲਾ 'ਚ ਹੈਜ਼ਾ ਫੈਲਿਆ, 11 ਸਾਲਾ ਬੱਚੇ ਦੀ ਮੌਤ

NEXT STORY

Stories You May Like

  • thieves raided the houses of 3 brothers in jalandhar in one night
    ਜਲੰਧਰ 'ਚ ਇਕੋ ਰਾਤ 3 ਸਕੇ ਭਰਾਵਾਂ ਦੀਆਂ ਕੋਠੀਆਂ 'ਤੇ ਚੋਰਾਂ ਨੇ ਬੋਲਿਆ ਧਾਵਾ! ਉਡਾਇਆ ਲੱਖਾਂ ਦਾ ਸਾਮਾਨ
  • 3 people arrested with heroin
    ਹੈਰੋਇਨ ਸਮੇਤ 3 ਵਿਅਕਤੀ ਗ੍ਰਿਫ਼ਤਾਰ, ਮੋਟਰਸਾਈਕਲ ਜ਼ਬਤ
  • 3 days government holiday
    3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ
  • 3 ips officers  suspended
    ਪੱਛਮੀ ਬੰਗਾਲ ਸਰਕਾਰ ਨੇ 3 IPS ਅਧਿਕਾਰੀਆਂ ਨੂੰ ਕੀਤਾ ਮੁਅੱਤਲ, ਜਾਣੋ ਪੂਰਾ ਮਾਮਲਾ
  • 3 people arrested with heroin from different places
    ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 3 ਲੋਕ ਗ੍ਰਿਫ਼ਤਾਰ
  • 3 accused arrested with pakistani weapons
    ਪਾਕਿਸਤਾਨ ਦੇ ਹਥਿਆਰਾਂ ਸਮੇਤ 3 ਮੁਲਜ਼ਮ ਗ੍ਰਿਫਤਾਰ, ਪੰਜਾਬ 'ਚ ਵੱਡੀ ਵਾਰਦਾਤ ਨੂੰ ਦੇਣ ਵਾਲੇ ਸਨ ਅੰਜਾਮ
  • 2 foreign pistols and 3 magazines recovered near the border
    ਸਰਹੱਦ ਨੇੜਿਓਂ 2 ਵਿਦੇਸ਼ੀ ਪਿਸਤੌਲ ਤੇ 3 ਮੈਗਜ਼ੀਨ ਬਰਾਮਦ
  • india labor law leave 3 days companies employees
    Labour Code Rules: ਹੁਣ ਹਫ਼ਤੇ 'ਚ 4 ਦਿਨ ਕੰਮ ਅਤੇ 3 ਦਿਨ ਹੋਵੇਗੀ ਛੁੱਟੀ; ਜਾਣੋ ਕੀ ਹਨ ਸ਼ਰਤਾਂ
  • anand sweet shop targeted by thieves in jalandhar
    ਜਲੰਧਰ: ਚੋਰਾਂ ਨੇ ਆਨੰਦ ਸਵੀਟ ਸ਼ਾਪ ਨੂੰ ਨਿਸ਼ਾਨਾ ਬਣਾਇਆ, 38,000 ਦੀ ਨਕਦੀ ਲੈ...
  • massive fire breaks out in jassal market
    ਢਿੱਲਵਾਂ ਰੋਡ ’ਤੇ ਜੱਸਲ ਮਾਰਕੀਟ ’ਚ ਲੱਗੀ ਭਿਆਨਕ ਅੱਗ
  • pspcl outsourced employees announce indefinite strike
    PSPCL ਦੇ ਆਊਟਸੋਰਸ ਮੁਲਾਜ਼ਮਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ
  • 2 brothers arrested with 5 5 kg heroin and 4 pistols
    2 ਭਰਾ ਸਾਢੇ 5 ਕਿਲੋ ਹੈਰੋਇਨ ਤੇ 4 ਪਿਸਤੌਲਾਂ ਸਣੇ ਗ੍ਰਿਫ਼ਤਾਰ
  • children black neck underarms sweat
    ਕਾਲੀ ਗਰਦਨ ਵਾਲੇ ਲਾਜ਼ਮੀ ਪੜ੍ਹਨ ਇਹ ਖ਼ਬਰ, ਬੱਚਿਆਂ ਨੂੰ ਗੰਭੀਰ ਬੀਮਾਰੀਆਂ ਦਾ ਹੈ...
  • jalandhar assault case  police withdraws section 299 bns
    ਜਲੰਧਰ ਕੁੱਟਮਾਰ ਮਾਮਲੇ ਦੀ ਤਫਤੀਸ਼ ਮਗਰੋਂ ਪੁਲਸ ਨੇ ਹਟਾਈ ਧਾਰਾ 299 BNS
  • malkit nita s book on italian language in punjabi launched
    ਮਲਕੀਤ ਨੀਟਾ ਦੀ ਪੰਜਾਬੀ ‘ਚ ਇਟਾਲੀਅਨ ਭਾਸ਼ਾ ਸਿਖਾਉਣ ਵਾਲੀ ਕਿਤਾਬ ਸ਼੍ਰੀ ਅਭਿਜੈ...
  • heat wave will increase further in punjab today
    ਪੰਜਾਬ 'ਚ ਇਸ ਦਿਨ ਨੂੰ ਹੋਰ ਵਧੇਗਾ ਗਰਮੀ ਦਾ ਕਹਿਰ, ਮੌਸਮ ਵਿਭਾਗ ਨੇ ਦਿੱਤੀ ਵੱਡੀ...
Trending
Ek Nazar
lottery prize worth rs 57 crore found in old pants

ਕਿਸਮਤ ਹੋਵੇ ਤਾਂ ਅਜਿਹੀ! ਪੁਰਾਣੀ ਪੈਂਟ ਦੀ ਜੇਬ 'ਚੋਂ ਮਿਲੀ 57 ਕਰੋੜ ਦੀ ਲਾਟਰੀ

cockroach janata party  account closed  cockroach is back  new account

ਕਾਕਰੋਚ ਜਨਤਾ ਪਾਰਟੀ ਦੇ ‘X’ ਹੈਂਡਲ ’ਤੇ ਰੋਕ, Cockroach Is Back ਨਾਲ ਨਵਾਂ...

ahmedabad crime branch arrests actor who jumped parole 12 years ago

ਆਮਿਰ ਖਾਨ ਤੇ ਰਣਵੀਰ ਸਿੰਘ ਨਾਲ ਕੰਮ ਕਰ ਰਿਹਾ ਸਾਥੀ ਅਦਾਕਾਰ ਨਿਕਲਿਆ ਕਾਤਲ, ਜੇਲ੍ਹ...

kangana ranaut

ਕੀ ਕੰਗਨਾ ਰਣੌਤ ਨੇ ਕਰਵਾ ਲਿਆ ਹੈ ਵਿਆਹ? ਗਲੇ 'ਚ ਮੰਗਲਸੂਤਰ, ਹੱਥਾਂ 'ਚ ਹਰੀਆਂ...

2 indian players banned

2 ਭਾਰਤੀ ਖਿਡਾਰੀਆਂ 'ਤੇ ਲੱਗ ਗਿਆ ਬੈਨ! ਇਸ ਮਾਮਲੇ 'ਚ ਹੋਈ ਵੱਡੀ ਕਾਰਵਾਈ

200mp camera smartphone

200MP ਕੈਮਰਾ ਤੇ 8000mAh ਬੈਟਰੀ ਨਾਲ ਲਾਂਚ ਹੋਇਆ ਇਹ ਧਾਕੜ ਫੋਨ

pakistan pm sharif to visit china

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ 23 ਤੋਂ 26 ਮਈ ਤੱਕ ਚੀਨ ਦੌਰੇ 'ਤੇ

except israel    printed on bangladeshi passports

ਬੰਗਲਾਦੇਸ਼ ਦੇ ਪਾਸਪੋਰਟ 'ਤੇ ਛਪੇਗੀ 'Except Israel' ਦੀ ਸ਼ਰਤ; ਹਟੇਗੀ...

flour crisis in punjab

ਲਹਿੰਦੇ ਪੰਜਾਬ 'ਚ ਆਟਾ ਸੰਕਟ ਹੋਇਆ ਡੂੰਘਾ! ਸਰਕਾਰ ਦੀਆਂ ਨੀਤੀਆਂ 'ਤੇ ਉੱਠ ਰਹੇ...

us shuts down india operated call center

ਅਮਰੀਕਾ : ਕਰੋੜਾਂ ਡਾਲਰ ਦੀ ਧੋਖਾਧੜੀ, ਭਾਰਤ ਤੋਂ ਚੱਲ਼ ਰਿਹਾ ਕਾਲ ਸੈਂਟਰ ਕਰਾ'ਤਾ...

truck and 18 wheeler trailer collide in a horrific collision  driver dies

ਵੱਡਾ ਹਾਦਸਾ: ਟਰੱਕ ਤੇ 18 ਟਾਇਰੀ ਟਰਾਲੇ ਦੀ ਭਿਆਨਕ ਟੱਕਰ, ਚਾਲਕ ਦੀ ਮੌਤ

pakistan air force training aircraft crashes

ਵੱਡਾ ਹਾਦਸਾ! ਪਾਕਿਸਤਾਨ ਏਅਰਫੋਰਸ ਦਾ ਲੜਾਕੂ ਜਹਾਜ਼ ਕਰੈਸ਼, ਵਾਲ-ਵਾਲ ਬਚੇ ਪਾਇਲਟ

zodiac signs

ਇਨ੍ਹਾਂ 5 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! 23 ਮਈ ਤੋਂ ਖੁੱਲ੍ਹਣਗੇ ਕਿਸਮਤ...

milk price hike rs4 per litre

4 ਰੁਪਏ ਮਹਿੰਗਾ ਹੋ ਗਿਆ ਦੁੱਧ! ਕੇਰਲ ਦੇ ਨਵੇਂ CM ਨੇ ਦਿੱਤੀ ਕੀਮਤਾਂ ਵਧਾਉਣ ਦੀ...

jammu  international border  drone  seized

ਜੰਮੂ 'ਚ ਅੰਤਰਰਾਸ਼ਟਰੀ ਸਰਹੱਦ ਕੋਲ ਡਰੋਨ ਨਾਲ ਸੁੱਟੀ ਗਈ ਨਸ਼ੀਲੇ ਪਦਾਰਥ ਦੀ ਖੇਪ...

earthquake in peru

ਪੇਰੂ 'ਚ 5.8 ਤੀਬਰਤਾ ਦਾ ਭੂਚਾਲ  ਕਈ ਇਮਾਰਤਾਂ ਨੂੰ ਪਹੁੰਚਿਆ ਨੁਕਸਾਨ

thailand visa free entry rule changed

ਥਾਈਲੈਂਡ ਜਾਣ ਵਾਲੇ ਭਾਰਤੀ ਸੈਲਾਨੀਆਂ ਨੂੰ ਵੱਡਾ ਝਟਕਾ; ਬਦਲ ਗਿਆ ਵੀਜ਼ਾ-ਮੁਕਤ...

after 6 years of marriage a rift has arisen in sapna chaudhary s relationship

'ਪਿਆਰ ਮਹਿਸੂਸ ਨਹੀਂ ਹੁੰਦਾ...', ਵਿਆਹ ਦੇ 6 ਸਾਲ ਬਾਅਦ ਸਪਨਾ ਚੌਧਰੀ ਦੇ ਰਿਸ਼ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • a terrible fire engulfed a father and son
      ਕਹਿਰ ਓ ਰੱਬਾ: ਭਿਆਨਕ ਅੱਗ ਨੇ ਲਪੇਟ 'ਚ ਲਏ ਪਿਓ-ਪੁੱਤ, ਦੋਵਾਂ ਦੀ ਇਕੱਠਿਆਂ ਨਿਕਲੀ...
    • power supply to these villages of punjab cut off amid scorching heat
      ਭਿਆਨਕ ਗਰਮੀ ਵਿਚਾਲੇ ਪੰਜਾਬ ਦੇ ਇਨ੍ਹਾਂ ਪਿੰਡਾਂ 'ਚ ਬੰਦ ਹੋ ਗਈ ਬਿਜਲੀ ਸਪਲਾਈ
    • amritsar airport passengers
      ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਦੁਬਈ ਜਾ ਰਹੀ ਮਹਿਲਾ ਯਾਤਰੀ ਦੀ ਤਲਾਸ਼ੀ...
    • incident in punjab
      ਪੰਜਾਬ 'ਚ ਰੂਹ ਕੰਬਾਊ ਵਾਰਦਾਤ, ਭਰਾ ਨੇ ਭੈਣ ਦਾ ਕੀਤਾ ਕਤਲ, ਫਿਰ ਘਰ ਰੱਖੇ ਕੁੱਤੇ...
    • boy brought for court appearance jumps from third floor
      ਪੰਜਾਬ : ਪੇਸ਼ੀ ਲਈ ਲਿਆਂਦੇ ਮੁੰਡੇ ਨੇ ਮਾਰ'ਤੀ ਤੀਜੀ ਮੰਜ਼ਿਲ ਤੋਂ ਛਾਲ ਤੇ ਫਿਰ...
    • ncb raids in jandiala guru
      ਜੰਡਿਆਲਾ ਗੁਰੂ 'ਚ NCB ਦੀ ਰੇਡ, ਸ਼ੱਕੀ ਵਿਅਕਤੀਆਂ ਦੇ ਘਰਾਂ 'ਚ ਛਾਪੇਮਾਰੀ
    • thieves stole gold
      ਚੋਰਾਂ ਨੇ ਅੱਧੀ ਰਾਤ ਘਰ ’ਚੋਂ ਸੋਨਾ, ਨਕਦੀ ਤੇ ਡੀ. ਵੀ. ਆਰ. ਕੀਤਾ ਚੋਰੀ
    • punjab huge blast in house
      ਪੰਜਾਬ: ਘਰ 'ਚ ਹੋ ਗਿਆ ਵੱਡਾ BLAST, ਲੈਂਟਰ ਸਣੇ ਟੁੱਟੀਆਂ ਕੰਧਾਂ, ਦੋ ਔਰਤਾਂ...
    • consumed poisonous medicine
      ਪਤੀ ਤੋਂ ਦੁਖੀ ਪਤਨੀ ਨੇ ਖਾਧੀ ਜ਼ਹਿਰੀਲੀ ਦਵਾਈ, ਹੋਈ ਮੌਤ
    • body of youth found on roadside in gurdaspur
      ਗੁਰਦਾਸਪੁਰ 'ਚ ਸੜਕ ਕਿਨਾਰੇ ਨੌਜਵਾਨ ਦੀ ਲਾਸ਼ ਮਿਲਣ ਨਾਲ ਫੈਲੀ ਦਹਿਸ਼ਤ, ਜਾਂਚ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +