ਗੁਰਦਾਸਪੁਰ (ਗੁਰਪ੍ਰੀਤ)- ਗੁਰਦਾਸਪੁਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਿਥੇ ਮਾਮੂਲੀ ਗੱਲ ਨੂੰ ਲੈ ਕੇ ਮਾਂ-ਪੁੱਤ 'ਤੇ ਚਾੜ੍ਹ ਦਿੱਤਾ ਗਿਆ ਜਿਸ 'ਚ ਮਾਂ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਪੁੱਤਰ ਗੰਭੀਰ ਫੱਟੜ ਹੋ ਗਿਆ।
ਮੌਤ ਦੇ ਮੂੰਹ 'ਚੋਂ ਬਚ ਕੇ ਵਤਨ ਪਰਤਿਆ ਮਾਪਿਆਂ ਦਾ ਇਕਲੌਤਾ ਪੁੱਤ, 9 ਸਾਲ ਬਾਅਦ ਮਿਲ ਕੇ ਭਾਵੁਕ ਹੋਈ ਮਾਂ
ਜਾਣਕਾਰੀ ਮੁਤਾਬਕ ਨਜ਼ਦੀਕ ਪੈਂਦੇ ਪਿੰਡ ਰਹੀਮਾਬਾਦ 'ਚ ਰਾਤ ਵੇਲੇ ਮਿੱਟੀ ਪਾ ਰਹੇ ਟਰੈਕਟਰ ਦੇ ਸਪੀਕਰਾਂ ਦੀ ਆਵਾਜ਼ ਘੱਟ ਕਰਵਾਉਣ 'ਤੇ ਮਾਮੂਲੀ ਤਕਰਾਰ ਹੋ ਗਿਆ। ਜਿਸ 'ਤੇ ਟਰੈਕਟਰ ਚਾਲਕ ਨੇ ਗੁੱਸੇ 'ਚ ਆ ਕੇ ਮਾਂ-ਪੁੱਤ 'ਤੇ ਟਰੈਕਟਰ ਚਾੜ੍ਹ ਦਿੱਤਾ। ਇਸ ਦੌਰਾਨ ਮਾਂ ਦੀ ਮੌਕੇ 'ਤੇ ਮੌਤ ਹੋ ਗਈ ਜਦਕਿ ਪੁੱਤ ਗੰਭੀਰ ਫੱਟੜ ਹੋ ਗਿਆ। ਪੁੱਤਰ ਨੂੰ ਗੁਰਦਾਸਪੁਰ ਦੇ ਹਸਪਤਾਲ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ- ਮਾਨਸਾ 'ਚ ਵਾਪਰਿਆ ਵੱਡਾ ਹਾਦਸਾ, ਇੱਕੋ ਪਰਿਵਾਰ ਦੇ 7 ਮੈਂਬਰ ਕਰੰਟ ਦੀ ਲਪੇਟ ’ਚ ਆਏ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੌਤ ਦੇ ਮੂੰਹ 'ਚੋਂ ਬਚ ਕੇ ਵਤਨ ਪਰਤਿਆ ਮਾਪਿਆਂ ਦਾ ਇਕਲੌਤਾ ਪੁੱਤ, 9 ਸਾਲ ਬਾਅਦ ਮਿਲ ਕੇ ਭਾਵੁਕ ਹੋਈ ਮਾਂ
NEXT STORY