Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 04, 2026

    2:05:10 PM

  • pm narendra modi may come to punjab on july 13

    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ,...

  • preparation to bring 1 000 tons of gold lying in homes to the market

    ਘਰਾਂ 'ਚ ਪਿਆ 1,000 ਟਨ ਸੋਨਾ ਬਾਜ਼ਾਰ 'ਚ ਲਿਆਉਣ...

  • train jam  train  railway station

    ਪੰਜਾਬ 'ਚ ਰੇਲਾਂ ਦਾ ਚੱਕਾ ਜਾਮ, ਪੱਟੜੀਆਂ 'ਤੇ...

  • municipal corporation elections to be held tomorrow in punjab

    ਪੰਜਾਬ 'ਚ ਭਲਕੇ ਇਨ੍ਹਾਂ ਚਾਰ ਇਲਾਕਿਆਂ 'ਚ ਹੋਣਗੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Batala
  • ਚੋਰਾਂ ਨੂੰ ਕਿਤੇ ਇਹ ਫ਼ੈਕਟਰੀ ਚੋਰਾਂ ਨੂੰ ਪਸੰਦ ਤਾਂ ਨਹੀਂ ਆ ਗਈ ! 10 ਦਿਨਾਂ 'ਚ ਚੌਥੀ ਵਾਰ ਕੀਤਾ 'ਕਾਂਡ'

MAJHA News Punjabi(ਮਾਝਾ)

ਚੋਰਾਂ ਨੂੰ ਕਿਤੇ ਇਹ ਫ਼ੈਕਟਰੀ ਚੋਰਾਂ ਨੂੰ ਪਸੰਦ ਤਾਂ ਨਹੀਂ ਆ ਗਈ ! 10 ਦਿਨਾਂ 'ਚ ਚੌਥੀ ਵਾਰ ਕੀਤਾ 'ਕਾਂਡ'

  • Edited By Shivani Bassan,
  • Updated: 30 Sep, 2024 01:29 PM
Batala
thieves targeted the factory for the fourth time in 15 days
  • Share
    • Facebook
    • Tumblr
    • Linkedin
    • Twitter
  • Comment

ਬਟਾਲਾ (ਬੇਰੀ) : ਬਟਾਲਾ ਸ਼ਹਿਰ ਅੰਦਰ ਚੋਰੀ ਦੀਆਂ ਵਾਰਦਾਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਅਤੇ ਚੋਰ ਬਿਨਾਂ ਕਿਸੇ ਡਰ ਦੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਇਸੇ ਤਰ੍ਹਾਂ ਚੋਰਾਂ ਵੱਲੋਂ 10 ਦਿਨਾਂ ’ਚ ਚੌਥੀ ਵਾਰ ਰੇਲਵੇ ਰੋਡ ’ਤੇ ਸਥਿਤ ਇਕ ਫੈਕਟਰੀ ਨੂੰ ਨਿਸ਼ਾਨਾ ਬਣਾਉਂਦੇ ਹੋਏ ਉਸ ਵਿਚੋਂ ਤਾਂਬਾ, ਤਾਰਾਂ, ਪਿੱਤਲ ਅਤੇ ਹੋਰ ਕੀਮਤੀ ਸਾਮਾਨ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। 

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਨੰਬਰਦਾਰ ਦਾ ਗੋਲੀਆਂ ਮਾਰ ਕੇ ਕਤਲ

ਇਸ ਸਬੰਧੀ ਰਾਜਾ ਫਾਊਂਡਰੀ ਰੇਲਵੇ ਰੋਡ ਬਟਾਲਾ ਦੇ ਮਾਲਕ ਨਰੇਸ਼ ਸਾਨਨ ਪੁੱਤਰ ਚਿਮਨ ਲਾਲ ਸਾਨਨ ਵਾਸੀ ਗੋਪਾਲ ਨਗਰ ਬਟਾਲਾ ਅਤੇ ਉਨ੍ਹਾਂ ਦੇ ਬੇਟੇ ਵੈਭਵ ਸਾਨਨ ਨੇ ਦੱਸਿਆ ਕਿ 10 ਦਿਨ ਪਹਿਲਾਂ ਚੋਰਾਂ ਵੱਲੋਂ ਉਨ੍ਹਾਂ ਦੀ ਫੈਕਟਰੀ ’ਚ ਦੋ ਵਾਰ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੰਦੇ ਹੋਏ ਫੈਕਟਰੀ ’ਚੋਂ ਕੀਮਤੀ ਸਾਮਾਨ ਚੋਰੀ ਕਰ ਲਿਆ ਗਿਆ ਸੀ, ਜਿਸ ਨਾਲ ਉਨ੍ਹਾਂ ਦਾ ਇਕ ਲੱਖਾਂ ਤੋਂ ਵੱਧ ਦਾ ਨੁਕਸਾਨ ਹੋਇਆ ਸੀ।

ਇਹ ਵੀ ਪੜ੍ਹੋ- ਪੱਥਰੀ ਦੇ ਇਲਾਜ ਦੌਰਾਨ ਨੌਜਵਾਨ ਦੀ ਮੌਤ ! ਡਾਕਟਰਾਂ ਨੇ ਕਿਹਾ ਜਿਊਂਦਾ ਹੈ ਮੁੰਡਾ

ਉਨ੍ਹਾਂ ਨੇ ਦੱਸਿਆ ਕਿ ਇਸੇ ਤਰ੍ਹਾਂ ਬੀਤੀ ਰਾਤ ਵੀ ਚੋਰ ਵੱਲੋਂ ਉਨ੍ਹਾਂ ਦੀ ਫੈਕਟਰੀ ਵਿਚ ਦਾਖਲ ਹੋ ਕੇ ਤਾਂਬਾ, ਤਾਰਾਂ, ਪਿੱਤਲ ਦਾ ਸਾਮਾਨ ਅਤੇ ਹੋਰ ਕੀਮਤੀ ਸਾਮਾਨ ਚੋਰੀ ਕਰ ਲਿਆ ਗਿਆ, ਜਿਸ ਕਾਰਨ ਉਨ੍ਹਾਂ ਦਾ ਕਰੀਬ ਇਕ ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਚੋਰੀ ਦੀ ਵਾਰਦਾਤ ਫੈਕਟਰੀ ’ਚ ਲੱਗੇ ਸੀ. ਸੀ. ਟੀ.ਵੀ ਕੈਮਰੇ ’ਚ ਕੈਦ ਹੋ ਗਈ ਹੈ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਥਾਣਾ ਸਿਟੀ ਪੁਲਸ ਨੂੰ ਸੂਚਿਤ ਕਰ ਦਿੱਤਾ ਹੈ। ਉਨ੍ਹਾਂ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪੁਲਸ ਸ਼ਹਿਰ ’ਚ ਹੋ ਰਹੀਆਂ ਚੋਰੀ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਠੋਸ ਕਦਮ ਚੁੱਕਣ। ਦੂਜੇ ਪਾਸੇ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਿਟੀ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਸਸਤੀ ਹੋਈ ਸ਼ਰਾਬ, ਜਾਣੋ ਕੀ ਹੈ ਨਵੀਂ ਰੇਟ ਲਿਸਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Thieves
  • factory
  • 15 days
  • copper wires
  • ਚੋਰ
  • ਫੈਕਟਰੀ
  • 15 ਦਿਨ
  • ਤਾਂਬੇ ਦੀਆਂ ਤਾਰਾਂ

ਪੰਜਾਬ 'ਚ ਤੇਜ਼ ਰਫ਼ਤਾਰ ਬੱਸ ਦਾ ਕਹਿਰ, ਔਰਤ ਦੀ ਦਰਦਨਾਕ ਮੌਤ

NEXT STORY

Stories You May Like

  • jpmorgan  s prediction about gold price  gold prices may see a big jump
    Gold Price ਨੂੰ ਲੈ ਕੇ JPMorgan ਦਾ ਅਨੁਮਾਨ, ਸੋਨੇ ਦੀਆਂ ਕੀਮਤਾਂ 'ਚ ਆ ਸਕਦੈ ਵੱਡਾ ਉਛਾਲ
  • young women  embroidered dresses  fashion
    ਮੁਟਿਆਰਾਂ ਨੂੰ ਪਸੰਦ ਆ ਰਹੀਆਂ ਐਂਬ੍ਰਾਇਡਰੀ ਡਰੈੱਸਾਂ
  • 30 days work pension mobile message
    ਪੈਨਸ਼ਧਾਰਕਾਂ ਲਈ ਵੱਡੀ ਖ਼ਬਰ: 30 ਦਿਨਾਂ 'ਚ ਪੂਰਾ ਕਰੋ ਇਹ ਕੰਮ ਨਹੀਂ ਤਾਂ ਰੁੱਕ ਜਾਵੇਗੀ ਤੁਹਾਡੀ ਪੈਨਸ਼ਨ
  • flipkart gets true gold certification know why
    Flipkart ਨੂੰ ਮਿਲਿਆ True Gold Certification, ਜਾਣੋ ਕਿਉਂ ਮਿਲੀ ਕੰਪਨੀ ਨੂੰ ਇਹ ਵੱਡੀ ਉਪਲੱਬਧੀ
  • thieves wreak havoc in village gehal
    ਪਿੰਡ ਗਹਿਲ 'ਚ ਚੋਰਾਂ ਦਾ ਕਹਿਰ, ਇੱਕੋ ਰਾਤ 7 ਕਿਸਾਨਾਂ ਦੀਆਂ ਮੋਟਰਾਂ ਦੀਆਂ ਕੇਬਲਾਂ ਵੱਢ ਕੇ ਲੈ ਗਏ
  • thieves target three shops in one night
    ਚੋਰਾਂ ਨੇ ਇੱਕੋ ਰਾਤ 'ਚ ਤਿੰਨ ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, ਨਕਦੀ ਤੇ ਸਾਮਾਨ ਚੋਰੀ
  • mandir robbery in noorpurbedi
    ਚੋਰਾਂ ਨੂੰ ਨਹੀਂ ਹੈ ਪੁਲਸ ਦਾ ਖ਼ੌਫ਼: ਹੁਣ ਬ੍ਰਹਮਾ ਮੰਦਿਰ 'ਚੋਂ ਹਜ਼ਾਰਾਂ ਦੀ ਚੜ੍ਹਾਵਾ ਰਾਸ਼ੀ ਕੀਤੀ ਚੋਰੀ
  • big incident of thieves
    ਚੋਰਾਂ ਦਾ ਵੱਡਾ ਕਾਂਡ, ਘਰ ’ਚੋਂ ਸੋਨੇ, ਚਾਂਦੀ ਦੇ ਗਹਿਣੇ ਤੇ 70 ਹਜ਼ਾਰ ਰੁਪਏ ਦੀ ਨਕਦੀ ਚੋਰੀ
  • pm narendra modi may come to punjab on july 13
    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ...
  • equations changed in jalandhar politics congress split
    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ ਦਿਸੀਆਂ...
  • three boys arrested with weapons
    ਸਰਹੱਦ ਪਾਰ ਤੋਂ ਆਏ ਹਥਿਆਰਾਂ ਸਮੇਤ 3 ਨੌਜਵਾਨ ਗ੍ਰਿਫ਼ਤਾਰ, 3 ਪਿਸਟਲ ਬਰਾਮਦ
  • vegetables floating in pratap bagh vegetable market
    ਜਲ-ਥਲ ਹੋਣ ਕਾਰਨ ਫੜ੍ਹੀਆਂ ਲਾਉਣ ਵਾਲਿਆਂ ਦਾ ਨੁਕਸਾਨ, ਪ੍ਰਤਾਪ ਬਾਗ ਸਬਜ਼ੀ ਮੰਡੀ...
  • meteorological department has issued a big warning
    ਅਗਲੇ 24 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert,ਮੌਸਮ...
  • sunday holidays cancelled  post offices in jalandhar will remain open
    ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...
  • motorcycle stolen from outside civil hospital
    ਸਿਵਲ ਹਸਪਤਾਲ ਦੇ ਬਾਹਰੋਂ ਮੋਟਰਸਾਈਕਲ ਚੋਰੀ
  • railway ticket checking staff
    ਰੇਲਵੇ ਟਿਕਟ ਚੈਕਿੰਗ ਸਟਾਫ਼ ਨੇ ਜੂਨ 'ਚ ਬਿਨਾਂ ਟਿਕਟ ਯਾਤਰੀਆਂ ਤੋਂ ਵਸੂਲੇ 3.16...
Trending
Ek Nazar
social media influencer

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...

politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

the world  s famous singer got married secretly

ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...

this bollywood superstar will become a groom for the third tim

ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • 2 gujarati youths arrested with rs 62 lakh in a car without number plate
      ਪੰਜਾਬ: ਕਰੇਟਾ ਕਾਰ 'ਚ 62,00,000 ਰੁਪਏ ਲੈ ਕੇ ਘੁੰਮ ਰਹੇ 2 ਗੁਜਰਾਤੀ ਨੌਜਵਾਨ...
    • horrific road accident in amritsar
      ਅੰਮ੍ਰਿਤਸਰ 'ਚ ਭਿਆਨਕ ਸੜਕ ਹਾਦਸਾ, ਟਿੱਪਰ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ
    • hearing of fir no 91 case against majithia completed
      ਮਜੀਠੀਆ ਖ਼ਿਲਾਫ਼ ਦਰਜ FIR ਨੰਬਰ 91 ਦੇ ਮਾਮਲੇ 'ਚ ਸੁਣਵਾਈ ਮੁਕੰਮਲ, ਅਦਾਲਤ ਨੇ...
    • terrible accident  minor boy
      ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, 16 ਸਾਲਾ ਮੁੰਡੇ ਦੀ ਮੌਤ
    • young man brutally murdered
      ਪੰਜਾਬ: ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਮਰਦੇ-ਮਰਦੇ ਨੇ ਵੀਡੀਓ ਬਣਾ ਕਰ'ਤੇ ਵੱਡੇ...
    • bhai sarabjit singh nirmale head granthi of takht sachkhand sri hazur sahib
      ਭਾਈ ਸਰਬਜੀਤ ਸਿੰਘ ਨਿਰਮਲੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਕਾਰਜਕਾਰੀ ਹੈੱਡ...
    • drug smuggler  amritsar rural police
      ਨਸ਼ਾ ਤਸਕਰਾਂ ਖਿਲਾਫ਼ ਅੰਮ੍ਰਿਤਸਰ ਦਿਹਾਤੀ ਪੁਲਸ ਦੀ ਵੱਡੀ ਕਾਰਵਾਈ
    • nihang singh and satkar committee reached darbar sahib
      ਦਰਬਾਰ ਸਾਹਿਬ ਪਹੁੰਚੇ ਨਿਹੰਗ ਸਿੰਘ ਤੇ ਸਤਿਕਾਰ ਕਮੇਟੀ, ਡੇਰਾਵਾਦ ਖ਼ਿਲਾਫ਼ ਅਕਾਲ...
    • mobile phone stolen from scooter dashboard
      ਦੋ ਮਿੰਟ ਦੀ ਅਣਗਹਿਲੀ ਔਰਤ ਨੂੰ ਪਈ ਮਹਿੰਗੀ, ਸਕੂਟਰੀ ਦੇ ਡੈਸ਼ਬੋਰਡ 'ਚੋਂ ਮੋਬਾਈਲ...
    • fine of rs 3 16 crore collected from passengers during ticket checking in june
      ਜੂਨ ਮਹੀਨੇ ’ਚ ਟਿਕਟ ਚੈਕਿੰਗ ਦੌਰਾਨ ਯਾਤਰੀਆਂ ਤੋਂ 3.16 ਕਰੋੜ ਰੁਪਏ ਦਾ ਵਸੂਲਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +