Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 31, 2026

    5:24:28 AM

  • anti paper leak bill also passed in rajya sabha

    'ਐਂਟੀ ਪੇਪਰ ਲੀਕ ਬਿੱਲ' ਰਾਜ ਸਭਾ 'ਚ ਵੀ ਪਾਸ,...

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • ਇਕੋ ਰਾਤ 4 ਮੰਦਰਾਂ ਨੂੰ ਚੋਰ ਨੇ ਬਣਾਇਆ ਨਿਸ਼ਾਨਾ, ਹਜ਼ਾਰਾਂ ਰੁਪਏ ਦਾ ਚੜ੍ਹਾਵਾ ਚੋਰੀ ਕਰਕੇ ਹੋਇਆ ਫਰਾਰ

MAJHA News Punjabi(ਮਾਝਾ)

ਇਕੋ ਰਾਤ 4 ਮੰਦਰਾਂ ਨੂੰ ਚੋਰ ਨੇ ਬਣਾਇਆ ਨਿਸ਼ਾਨਾ, ਹਜ਼ਾਰਾਂ ਰੁਪਏ ਦਾ ਚੜ੍ਹਾਵਾ ਚੋਰੀ ਕਰਕੇ ਹੋਇਆ ਫਰਾਰ

  • Edited By Shivani Bassan,
  • Updated: 24 May, 2026 03:36 PM
Gurdaspur
thieves target 4 temples in one night
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਵਿਨੋਦ)- ਗੁਰਦਾਸਪੁਰ ਦੇ ਪੰਡੋਰੀ ਰੋਡ ’ਤੇ ਸਥਿਤ ਪਿੰਡ ਕ੍ਰਿਸ਼ਨਾ ਨਗਰ ਅਤੇ ਜੱਟੂਵਾਲ ਦੇ ਕੁੱਲ ਚਾਰ ਮੰਦਰਾਂ ਨੂੰ ਇੱਕੋ ਰਾਤ ਇੱਕ ਚੋਰ ਵੱਲੋਂ ਨਿਸ਼ਾਨਾ ਬਣਾਇਆ ਗਿਆ। ਚੋਰ ਨੇ ਚਾਰਾਂ ਮੰਦਰਾਂ ਦੀਆਂ ਗੋਲਕਾਂ ਦੇ ਤਾਲੇ ਤੋੜ ਕੇ ਉਨ੍ਹਾਂ ਵਿੱਚ ਪਿਆ ਹਜ਼ਾਰਾਂ ਰੁਪਏ ਦਾ ਚੜ੍ਹਾਵਾ ਚੋਰੀ ਕਰ ਲਿਆ। ਚੋਰ ਨੇ ਪਿੰਡ ਕ੍ਰਿਸ਼ਨਾ ਨਗਰ ਦੇ ਤਿੰਨ ਮੰਦਰਾਂ ਅਤੇ ਜੱਟੂਵਾਲ ਦੇ ਇੱਕ ਮੰਦਰ ਵਿੱਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਪੂਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਫੁਟੇਜ ਵਿੱਚ ਚੋਰ ਬੈਗ ਲੈ ਕੇ ਗਿਆ ਸੀ ਜਿਸ ਵਿਚ ਮੰਦਰਾਂ ਦੇ ਦਰਵਾਜ਼ੇ ਅਤੇ ਗੋਲਕਾਂ ਦੇ ਤਾਲੇ ਤੋੜਣ ਦੇ ਔਜ਼ਾਰ ਸਨ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵਾਪਰਿਆ ਵੱਡਾ ਹਾਦਸਾ ! ਗੁਰੂਘਰ ਦੇ ਲੰਗਰ ਹਾਲ ਦੀ ਡਿੱਗ ਗਈ ਛੱਤ, 2 ਔਰਤਾਂ ਦੀ ਮੌਤ

ਹੈਰਾਨੀ ਦੀ ਗੱਲ ਇਹ ਰਹੀ ਕਿ ਚੋਰ ਮੰਦਰ ਵਿੱਚ ਦਾਖ਼ਲ ਹੋਣ ਤੋਂ ਪਹਿਲਾਂ ਜੁੱਤੀਆਂ ਉਤਾਰ ਕੇ ਸ਼ਰਧਾ ਨਾਲ ਮੱਥਾ ਟੇਕਦਾ ਹੈ ਅਤੇ ਚੋਰੀ ਕਰਨ ਤੋਂ ਬਾਅਦ ਵੀ ਮੱਥਾ ਟੇਕ ਕੇ ਬਾਹਰ ਨਿਕਲਦਾ ਨਜ਼ਰ ਆਇਆ। ਇਹ ਦ੍ਰਿਸ਼ ਵੀ ਸੀਸੀਟੀਵੀ ਫੁਟੇਜ ਵਿੱਚ ਕੈਦ ਹੋਇਆ ਹੈ। ਘਟਨਾ ਦੀ ਪਿੰਡ ਵਾਸੀਆਂ ਵੱਲੋਂ ਸਖ਼ਤ ਨਿੰਦਾ ਕੀਤੀ ਗਈ ਹੈ। ਲੋਕਾਂ ਨੇ ਪੁਲਸ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਹੈ ਕਿ ਧਾਰਮਿਕ ਸਥਾਨਾਂ ਨੂੰ ਨਿਸ਼ਾਨਾ ਬਣਾਉਣ ਵਾਲੇ ਚੋਰ ਨੂੰ ਜਲਦੀ ਤੋਂ ਜਲਦੀ ਗ੍ਰਿਫਤਾਰ ਕੀਤਾ ਜਾਵੇ।

ਇਹ ਵੀ ਪੜ੍ਹੋ- ਪੰਜਾਬ ਪੁਲਸ ਦੇ ASI ਦਾ ਕਤਲ, ਡਿਊਟੀ ’ਤੇ ਜਾਂਦੇ ਨੂੰ ਰਸਤੇ 'ਚ ਘੇਰ ਕੇ ਮਾਰੀਆਂ ਗੋਲੀਆਂ

ਇਸ ਸਬੰਧੀ ਜੱਟੂਵਾਲ ਮੰਦਰ ਦੇ ਪੁਜਾਰੀ ਨਰਿੰਦਰ ਕੁਮਾਰ ਸ਼ਰਮਾ, ਪਿੰਡ ਕ੍ਰਿਸ਼ਨਾ ਨਗਰ ਦੇ ਸਰਪੰਚ ਰਾਕੇਸ਼ ਕੁਮਾਰ ਅਤੇ ਪਿੰਡ ਵਾਸੀ ਗੋਵਰਧਨ ਸ਼ਰਮਾ ਨੇ ਦੱਸਿਆ ਕਿ ਸੀਸੀਟੀਵੀ ਮੁਤਾਬਕ ਚੋਰੀ ਦੀ ਵਾਰਦਾਤ ਰਾਤ ਕਰੀਬ 2 ਵਜੇ ਹੋਈ। ਪਹਿਲਾਂ ਗਲੀ ਦੇ ਕੈਮਰੇ ਵਿੱਚ ਚੋਰ ਮੋਢੇ ’ਤੇ ਬੈਗ ਪਾਏ ਨਜ਼ਰ ਆਇਆ ਅਤੇ ਬਾਅਦ ਵਿੱਚ ਮੰਦਰਾਂ ਦੇ ਤਾਲੇ ਤੋੜ ਕੇ ਅੰਦਰ ਦਾਖ਼ਲ ਹੁੰਦਾ ਅਤੇ ਗੋਲਕਾਂ ਦੇ ਤਾਲੇ ਤੋੜਦਾ ਵੀ ਦਿਖਾਈ ਦਿੱਤਾ। ਉਨ੍ਹਾਂ ਦੱਸਿਆ ਕਿ ਚੋਰ ਵੱਲੋਂ ਕ੍ਰਿਸ਼ਨਾ ਨਗਰ ਦੇ ਰਾਧਾ ਕ੍ਰਿਸ਼ਨ ਮੰਦਰ, ਸ਼ਿਵ ਮੰਦਰ ਅਤੇ ਜਠੇਰਿਆਂ ਦੇ ਮੰਦਰ ਵਿੱਚ ਚੋਰੀ ਕੀਤੀ ਗਈ, ਜਦਕਿ ਜੱਟੂਵਾਲ ਦੇ ਸ਼ਿਵ ਮੰਦਰ ਨੂੰ ਵੀ ਨਿਸ਼ਾਨਾ ਬਣਾਇਆ ਗਿਆ। ਅੰਦਾਜ਼ਨ ਚਾਰਾਂ ਮੰਦਰਾਂ ਵਿੱਚੋਂ 60 ਤੋਂ 70 ਹਜ਼ਾਰ ਰੁਪਏ ਦੀ ਨਕਦੀ ਚੋਰੀ ਕੀਤੀ ਗਈ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਵੱਲੋਂ 26 ਮਈ...

ਹਾਲਾਂਕਿ ਕ੍ਰਿਸ਼ਨਾ ਨਗਰ ਦੇ ਮੰਦਰ ਵਿੱਚ ਪਿਆ ਸੋਨੇ ਦਾ ਸਾਮਾਨ ਚੋਰ ਨਹੀਂ ਲੈ ਕੇ ਗਿਆ। ਲੋਕਾਂ ਦਾ ਮੰਨਣਾ ਹੈ ਕਿ ਸ਼ਾਇਦ ਚੋਰ ਨੂੰ ਇਸ ਬਾਰੇ ਜਾਣਕਾਰੀ ਨਹੀਂ ਸੀ। ਸੜਕ ’ਤੇ ਲੱਗੇ ਹੋਰ ਸੀਸੀਟੀਵੀ ਕੈਮਰਿਆਂ ਤੋਂ ਇਹ ਵੀ ਪਤਾ ਲੱਗਾ ਹੈ ਕਿ ਚੋਰ ਸ਼੍ਰੀ ਪਿੰਡੋਰੀ ਧਾਮ ਵਾਲੇ ਪਾਸੇ ਤੋਂ ਇਨ੍ਹਾਂ ਪਿੰਡਾਂ ਵਿੱਚ ਆਇਆ ਸੀ। ਇਹ ਵੀ ਜਾਣਕਾਰੀ ਮਿਲੀ ਹੈ ਕਿ ਉਸ ਨੇ ਸ਼੍ਰੀ ਪਿੰਡੋਰੀ ਧਾਮ ਦੇ ਸਰੋਵਰ ਨੇੜੇ ਬਣੇ ਸ਼ਿਵ ਮੰਦਰ ’ਤੇ ਡਿਊਟੀ ਕਰ ਰਹੇ ਲੋਕਾਂ ਤੋਂ ਗੁਰਦਾਸਪੁਰ ਜਾਣ ਦਾ ਰਸਤਾ ਪੁੱਛਿਆ ਸੀ। ਚੋਰੀ ਦੀ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਮੌਕੇ ’ਤੇ ਪਹੁੰਚੀ ਅਤੇ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ: ਗਰਮੀ ਦੇ ਮੱਦੇਨਜ਼ਰ 2 ਤੋਂ 4 ਜੁਲਾਈ ਤੱਕ ਬੰਦ ਰਹੇਗੀ ਇਹ ਮੰਡੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Thieves
  • temples
  • Gurdaspur
  • ਚੋਰ
  • ਮੰਦਰ
  • ਗੁਰਦਾਸਪੁਰ

ਅੰਮ੍ਰਿਤਸਰ ’ਚ ਭਾਜਪਾ ਆਗੂ ਤਰੁਣ ਚੁੱਘ ਬਣਾਈ ਲੱਸੀ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਦਿੱਤਾ ਸੁਨੇਹਾ

NEXT STORY

Stories You May Like

  • thieves broke the locks of bhagat motors shop and stole
    ਭਗਤ ਮੋਟਰਜ਼ ਸ਼ਾਪ ਦੇ ਤਾਲੇ ਤੋੜ ਕੇ ਚੋਰ ਵੱਡੀ ਗਿਣਤੀ ਵਿਚ ਸਾਮਾਨ ਚੋਰੀ ਕਰਕੇ ਫਰਾਰ
  • thieves target closed house  steal jewellery and cash worth lakhs
    ਬੰਦ ਘਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, ਲੱਖਾਂ ਦੇ ਗਹਿਣੇ ਤੇ ਨਕਦੀ ਕੀਤੀ ਚੋਰੀ
  • hp laptop repeatedly damaged consumer court orders company to pay rs 59 000
    ਵਾਰ-ਵਾਰ ਖਰਾਬ ਹੋਇਆ HP ਲੈਪਟਾਪ, ਖਪਤਕਾਰ ਅਦਾਲਤ ਨੇ ਕੰਪਨੀ ਨੂੰ 59,000 ਰੁਪਏ ਦੇ ਭੁਗਤਾਨ ਦਾ ਦਿੱਤਾ ਆਦੇਸ਼
  • america launched a massive attack on iran
    ਅਮਰੀਕਾ ਨੇ ਈਰਾਨ 'ਤੇ 7ਵੀਂ ਰਾਤ ਕੀਤੇ ਜ਼ਬਰਦਸਤ ਹਮਲੇ, ਪੁਲਾਂ ਤੇ ਬਿਜਲੀ ਘਰਾਂ ਨੂੰ ਬਣਾਇਆ ਨਿਸ਼ਾਨਾ
  • us military drops bombs on iran on 12th night
    ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ
  • thieves targeted the house
    ਵਿਆਹ ਸਮਾਗਮ 'ਚ ਗਿਆ ਸੀ ਪਰਿਵਾਰ, ਪਿੱਛੋਂ ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ
  • motorcycle stolen from in front of qadian police station  thief caught on cctv
    ਪੁਲਸ ਥਾਣਾ ਕਾਦੀਆਂ ਦੇ ਸਾਹਮਣੇ ਤੋਂ ਮੋਟਰਸਾਈਕਲ ਚੋਰੀ, CCTV 'ਚ ਚੋਰ ਕੈਦ
  • case registered against 4 builders
    400 ਕਰੋੜ ਦੀ ਜ਼ਮੀਨ ਦੇ ਵਿਕਰੀ ਫਰਜੀਵਾੜੇ ਨੂੰ ਲੈ ਕੇ 4 ਬਿਲਡਰਾਂ 'ਤੇ ਮੁਕੱਦਮਾ ਦਰਜ
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
Trending
Ek Nazar
imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • youth brutally beaten up on suspicion of illicit relations
      ਨਾਜਾਇਜ਼ ਸੰਬੰਧਾਂ ਦੇ ਸ਼ੱਕ 'ਚ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ, ਫਿਰ ਦੂਜੀ...
    • sgpc asks for passports from devotees going to pakistan
      ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ...
    • health department checks in gurdaspur
      ਗੁਰਦਾਸਪੁਰ ’ਚ ਸਿਹਤ ਵਿਭਾਗ ਦੀ ਚੈਕਿੰਗ, ਵਣ ਵਿਭਾਗ ਦੀ ਨਰਸਰੀ ’ਚ ਮਿਲਿਆ ਡੇਂਗੂ...
    • gurdaspur police returns mobile phones worth rs 26 lakh to their owners
      ਗੁਰਦਾਸਪੁਰ ਪੁਲਸ ਨੇ 26 ਲੱਖ ਰੁਪਏ ਦੇ ਮੋਬਾਈਲ ਫੋਨ ਅਸਲ ਮਾਲਕਾਂ ਨੂੰ ਕੀਤੇ ਵਾਪਸ
    • 18 year old dies after being hit by train while crossing railway tracks
      ਰੇਲ ਪਟੜੀ ਪਾਰ ਕਰਦਿਆਂ ਰੇਲਗੱਡੀ ਦੀ ਲਪੇਟ ’ਚ ਆਉਣ ਨਾਲ 18 ਸਾਲਾ ਨੌਜਵਾਨ ਦੀ ਮੌਤ
    • amritsar markets completely closed in protest against barnala lathicharge
      ਬਰਨਾਲਾ ਲਾਠੀਚਾਰਜ ਦੇ ਵਿਰੋਧ 'ਚ ਅੰਮ੍ਰਿਤਸਰ ਦੇ ਬਾਜ਼ਾਰ ਮੁਕੰਮਲ ਬੰਦ
    • punjab strike of sanitation workers receives full support in gurdaspur
      ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ...
    • the health department team collected samples of 6 food items
      ਸਿਹਤ ਵਿਭਾਗ ਦੀ ਟੀਮ ਨੇ 6 ਖਾਣ-ਪੀਣ ਵਾਲੀਆਂ ਵਸਤੂਆਂ ਦੇ ਭਰੇ ਸੈਂਪਲ
    • five additional trips of amritsar katihar amritsar special train
      ਰੇਲ ਯਾਤਰੀਆਂ ਲਈ ਵੱਡੀ ਸਹੂਲਤ, ਅੰਮ੍ਰਿਤਸਰ-ਕਟਿਹਾਰ ਸਪੈਸ਼ਲ ਦੇ ਵਧੇ ਫੇਰੇ, 30...
    • amritsar police seizes 111 559 kg heroin in 7 months
      ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +