Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    5:31:02 PM

  • dgp gaurav yadav visit jalandhar dhanpreet kaur cp major on blast

    ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ...

  • punjab new political party

    ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ,...

  • iran us deal final hormuz nuclear dust sanctions agreement

    ਈਰਾਨ-US ਵਿਚਾਲੇ ਹੋ ਗਈ Deal! ਇਨ੍ਹਾਂ 3 ਮੁੱਦਿਆਂ...

  • mother jumps into bein river with 2 sons boys die

    ਪੰਜਾਬ 'ਚ ਰੂਹ ਕੰਬਾਊ ਘਟਨਾ! ਮਾਂ ਨੇ 2 ਪੁੱਤਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • 29 ਜਨਵਰੀ ਨੂੰ ਪੂਰੇ ਪੰਜਾਬ 'ਚ ਤਿੰਨ ਘੰਟੇ ਹੋਵੇਗਾ ਰੇਲ ਚੱਕਾ ਜਾਮ- ਕਿਸਾਨ ਆਗੂ ਸਰਵਨ ਸਿੰਘ ਪੰਧੇਰ

MAJHA News Punjabi(ਮਾਝਾ)

29 ਜਨਵਰੀ ਨੂੰ ਪੂਰੇ ਪੰਜਾਬ 'ਚ ਤਿੰਨ ਘੰਟੇ ਹੋਵੇਗਾ ਰੇਲ ਚੱਕਾ ਜਾਮ- ਕਿਸਾਨ ਆਗੂ ਸਰਵਨ ਸਿੰਘ ਪੰਧੇਰ

  • Edited By Shivani Bassan,
  • Updated: 07 Jan, 2023 05:23 PM
Amritsar
three hour rail chaka jam in the whole of punjab in 29 january
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਬਿਊਰੋ)- ਪਿਛਲੀ 26 ਨਵੰਬਰ 2014 ਤੋਂ ਲਗਾਤਾਰ ਹੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਅਤੇ 15 ਦਸੰਬਰ ਤੋਂ ਕਿਸਾਨਾਂ ਵੱਲੋਂ 11 ਜ਼ਿਲ੍ਹਿਆਂ ਦੇ 18 ਟੋਲ ਪਲਾਜ਼ੇ ਵੀ ਜਾਮ ਕੀਤੇ ਹੋਏ ਹਨ। ਹੁਣ ਆਪਣੇ ਪ੍ਰਦਰਸ਼ਨ ਨੂੰ ਹੋਰ ਤੇਜ਼ ਕਰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਨ ਸਿੰਘ ਪੰਧੇਰ ਨੇ ਪ੍ਰੈਸ ਕਾਨਫਰੰਸ ਕਰਕੇ ਕਿਹਾ ਕਿ ਪੰਜਾਬ ਜ਼ੀਰਾ ਸ਼ਰਾਬ ਫੈਕਟਰੀ ਦੇ ਚੱਲ ਰਹੇ ਮੋਰਚੇ 'ਚ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ 11 ਜਨਵਰੀ ਨੂੰ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਾਰੇ ਦਫ਼ਤਰਾਂ ਦਾ ਘਿਰਾਓ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੇ ਅਸਤੀਫ਼ੇ 'ਤੇ ਭਾਜਪਾ ਆਗੂ ਵੇਰਕਾ ਦਾ ਵੱਡਾ ਬਿਆਨ

ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਸਾਰੇ ਪੰਜਾਬ ਵਿਚ ਇੰਡਸਟਰੀ ਵੱਲੋਂ ਦਰਿਆਵਾਂ 'ਚ ਤੇ ਜ਼ਮੀਨ ਹੇਠਲਾ ਪਾਣੀ ਪਾਉਣ ਤੋਂ ਰੋਕਣ ਲਈ ਇਹ ਪ੍ਰਦਰਸ਼ਨ ਕੀਤਾ ਜਾਵੇਗਾ। 26 ਜਨਵਰੀ ਨੂੰ ਜ਼ਿਲ੍ਹਾ ਹੈਡਕੁਆਰਟਰਾਂ ਤੇ ਵਿਸ਼ਾਲ ਇਕੱਠ ਕੀਤੇ ਜਾਣਗੇ ਅਤੇ ਦਿੱਲੀ ਫ਼ਤਿਹ ਦਿਹਾੜੇ ਵਜੋਂ ਮਨਾਇਆ ਜਾਵੇਗਾ। ਕੇਂਦਰ ਅਤੇ ਪੰਜਾਬ ਦੀਆਂ ਮੰਗਾਂ ਤੇ ਆਵਾਜ਼ ਬੁਲੰਦ ਕੀਤੀ ਜਾਵੇਗੀ। ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ 29 ਜਨਵਰੀ ਨੂੰ ਪੂਰੇ ਪੰਜਾਬ 'ਚ ਤਿੰਨ ਘੰਟੇ ਪ੍ਰੋਗਰਾਮ ਹੋਵੇਗਾ 1 ਵਜੇ ਤੋਂ ਲੈ ਕੇ 3 ਵਜੇ ਤੱਕ ਰੇਲ ਚੱਕੇ ਜਾਮ ਕੀਤੇ ਜਾਣਗੇ। 29 ਜਨਵਰੀ 2021 ਸਿੰਘੂ ਬਾਰਡਰ ਦਿੱਲੀ ਮੋਰਚੇ ਵਿਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਸਟੇਜ 'ਤੇ ਕੁਝ ਸ਼ਰਾਰਤੀ ਤਰਵਾ ਵੱਲੋਂ ਹਮਲਾ ਕੀਤਾ ਗਿਆ ਸੀ। ਕੇਂਦਰ ਤੇ ਪੰਜਾਬ ਦੀਆਂ ਮੰਗਾਂ ਨੂੰ ਲੈ ਕੇ 29 ਜਨਵਰੀ ਦਾ ਰੇਲ ਰੋਕੋ ਅੰਦੋਲਨ ਗਰਦਾਸਪੁਰ ਵਿਚ ਲਗਾਤਾਰ ਜਾਰੀ ਰਹੇਗਾ, ਜਿਸ 'ਚ ਭਾਰਤ ਮਾਲਾ ਯੋਜਨਾ ਤਹਿਤ ਜੰਮੂ ਕਟੜਾ ਐਕਸਪ੍ਰੈਸ ਵੇਅ, ਅੰਮ੍ਰਿਤਸਰ ਵੇਅ ਕਿਸਾਨਾਂ ਨੂੰ ਯੋਗ ਮੁਆਵਜ਼ਾ ਦਿੱਤੇ ਬਗੈਰ ਜ਼ਬਰੀ ਸਰਕਾਰ ਦਾ ਕਬਜ਼ਾ ਰੋਕਣ ਸਬੰਧੀ ਅਤੇ ਗੰਨੇ ਦਾ ਬਕਾਇਆ ਅਤੇ ਪੂਰਾ ਭੁਗਤਾਨ ਪਰਚੀ ਵਿਤਰਣ ਕੈਲੰਡਰ ਨੂੰ ਬਗੈਰ ਵਿਤਕਰੇ ਤੋਂ ਲਾਗੂ ਕਰਾਉਣਾ ਆਦਿ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤੇ ਜਾਣ ਗਏ।

ਇਹ ਵੀ ਪੜ੍ਹੋ- ਬਾਰਡਰ ’ਤੇ ਵਿਜੀਬਿਲਟੀ ਜ਼ੀਰੋ ਬਣੀ BSF ਲਈ ਚੁਣੌਤੀ, ਲਗਾਤਾਰ ਵਧ ਰਹੀ ਹੈ ਪਾਕਿਸਤਾਨੀ ਡਰੋਨਾਂ ਦੀ ਮੂਵਮੈਂਟ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


 

  • 29 January
  • Protest
  • Punjab
  • farmer leader Sarwan Singh Pandher
  • 29 ਜਨਵਰੀ
  • ਰੋਸ ਧਰਨਾ
  • ਪੰਜਾਬ ਕਿਸਾਨ ਆਗੂ
  • ਸਰਵਣ ਸਿੰਘ ਪੰਧੇਰ

ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਅੰਦਰੋਂ ਫਿਰ 3 ਮੋਬਾਈਲ ਫੋਨ ਅਤੇ ਹੋਰ ਸਾਮਾਨ ਹੋਇਆ ਬਰਾਮਦ

NEXT STORY

Stories You May Like

  • punjab s protest on the highway
    ਪੰਜਾਬ ਦੇ ਇਸ ਹਾਈਵੇ ਉਪਰ ਧਰਨੇ 'ਤੇ ਬੈਠ ਗਏ ਕਿਸਾਨ, ਪੂਰੀ ਤਰ੍ਹਾਂ ਜਾਮ ਹੋ ਗਿਆ ਮੁੱਖ ਮਾਰਗ
  • mercury may reach 43 degrees by april 29
    29 ਅਪ੍ਰੈਲ ਤੱਕ 43 ਡਿਗਰੀ ਤੱਕ ਪਹੁੰਚ ਸਕਦਾ ਹੈ ਪਾਰਾ, ਅਹਿਮਦਾਬਾਦ 'ਚ 'ਯੈਲੋ ਅਲਰਟ' ਜਾਰੀ
  • weather warning for entire punjab on april 28
    28 ਅਪ੍ਰੈਲ ਨੂੰ ਪੂਰੇ ਪੰਜਾਬ 'ਚ ਮੌਸਮ ਦੀ ਚਿਤਾਵਨੀ, ਪੜ੍ਹੋ ਵਿਭਾਗ ਦੀ ਵੱਡੀ ਭਵਿੱਖਬਾਣੀ
  • imd weather alert heatwave relief storm rain north india
    ਅਗਲੇ 24 ਘੰਟੇ ਅਹਿਮ! IMD ਨੇ ਪੂਰੇ ਉੱਤਰ ਭਾਰਤ ਲਈ ਜਾਰੀ ਕੀਤਾ ਅਲਰਟ
  • 16 hour power cuts
    16-16 ਘੰਟੇ ਦੇ ਲੱਗ ਰਹੇ ਬਿਜਲੀ ਦੇ ਲੰਬੇ ਕੱਟ! ਗੁੱਸੇ 'ਚ ਆਏ ਕਰਾਚੀ ਦੇ ਲੋਕਾਂ ਨੇ ਸੜਕਾਂ ਕੀਤੀਆਂ ਜਾਮ
  • terrible fire broke out in 9 fields of a farmer
    ਕਿਸਾਨ ਦੇ ਸੁਫ਼ਨੇ ਹੋਏ ਚਕਨਾਚੂਰ! 9 ਖੇਤਾਂ ਨੂੰ ਲੱਗੀ ਭਿਆਨਕ ਅੱਗ, ਪੁੱਤਾਂ ਵਾਂਗ ਪਾਲੀ ਫ਼ਸਲ ਸੜ ਕੇ ਹੋਈ ਸੁਆਹ
  • punjab politics update
    ਪੰਜਾਬ ਦੀ ਸਿਆਸਤ 'ਚ ਹਲਚਲ! ਕਾਂਗਰਸੀ ਆਗੂ ਨੇ ਦਿੱਤਾ ਅਸਤੀਫ਼ਾ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, 4 ਤੇ 5 ਮਈ ਨੂੰ ਪੂਰੇ ਸੂਬੇ 'ਚ Alert ਜਾਰੀ
  • dgp gaurav yadav visit jalandhar dhanpreet kaur cp major on blast
    ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ...
  • big change signs of new politics strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
  • drug smuggler arrested with 6 kg 134 grams of heroin
    ਪੁਲਸ ਰਿਮਾਂਡ ’ਤੇ ਲਏ ਗਏ ਨਸ਼ਾ ਸਮੱਗਲਰ ਦਾ ਸਾਥੀ ਵੀ ਗ੍ਰਿਫ਼ਤਾਰ, 6 ਕਿਲੋ 134...
  • music industry mourns death of famous punjabi lyricist
    ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ! ਕਈ ਸੁਪਰਹਿੱਟ ਗੀਤ ਦੇਣ ਵਾਲੇ...
Trending
Ek Nazar
indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

pakistan navy assisted indian vessel

ਪਾਕਿਸਤਾਨੀ ਨੇਵੀ ਦੀ ਦਰਿਆਦਿਲੀ, ਅਰਬ ਸਾਗਰ 'ਚ ਫਸੇ ਭਾਰਤੀ ਜਹਾਜ਼ ਦੀ ਕੀਤੀ ਸਹਾਇਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • certificates distributed to girls at bibi kaulan ji free education center
      ਬੀਬੀ ਕੌਲਾਂ ਜੀ ਫ੍ਰੀ ਐਜੂਕੇਸ਼ਨ ਸੈਂਟਰ ਵਿਖੇ 44ਵੇਂ ਬੈਚ ਦੀਆਂ ਲੜਕੀਆਂ ਨੂੰ ਵੰਡੇ...
    • gunfire in dera baba nanak area
      ਡੇਰਾ ਬਾਬਾ ਨਾਨਕ ਇਲਾਕੇ ‘ਚ ਗੋਲੀ ਚੱਲੀ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
    • guru teg bahadur fourth centenary college
      ਗੁਰੂ ਤੇਗ ਬਹਾਦਰ ਫੋਰਥ ਸੈਨਟੇਨਰੀ ਕਾਲਜ ਦਾ ਪਹਿਲਾ ਗਰੈਜ਼ੂਏਸ਼ਨ ਸਮਾਗਮ ਆਯੋਜਿਤ
    • sdm aditya sharma himself went t
      ਡੇਰਾ ਬਾਬਾ ਨਾਨਕ ਦੇ ਐੱਸ.ਡੀ.ਐੱਮ. ਆਦਿਤਿਆ ਸ਼ਰਮਾ ਨੇ ਖੁਦ ਮੌਕੇ 'ਤੇ ਖੇਤ 'ਚ ਜਾ...
    • 4 pakistani prisoners return home after serving sentence in india
      ਭਾਰਤ 'ਚ ਸਜ਼ਾ ਕੱਟ ਕੇ ਵਤਨ ਪਰਤੇ 4 ਪਾਕਿਸਤਾਨੀ ਕੈਦੀ, ਸੁਣਾਈ ਹੱਡਬੀਤੀ
    • sri akal takht sahib summons chief khalsa diwan committee
      ਸ੍ਰੀ ਅਕਾਲ ਤਖ਼ਤ ਸਾਹਿਬ ਨੇ ਚੀਫ ਖਾਲਸਾ ਦੀਵਾਨ ਦੀ ਕਮੇਟੀ ਨੂੰ ਕੀਤਾ ਤਲਬ, 8 ਮਈ...
    • big warning for punjab teachers
      ਪੰਜਾਬ ਦੇ ਅਧਿਆਪਕਾਂ ਲਈ ਵੱਡੀ ਚਿਤਾਵਨੀ! ਸਿੱਖਿਆ ਵਿਭਾਗ ਨੇ 14 ਮਈ ਦਿੱਤੀ ਆਖਰੀ...
    • two people tragically died after being hit by a prtc bus
      ਪੰਜਾਬ: PRTC ਬੱਸ ਦੀ ਲਪੇਟ 'ਚ ਆਉਣ ਕਾਰਨ ਦੋ ਵਿਅਕਤੀਆਂ ਦੀ ਦਰਦਨਾਕ ਮੌਤ
    • big warning in these areas in punjab tomorrow
      ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਦਿੱਤੀ...
    • one dies after motorcycle loses balance
      ਮੋਟਰਸਾਈਕਲ ਦਾ ਸੰਤੁਲਨ ਵਿਗੜਨ ਨਾਲ ਇਕ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +