Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    1:22:06 PM

  • sdo of mining department arrested in punjab

    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ!...

  • taj mahal  korean tourists  monkeys  attack

    ਤਾਜ ਮਹਿਲ ਦੇਖਣ ਆਏ ਕੋਰੀਆਈ ਸੈਲਾਨੀ 'ਤੇ ਬਾਂਦਰਾਂ...

  • meenakshi goyal appointed as acting vice chancellor of panjab university

    ਮੀਨਾਕਸ਼ੀ ਗੋਇਲ ਬਣੇ ਪੰਜਾਬ ਯੂਨੀਵਰਸਿਟੀ ਦੇ...

  • punjabi youth in fbi list

    ਇਕ ਹੋਰ ਪੰਜਾਬੀ ਨੌਜਵਾਨ FBI ਦੀ ਮੋਸਟ ਵਾਂਟੇਡ ਲਿਸਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • ਜਾਨੋਂ ਮਾਰਨ ਦੀਆਂ ਧਮਕੀਆਂ ਤੋਂ ਪ੍ਰੇਸ਼ਾਨ ਨੌਜਵਾਨ ਨੇ ਚੁੱਕਿਆ ਖੌਫ਼ਨਾਕ ਕਦਮ

MAJHA News Punjabi(ਮਾਝਾ)

ਜਾਨੋਂ ਮਾਰਨ ਦੀਆਂ ਧਮਕੀਆਂ ਤੋਂ ਪ੍ਰੇਸ਼ਾਨ ਨੌਜਵਾਨ ਨੇ ਚੁੱਕਿਆ ਖੌਫ਼ਨਾਕ ਕਦਮ

  • Edited By Shivani Bassan,
  • Updated: 17 Jun, 2024 04:58 PM
Gurdaspur
the young man took a terrible step
  • Share
    • Facebook
    • Tumblr
    • Linkedin
    • Twitter
  • Comment

ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)-ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪੁਲਸ ਸਟੇਸ਼ਨ ਦੌਰਾਂਗਲਾ ਦੇ ਪਿੰਡ ਸੰਘੋਰ ਦੇ ਇਕ ਨੌਜਵਾਨ ਵੱਲੋਂ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਖ਼ਤਮ ਕਰਨ ਦਾ ਸਮਾਚਾਰ ਪ੍ਰਾਪਤ ਹੈ । ਇਸ ਸੰਬੰਧੀ  ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਦੀਨਾਨਗਰ ਸੁਖਵਿੰਦਰਪਾਲ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਮ੍ਰਿਤਕ ਨੌਜਵਾਨ ਦੀ ਮਾਤਾ ਕੁਲਦੀਪ ਕੌਰ ਪਤਨੀ ਕਸ਼ਮੀਰ ਸਿੰਘ ਵਾਸੀ ਸੰਘੋਰ ਨੇ ਦੱਸਿਆ ਕਿ ਮੇਰਾ ਮੁੰਡਾ ਜਸ਼ਨਪ੍ਰੀਤ ਸਿੰਘ(18) ਜੋ ਬਾਰਵੀਂ ਕਲਾਸ ਵਿੱਚ ਪੜ੍ਹਦਾ ਸੀ ਸਾਡੇ ਨੇੜਲੇ ਪਿੰਡ ਦੇ ਹੀ ਕੁਝ ਮੁੰਡਿਆਂ ਨਾਲ ਉਸਦਾ ਵੋਟਾਂ ਵਾਲੇ ਦਿਨ ਕਿਸੇ ਗੱਲ ਨੂੰ ਲੈ ਕੇ ਲੜਾਈ ਝਗੜਾ ਹੋਇਆ ਸੀ, ਜਿਸ ਤੋਂ ਕੁਝ ਦਿਨਾਂ ਬਾਅਦ ਉਹਨਾਂ ਮੁੰਡਿਆਂ ਵੱਲੋਂ ਦੁਬਾਰਾ ਉਸ ਨੂੰ  ਜਾਨੋਂ ਮਾਰਨ ਧਮਕੀਆਂ ਦਿੱਤੀਆਂ ਸਨ।

ਇਹ ਵੀ ਪੜ੍ਹੋ- ਗੁਰਦਾਸਪੁਰ 'ਚ ਵੱਡੀ ਵਾਰਦਾਤ, ਵਿਅਕਤੀ ਨੇ ਮਾਂ-ਪੁੱਤ 'ਤੇ ਚਾੜ੍ਹਿਆ ਟਰੈਕਟਰ, ਮਾਂ ਦੀ ਮੌਤ

ਉਨ੍ਹਾਂ  ਦੱਸਿਆ ਇਸ ਸਭ ਤੋਂ ਬਾਅਦ ਮੇਰੇ ਪੁੱਤ ਨੇ ਇਨ੍ਹਾਂ ਨੌਜਵਾਨਾਂ ਤੋਂ  ਦੁਖੀ ਹੋ ਕੇ  ਖੇਤਾਂ ਵਾਲੀ ਮੋਟਰ 'ਤੇ ਜਾ ਕੇ ਜ਼ਹਿਰੀਲੀ ਦਵਾਈ ਪੀ ਲਈ ਅਤੇ ਮੈਨੂੰ ਘਰ ਫੋਨ ਕੀਤਾ ਕਿ ਮੇਰੇ ਪੇਟ ਵਿੱਚ ਦਰਦ ਹੋ ਰਹੀ ਹੈ। ਇਸ ਤੋਂ ਬਾਅਦ ਉਹ ਤਰੁੰਤ ਮੋਟਰ 'ਤੇ ਪਹੁੰਚੇ ਅਤੇ ਜਸ਼ਨਪ੍ਰੀਤ ਨੂੰ ਗੁਰਦਾਸਪੁਰ ਦੇ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਵੱਲੋਂ ਉਸ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ, ਜਿੱਥੇ ਜ਼ਿੰਦਗੀ ਮੌਤ ਦੀ ਲੜਾਈ ਲੜਦੇ ਹੋਏ ਉਸ ਨੇ ਦਮ ਤੋੜ ਦਿੱਤਾ।

ਇਹ ਵੀ ਪੜ੍ਹੋ- ਮੌਤ ਦੇ ਮੂੰਹ 'ਚੋਂ ਬਚ ਕੇ ਵਤਨ ਪਰਤਿਆ ਮਾਪਿਆਂ ਦਾ ਇਕਲੌਤਾ ਪੁੱਤ, 9 ਸਾਲ ਬਾਅਦ ਮਿਲ ਕੇ ਭਾਵੁਕ ਹੋਈ ਮਾਂ  

ਪੁਲਸ ਨੇ ਸਾਰੀ ਜਾਂਚ ਪੜਤਾਲ ਕਰਨ ਉਪਰੰਤ ਮ੍ਰਿਤਕ ਨੌਜਵਾਨ ਦੀ ਮਾਤਾ ਦੇ ਬਿਆਨਾਂ ਦੇ ਆਧਾਰ 'ਤੇ  ਜੋਬਨਪ੍ਰੀਤ ਸਿੰਘ ਪੁੱਤਰ ਜਿੰਦਰ ਸਿੰਘ ਵਾਸੀ ਖੁਸ਼ੀਪੁਰ, ਬੰਟੀ ਪੁੱਤਰ ਪਿਆਰਾ ਸਿੰਘ ਵਾਸੀ ਚੱਕਰਾਜਾ , ਲਾਡੀ ਪੁੱਤਰ ਬੀਰਾ ਵਾਸੀ ਚੱਕਰਾਜਾ ਅਤੇ ਹਰਪਿੰਦਰ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਚੱਕਰਾਜਾ ਖ਼ਿਲਾਫ਼ ਧਾਰਾ 306, 506 ਅਤੇ ਆਈ. ਪੀ. ਸੀ. ਐਕਟ 34 ਤਹਿਤ ਮਾਮਲਾ ਦਰਜ ਕਰਕੇ ਇੱਕ ਮੁਲਜ਼ਮ ਬੰਟੀ ਪੁੱਤਰ ਪਿਆਰਾ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਬਾਕੀਆਂ ਤਿੰਨ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਮਾਨਸਾ 'ਚ ਵਾਪਰਿਆ ਵੱਡਾ ਹਾਦਸਾ, ਇੱਕੋ ਪਰਿਵਾਰ ਦੇ 7 ਮੈਂਬਰ ਕਰੰਟ ਦੀ ਲਪੇਟ ’ਚ ਆਏ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • young man
  • terrible step
  • death
  • threats
  • ਨੌਜਵਾਨ ਆਦਮੀ
  • ਭਿਆਨਕ ਕਦਮ
  • ਮੌਤ
  • ਧਮਕੀਆਂ

ਬਾਰਡਰ ਰੇਂਜ ਦੇ 4 ਜ਼ਿਲ੍ਹਿਆਂ ’ਚ ਚਲਾਇਆ ਗਿਆ ਕਾਸੋ ਆਪ੍ਰੇਸ਼ਨ, 680 ਪੁਲਸ ਅਧਿਕਾਰੀ ਰਹੇ ਫੀਲਡ ’ਚ, 12 ਗ੍ਰਿਫ਼ਤਾਰ

NEXT STORY

Stories You May Like

  • appeal to take cognizance of complaints of sexual harassment and threats
    ਹਾਕੀ ’ਚ ਜਿਨਸੀ ਸ਼ੋਸ਼ਣ ਤੇ ਧਮਕੀਆਂ ਦੀਆਂ ਸ਼ਿਕਾਇਤਾਂ ਦਾ ਨੋਟਿਸ ਲੈਣ ਦੀ ਕੀਤੀ ਅਪੀਲ
  • 1340 indians gulf countries ministry of external affairs
    1340 ਭਾਰਤੀਆਂ ਨੇ ਖਾੜੀ ਦੇਸ਼ਾਂ 'ਚ ਚੁੱਕਿਆ ਖੌਫਨਾਕ ਕਦਮ! ਵਿਦੇਸ਼ ਮੰਤਰਾਲੇ ਦੇ ਅੰਕੜਿਆ ਨੇ ਉਡਾਏ ਹੋਸ਼
  • gursimran mand threat
    ਗੁਰਸਿਮਰਨ ਸਿੰਘ ਮੰਡ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ! ਪੁਰਤਗਾਲ ਤੇ ਸਾਊਦੀ ਅਰਬ ਦੇ ਨੰਬਰਾਂ ਤੋਂ ਆਏ ਮੈਸੇਜ
  • fir case
    ਗਾਲੀ-ਗਲੋਚ ਕਰਨ ਅਤੇ ਜਾਨੋਂ ਮਾਰਨ ਦੀ ਨੀਅਤ ਨਾਲ ਫਾਇਰ ਕਰਨ ਦੇ ਦੋਸ਼ ’ਚ 13 ਨਾਮਜ਼ਦ
  • bollywood superstar receives threat
    ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ ਹੀ ਹੋਇਆ ਸੀ ਵਿਆਹ
  • punjabi in canada
    ਹੁਣ ਕੈਨੇਡਾ 'ਚ ਪੰਜਾਬੀ ਨੌਜਵਾਨਾਂ ਨਾਲ ਨਹੀਂ ਹੋ ਸਕੇਗੀ ਧੋਖਾਧੜੀ! ਸਰਕਾਰ ਨੇ ਚੁੱਕਿਆ ਸਖ਼ਤ ਕਦਮ
  • residential apartments  high court  stay  notice
    ਰੈਜ਼ੀਡੈਂਸ਼ੀਅਲ ਅਪਾਰਟਮੈਂਟਸ 'ਤੇ ਸਰਕਾਰ ਦਾ ਵੱਡਾ ਫ਼ੈਸਲਾ ! ਹੁਣ ਨਹੀਂ ਮਿਲੇਗੀ 'ਮਨਜ਼ੂਰੀ', ਸੈਣੀ ਸਰਕਾਰ ਨੇ...
  • up bba student commits suicide by shooting himself
    BBA ਦੇ ਵਿਦਿਆਰਥੀ ਨੇ ਚੁੱਕਿਆ ਖੌਫਨਾਕ ਕਦਮ ! ਕਮਰੇ 'ਚ ਜਾ ਕੇ ਖੁਦ ਨੂੰ ਮਾਰੀ ਗੋਲੀ
  • sdo of mining department arrested in punjab
    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • 2027 elections  dalit society  bjp punjab
    2027 ਦੀਆਂ ਚੋਣਾਂ ਤੋਂ ਪਹਿਲਾਂ ਦਲਿਤ ਸਮਾਜ ’ਤੇ ਭਾਜਪਾ ਦਾ ਵੱਡਾ ਦਾਅ, ਪੰਜਾਬ ਤੋਂ...
  • accident in jalandhar
    ਜਲੰਧਰ 'ਚ ਕੈਂਟਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ! 5 ਲੋਕ ਜ਼ਖ਼ਮੀ
  • punjab weather update
    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
Trending
Ek Nazar
after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • punjab flag hoisted on top of mount kun
      ਮਾਊਂਟ ਕੁਨ ਦੀ ਚੋਟੀ 'ਤੇ ਲਹਿਰਾਇਆ ਪੰਜਾਬ ਦਾ ਪਰਚਮ, ਗੁਰਦਾਸਪੁਰ ਦੇ ਸੂਬੇਦਾਰ...
    • more than 100 suspects rounded up  large quantity of drugs recovered  ssp lamba
      100 ਤੋਂ ਵੱਧ ਸ਼ੱਕੀ ਵਿਅਕਤੀ ਰਾਊਂਡ ਅਪ, ਵੱਡੀ ਗਿਣਤੀ ’ਚ ਨਸ਼ੀਲੇ ਪਦਾਰਥ ਬਰਾਮਦ:...
    • inmates clash in amritsar central jail
      ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀ ਭਿੜੇ
    • thieves broke the locks of bhagat motors shop and stole
      ਭਗਤ ਮੋਟਰਜ਼ ਸ਼ਾਪ ਦੇ ਤਾਲੇ ਤੋੜ ਕੇ ਚੋਰ ਵੱਡੀ ਗਿਣਤੀ ਵਿਚ ਸਾਮਾਨ ਚੋਰੀ ਕਰਕੇ ਫਰਾਰ
    • pedestrian dies after being hit by motorcycle
      ਮੋਟਰਸਾਈਕਲ ਦੀ ਟੱਕਰ ਨਾਲ ਸੈਰ ਕਰ ਰਹੇ ਵਿਅਕਤੀ ਦੀ ਮੌਤ
    • a person who died 60 years ago got himself registered
      ਆ ਕਿਵੇਂ ਹੋ ਗਿਆ, 60 ਸਾਲ ਪਹਿਲਾਂ ਮਰੇ ਵਿਅਕਤੀ ਨੇ ਖੁਦ ਕਰਵਾਈ ਰਜਿਸਟਰੀ, ਪੂਰਾ...
    • nankana sahib incident
      ਨਨਕਾਣਾ ਸਾਹਿਬ: ਕੁੜੀ ਨੇ ਚਾਚੇ ਦੇ ਮੁੰਡੇ ਨਾਲ ਕੀਤਾ ਵਿਆਹ ਤੋਂ ਇਨਕਾਰ,...
    • safai sewak union announces closure of gurdaspur district on july 30
      ਸਫਾਈ ਸੇਵਕ ਯੂਨੀਅਨ ਵੱਲੋਂ 30 ਜੁਲਾਈ ਨੂੰ ਜ਼ਿਲ੍ਹਾ ਗੁਰਦਾਸਪੁਰ ਬੰਦ ਕਰਨ ਦਾ ਐਲਾਨ
    • former sarpanch dies after being hit by unknown vehicle
      ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਸਾਬਕਾ ਸਰਪੰਚ ਦੀ ਮੌਤ
    • punjab village against drugs
      ਨੌਜਵਾਨ ਦੀ ਮੌਤ ਮਗਰੋਂ ਨਸ਼ਿਆਂ ਵਿਰੁੱਧ ਨਿੱਤਰੇ ਪਿੰਡ ਵਾਸੀ, ਬਣਾਈ 21 ਮੈਂਬਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +