Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 18, 2026

    2:40:19 PM

  • kewal singh dhillon

    ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਵਿੱਢੀ ਲੜਾਈ ਨੂੰ ਅੰਜਾਮ...

  • launch of the drug free punjab yatra by the bjp

    'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਬੋਲੇ ਮਨੋਰੰਜਨ...

  • punjab government  dearness allowance

    ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖ਼ਬਰ,...

  • nitin nabin flagged off the first drug free punjab yatra from pathankot

    ਪਠਾਨਕੋਟ ਤੋਂ ਭਾਜਪਾ ਦੀ ਪਹਿਲੀ 'ਨਸ਼ਾ ਮੁਕਤ ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • ਬਹਿਰਾਮਪੁਰ : ਟਿੱਪਰ ਦੀ ਲਪੇਟ ’ਚ ਆਏ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ, ਕੁਝ ਸਮਾਂ ਪਹਿਲਾਂ ਹੀ ਲੱਗੀ ਸੀ ਨੌਕਰੀ

MAJHA News Punjabi(ਮਾਝਾ)

ਬਹਿਰਾਮਪੁਰ : ਟਿੱਪਰ ਦੀ ਲਪੇਟ ’ਚ ਆਏ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ, ਕੁਝ ਸਮਾਂ ਪਹਿਲਾਂ ਹੀ ਲੱਗੀ ਸੀ ਨੌਕਰੀ

  • Edited By Shivani Bassan,
  • Updated: 18 Sep, 2026 11:49 AM
Gurdaspur
tragic accident on behrampur road
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ(ਹਰਜਿੰਦਰ ਸਿੰਘ ਗੋਰਾਇਆ)— ਪੁਲਸ ਥਾਣਾ ਦੀਨਾਨਗਰ ਅਧੀਨ ਪੈਂਦੇ ਬਹਿਰਾਮਪੁਰ ਰੋਡ ’ਤੇ ਆਹਲੂਵਾਲ ਚੌਂਕ ਨੇੜੇ ਅੱਜ ਸਵੇਰੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਾਹੁਲ ਕੁਮਾਰ ਪੁੱਤਰ ਸੁਰਿੰਦਰ ਕੁਮਾਰ ਵਾਸੀ ਹੱਲਾ ਚਾਹੀਆ ਵਜੋਂ ਹੋਈ ਹੈ। ਹਾਦਸੇ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।

ਇਹ ਵੀ ਪੜ੍ਹੋ- SGPC ਦੀ ਵੱਡੀ ਕਾਰਵਾਈ, ਐਡੀਸ਼ਨਲ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਤੇ ਡਰਾਈਵਰ ਮੋਹਣ ਸਿੰਘ ਮੁਅੱਤਲ

ਜਾਣਕਾਰੀ ਅਨੁਸਾਰ ਰਾਹੁਲ ਕੁਮਾਰ ਦੀ ਕੁਝ ਸਮਾਂ ਪਹਿਲਾਂ ਬਮਿਆਲ ਸਥਿਤ ਡਾਕਖਾਨੇ ਵਿੱਚ ਨੌਕਰੀ ਲੱਗੀ ਸੀ। ਉਹ ਰੋਜ਼ਾਨਾ ਦੀ ਤਰ੍ਹਾਂ ਅੱਜ ਸਵੇਰੇ ਆਪਣੇ ਪਿੰਡ ਹੱਲਾ ਚਾਹੀਆ ਤੋਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਡਿਊਟੀ ਲਈ ਬਮਿਆਲ ਜਾ ਰਿਹਾ ਸੀ। ਜਦੋਂ ਉਹ ਬਹਿਰਾਮਪੁਰ ਰੋਡ ’ਤੇ ਆਹਲੂਵਾਲ ਚੌਂਕ ਨੇੜੇ ਪਹੁੰਚਿਆ ਤਾਂ ਦੀਨਾਨਗਰ ਵੱਲੋਂ ਆ ਰਹੇ ਰੇਤ ਨਾਲ ਭਰੇ ਟਿੱਪਰ ਦੀ ਲਪੇਟ ਵਿੱਚ ਆ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਰਾਹੁਲ ਕੁਮਾਰ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ।

ਇਹ ਵੀ ਪੜ੍ਹੋ- ਪਿਆਕੜਾਂ ਨੂੰ ਝਟਕਾ, ਭਲਕੇ ਬਟਾਲਾ 'ਚ ਡਰਾਈ ਡੇਅ ਘੋਸ਼ਿਤ

ਹਾਦਸੇ ਦੀ ਸੂਚਨਾ ਮਿਲਦੇ ਹੀ ਦੀਨਾਨਗਰ ਪੁਲਸ ਦੀ ਟੀਮ ਮੌਕੇ ’ਤੇ ਪਹੁੰਚੀ ਅਤੇ ਘਟਨਾ ਸਬੰਧੀ ਜਾਣਕਾਰੀ ਇਕੱਠੀ ਕੀਤੀ। ਪੁਲਸ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਹਾਦਸੇ ਦੇ ਕਾਰਨਾਂ ਅਤੇ ਟਿੱਪਰ ਚਾਲਕ ਸਬੰਧੀ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਭਲਕੇ ਗੁਰਦਾਸਪੁਰ 'ਚ ਛੁੱਟੀ ਦਾ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170

  • Tragic accident
  • Behrampur Road
  • young motorcyclist dies
  • tipper truck
  • ਦੁਖਦਾਈ ਹਾਦਸਾ
  • ਬਹਿਰਾਮਪੁਰ ਰੋਡ
  • ਨੌਜਵਾਨ
  • ਮੋਟਰਸਾਈਕਲ ਸਵਾਰ
  • ਟਿੱਪਰ ਟਰੱਕ

ਅੰਮ੍ਰਿਤਸਰ 'ਚ ਵੱਡੀ ਵਾਰਦਾਤ : ਏ.ਐੱਸ.ਆਈ. ਹਰਜੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ

NEXT STORY

Stories You May Like

  • man dead on road accident
    ਟਿੱਪਰ ਤੇ ਐਕਟਿਵਾ ਸਵਾਰ ਦੀ ਟੱਕਰ ’ਚ ਐਕਟਿਵਾ ਸਵਾਰ ਦੀ ਮੌਤ
  • indian origin woman in new york
    ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ ਲਪੇਟ 'ਚ
  • horrific accident on the garhshankar hoshiarpur road
    ਗੜ੍ਹਸ਼ੰਕਰ-ਹੁਸ਼ਿਆਰਪੁਰ ਮਾਰਗ 'ਤੇ ਵੱਡਾ ਹਾਦਸਾ, ਟਰਾਲੇ ਦੀ ਲਪੇਟ 'ਚ ਆਉਣ ਨਾਲ ਬਾਈਕ ਸਵਾਰ 2 ਲੋਕਾਂ ਦੀ ਮੌਤ
  • man dead on road accident
    JCB ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮੋਟਰਸਾਈਕਲ ਚਾਲਕ ਦੀ ਮੌਤ
  • boy injured in canter collision dies in hospital
    ਕੈਂਟਰ ਦੀ ਟੱਕਰ ਨਾਲ ਜ਼ਖ਼ਮੀ ਨੌਜਵਾਨ ਦੀ ਹਸਪਤਾਲ 'ਚ ਮੌਤ, ਚਾਲਕ ਖ਼ਿਲਾਫ਼ ਮਾਮਲਾ ਦਰਜ
  • youth run over by unidentified vehicle  dies
    ਅਣਪਛਾਤੇ ਵਾਹਨ ਨੇ ਕੁਚਲਿਆ ਨੌਜਵਾਨ, ਹੋਈ ਮੌਤ
  • two boys injured on road accident
    ਤੇਜ਼ ਰਫ਼ਤਾਰ ਟਿੱਪਰ ਦਾ ਕਹਿਰ, ਦੋ ਨੌਜਵਾਨ ਗੰਭੀਰ ਜ਼ਖ਼ਮੀ, ਇਕ ਦੀ ਕੱਟਣੀ ਪਈ ਲੱਤ
  • man injured on road accident
    ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਸਕੂਟਰ ਸਵਾਰ ਗੰਭੀਰ ਜ਼ਖ਼ਮੀ
  • launch of the drug free punjab yatra by the bjp
    'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਬੋਲੇ ਮਨੋਰੰਜਨ ਕਾਲੀਆ, ਪੰਜਾਬ 'ਚੋਂ ਪੂਰੀ...
  • sodhal ram leela park dug up to install swings
    ਝੂਲੇ ਲਾਉਣ ਦੀ ਆੜ 'ਚ ਪੁੱਟ ਦਿੱਤਾ ਸੋਢਲ ਰਾਮ ਲੀਲਾ ਪਾਰਕ, ਕਮਿਸ਼ਨਰ ਕੋਲ ਪਹੁੰਚੀ...
  • kidnapped boy recovered in jalandhar within 12 hours
    ਜਲੰਧਰ 'ਚ ਖੇਡਦੇ ਸਮੇਂ ਅਗਵਾ ਹੋਇਆ ਜਵਾਕ 12 ਘੰਟਿਆਂ 'ਚ ਬਰਾਮਦ, ਬੱਸ ਸਟੈਂਡ...
  • uproar over encroachment on tradinag stalls market
    ਨਵੀਂ ਮਕਸੂਦਾਂ ਸਬਜ਼ੀ ਮੰਡੀ ’ਚ ਫੜ੍ਹਾਂ ’ਤੇ ਕਬਜ਼ੇ ਨੂੰ ਲੈ ਕੇ ਹੰਗਾਮਾ: ਆੜ੍ਹਤੀ...
  • rail traffic affected by farmers   protest
    ਕਿਸਾਨ ਅੰਦੋਲਨ ਨਾਲ ਰੇਲ ਆਵਾਜਾਈ ਪ੍ਰਭਾਵਿਤ: 1 ਘੰਟਾ ਦੇਰੀ ਨਾਲ ਪਹੁੰਚੀ...
  • councilors corner the corporation over the completion certificate
    ਕੰਪਲੀਸ਼ਨ ਸਰਟੀਫਿਕੇਟ ’ਤੇ ਕੌਂਸਲਰਾਂ ਨੇ ਨਿਗਮ ਨੂੰ ਘੇਰਿਆ, ਕਮਿਸ਼ਨਰ ਤੋਂ ਫੰਡ ਦੇ...
  • municipal corporation in dire straits
    ਨਗਰ ਨਿਗਮ ਦੇ ਹਾਲਾਤ ਬਦਤਰ, ਲੋਕਾਂ ਨੂੰ ਬੁਨਿਆਦੀ ਸਹੂਲਤਾਂ ਤੋਂ ਵੀ ਰੱਖਿਆ ਜਾ...
  • horrific accident at jalandhar railway station
    ਜਲੰਧਰ ਰੇਲਵੇ ਸਟੇਸ਼ਨ 'ਤੇ ਭਿਆਨਕ ਹਾਦਸਾ! ਧੀ ਨੂੰ ਬਚਾਉਣ ਲਈ ਦੌੜੇ ਪਿਤਾ ਦੀ ਮੌਤ,...
Trending
Ek Nazar
daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • delivery boy amritsar
      ਅੰਮ੍ਰਿਤਸਰ 'ਚ ਇਕ ਹੋਰ ਵੱਡੀ ਵਾਰਦਾਤ; ਡਿਲੀਵਰੀ ਬੁਆਏ ਦਾ ਪੁਲਸ ਥਾਣੇ ਕੋਲ ਗੋਲੀਆਂ...
    • tragic accident on behrampur road
      ਬਹਿਰਾਮਪੁਰ : ਟਿੱਪਰ ਦੀ ਲਪੇਟ ’ਚ ਆਏ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ, ਕੁਝ...
    • nitin nabin  bjp  4 drug free punjab yatras
      ਅੱਜ ਪਠਾਨਕੋਟ ਆਉਣਗੇ ਨਿਤਿਨ ਨਬੀਨ; ਭਾਜਪਾ ਦੀਆਂ 4 ‘ਨਸ਼ਾ ਮੁਕਤ ਪੰਜਾਬ’ ਯਾਤਰਾਵਾਂ...
    • pm modi  s birthday seva sankalp abhiyan
      ਪੀਐੱਮ ਮੋਦੀ ਦਾ ਜਨਮ ਦਿਨ ‘ਸੇਵਾ ਸੰਕਲਪ ਅਭਿਆਨ’: ਢਿੱਲੋਂ ਨੇ ਲਾਭਪਾਤਰੀ ਦੇ ਘਰ...
    • jathedar gargajj statement
      ਬੇਅਦਬੀ ਕਾਨੂੰਨ ਬਾਰੇ 7 ਮੈਂਬਰੀ ਕਮੇਟੀ ਬਣਾਏ ਜਾਣ 'ਤੇ ਜਥੇਦਾਰ ਗੜਗੱਜ ਦਾ ਪਹਿਲਾ...
    • giani raghbir singh statement
      ਬੇਅਦਬੀ ਕਾਨੂੰਨ ਬਾਰੇ ਬਣੀ 7 ਮੈਂਬਰੀ ਕਮੇਟੀ ਦੀ ਨਹੀਂ ਮਿਲੀ ਕੋਈ ਚਿੱਠੀ: ਗਿਆਨੀ...
    • sikh students fadration press conference
      ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਨੂੰ ਡੂੰਗੀ ਸਾਜਿਸ਼ ਤਹਿਤ ਫਸਾਇਆ ਗਿਆ:...
    • holiday announced in gurdaspur for tomorrow
      ਭਲਕੇ ਗੁਰਦਾਸਪੁਰ 'ਚ ਛੁੱਟੀ ਦਾ ਐਲਾਨ
    • dry day declared in batala of the wedding anniversary of sri guru nanak dev ji
      ਪਿਆਕੜਾਂ ਨੂੰ ਝਟਕਾ, ਭਲਕੇ ਬਟਾਲਾ 'ਚ ਡਰਾਈ ਡੇਅ ਘੋਸ਼ਿਤ
    • major action by sgpc
      SGPC ਦੀ ਵੱਡੀ ਕਾਰਵਾਈ, ਐਡੀਸ਼ਨਲ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਤੇ ਡਰਾਈਵਰ ਮੋਹਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +