Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    10:47:35 AM

  • india reached the semi finals without defeating afghanistan

    ਏਸ਼ੀਅਨ ਖੇਡਾਂ 2026 : ਅਫਗਾਨਿਸਤਾਨ ਨਾਲ ਬਗੈਰ ਖੇਡੇ...

  • internet suspended in lpu area

    ਵੱਡੀ ਖ਼ਬਰ ; LPU ਦੇ ਨੇੜਲੇ ਇਲਾਕਿਆਂ 'ਚ...

  • liquor bottles people looted chhattisgarh flood

    ਹੜ੍ਹ 'ਚ ਰੁੜ੍ਹ ਕੇ ਆ ਗਈਆਂ ਸ਼ਰਾਬ ਦੀਆਂ ਬੋਤਲਾਂ !...

  • sa incident

    ਅੰਨ੍ਹੇਵਾਹ ਫਾਇਰਿੰਗ 'ਚ 27 ਲੋਕਾਂ ਦੀ ਗਈ ਜਾਨ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Jalandhar
  • ਕੈਮਿਸਟ ਵੀਰਾਂ ਤੇ ਵੈਟਨਰੀ ਇੰਸਪੈਕਟਰਾਂ ਵੱਲੋਂ ਟਿੱਕਰੀ ਬਾਰਡਰ ’ਤੇ ਦਵਾਈਆਂ ਦਾ ਲੰਗਰ

MAJHA News Punjabi(ਮਾਝਾ)

ਕੈਮਿਸਟ ਵੀਰਾਂ ਤੇ ਵੈਟਨਰੀ ਇੰਸਪੈਕਟਰਾਂ ਵੱਲੋਂ ਟਿੱਕਰੀ ਬਾਰਡਰ ’ਤੇ ਦਵਾਈਆਂ ਦਾ ਲੰਗਰ

  • Edited By Rajwinder Kaur,
  • Updated: 25 Jan, 2021 03:13 PM
Jalandhar
tikri border  medicine  langer
  • Share
    • Facebook
    • Tumblr
    • Linkedin
    • Twitter
  • Comment

ਪਠਾਨਕੋਟ (ਅਦਿਤਿਆ, ਰਾਜਨ) - ਕਿਸਾਨ ਜੱਥੇਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਟਿੱਕਰੀ ਬਾਰਡਰ ’ਤੇ ਕੀਤੇ ਜਾ ਰਹੇ ਸੰਘਰਸ਼ ਨੂੰ ’ਚ ਸ਼ਾਮਲ ਲੋਕਾਂ ਦੀ ਸਿਹਤਯਾਬੀ ਲਈ ਰਾਮਪੁਰਾ ਫੂਲ ਦੇ ਪਿੰਡ ਢਪਾਲੀ ਦੇ ਵਸਨੀਕ ਵੈਟਨਰੀ ਇੰਸਪੈਕਟਰ ਅਵਤਾਰ ਸਿੰਘ ਪੱਪੂ ਅਤੇ  ਕੈਮਿਸਟ ਜਗਤਾਰ ਸਿੰਘ ਭੁੱਲਰ ਹੋਣਾਂ ਵੱਲੋਂ ਮੋਰਚੇ ’ਤੇ ਦਵਾਈਆਂ ਦਾ ਫਰੀ ਲੰਗਰ ਲਗਾਇਆ ਗਿਆ। ਪੱਤਰਕਾਰ ਨੂੰ ਜਾਣਕਾਰੀ ਦਿੰਦੇ ਹੋਏ ਭੁੱਲਰ ਭਰਾਵਾਂ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਸਵਰਗਵਾਸੀ ਸਰਦਾਰ ਗੁਰਦਿਆਲ ਸਿੰਘ ਸਿੰਘ ਭੁੱਲਰ ਹਮੇਸ਼ਾਂ ਲੋਕਾਂ ਦੇ ਦੁੱਖ-ਸੁੱਖ ਦੇ ਭਾਈਵਾਲ ਰਹੇ ਸਨ। 
ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਵਿਰਾਸਤ ਵਿਚ ਮਿਲੇ ਜ਼ਜਬੇ ਨੂੰ ਅੱਗੇ‌ ਵਧਾਉਦਿਆਂ ਸਮੁੱਚੇ ਕਿਸਾਨ ਕਿਰਤੀ ਮਜਦੂਰਾਂ ਵੱਲੋਂ ਵੱਡੇ ਹੁੰਘਾਰੇ ਨਾਲ ਬਣੇ ਜਨ ਅੰਦੋਲਨ ਵਿਚ ਮੋਢੇ ਨਾਲ ਮੋਢਾ ਡਾਹ ਕੇ ਖੜੇ ਹਾਂ। ਸੰਘਰਸ਼ ਜਿੱਤਣ ਤੱਕ ਸਾਡਾ ਪਰਿਵਾਰ ਆਪਣੀ ਜੇਬ ’ਚੋਂ ਦਸਵੰਧ ਕੱਢ ਕੇ ਸੰਗਤ ਦੀ ਸੇਵਾ ਕਰਕੇ ਖੁਸ਼ਨਸੀਬ ਵਾਲਾ ਸਮਝੇਗਾ। ਇਸ ਸਮੇਂ ਉਨ੍ਹਾਂ ਨਾਲ ਗੁਰਤੇਜ ਸਿੰਘ ਸਿਧਾਣਾ, ਬੂਟਾ ਸਿੰਘ ਬੁੱਟਰ, ਜਗਸੀਰ ਸਿੰਘ ਭੁੱਲਰ ਅਤੇ ਸੁਖਦੀਪ ਸਿੰਘ ਭੁੱਲਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

  • Tikri Border
  • Medicine
  • langer
  • ਟਿੱਕਰੀ ਬਾਰਡਰ
  • ਦਵਾਈ
  • ਲੰਗਰ

ਕਿਸਾਨਾਂ ਦੀ ਟਰੈਕਟਰ ਪਰੇਡ ਤੋਂ ਪਹਿਲਾਂ ਨਵਜੋਤ ਸਿੱਧੂ ਨੇ ਆਖੀ ਵੱਡੀ ਗੱਲ

NEXT STORY

Stories You May Like

  • cancer  medicines  hospitals  sit  counterfeit medicines
    ਕੈਂਸਰ ਦੀਆਂ ਦਵਾਈਆਂ ਦਾ ਫਰਜ਼ੀਵਾੜਾ ! ਕਰੋੜਾਂ ਦਾ ਮਾਲ ਜ਼ਬਤ, ਰਡਾਰ 'ਤੇ 90 ਤੋਂ ਵੱਧ ਹਸਪਤਾਲ
  • retreat ceremony timings changed at attari and sadqi borders
    ਅਟਾਰੀ ਤੇ ਸਾਦਕੀ ਬਾਰਡਰ ’ਤੇ ਰੀਟ੍ਰੀਟ ਸੈਰੇਮਨੀ ਦਾ ਸਮਾਂ ਬਦਲਿਆ
  • joint action by punjab police and bsf
    ਪੰਜਾਬ ਪੁਲਸ ਤੇ BSF ਦਾ ਸਾਂਝਾ ਐਕਸ਼ਨ: ਬਾਰਡਰ ਏਰੀਏ 'ਚ 24 ਘੰਟੇ ਨਿਗਰਾਨੀ ਦੇ ਹੁਕਮ, ਸ਼ੱਕੀ ਗਤੀਵਿਧੀਆਂ 'ਤੇ ਨਜ਼ਰ
  • cctv cameras now mandatory at chemist shops
    ਕੈਮਿਸਟ ਦੀਆਂ ਦੁਕਾਨਾਂ ’ਤੇ ਹੁਣ CCTV ਲਾਜ਼ਮੀ ! 3 ਮਹੀਨਿਆਂ ਤੱਕ ਸੰਭਾਲ ਕੇ ਰੱਖਣੀ ਹੋਵੇਗੀ ਰਿਕਾਰਡਿੰਗ
  • there will be no iphone   langar
    ਅੱਜ ਨਹੀਂ ਲੱਗੇਗਾ iPhone ਦਾ ਲੰਗਰ, ਚੰਡੀਗੜ੍ਹ ਪ੍ਰਸ਼ਾਸਨ ਨੇ ਲਾਈ ਰੋਕ, ਪੜ੍ਹੋ ਕੀ ਹੈ ਵਜ੍ਹਾ
  • checking on shambhu border
    ਸ਼ੰਭੂ ਬਾਰਡਰ ’ਤੇ ਨਾਕਾਬੰਦੀ ਦੌਰਾਨ 547 ਕਿੱਲੋ ਸ਼ੱਕੀ ਪਨੀਰ ਬਰਾਮਦ
  • fake medicine factory  raid 5 crore seized
    ਨਕਲੀ ਦਵਾਈਆਂ ਦੀ ਫੈਕਟਰੀ ਦਾ ਪਰਦਾਫਾਸ਼: 5 ਕਰੋੜ ਦੀਆਂ ਨਕਲੀ ਦਵਾਈਆਂ ਜ਼ਬਤ, 16 ਲਾਇਸੈਂਸ ਰੱਦ
  • sc  s big decision on loan recovery  banks cannot misbehave for default
    Loan ਰਿਕਵਰੀ 'ਤੇ SC ਦਾ ਵੱਡਾ ਫ਼ੈਸਲਾ : ਕਰਜ਼ਾ ਡਿਫਾਲਟ ਲਈ 'ਗੁੰਡਾਗਰਦੀ' ਨਹੀਂ ਕਰ ਸਕਦੇ ਬੈਂਕ
  • internet suspended in lpu area
    ਵੱਡੀ ਖ਼ਬਰ ; LPU ਦੇ ਨੇੜਲੇ ਇਲਾਕਿਆਂ 'ਚ ਇੰਟਰਨੈੱਟ ਬੰਦ
  • lpu closed for 10 days following violent incidents
    ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਅਤੇ...
  • jalandhar delhi highway has reopened for traffic
    LPU ਵਿਦਿਆਰਥੀਆਂ ਦੇ ਪ੍ਰਦਰਸ਼ਨ ਮਗਰੋਂ ਰਾਹਤ ਦੀ ਖ਼ਬਰ, ਜਲੰਧਰ-ਦਿੱਲੀ ਹਾਈਵੇਅ...
  • an out of control crowd outside lpu targeted media vehicles
    LPU ਦੇ ਬਾਹਰ ਬੇਕਾਬੂ ਭੀੜ ਨੇ ਮੀਡੀਆ ਦੀਆਂ ਗੱਡੀਆਂ ਨੂੰ ਬਣਾਇਆ ਨਿਸ਼ਾਨਾ,...
  • adgp m f farooqui took charge at lpu
    LPU 'ਚ ADGP ਐੱਮ. ਐੱਫ. ਫਾਰੂਖੀ ਨੇ ਸੰਭਾਲਿਆ ਮੋਰਚਾ, ਪੁਲਸ ਫੋਰਸ ਨਾਲ ਕੈਂਪਸ 'ਚ...
  • heavy police presence at lpu
    LPU 'ਚ ਵੱਡੀ ਗਿਣਤੀ 'ਚ ਪੁਲਸ ਦੀ ਐਂਟਰੀ, 2 ਸ਼ੱਕੀ ਨੌਜਵਾਨਾਂ ਨੂੰ ਹਿਰਾਸਤ 'ਚ...
  • tensions flared up outside lpu
    LPU ਦੇ ਬਾਹਰ ਭੱਖ ਗਿਆ ਮਾਹੌਲ ! ਪ੍ਰਦਰਸ਼ਨਕਾਰੀਆਂ ਨੇ ਪੁਲਸ 'ਤੇ ਕੀਤਾ ਪਥਰਾਅ,...
  • the atmosphere in lpu became tense
    LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...
Trending
Ek Nazar
shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • woman raped at gunpoint
      ਪਿਸਤੌਲ ਦੀ ਨੋਕ ’ਤੇ ਔਰਤ ਨਾਲ ਜਬਰ-ਜ਼ਨਾਹ, ਬਣਾਈ ਅਸ਼ਲੀਲ ਵੀਡੀਓ
    • pro khalistan slogans painted ahead of us ambassador visit to amritsar
      ਅਮਰੀਕੀ ਰਾਜਦੂਤ ਸਰਜੀਓ ਗੋਰ ਦੇ ਅੰਮ੍ਰਿਤਸਰ ਦੌਰੇ ਤੋਂ ਪਹਿਲਾਂ ਲਿਖੇ ਖਾਲਿਸਤਾਨ...
    • special train will run between jalandhar city barhni jalandhar city
      ਜਲੰਧਰ ਸਿਟੀ-ਬੜ੍ਹਨੀ-ਜਲੰਧਰ ਸਿਟੀ ਵਿਚਕਾਰ ਚੱਲੇਗੀ ਸਪੈਸ਼ਲ ਟਰੇਨ
    • incumbent sarpanch husband akali leader
      ਮੌਜੂਦਾ ਸਰਪੰਚ ਦੇ ਪਤੀ ਤੇ ਅਕਾਲੀ ਆਗੂ ਦਾ ਗੋਲੀਆਂ ਮਾਰ ਕੇ ਕਤਲ
    • asi jaswant singh accused police
      ਵੱਡੀ ਖ਼ਬਰ : ASI ਜਸਵੰਤ ਸਿੰਘ ਨੂੰ ਗੋਲੀ ਮਾਰਨ ਵਾਲਾ ਬਦਮਾਸ਼ ਪੁਲਸ ਐਨਕਾਊਂਟਰ 'ਚ...
    • bjp  s   double engine   government will eradicate drugs  baldev singh aulakh
      ਭਾਜਪਾ ਦੀ ਡਬਲ ਇੰਜਣ ਸਰਕਾਰ ਪੰਜਾਬ ਵਿੱਚ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰੇਗੀ:...
    • truck hits motorcyclist on his way to visit a relative  dies on the spot
      ਰਿਸ਼ਤੇਦਾਰ ਨੂੰ ਮਿਲਣ ਜਾ ਰਹੇ ਮੋਟਰਸਾਈਕਲ ਸਵਾਰ ਨੂੰ ਟਰੱਕ ਨੇ ਮਾਰੀ ਟੱਕਰ, ਮੌਕੇ...
    • 350th martyrdom anniversary of guru tegh bahadur sahib ji be held at red fort
      ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਪਤੀ ਸਮਾਗਮ ਵੀ ਲਾਲ...
    • double engine government will be formed in punjab cm saini
      ਪੰਜਾਬ 'ਚ ਬਣੇਗੀ ਡਬਲ ਇੰਜਣ ਸਰਕਾਰ; ਇੱਕ ਮਹੀਨੇ ਦੇ ਅੰਦਰ ਨਸ਼ਾ ਤਸਕਰਾਂ ਖ਼ਿਲਾਫ਼...
    • government holiday in punjab on monday too
      ਪੰਜਾਬ 'ਚ ਸੋਮਵਾਰ ਨੂੰ ਵੀ ਸਰਕਾਰੀ ਛੁੱਟੀ !
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +