Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 22, 2026

    12:53:29 PM

  • ed raids in nangal ropar 100 crore cyber scam

    100 ਕਰੋੜ ਰੁਪਏ ਦੇ ਸਾਈਬਰ ਘੁਟਾਲੇ ਨੂੰ ਲੈ ਕੇ ED...

  • canada usa trade talks failed

    ਹੁਣ ਛਿੜੇਗੀ Dollar vs Dollar ਦੀ ਜੰਗ ! US ਨੇ...

  • buy government food grains  ration will be available with e rupee

    ਸਰਕਾਰੀ ਅਨਾਜ ਲੈਣ ਵਾਲਿਆਂ ਲਈ ਜ਼ਰੂਰੀ ਖ਼ਬਰ,...

  • two punjabi boy smugglers in thailand

    ਥਾਈਲੈਂਡ 'ਚ ਡੌਂਕਰਾਂ ਦੇ ਹਵਾਲੇ ਕੀਤੇ 2 ਪੰਜਾਬੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Tarn Taran
  • ਚੋਰਾਂ ਦੇ ਹੌਸਲੇ ਬੁਲੰਦ, ਪੁਲਸ ਚੌਕੀ ਤੋਂ 500 ਮੀਟਰ ਦੂਰ ਕਰਿਆਨਾ ਸਟੋਰ ‘ਚ ਕੀਤੀ ਚੋਰੀ

MAJHA News Punjabi(ਮਾਝਾ)

ਚੋਰਾਂ ਦੇ ਹੌਸਲੇ ਬੁਲੰਦ, ਪੁਲਸ ਚੌਕੀ ਤੋਂ 500 ਮੀਟਰ ਦੂਰ ਕਰਿਆਨਾ ਸਟੋਰ ‘ਚ ਕੀਤੀ ਚੋਰੀ

  • Edited By Shivani Bassan,
  • Updated: 12 Feb, 2026 11:20 AM
Tarn Taran
theft committed in grocery store 500 meters away from police post
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਸੰਦੀਪ)- ਤਰਨਤਾਰਨ ਜ਼ਿਲ੍ਹੇ ਦੇ ਪਿੰਡ ਸਭਰਾ 'ਚ ਪੁਲਸ ਚੌਕੀ ਤੋਂ ਮਹਿਜ਼ 500 ਮੀਟਰ ਦੀ ਦੂਰੀ ‘ਤੇ ਸਥਿਤ ਮੇਨ ਬਜ਼ਾਰ ਵਿੱਚ ਚੋਰਾਂ ਨੇ ਇੱਕ ਕਰਿਆਨਾ ਦੁਕਾਨ ਦਾ ਸ਼ਟਰ ਭੰਨ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਇਸ ਘਟਨਾ ਨੇ ਇਲਾਕੇ ਵਿੱਚ ਸੁਰੱਖਿਆ ਪ੍ਰਬੰਧਾਂ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਜਾਣਕਾਰੀ ਮੁਤਾਬਕ ਵਿਨੋਦ ਕਰਿਆਨਾ ਸਟੋਰ ਦੇ ਮਾਲਕ ਅਜੇ ਕੁਮਾਰ ਨੇ ਦੱਸਿਆ ਕਿ ਉਹ ਬੀਤੀ ਰਾਤ ਰੋਜ਼ਾਨਾ ਦੀ ਤਰ੍ਹਾਂ ਆਪਣੀ ਦੁਕਾਨ ਬੰਦ ਕਰਕੇ ਘਰ ਚਲੇ ਗਏ ਸਨ। ਵੀਰਵਾਰ ਸਵੇਰੇ ਜਦੋਂ ਉਹ ਦੁਕਾਨ ਖੋਲ੍ਹਣ ਆਏ ਤਾਂ ਵੇਖਿਆ ਕਿ ਪੈਸਿਆਂ ਵਾਲਾ ਗੱਲਾ ਖੁੱਲ੍ਹਾ ਪਿਆ ਸੀ। ਦੁਕਾਨ ਵਿੱਚ ਕਰੀਬ 10-12 ਹਜ਼ਾਰ ਰੁਪਏ ਦੀ ਨਗਦੀ ਗਾਇਬ ਸੀ। ਉਨ੍ਹਾਂ ਦੱਸਿਆ ਕਿ ਚੋਰਾਂ ਨੇ ਦੁਕਾਨ ਦੇ ਉੱਪਰ ਲੱਗਾ ਦਰਵਾਜ਼ਾ ਭੰਨਿਆ ਅਤੇ ਛੋਟਾ ਸ਼ਟਰ ਤੋੜ ਕੇ ਅੰਦਰ ਦਾਖਲ ਹੋਏ।

ਇਹ ਵੀ ਪੜ੍ਹੋ-  ਪੰਜਾਬ 'ਚ 16 ਫਰਵਰੀ ਨੂੰ ਮੌਸਮ ਬਦਲਣ ਦੇ ਸੰਕੇਤ, ਵਿਭਾਗ ਨੇ ਦਿੱਤੀ ਵੱਡੀ ਅਪਡੇਟ

ਦੁਕਾਨਦਾਰ ਅਜੇ ਕੁਮਾਰ ਅਤੇ ਰਮਨ ਸਹਿਗਲ ਨੇ ਪ੍ਰਸ਼ਾਸਨ ਕੋਲੋਂ ਇਨਸਾਫ਼ ਦੀ ਮੰਗ ਕਰਦਿਆਂ ਕਿਹਾ ਕਿ ਚੋਰਾਂ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੁਲਸ ਚੌਕੀ ਦੇ ਇੰਨੇ ਨੇੜੇ ਇਸ ਤਰ੍ਹਾਂ ਦੀ ਘਟਨਾ ਚਿੰਤਾਜਨਕ ਹੈ। ਇਸ ਮੌਕੇ ਸਮਾਜ ਸੇਵੀ ਗੁਰਪ੍ਰੀਤ ਸਿੰਘ ਨੇ ਵੀ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪਿੰਡ ਸਭਰਾ ਵਿੱਚ ਕੁਝ ਸਮਾਂ ਪਹਿਲਾਂ ਵੀ 3-4 ਦੁਕਾਨਾਂ ‘ਤੇ ਚੋਰੀਆਂ ਹੋ ਚੁੱਕੀਆਂ ਹਨ, ਪਰ ਅਜੇ ਤੱਕ ਉਨ੍ਹਾਂ ਮਾਮਲਿਆਂ ਦੇ ਦੋਸ਼ੀ ਪੁਲਸ ਦੀ ਗ੍ਰਿਫ਼ਤ ਤੋਂ ਬਾਹਰ ਹਨ। ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਇਲਾਕੇ ਵਿੱਚ ਰਾਤ ਦੀ ਗਸ਼ਤ ਵਧਾਈ ਜਾਵੇ। ਮੌਕੇ ‘ਤੇ ਪਹੁੰਚੇ ਏਐਸਆਈ ਹਰਪਾਲ ਸਿੰਘ ਨੇ ਕਿਹਾ ਕਿ ਮਾਮਲੇ ਦੀ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ। ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਜਲਦ ਕਾਬੂ ਕਰਨ ਦਾ ਯਕੀਨ ਦਿਵਾਇਆ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ ਦੀਆਂ 2 ਚੌਂਕੀਆਂ ਨੂੰ ਲੱਗੇ ਤਾਲੇ, 40 ਪਿੰਡਾਂ ਦੀ ਸੁਰੱਖਿਆ 'ਤੇ ਵੱਡਾ ਸਵਾਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • theft
  • grocery store
  • police post
  • ਚੋਰੀ
  • ਕਰਿਆਨੇ ਦੀ ਦੁਕਾਨ
  • ਪੁਲਸ ਚੌਕੀ

14 ਫਰਵਰੀ ਦੇ ਮੱਦੇਨਜ਼ਰ ਪੁਲਸ ਦਾ ਸਖ਼ਤ ਰਵਈਆ, ਸਕੂਲਾਂ-ਕਾਲਜਾਂ ਦੇ ਬਾਹਰ ਕੀਤੀ ਜਾ ਰਹੀ ਚੈਕਿੰਗ

NEXT STORY

Stories You May Like

  • fire breaks out in grocery and general store  loss worth lakhs
    ਕਰਿਆਨੇ ਤੇ ਜਨਰਲ ਸਟੋਰ ’ਚ ਲੱਗੀ ਅੱਗ, ਲੱਖਾਂ ਦਾ ਨੁਕਸਾਨ
  • spider man  brand new day   grosses  500 crore at the box office
    ਭਾਰਤ 'ਚ ਸਭ ਤੋਂ ਵੱਧ ਕਮਾਈ ਕਰਨ ਵਾਲੀ ਹਾਲੀਵੁੱਡ ਫਿਲਮ ਬਣੀ 'ਸਪਾਈਡਰ-ਮੈਨ', ਕੀਤਾ 500 ਕਰੋੜ ਦਾ ਅੰਕੜਾ ਪਾਰ
  • firing on police personnel and team
    ਮੁਰਾਦਾਬਾਦ 'ਚ ਬਿਜਲੀ ਚੋਰੀ ਫੜਨ ਗਈ ਟੀਮ ਅਤੇ ਪੁਲਸ ਮੁਲਾਜ਼ਮਾਂ ’ਤੇ ਫਾਇਰਿੰਗ, ਵਰਦੀ ਵੀ ਪਾੜੀ
  • gurdaspur police takes major action
    ਗੁਰਦਾਸਪੁਰ ਪੁਲਸ ਦੀ ਵੱਡੀ ਕਾਰਵਾਈ, ਬੱਬਰੀ ਬਾਈਪਾਸ ਤੋਂ ਮੋਟਰਸਾਈਕਲ ਚੋਰੀ ਕਰਨ ਵਾਲਾ 'ਕਾਲਾ' ਕਾਬੂ
  • new twist in case boy escaped from kapurthala police custody
    ਪੁਲਸ ਹਿਰਾਸਤ 'ਚੋਂ ਭੱਜੇ ਨੌਜਵਾਨ ਦੇ ਮਾਮਲੇ 'ਚ ਨਵਾਂ ਮੋੜ! ਪਰਿਵਾਰ ਨੇ ਕੀਤੀ ਇਹ ਮੰਗ
  • fir case
    ਕਮਰਾ ਢਾਹ ਕੇ ਸਮਾਨ ਚੋਰੀ ਕਰਨ ਦੇ ਮਾਮਲੇ ’ਚ 6 ਖ਼ਿਲਾਫ਼ ਮਾਮਲਾ ਦਰਜ
  • sri muktsar sahib  leprosy ashram  jewelry theft
    ਸ੍ਰੀ ਮੁਕਤਸਰ ਸਾਹਿਬ ’ਚ ਕੁਸ਼ਟ ਆਸ਼ਰਮ ’ਚੋਂ ਲੱਖਾਂ ਦੀ ਚੋਰੀ
  • a commotion broke out in chandigarh schools before independence day
    ਆਜ਼ਾਦੀ ਦਿਹਾੜੇ ਤੋਂ ਪਹਿਲਾਂ ਚੰਡੀਗੜ੍ਹ ਦੇ ਸਕੂਲਾਂ 'ਚ ਮਚਿਆ ਹੜਕੰਪ! ਪੁਲਸ ਨੇ ਵਧਾਈ ਸੁਰੱਖਿਆ
  • two punjabi boy smugglers in thailand
    ਥਾਈਲੈਂਡ 'ਚ ਡੌਂਕਰਾਂ ਦੇ ਹਵਾਲੇ ਕੀਤੇ 2 ਪੰਜਾਬੀ! 'ਖਾਨ ਬਾਬਾ ਗਿਰੋਹ' ਨੂੰ 24...
  • heroin smuggler caught
    ਹੈਰੋਇਨ ਸਮੱਗਲਰ ਫੜਿਆ, ਪਹਿਲਾਂ ਵੀ ਦਰਜ ਹਨ 3 ਮਾਮਲੇ, ਕਈ ਵਾਰ ਜਾ ਚੁੱਕਿਐ ਜੇਲ
  • holiday announced tomorrow
    ਭਲਕੇ ਹੋ ਗਿਆ ਛੁੱਟੀ ਦਾ ਐਲਾਨ, ਫਿਲੌਰ ਦੇ ਸਕੂਲ ਰਹਿਣਗੇ ਬੰਦ
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • punjab weather imd alert heavy rain
    ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ ਦੀ ਤਾਜ਼ਾ ਅਪਡੇਟ ਜਾਰੀ,...
  • gymkhana club jalandhar elections
    ਜਿਮਖਾਨਾ ਕਲੱਬ ਚੋਣਾਂ ’ਚ ਵੱਡਾ ਉਲਟਫ਼ੇਰ, ਪ੍ਰੋ. ਝਾਂਜੀ ਦੀ ਥਾਂ ਹੁਣ ਵਿਜੇ...
  • protester slaps car driver during jalandhar bandh
    ਜਲੰਧਰ 'ਚ ਬੰਦ ਦੌਰਾਨ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ, ਭਖਿਆ...
  • hindu sikh community in america
    ਚਿੰਤਾਜਨਕ ਖ਼ਬਰ : ਅਮਰੀਕਾ 'ਚ ਹਿੰਦੂ-ਸਿੱਖ ਭਾਈਚਾਰੇ ਵਿਰੁੱਧ ਵਧੇ ਨਫਰਤੀ ਅਪਰਾਧ
Trending
Ek Nazar
bollywood  s veteran actress is going to become a mother for the third time

45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...

sunita ahuja on why she withdrew divorce petition from govinda

ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ

veteran actress passes away

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

veteran actor sowcar janaki passes away at 94

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ

yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • punjab bandh ajnala india border
      ਪੰਜਾਬ ਬੰਦ ਦੌਰਾਨ ਵੱਡੀ ਖ਼ਬਰ : ਲਗਾਤਾਰ ਦੋ ਗ੍ਰਨੇਡ ਸੁੱਟੇ ਗਏ, ਪੂਰਾ ਇਲਾਕਾ...
    • bsf jawan from pathankot passes away
      ਪਠਾਨਕੋਟ ਦੇ BSF ਜਵਾਨ ਦਾ ਦਿਹਾਂਤ, ਪਰਿਵਾਰ ਨਾਲ ਕੀਤਾ ਵਾਅਦਾ ਵੀ ਨਹੀਂ ਹੋਇਆ ਪੂਰਾ
    • prisoner escapes from amritsar hospital
      ਵੱਡੀ ਖਬਰ: ਅੰਮ੍ਰਿਤਸਰ ਦੇ ਹਸਪਤਾਲ ਤੋਂ ਕੈਦੀ ਫਰਾਰ
    • clash between punjab police and sikh leaders
      ਪੰਜਾਬ ਪੁਲਸ ਤੇ ਸਿੱਖ ਆਗੂਆਂ ਵਿਚਾਲੇ ਤਲਖੀ, ਕਈ ਆਗੂਆਂ ਨੂੰ ਹਿਰਾਸਤ 'ਚ ਲਿਆ
    • migrant laborer in amritsar
      ਅੰਮ੍ਰਿਤਸਰ ’ਚ ਪ੍ਰਵਾਸੀ ਮਜ਼ਦੂਰ ਨਾਲ ਬਦਸਲੂਕੀ, 10 ਦਿਨਾਂ ਤੱਕ ਬੰਧਕ ਬਣਾ...
    • a speeding truck hit an e rickshaw
      ਤੇਜ਼ ਰਫਤਾਰ ਟਰੱਕ ਨੇ ਈ-ਰਿਕਸ਼ੇ ਨੂੰ ਮਾਰੀ ਟੱਕਰ, ਇਕ ਔਰਤ ਦੀ ਮੌਤ, 4 ਜ਼ਖਮੀ
    • people of jhabal supported punjab bandh
      ਝਬਾਲ ਦੇ ਲੋਕਾਂ ਨੇ ਪੰਜਾਬ ਬੰਦ 'ਚ ਦਿੱਤਾ ਸਮਰਥਨ, ਸਾਰੀਆਂ ਦੁਕਾਨਾਂ ਰਹੀਆਂ ਬੰਦ
    • punjab weather  know the big forecast for august 22  23 and 24
      ਪੰਜਾਬ Weather: ਜਾਣੋ 22, 23 ਤੇ 24 ਅਗਸਤ ਤੱਕ ਦੀ ਵੱਡੀ ਭਵਿੱਖਬਾਣੀ
    • punjab bandh received a huge response in tarn taran too
      ਤਰਨ ਤਾਰਨ 'ਚ ਵੀ ਮਿਲਿਆ ਪੰਜਾਬ ਬੰਦ ਦਾ ਭਰਵਾਂ ਹੁੰਗਾਰਾ
    • markets and bus services affected in amritsar
      ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਪੰਜਾਬ ਬੰਦ, ਅੰਮ੍ਰਿਤਸਰ 'ਚ ਬਾਜ਼ਾਰ ਤੇ ਬੱਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +