Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAR 21, 2026

    1:04:42 AM

  • is punjab turning into a police state

    ਕੀ ਹੁਣ ਇਕ ਵਿਦਿਆਰਥੀ ਤੋਂ ਵੀ ਡਰਨ ਲੱਗ ਪਈ ਹੈ...

  • student who questioned faridkot police detained  bajwa

    ਹਿਰਾਸਤ 'ਚ ਲਿਆ ਗਿਆ ਫਰੀਦਕੋਟ ਪੁਲਸ ਤੋਂ ਸਵਾਲ ਕਰਨ...

  • punjabis were cheated in the name of guarantees

    ਗਰੰਟੀਆਂ ਦੇ ਨਾਂ 'ਤੇ ਪੰਜਾਬੀਆਂ ਨਾਲ ਹੋਇਆ ਧੋਖਾ!...

  • women s commission issues su moto notice in case of police beating woman

    ਪੁਲਸ ਵੱਲੋਂ ਮਹਿਲਾ ਨਾਲ ਕੁੱਟਮਾਰ ਦੇ ਮਾਮਲੇ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • ਆਸ਼ਾ ਵਰਕਰਾਂ ਦੇ ਸਰਕਾਰੀ ਮੋਬਾਇਲ ਦੀਆਂ ਸਿਮਾਂ ਬੰਦ ਹੋਣ ਕਰਕੇ ਸਿਹਤ ਵਿਭਾਗ ਦਾ ਕੰਮ ਠੱਪ

MAJHA News Punjabi(ਮਾਝਾ)

ਆਸ਼ਾ ਵਰਕਰਾਂ ਦੇ ਸਰਕਾਰੀ ਮੋਬਾਇਲ ਦੀਆਂ ਸਿਮਾਂ ਬੰਦ ਹੋਣ ਕਰਕੇ ਸਿਹਤ ਵਿਭਾਗ ਦਾ ਕੰਮ ਠੱਪ

  • Edited By Shivani Bassan,
  • Updated: 09 Jan, 2023 05:28 PM
Gurdaspur
the work of health department has shutdown of asha workers mobile phones
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਜੀਤ ਮਠਾਰੂ)- ਪੰਜਾਬ ਭਰ ਦੀਆਂ 24000 ਦੇ ਲਗਭਗ ਆਸ਼ਾ ਵਰਕਰਾਂ ਤੇ ਫੈਸੀਲੀਟੇਟਰਜ ਦੀਆਂ ਮੋਬਾਇਲ ਫੋਨ ਸਿਮਾਂ 31 ਦਸੰਬਰ ਤੋਂ  ਬੰਦ ਹੋਣ ਕਰਕੇ ਸਿਹਤ ਵਿਭਾਗ ਦਾ ਸਾਰਾ ਕੰਮ ਠੱਪ ਹੋ ਗਿਆ ਹੈ। ਪਿੰਡ ਪੱਧਰ ਅਤੇ ਸਭ ਅਰਬਨ ਖੇਤਰ ਵਿੱਚ ਕੰਮ ਕਰਦੀਆਂ ਆਸ਼ਾ ਵਰਕਰਾਂ ਨੂੰ ਆਪਣੇ ਖੇਤਰ ਦੇ ਮਰੀਜ਼ਾਂ ਅਤੇ ਉਪਰਲੇ ਮੁਲਾਜ਼ਮਾਂ ਨਾਲ ਕੋਈ ਸੰਪਰਕ ਨਾ ਹੋਣ ਕਰਕੇ ਜਿਥੇ ਵਰਕਰਾਂ ਨੂੰ ਆਰਥਿਕ ਅਤੇ ਮਾਨਸਿਕ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਥੇ ਵਰਕਰਾਂ ਵੱਲੋਂ ਗਰਭਵਤੀ ਔਰਤਾਂ ਨੂੰ ਐਮਰਜੈਂਸੀ ਸੇਵਾਵਾਂ ਦੇਣ ਵਿਚ ਭਾਰੀ ਦਿਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਇਹ ਵੀ ਪੜ੍ਹੋ- 31 ਕਿਲੋ ਹੈਰੋਇਨ ਸਮੇਤ ਫੌਜੀ ਚੜ੍ਹਿਆ ਫਾਜ਼ਿਲਕਾ ਪੁਲਸ ਹੱਥੇ, ਰਾਤੋਂ ਰਾਤ ਅਮੀਰ ਹੋਣ ਦੇ ਵੇਖਦਾ ਸੀ ਸੁਫ਼ਨੇ

ਦੂਰ ਦੁਰਾਡੇ ਖੇਤਰਾਂ ਵਿਚ ਕੰਮ ਕਰਦੀਆਂ ਵਰਕਰਾਂ ਬਲਾਕ ਪੱਧਰੀ, ਜ਼ਿਲ੍ਹਾ ਪੱਧਰੀ ਸਿਹਤ ਸੇਵਾਵਾਂ ਦੇਣ ਲਈ ਇਕ ਦੂਜੇ ਨਾਲ ਸੰਪਰਕ ਬਨਾਉਣ ਹਿੱਤ ਪਿਛਲੇ ਦੋ ਸਾਲਾਂ ਤੋਂ ਬੀ.ਐੱਸ.ਐੱਨ.ਐੱਲ ਦੂਰ ਸੰਚਾਰ ਕੰਪਨੀ ਵੱਲੋਂ ਸਰਕਾਰੀ ਪੈਕ ਅਨੁਸਾਰ ਮੋਬਾਇਲ ਫੋਨ ਸਿਮਾਂ ਮੁਹੱਈਆ ਕਰਵਾਈਆਂ ਗਈਆਂ ਸਨ। ਪਰ 31 ਦਸੰਬਰ ਨੂੰ ਕੰਪਨੀ ਨਾਲ ਇਕਰਾਰ ਖ਼ਤਮ ਹੋਣ ਤੋਂ ਬਾਅਦ ਸਾਲ 2023 ਲਈ ਨਵਾਂ ਇਕਰਾਰ ਨਾ ਹੋਣ ਕਰਕੇ ਕੰਪਨੀ ਨੇ ਪਹਿਲਾਂ ਜਾਰੀ ਸੇਵਾਵਾਂ ਬੰਦ ਕਰ ਦਿੱਤੀਆਂ ਹਨ। ਡੈਮੋਕ੍ਰੇਟਿਕ ਆਸ਼ਾ ਵਰਕਰਜ਼, ਫੈਸੀਲੀਟੇਟਰਜ ਯੂਨੀਅਨ ਪੰਜਾਬ ਦੀਆਂ ਸੂਬਾਈ ਆਗੂ ਬਲਵਿੰਦਰ ਕੌਰ ਅਲੀ ਸ਼ੇਰ ਅਤੇ ਗੁਰਵਿੰਦਰ ਕੌਰ ਬਹਿਰਾਮਪੁਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਕਾਰਜਸ਼ੈਲੀ 'ਤੇ ਸੁਆਲੀਆ ਚਿੰਨ੍ਹ ਲਾਉਂਦੇ ਹੋਏ ਕਿਹਾ ਕਿ ਜੇਕਰ ਉਨ੍ਹਾਂ ਕਿਸੇ ਹੋਰ ਕੰਪਨੀ ਨਾਲ ਨਵਾਂ ਇਕਰਾਰ ਕਰਨਾ ਸੀ ਤਾਂ ਉਸ ਦੀਆਂ ਸਾਰੀਆਂ ਦਫ਼ਤਰੀ ਕਾਰਵਾਈਆਂ ਪਹਿਲਾਂ ਕਿਉਂ ਨਹੀਂ ਪੂਰੀਆਂ ਕੀਤੀਆਂ। 

ਇਹ ਵੀ ਪੜ੍ਹੋ- ਪਾਕਿ 'ਚ ਹਿੰਦੂ ਮਹਿਲਾ ਦੇ ਕਤਲ ਦਾ ਮਾਮਲਾ:  4 ਹਿੰਦੂ ਭਾਈਚਾਰੇ ਦੇ ਲੋਕ ਗ੍ਰਿਫ਼ਤਾਰ

ਆਗੂਆਂ ਦੋਸ਼ ਲਾਇਆ ਹੈ ਕਿ ਸਿਹਤ ਵਿਭਾਗ ਵੱਲੋਂ ਪਹਿਲਾਂ ਹੀ ਸਰਕਾਰੀ ਸਿਮਾਂ ਦੇ ਨਾਮ 'ਤੇ ਵਰਕਰਾਂ ਨਾਲ ਮਜ਼ਾਕ ਕੀਤਾ ਜਾ ਰਿਹਾ ਸੀ, ਕਿਉਂਕਿ ਬਗੈਰ ਇਨਟਰਨੈਟ ਡਾਟਾ ਪੈਕ 'ਤੇ ਵਰਕਰਾਂ ਨੂੰ ਪੱਲਿਉਂ ਪੈਸੇ ਖਰਚ ਕੇ ਸੂਚਨਾਵਾਂ ਮੋਬਾਇਲ ਫੋਨਾਂ ਰਾਹੀਂ ਭੇਜਣੀਆਂ ਪੈਂਦੀਆਂ ਸਨ। ਵਰਕਰਾਂ ਨੂੰ ਸਰਕਾਰ ਵੱਲੋਂ ਕੋਈ ਸਮਾਰਟ ਮੋਬਾਇਲ ਫੋਨ ਨਹੀਂ ਦਿੱਤੇ ਗਏ ਹਨ। ਆਗੂਆਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ 15 ਜਨਵਰੀ ਤੱਕ ਮਸਲੇ ਦਾ ਹੱਲ ਨਹੀਂ ਕੀਤਾ ਤਾਂ ਉਹ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਸੰਘਰਸ਼ ਦਾ ਰਾਹ ਤਿਆਰ ਕਰਨਗੀਆਂ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 

  • health department
  • shutdown
  • Asha workers
  • official mobile phones
  • ਸਿਹਤ ਵਿਭਾਗ
  • ਬੰਦ
  • ਆਸ਼ਾ ਵਰਕਰਾਂ
  • ਸਰਕਾਰੀ ਮੋਬਾਇਲ ਫੋਨ

ਸ਼ਹੀਦ ਹੋਏ ਕਾਂਸਟੇਬਲ ਕੁਲਦੀਪ ਸਿੰਘ ਦੇ ਪਿੰਡ ਅੰਦਰ ਸੋਗ ਦੀ ਲਹਿਰ

NEXT STORY

Stories You May Like

  • asha workers protest strongly against punjab government
    ਆਸ਼ਾ ਵਰਕਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਤਿੱਖਾ ਰੋਸ, 16 ਤੋਂ 28 ਤੱਕ ਕੰਮਾਂ ਦਾ ਮੁਕੰਮਲ ਬਾਈਕਾਟ ਦਾ ਐਲਾਨ
  • lpg  hotel restaurant  leave employees  central government  notice
    LPG ਦੀ ਕਿੱਲਤ ਨਾਲ ਠੱਪ ਹੋਣ ਲੱਗੇ ਕੰਮ-ਕਾਜ ! ਹੋਟਲਾਂ ਨੇ ਲਟਕਾ'ਤੀਆਂ 'ਛੁੱਟੀ' ਦੀਆਂ ਫੱਟੀਆਂ
  • projects in punjab government buses
    ਪੰਜਾਬ ਵਿਚ 600 ਕਰੋੜ ਦਾ ਪ੍ਰੋਜੈਕਟ ਹੋ ਗਿਆ ਠੱਪ, ਵੱਡੀ ਗਿਣਤੀ ਬੰਦ ਹੋ ਗਈਆਂ ਸਰਕਾਰ ਦੀਆਂ ਬੱਸਾਂ
  • serious coal crisis in punjab kiln industry on the verge of closure
    ਪੰਜਾਬ ਵਿਚ ਬਣਿਆ ਕੋਲੇ ਦਾ ਗੰਭੀਰ ਸੰਕਟ, ਭੱਠਾ ਸਨਅਤ ਬੰਦ ਹੋਣ ਕਿਨਾਰੇ
  • employees protest against punjab government
    ਪੰਜਾਬ ਸਰਕਾਰ ਖ਼ਿਲਾਫ਼ ਕਰਮਚਾਰੀਆਂ ਦਾ ਪ੍ਰਦਰਸ਼ਨ, ਸਰਕਾਰੀ ਵਿਭਾਗਾਂ ਦਾ ਕੰਮਕਾਜ ਰਿਹਾ ਠੱਪ
  • kuwait confirms reports of oil production cuts
    ਪਰਸ਼ੀਅਨ ਖਾੜੀ 'ਚ ਊਰਜਾ ਸੰਕਟ: ਕੁਵੈਤ ਵੱਲੋਂ ਤੇਲ ਉਤਪਾਦਨ 'ਚ ਕਟੌਤੀ ਦੀ ਪੁਸ਼ਟੀ, ਸਾਊਦੀ ਤੇ ਕਤਰ 'ਚ ਵੀ ਕੰਮ ਠੱਪ
  • man attacked with baseball bat  mobile phone stolen
    ਸੈਰ ਕਰਨ ਨਿਕਲੇ ਵਿਅਕਤੀ ’ਤੇ ਬੇਸਬੈਟ ਨਾਲ ਹਮਲਾ ਕਰਕੇ ਮੋਬਾਇਲ ਲੁੱਟਿਆ, ਨੱਕ ਦੀ ਹੱਡੀ ਟੁੱਟੀ
  • health department 4 samples of momos  champ
    2 ਬੱਚਿਆਂ ਦੀ ਮੌਤ ਤੋਂ ਬਾਅਦ ਸਿਹਤ ਵਿਭਾਗ ਦੀ ਖੁੱਲ੍ਹੀ ਨੀਂਦ, ਮੋਮੋਜ਼, ਚਾਂਪ ਦੇ ਭਰੇ 4 ਸੈਂਪਲ
  • punjabis were cheated in the name of guarantees
    ਗਰੰਟੀਆਂ ਦੇ ਨਾਂ 'ਤੇ ਪੰਜਾਬੀਆਂ ਨਾਲ ਹੋਇਆ ਧੋਖਾ! ਪਰਗਟ ਸਿੰਘ ਨੇ ਘੇਰੀ 'ਆਪ'...
  • women s commission issues su moto notice in case of police beating woman
    ਪੁਲਸ ਵੱਲੋਂ ਮਹਿਲਾ ਨਾਲ ਕੁੱਟਮਾਰ ਦੇ ਮਾਮਲੇ 'ਚ ਮਹਿਲਾ ਕਮਿਸ਼ਨ ਵੱਲੋਂ 'ਸੂ-ਮੋਟੋ'...
  • ravinder bansal joins shiromani akali dal along with his colleagues
    ਆਮ ਆਦਮੀ ਪਾਰਟੀ ਨੂੰ ਝੱਟਕਾ, ਰਵਿੰਦਰ ਬਾਂਸਲ ਸਾਥੀਆਂ ਸਣੇ ਸ਼੍ਰੋਮਣੀ ਅਕਾਲੀ ਦਲ...
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • sukhbir singh badal statement
    CM ਨੂੰ ਸਿਰਫ਼ ਅੰਗੂਠਾ ਲਗਾਉਣ ਲਈ ਰੱਖਿਆ, ਸਰਕਾਰ ਤਾਂ ਚਲਾ ਰਹੇ ਦਿੱਲੀ ਵਾਲੇ:...
  • punjab weather raining
    ਪੰਜਾਬ 'ਚ 25 ਤਾਰੀਖ਼ ਤੱਕ ਵੱਡੀ ਭਵਿੱਖਬਾਣੀ! ਇਨ੍ਹਾਂ ਦਿਨਾਂ ਨੂੰ ਪਵੇਗਾ ਭਾਰੀ...
  • shri ram navami utsav committee meeting
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ 11ਵੀਂ ਮੀਟਿੰਗ ਅਸ਼ੋਕ ਵਾਟਿਕਾ ਵਿਖੇ ਆਯੋਜਿਤ
  • sheetal angural big statement
    ਸ਼ੀਤਲ ਅੰਗੂਰਾਲ ਨੇ 'ਆਪ' ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ, ਕਿਹਾ-ਸਰਕਾਰ ਦੀ...
Trending
Ek Nazar
zodiac signs

ਵੀਰਵਾਰ ਨੂੰ ਬਣ ਰਿਹਾ 'ਗਜਕੇਸਰੀ ਰਾਜਯੋਗ', ਇਹ 3 ਰਾਸ਼ੀਆਂ ਹੋਣਗੀਆਂ ਮਾਲਾਮਾਲ

the legendary cricketer left a commentary

BCCI ਤੋਂ ਨਾਰਾਜ਼ ਹੋ ਕੇ ਦਿੱਗਜ ਕ੍ਰਿਕਟਰ ਨੇ ਛੱਡੀ ਕਮੈਂਟਰੀ, ਲਾਏ ਗੰਭੀਰ ਦੋਸ਼

villagers ban ice cream

OMG! ਇਸ ਪਿੰਡ 'ਚ ਆਈਸਕ੍ਰੀਮ 'ਤੇ ਹੀ ਲੱਗ ਗਿਆ ਬੈਨ, ਨਿਯਮ ਤੋੜਨ 'ਤੇ ਲੱਗੇਗਾ...

ipl 2026 csk player

IPL ਤੋਂ ਪਹਿਲਾਂ ਵਧੀਆਂ CSK ਦੀਆਂ ਮੁਸ਼ਕਿਲਾਂ, ਇਕ ਹੋਰ ਧਾਕੜ ਖਿਡਾਰੀ ਹੋਇਆ ਟੀਮ...

91 people ill eating dishes kuttu

ਕੁੱਟੂ ਤੋਂ ਬਣੇ ਪਕਵਾਨ ਖਾਣ ਨਾਲ ਏ. ਡੀ. ਐੱਮ. ਸਮੇਤ 91 ਬੀਮਾਰ

iran s military warns parks and tourist enemies

"ਹੁਣ ਪਾਰਕ ਤੇ ਮਨੋਰੰਜਨ ਕੇਂਦਰ ਵੀ ਨਹੀਂ ਸੁਰੱਖਿਅਤ", ਈਰਾਨ ਦੀ ਖੁੱਲ੍ਹੀ ਧਮਕੀ...

dhami cabinet reshuffle uttarakhand

ਵੱਡੀ ਖ਼ਬਰ: ਉੱਤਰਾਖੰਡ 'ਚ ਧਾਮੀ ਕੈਬਨਿਟ ਦਾ ਵੱਡਾ ਵਿਸਥਾਰ, 5 ਨਵੇਂ ਮੰਤਰੀਆਂ ਨੇ...

girl dies while attempting viral social media challenge

ਕਿਤੇ ਤੁਹਾਡਾ ਬੱਚਾ ਤਾਂ ਨਹੀਂ ਫਾਲੋਅ ਕਰ ਰਿਹਾ ਇਹ ਟ੍ਰੈਂਡ! Online ਚੈਲੇਂਜ ਦੇ...

al aqsa mosque closed

ਜੰਗ ਕਾਰਨ ਬੰਦ ਹੋਈ ਅਲ-ਅਕਸਾ ਮਸਜਿਦ, ਮੁਸਲਮਾਨ ਭਾਈਚਾਰੇ 'ਚ  ਨਿਰਾਸ਼ਾ

price hike on regular petrol all efforts underway

ਪ੍ਰੀਮੀਅਮ Petrol ਦੀਆਂ ਕੀਮਤਾਂ 'ਚ ਵਾਧੇ ਮਗਰੋਂ ਰੈਗੁਲਰ ਨੂੰ ਲੈ ਕੇ ਸਰਕਾਰ ਦਾ...

bhumika first transgender woman mp in nepal

ਨੇਪਾਲ 'ਚ ਪਹਿਲੀ ਟਰਾਂਸਜੈਂਡਰ ਮਹਿਲਾ ਸਾਂਸਦ ਬਣੀ ਭੂਮਿਕਾ, ਜਾਣੋ ਸੰਘਰਸ ਦੀ ਕਹਾਣੀ

israel attacked syria

ਇਜ਼ਰਾਈਲ ਨੇ ਸੀਰੀਆ 'ਤੇ ਕਰ 'ਤਾ ਹਮਲਾ, ਕਮਾਂਡਰ ਸੈਂਟਰ ਅਤੇ ਹਥਿਆਰਾਂ ਦੇ...

bharti singh showed the face of her newborn baby kaju

ਇੰਤਜ਼ਾਰ ਹੋਇਆ ਖਤਮ ! ਕਾਮੇਡੀ ਕੁਈਨ ਭਾਰਤੀ ਸਿੰਘ ਨੇ ਦਿਖਾਇਆ ਛੋਟੇ ਪੁੱਤਰ 'ਕਾਜੂ'...

fssai  s big decision

FSSAI ਦਾ ਵੱਡਾ ਫੈਸਲਾ: ਹੁਣ 1.5 ਕਰੋੜ ਤੋਂ ਵੱਧ ਟਰਨਓਵਰ ’ਤੇ ਸੂਬਾ ਪੱਧਰੀ...

union minister security agencies

ਕੇਂਦਰੀ ਮੰਤਰੀ ਨੂੰ ਜਾਨੋਂ ਮਾਰਨ ਦੀ ਧਮਕੀ, ਅਲਰਟ 'ਤੇ ਸੁਰੱਖਿਆ ਏਜੰਸੀਆਂ

who is the   bade sahab   of   dhurandhar 2

ਧੁਰੰਦਰ-2 'ਚ 'ਬੜੇ ਸਾਹਿਬ' ਦੇ ਕਿਰਦਾਰ ਤੋਂ ਉੱਠਿਆ ਪਰਦਾ, ਜਾਣੋ ਕੌਣ ਹੈ ਇਹ...

ncw issues summons to nora fatehi  sanjay dutt

"ਅਸ਼ਲੀਲਤਾ ਬਰਦਾਸ਼ਤ ਨਹੀਂ...!"— ਸੰਜੇ ਦੱਤ ਤੇ ਨੋਰਾ ਨੂੰ ਮਹਿਲਾ ਕਮਿਸ਼ਨ ਨੇ...

up fatwa issued against nora fatehi over sarke chunar teri sarke song

'ਸਰਕੇ ਚੁਨਰ' ਗਾਣੇ ਨੂੰ ਲੈ ਕੇ ਵਧਿਆ ਵਿਵਾਦ; ਨੋਰਾ ਫਤੇਹੀ ਵਿਰੁੱਧ ਫਤਵਾ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਝਾ ਦੀਆਂ ਖਬਰਾਂ
    • 2 arrested with narcotic pills and banned capsules
      ਨਸ਼ੀਲੀਆਂ ਗੋਲੀਆਂ ਤੇ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ 2 ਕਾਬੂ
    • body of khadoor sahib youth recovered from canal
      ਖਡੂਰ ਸਾਹਿਬ ਦੇ ਨੌਜਵਾਨ ਦੀ ਨਹਿਰ 'ਚੋਂ ਲਾਸ਼ ਬਰਾਮਦ, ਪਰਿਵਾਰ ਨੇ ਕਤਲ ਦਾ ਜਤਾਇਆ...
    • ashish  driven by a sense of patriotism and a dream of wearing a uniform
      ਦੇਸ਼ ਭਗਤੀ ਦੇ ਜ਼ਜਬੇ ਤੇ ਵਰਦੀ ਪਾਉਣ ਦੇ ਸੁਫਨੇ ਆਸ਼ੀਸ਼ ਨੂੰ ਬਣਾਇਆ ਸੈਨਾ ’ਚ...
    • 3 holidays have come together in punjab
      ਪੰਜਾਬ 'ਚ ਇਕੱਠੀਆਂ 3 ਛੁੱਟੀਆਂ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
    • sho who atrocities on punjab president tejinder nangal suspended
      ਥਾਣਾ ਜੰਡਿਆਲਾ ਗੁਰੂ ਦਾ SHO ਸੰਸਪੈਂਡ, ਜਾਣੋ ਕਿਉਂ ਹੋਈ ਕਾਰਵਾਈ
    • income tax department conducts survey on jewellers
      7 ਸਾਲ ਬਾਅਦ ਇਨਕਮ ਟੈਕਸ ਵਿਭਾਗ ਵੱਲੋਂ ਜਿਊਲਰ ’ਤੇ ਸਰਵੇ; ਕਰੋੜਾਂ ਦੀ ਅਣ-ਐਲਾਨੀ...
    • jathedar kuldeep singh gargaj interview on jag bani on panthic issues
      ਪੰਥਕ ਮਸਲਿਆਂ 'ਤੇ ਜਥੇਦਾਰ Giani Kuldeep Singh Gargaj ਦਾ ਜਗ ਬਾਣੀ 'ਤੇ...
    • chance of hailstorm in punjab
      ਪੰਜਾਬ 'ਚ ਗੜ੍ਹੇਮਾਰੀ ਦੀ ਸੰਭਾਵਨਾ, ਓਰੇਂਜ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ...
    • amritsar  child kidnapped from hospital recovered within 24 hours
      ਅੰਮ੍ਰਿਤਸਰ: ਹਸਪਤਾਲ ਤੋਂ ਅਗਵਾ ਹੋਇਆ ਬੱਚਾ 24 ਘੰਟਿਆਂ 'ਚ ਬਰਾਮਦ, ਪੁਲਸ ਵੱਲੋਂ...
    • bikram majithia s big attack on aap government
      'ਆਪ' ਸਰਪੰਚ ਡਰੱਗਸ ਮਾਮਲੇ ਦੀ NCB ਵੱਲੋਂ ਹੋਣੀ ਚਾਹੀਦੀ ਹੈ ਜਾਂਚ : ਮਜੀਠੀਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +