ਅੰਮ੍ਰਿਤਸਰ (ਬਿਊਰੋ) : ਅੰਮ੍ਰਿਤਸਰ ਪੁਲਸ ਵਿਭਾਗ 'ਚ ਵੱਡਾ ਫੇਰਬਦਲ ਕੀਤਾ ਗਿਆ ਹੈ। ਪੁਲਸ ਕਮਿਸ਼ਨਰ ਆਈਪੀਐੱਸ ਜਸਕਰਨ ਸਿੰਘ ਚਾਰਜ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੇ ਹਨ, ਇਸ ਲਈ 10 ਥਾਣਾ ਮੁਖੀਆਂ (ਐੱਸਐੱਚਓ) ਦੇ ਤਬਾਦਲੇ ਕਰ ਦਿੱਤੇ ਗਏ ਹਨ।
ਇਹ ਵੀ ਪੜ੍ਹੋ : ਦਿੱਲੀ ਪੁਲਸ ਵੱਲੋਂ ਕਿਸਾਨਾਂ ਦੇ ਵਾਰੰਟ ਜਾਰੀ ਕਰਾਉਣੇ ਮੋਦੀ ਦੀ ਵਾਅਦਾਖਿਲਾਫ਼ੀ : ਮਹਿਲਾ ਕਿਸਾਨ ਯੂਨੀਅਨ
ਇਹ ਹੁਕਮ ਬੁੱਧਵਾਰ ਸ਼ਾਮ 8 ਵਜੇ ਤੋਂ ਬਾਅਦ ਪੁਲਸ ਕਮਿਸ਼ਨਰ ਦਫ਼ਤਰ ਤੋਂ ਜਾਰੀ ਕੀਤੇ ਗਏ। ਤੁਰੰਤ ਸਾਰੇ ਐੱਸ.ਐੱਚ.ਓ. ਰੈਂਕ ਦੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਬਹਾਲ ਕਰਨ ਦੇ ਹੁਕਮ ਜਾਰੀ ਕੀਤੇ ਗਏ। ਇਹ ਹੁਕਮ ਇਸ ਲਈ ਵੀ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਲੰਬੇ ਸਮੇਂ ਤੋਂ ਥਾਣਾ ਇੰਚਾਰਜਾਂ ਦਾ ਤਬਾਦਲਾ ਨਹੀਂ ਹੋਇਆ ਸੀ।
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਘਰ ਨੂੰ ਤਾਲਾ ਲਗਾ ਦੁਕਾਨ 'ਤੇ ਗਿਆ ਦੁਕਾਨਦਾਰ, ਵਾਪਸ ਪਰਤਿਆ ਤਾਂ ਉੱਡੇ ਹੋਸ਼
NEXT STORY