ਅੰਮ੍ਰਿਤਸਰ (ਜ. ਬ)- ਅੰਮ੍ਰਿਤਸਰ ਦੇ ਸ਼ਿਵਾਲਾ ਫਾਟਕ ਇਲਾਕੇ 'ਚ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਇਕ ਨੌਜਵਾਨ ਨੇ ਟਰੇਨ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਨੌਜਵਾਨ ਟਰੇਨ ਦੇ ਆਉਣ ਤੋਂ ਪਹਿਲਾਂ ਹੀ ਰੇਲਵੇ ਪਟੜੀ 'ਤੇ ਜਾ ਕੇ ਲੇਟ ਗਿਆ। ਜਿਵੇਂ ਹੀ ਟਰੇਨ ਨੇੜੇ ਪਹੁੰਚੀ, ਉਹ ਉਸ ਦੀ ਚਪੇਟ 'ਚ ਆ ਗਿਆ, ਜਿਸ ਨਾਲ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ: LPG ਖ਼ਪਤਕਾਰ ਦੇਣ ਧਿਆਨ ! ਹਾਲੇ ਵੀ 10-15 ਦਿਨਾਂ ਤੱਕ ਸਿਲੰਡਰ...

ਇਹ ਪੂਰੀ ਘਟਨਾ ਉੱਥੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ 'ਚ ਕੈਦ ਹੋ ਗਈ ਹੈ, ਜਿਸ ਦੇ ਆਧਾਰ ‘ਤੇ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਰੇਲਵੇ ਪੁਲਸ ਅਤੇ ਸਥਾਨਕ ਥਾਣਾ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਫਿਲਹਾਲ ਨੌਜਵਾਨ ਦੀ ਪਛਾਣ ਅਤੇ ਖ਼ੁਦਕੁਸ਼ੀ ਦੇ ਕਾਰਨਾਂ ਦੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ: ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ! ਇਨ੍ਹਾਂ ਆਗੂਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਤਰਨਤਾਰਨ 'ਚ ਕਰੋੜਾਂ ਰੁਪਏ ਦੀ ਹੈਰੋਇਨ ਸਣੇ ਸਮੱਗਲਰ ਗ੍ਰਿਫ਼ਤਾਰ
NEXT STORY