Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    4:05:45 PM

  • accident involving a punjabi family in mp

    MP 'ਚ ਪੰਜਾਬੀ ਪਰਿਵਾਰ ਨਾਲ ਵਾਪਰਿਆ ਹਾਦਸਾ !...

  • gandhi jayanti  dussehra  banks will remain closed in october

    ਗਾਂਧੀ ਜਯੰਤੀ ਤੋਂ ਦੁਸਹਿਰੇ ਤੱਕ... ਅਕਤੂਬਰ 'ਚ...

  • powerball jackpot

    2 ਡਾਲਰ ਦੇ ਬਦਲੇ ਮਿਲੇ 9,979 ਕਰੋੜ ! 1 ਮਹੀਨੇ...

  • lpu student revelation

    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Pathankot
  • ਪਠਾਨਕੋਟ 'ਚ ਤਿੰਨ ਦੁਕਾਨਾਂ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ

MAJHA News Punjabi(ਮਾਝਾ)

ਪਠਾਨਕੋਟ 'ਚ ਤਿੰਨ ਦੁਕਾਨਾਂ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ

  • Edited By Shivani Bassan,
  • Updated: 04 Jun, 2026 01:24 PM
Pathankot
three shops caught fire in pathankot
  • Share
    • Facebook
    • Tumblr
    • Linkedin
    • Twitter
  • Comment

ਪਠਾਨਕੋਟ (ਧਰਮਿੰਦਰ) : ਜ਼ਿਲ੍ਹਾ ਪਠਾਨਕੋਟ ਦੇ ਪਿੰਡ ਸਰਨਾ ਵਿੱਚ ਅੱਜ ਤੜਕੇ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਤਿੰਨ ਦੁਕਾਨਾਂ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਦੀ ਇਸ ਘਟਨਾ ਵਿੱਚ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ 'ਤੇ ਪਹੁੰਚੀਆਂ ਅਤੇ ਕਰੀਬ 6 ਗੱਡੀਆਂ ਦੀ ਮਦਦ ਨਾਲ ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਅਤੇ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ- ਪੰਜਾਬ: ਤੇਜ਼ ਰਫ਼ਤਾਰ ਵਾਹਨਾਂ ਨੇ ਦਰੜੀਆਂ 2 ਜ਼ਿੰਦਗੀਆਂ

ਫਰਨੀਚਰ ਦੀ ਦੁਕਾਨ ਚਲਾਉਣ ਵਾਲੇ ਬਲਦੇਵ ਰਾਜ ਨੇ ਦੱਸਿਆ ਕਿ ਉਨ੍ਹਾਂ ਦੀ ਦੁਕਾਨ ਵਿੱਚ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਦੁਕਾਨ ਵਿੱਚ ਪਿਆ ਫਰਨੀਚਰ ਅਤੇ ਹੋਰ ਸਾਮਾਨ ਪੂਰੀ ਤਰ੍ਹਾਂ ਸੜ ਗਿਆ। ਉਨ੍ਹਾਂ ਮੁਤਾਬਕ ਇਸ ਹਾਦਸੇ ਵਿੱਚ ਉਨ੍ਹਾਂ ਨੂੰ 3 ਲੱਖ ਰੁਪਏ ਤੋਂ ਵੱਧ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਸਵੇਰੇ ਉਨ੍ਹਾਂ ਨੂੰ ਇਸ ਘਟਨਾ ਬਾਰੇ ਜਾਣਕਾਰੀ ਮਿਲੀ ਅਤੇ ਉਹ ਤੁਰੰਤ ਮੌਕੇ 'ਤੇ ਪਹੁੰਚੇ। ਉਨ੍ਹਾਂ ਪ੍ਰਸ਼ਾਸਨ ਤੋਂ ਆਰਥਿਕ ਮਦਦ ਦੀ ਮੰਗ ਕੀਤੀ ਹੈ। ਇਸੇ ਤਰ੍ਹਾਂ ਇਲੈਕਟ੍ਰਾਨਿਕ ਸਾਮਾਨ ਦੇ ਦੁਕਾਨਦਾਰ ਜੋਗਿੰਦਰ ਪਾਲ ਨੇ ਦੱਸਿਆ ਕਿ ਸਵੇਰੇ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਉਨ੍ਹਾਂ ਦੀ ਦੁਕਾਨ ਵਿੱਚ ਵੀ ਅੱਗ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਅੱਗ ਕਾਰਨ ਉਨ੍ਹਾਂ ਦਾ ਕਰੀਬ ਢਾਈ ਤੋਂ 3 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਨੇ ਵੀ ਸਰਕਾਰ ਅਤੇ ਪ੍ਰਸ਼ਾਸਨ ਤੋਂ ਮਦਦ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਛੁੱਟੀਆਂ ਦੇ ਹੁਕਮਾਂ ’ਤੇ ਫ਼ਿਰਿਆ ਪਾਣੀ: ਅਚਾਨਕ ਡਿਊਟੀਆਂ ਲਾਉਣ ’ਤੇ ਭੜਕੇ ਅਧਿਆਪਕ

ਦੂਜੇ ਪਾਸੇ ਮਦਨ ਲਾਲ ਨੇ ਦੱਸਿਆ ਕਿ ਉਨ੍ਹਾਂ ਦਾ ਹਾਰਡਵੇਅਰ ਅਤੇ ਭੱਠੇ ਨਾਲ ਸਬੰਧਤ ਲੱਕੜ ਦੇ ਸਾਮਾਨ ਦਾ ਕਾਰੋਬਾਰ ਹੈ। ਅੱਗ ਕਾਰਨ ਉਨ੍ਹਾਂ ਦਾ ਕਰੀਬ 10 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਦੱਸਿਆ ਕਿ ਸਵੇਰੇ ਇੱਕ ਗੁਆਂਢੀ ਨੇ ਫੋਨ ਕਰਕੇ ਦੁਕਾਨ ਵਿੱਚ ਅੱਗ ਲੱਗਣ ਦੀ ਸੂਚਨਾ ਦਿੱਤੀ ਸੀ। ਜਦੋਂ ਉਹ ਮੌਕੇ 'ਤੇ ਪਹੁੰਚੇ ਤਾਂ ਦੁਕਾਨ ਅੱਗ ਦੀਆਂ ਲਪਟਾਂ ਵਿੱਚ ਘਿਰੀ ਹੋਈ ਸੀ। ਇਸ ਤੋਂ ਬਾਅਦ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ, ਜਿਸ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ।

ਇਹ ਵੀ ਪੜ੍ਹੋ- ਪੰਜਾਬ 'ਚ ਭਲਕੇ ਬਦਲ ਸਕਦਾ ਮੌਸਮ ਦਾ ਮਿਜਾਜ਼, ਵਿਭਾਗ ਨੇ ਦਿੱਤੀ ਵੱਡੀ ਅਪਡੇਟ

ਮੌਕੇ 'ਤੇ ਪਹੁੰਚੇ ਫਾਇਰ ਬ੍ਰਿਗੇਡ ਕਰਮਚਾਰੀ ਮਨੋਜ ਕੁਮਾਰ ਨੇ ਦੱਸਿਆ ਕਿ ਸਵੇਰੇ ਦੁਕਾਨਾਂ ਵਿੱਚ ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 6 ਗੱਡੀਆਂ ਮੌਕੇ 'ਤੇ ਭੇਜੀਆਂ ਗਈਆਂ। ਟੀਮਾਂ ਨੇ ਤੁਰੰਤ ਅੱਗ ਬੁਝਾਉਣ ਦਾ ਕੰਮ ਸ਼ੁਰੂ ਕੀਤਾ ਅਤੇ ਲੰਬੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾ ਲਿਆ ਗਿਆ। ਉਨ੍ਹਾਂ ਕਿਹਾ ਕਿ ਅੱਗ ਲੱਗਣ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਉਧਰ ਸਥਾਨਕ ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਪ੍ਰਭਾਵਿਤ ਦੁਕਾਨਦਾਰਾਂ ਨੂੰ ਜਲਦ ਤੋਂ ਜਲਦ ਆਰਥਿਕ ਸਹਾਇਤਾ ਮੁਹੱਈਆ ਕਰਵਾਈ ਜਾਵੇ ਤਾਂ ਜੋ ਉਹ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਚਲਾ ਸਕਣ ਅਤੇ ਆਪਣਾ ਕਾਰੋਬਾਰ ਮੁੜ ਸ਼ੁਰੂ ਕਰ ਸਕਣ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Three shops
  • fire
  • Pathankot
  • ਪਠਾਨਕੋਟ
  • ਤਿੰਨ ਦੁਕਾਨਾਂ
  • ਅੱਗ

ਮਿੰਨੀ ਟਰੱਕ ਦੀ ਲਪੇਟ ’ਚ ਆਉਣ ਨਾਲ ਮੋਟਰਸਾਈਕਲ ਚਾਲਕ ਦੀ ਮੌਤ

NEXT STORY

Stories You May Like

  • scrap  warehouse  goods worth lakhs
    ਜਲਾਲਾਬਾਦ ਦੇ ਹਿਸਾਨ ਵਾਲਾ ਰੋਡ 'ਤੇ ਕਬਾੜ ਦੇ ਗੁਦਾਮ 'ਚ ਅੱਧੀ ਲੱਗੀ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ
  • fire breaks out in moving tractor trolley
    ਚਲਦੇ ਟਰੈਕਟਰ-ਟਰਾਲੀ ਨੂੰ ਲੱਗੀ ਅੱਗ, ਪਰਾਲੀ ਸੜ ਕੇ ਸੁਆਹ
  • massive fire breaks out at famous restaurant in sultanpur lodhi
    ਸੁਲਤਾਨਪੁਰ ਲੋਧੀ ਵਿਖੇ ਮਸ਼ਹੂਰ ਰੈਸਟੋਰੈਂਟ ’ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
  • fire in machiwara
    ਗਰੀਬ ਦੇ ਘਰ ਨੂੰ ਲੱਗੀ ਅੱਗ; ਦੀਵਾਲੀ 'ਤੇ ਮੋਟਰਸਾਈਕਲ ਲੈਣ ਲਈ ਇਕੱਠੇ ਕੀਤੇ ਪੈਸੇ ਵੀ ਸੜ ਕੇ ਸੁਆਹ
  • terrible fire in car ac repair shop
    ਕਾਰ ਏ. ਸੀ. ਰਿਪੇਅਰ ਦੀ ਦੁਕਾਨ 'ਚ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • cyber fraudster cash fire home
    ਪੰਜਾਬ : ਸਾਈਬਰ ਠੱਗਾਂ ਡਰੋਂ ਘਰ 'ਚ ਰੱਖਿਆ ਲੱਖਾਂ ਦਾ ਕੈਸ਼, ਅੱਗ ਲੱਗਣ ਨਾਲ ਸੜ ਗਈਆਂ ਨੋਟਾਂ ਦੀਆਂ ਥੱਦੀਆਂ
  • greater noida  double decker bus  fire  9 passengers
    ਗ੍ਰੇਟਰ ਨੋਇਡਾ 'ਚ ਚੱਲਦੀ ਡਬਲ-ਡੈਕਰ ਬੱਸ ਨੂੰ ਲੱਗੀ ਭਿਆਨਕ ਅੱਗ, 9 ਯਾਤਰੀਆਂ ਦੀ ਮੌਤ
  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu protest big revelation
    LPU ਮਾਮਲੇ 'ਚ ਵੱਡਾ ਖ਼ੁਲਾਸਾ! ਪੁਲਸ ਦੇ ਹੱਥ ਲੱਗਿਆ ਸਭ ਤੋਂ ਅਹਿਮ ਸਬੂਤ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
Trending
Ek Nazar
ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • power supply to be suspended for 8 hours today in the dinanagar area
      ਦਿੱਲੀ-ਕੱਟੜਾ ਐਕਸਪ੍ਰੈਸ-ਵੇਅ ਦੇ ਨਿਰਮਾਣ ਕਾਰਜ ਕਾਰਨ ਦੀਨਾਨਗਰ ਇਲਾਕੇ ’ਚ ਅੱਜ 8...
    • sergio gore amritsar visit protest
      ਸਰਜੀਓ ਗੋਰ ਦੇ ਅੰਮ੍ਰਿਤਸਰ ਦੌਰੇ ਦੌਰਾਨ ਪ੍ਰਦਰਸ਼ਨ, ਲੱਗੇ ਭਾਰਤ ਵਿਰੋਧੀ ਨਾਅਰੇ
    • health department team checks at various places as part of anti dengue campaign
      ਡੇਂਗੂ ਖਿਲਾਫ ਹੱਲਾ ਬੋਲ ਮੁਹਿੰਮ ਤਹਿਤ ਸਿਹਤ ਵਿਭਾਗ ਦੀ ਟੀਮ ਵਲੋਂ ਵੱਖ-ਵੱਖ ਥਾਵਾਂ...
    • this restriction has been imposed in pathankot district
      ਪਠਾਨਕੋਟ ਜ਼ਿਲ੍ਹੇ 'ਚ ਲੱਗ ਗਈ ਇਹ ਪਾਬੰਦੀ, ਪੜ੍ਹੋ ਪੂਰੀ ਖਬਰ
    • a special on punjab s weather
      ਪੰਜਾਬ ਦੇ ਮੌਸਮ ਦੀ ਖਾਸ ਅਪੇਡਟ, ਜਾਣੋ ਕਿਸ ਤਰ੍ਹਾਂ ਦਾ ਰਹੇਗਾ weather
    • unidentified individuals open fire at   shanti di hatti   sweet shop
      'ਸ਼ਾਂਤੀ ਦੀ ਹੱਟੀ' ਮਠਿਆਈ ਦੀ ਦੁਕਾਨ ’ਤੇ ਦੂਜੀ ਵਾਰ ਅਣਪਛਾਤੇ ਵਿਅਕਤੀਆਂ ਵੱਲੋਂ...
    • shiv sena leader s brother dies under suspicious circumstances
      ਸ਼ਿਵ ਸੈਨਾ ਆਗੂ ਦੇ ਭਰਾ ਦੀ ਸ਼ੱਕੀ ਹਾਲਤ 'ਚ ਮੌਤ, ਘਰੋਂ ਮਿਲੀ ਖੂਨ ਨਾਲ ਲਥਪਥ ਲਾਸ਼
    • thieves strike kalanaur civil hospital
      ਕਲਾਨੌਰ ਦੇ ਸਿਵਲ ਹਸਪਤਾਲ 'ਚ ਚੋਰਾਂ ਨੇ ਬੋਲਿਆ ਧਾਵਾ, ਇਨਵਰਟਰ ਤੇ ਟੂਟੀਆਂ ਸਮੇਤ...
    • paddy procurement to begin on october 1  dc aditya
      ਝੋਨੇ ਦੀ ਖਰੀਦ 1 ਅਕਤੂਬਰ ਤੋਂ, ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ...
    • us ambassador sergio gor paid obeisance at sri harmandir sahib
      ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਅਮਰੀਕੀ ਰਾਜਦੂਤ ਸਰਜੀਓ ਗੋਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +