ਬਾਬਾ ਬਕਾਲਾ ਸਾਹਿਬ (ਰਾਕੇਸ਼)- ਸਥਾਨਕ ਪ੍ਰਸ਼ਾਸਨ ਦੀ ਵੱਡੀ ਅਣਗਹਿਲੀ ਸਾਹਮਣੇ ਉਸ ਵੇਲੇ ਆਈ ਜਦੋਂ 15 ਅਗਸਤ ਮੌਕੇ ਤਹਿਸੀਲ ਬਾਬਾ ਬਕਾਲਾ ਸਾਹਿਬ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਐੱਨ.ਸੀ.ਸੀ ਦੇ ਤਿੰਨ ਵਿਦਿਆਰਥੀ ਪਰਫੋਰਮੈਂਸ ਦੌਰਾਨ ਬੇਹੋਸ਼ ਹੋ ਗਏ।
ਇਹ ਵੀ ਪੜ੍ਹੋ- ਤਰਨਤਾਰਨ ਵਿਖੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਲਹਿਰਾਇਆ ਤਿਰੰਗਾ ਝੰਡਾ
ਇਥੇ ਦੱਸਣਯੋਗ ਹੈ ਕਿ ਸਥਾਨਕ ਪ੍ਰਸ਼ਾਸਨ ਵੱਲੋ ਹੁੰਮਸ ਭਰੀ ਗਰਮੀ 'ਚ ਵਿਦਿਆਰਥੀਆਂ ਲਈ ਬਣਾਈ ਗਈ ਜਗ੍ਹਾ ਬਿਨਾਂ ਕਿਸੇ ਟੈਂਟ ਤੋਂ ਸੀ ਅਤੇ ਬਿਨਾਂ ਪਾਣੀ ਤੋਂ ਹੀ ਇਹ ਵਿਦਿਆਰਥੀ ਪਰਫੋਰਮੈਂਸ ਦੇ ਰਹੇ ਸਨ। ਜਿਸ ਕਾਰਨ ਤਿੰਨ ਬੱਚੇ ਬੇਹੋਸ਼ ਹੋ ਗਏ। ਬੇਹੋਸ਼ ਹੋਏ ਤਿੰਨ ਐੱਨ.ਸੀ.ਸੀ ਵਿਦਿਆਰਥੀਆਂ ਨੂੰ ਮੈਡੀਕਲ ਸਹਾਇਤਾ ਦਿੱਤੀ ਜਾ ਰਹੀ ਹੈ।
ਇਹ ਵੀ ਪੜ੍ਹੋ- 78ਵੇਂ ਆਜ਼ਾਦੀ ਦਿਵਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਮੋਗਾ 'ਚ ਲਹਿਰਾਇਆ ਤਿਰੰਗਾ ਝੰਡਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੰਮ੍ਰਿਤਸਰ 'ਚ 78ਵੇਂ ਆਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲਹਿਰਾਇਆ ਤਿਰੰਗਾ
NEXT STORY