Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 27, 2026

    4:54:57 PM

  • punjab weather heavy raining yellow alert

    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ...

  • kewal singh dhillon met pm modi

    ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ PM...

  • encounter in mohali

    ਮੋਹਾਲੀ 'ਚ ਵੱਡਾ ਐਨਕਾਊਂਟਰ! ਪੁਲਸ 'ਤੇ ਗੋਲੀਆਂ...

  • banks will remain closed for 14 days in august  know when and where

    August ਮਹੀਨੇ 14 ਦਿਨ ਬੰਦ ਰਹਿਣ ਵਾਲੇ ਹਨ Bank,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Batala
  • ਮੱਕੀ ਨਾਲ ਭਰਿਆ ਟਰੱਕ ਡਰੇਨ ’ਚ ਡਿੱਗਿਆ, ਲੱਖਾਂ ਦਾ ਹੋਇਆ ਨੁਕਸਾਨ

MAJHA News Punjabi(ਮਾਝਾ)

ਮੱਕੀ ਨਾਲ ਭਰਿਆ ਟਰੱਕ ਡਰੇਨ ’ਚ ਡਿੱਗਿਆ, ਲੱਖਾਂ ਦਾ ਹੋਇਆ ਨੁਕਸਾਨ

  • Edited By Shivani Bassan,
  • Updated: 04 Jul, 2026 11:35 AM
Batala
truck loaded with corn falls into drain
  • Share
    • Facebook
    • Tumblr
    • Linkedin
    • Twitter
  • Comment

ਬਟਾਲਾ/ਸ੍ਰੀ ਅੱਚਲ ਸਾਹਿਬ (ਬੇਰੀ, ਗੋਰਾ ਚਾਹਲ, ਸਾਹਿਲ, ਜੋਗੀ)- ਅੱਡਾ ਅੱਚਲ ਸਾਹਿਬ ਦੇ ਨਜ਼ਦੀਕ ਪੈਂਦੀ ਡਰੇਨ ਵਿਚ ਮੱਕੀ ਦੇ ਭਰੇ ਟਰੱਕ ਡਿੱਗਣ ਕਾਰਨ ਲੱਖਾਂ ਦਾ ਨੁਕਸਾਨ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦੇ ਹੋਏ ਟਰੱਕ ਦੇ ਮਾਲਕ ਕਰਨੈਲ ਸਿੰਘ ਪੁੱਤਰ ਗੁਰਮੇਜ਼ ਸਿੰਘ ਵਾਸੀ ਮੱਲ੍ਹੀ ਮਾਰਕੀਟ ਬਟਾਲਾ ਨੇ ਦੱਸਿਆ ਉਨ੍ਹਾਂ ਦਾ ਟਰੱਕ ਡਰਾਈਵਰ ਬਟਾਲਾ ਤੋਂ ਟਰੱਕ ਵਿਚ ਮੱਕੀ ਲੋਡ ਕਰ ਕੇ ਖੰਨੇ ਨੂੰ ਜਾ ਰਿਹਾ ਸੀ ਕਿ ਜਦ ਉਹ ਅੱਡਾ ਅੱਚਲ ਸਾਹਿਬ ਨਜ਼ਦੀਕ ਪਹੁੰਚਿਆ ਤਾਂ ਡਰੇਨ ਦਾ ਪੁਲ ਤੰਗ ਹੋਣ ਕਾਰਨ ਕਿਸੇ ਵਾਹਨ ਵੱਲੋਂ ਟਰੱਕ ਨੂੰ ਸਾਈਡ ਮਾਰ ਦਿੱਤੀ ਗਈ, ਜਿਸ ਕਾਰਨ ਟਰੱਕ ਡਰੇਨ ਵਿਚ ਪਲਟ ਗਿਆ। ਟਰੱਕ ਪਲਟਣ ਕਾਰਨ ਟਰੱਕ ਵਿਚ ਲੋਡ ਮੱਕੀ ਦੀ ਫਸਲ ਪੂਰੀ ਤਰ੍ਹਾਂ ਨਸ਼ਟ ਹੋ ਗਈ।

ਇਹ ਵੀ ਪੜ੍ਹੋ-ਪੰਜਾਬ 'ਚ ਹੁੰਮਸ ਭਰੀ ਗਰਮੀ ਬੱਚਿਆਂ ਲਈ ਬਣ ਸਕਦੀ ਖ਼ਤਰਾ, ਡਾਕਟਰਾਂ ਵੱਲੋਂ ਐਡਵਾਈਜ਼ਰੀ ਜਾਰੀ

ਉਨ੍ਹਾਂ ਨੇ ਪੰਜਾਬ ਪੁਲਸ ਖਿਲਾਫ ਰੋਸ ਜ਼ਾਹਰ ਕਰਦੇ ਹੋਏ ਕਿਹਾ ਕਿ ਰਾਤ ਕਰੀਬ 11.30 ਵਜੇ ਦੀ ਘਟਨਾ ਹੋਣ ਦੇ ਬਾਵਜੂਦ ਵੀ ਕੋਈ ਪੁਲਸ ਅਧਿਕਾਰੀ ਜਾਂ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਸੜਕ ਸੁਰੱਖਿਆ ਫੋਰਸ ਦਾ ਅਧਿਕਾਰੀ ਰਾਤ ਸਮੇਂ ਗੱਡੀ ਕੋਲ ਨਹੀਂ ਪਹੁੰਚਿਆ ਅਤੇ ਕਾਫੀ ਦੇਰ ਬਾਅਦ ਗੱਡੀ ਦਾ ਡਰਾਈਵਰ ਗੱਡੀ ’ਚੋਂ ਬਾਹਰ ਆਇਆ ਅਤੇ ਸਾਨੂੰ ਫੋਨ ਕੀਤਾ। ਉਨ੍ਹਾਂ ਕਿਹਾ ਕਿ ਪ੍ਰਮਾਤਮਾ ਦਾ ਸ਼ੁਕਰ ਹੈ ਕਿ ਡਰਾਈਵਰ ਨੂੰ ਕੋਈ ਜ਼ਿਆਦਾ ਸੱਟ ਨਹੀਂ ਲੱਗੀ, ਜਦਕਿ ਗੱਡੀ ਦਾ ਕਰੀਬ ਢਾਈ ਤੋਂ 3 ਲੱਖ ਰੁਪਏ ਦਾ ਨੁਕਸਾਨ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਹੁਣ ਥਾਣਾ ਰੰਗੜ ਨੰਗਲ ਦੀ ਪੁਲਸ ਨੂੰ ਸ਼ਿਕਾਇਤ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਪੰਜਾਬ: ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਮਰਦੇ-ਮਰਦੇ ਨੇ ਵੀਡੀਓ ਬਣਾ ਕਰ'ਤੇ ਵੱਡੇ ਖੁਲਾਸੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Truck
  • drain
  • corn
  • ਟਰੱਕ
  • ਡਰੇਨ
  • ਮੱਕੀ

ਤਰਨਤਾਰਨ ਪੁਲਸ ਨੇ ਹੈਰੋਇਨ, ਡਰੱਗ ਮਨੀ ਤੇ ਪਿਸਟਲ ਸਮੇਤ 18 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

NEXT STORY

Stories You May Like

  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ ਗੰਭੀਰ ਜ਼ਖ਼ਮੀ
  • pf and aadhaar data losr    umang   app
    ਸਰਕਾਰੀ ਐਪ Umang 'ਚ ਲੱਖਾਂ ਭਾਰਤੀਆਂ ਦਾ PF ਤੇ Aadhaar ਡਾਟਾ ਹੋ ਗਿਆ ਲੀਕ
  • a terrible fire broke out in a house due to a short circuit
    ਸ਼ਾਰਟ ਸਰਕਟ ਕਾਰਨ ’ਚ ਘਰ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
  • fire in ludhiana
    ਸ਼ਿਪਿੰਗ ਲਾਈਨ ਦੇ ਦਫਤਰ ’ਚ ਲੱਗੀ ਅੱਗ! ਰਿਕਾਰਡ ਤੇ ਸਾਮਾਨ ਸੜ ਕੇ ਸੁਆਹ, ਲੱਖਾਂ ਰੁਪਏ ਦਾ ਨੁਕਸਾਨ
  • amritsar big blast in the education department
    ਅੰਮ੍ਰਿਤਸਰ: ਸਿੱਖਿਆ ਵਿਭਾਗ ਦਾ ਵੱਡਾ ਧਮਾਕਾ, ਲੱਖਾਂ ਦੇ ਘਪਲੇ ’ਚ BPEO ਸਮੇਤ 4 ਖ਼ਿਲਾਫ਼ ਕਾਰਵਾਈ
  • truck hits electric pole near kotli underpass
    ਕੋਟਲੀ ਅੰਡਰਪਾਸ ਨੇੜੇ ਬਿਜਲੀ ਦੇ ਖੰਭੇ ਨਾਲ ਟਕਰਾਇਆ ਟਰੱਕ, ਕਈ ਪਿੰਡਾਂ ਦੀ ਬਿਜਲੀ ਠੱਪ
  • person working in the health department died
    ਟਿੱਪਰ ਟਰੱਕ ਹੇਠਾਂ ਆਉਣ ਨਾਲ ਸਿਹਤ ਵਿਭਾਗ ’ਚ ਨੌਕਰੀ ਕਰਦੇ ਵਿਅਕਤੀ ਦੀ ਮੌਤ
  • health deteriorated after eating maggi  vishal mega mart fined lakhs
    Maggi ਖਾਣ ਤੋਂ ਬਾਅਦ ਵਿਗੜੀ ਸਿਹਤ ਵਿਗੜ ਗਈ, ਵਿਸ਼ਾਲ ਮੈਗਾ ਮਾਰਟ ਨੂੰ ਲੱਗਾ ਲੱਖਾਂ ਦਾ ਜੁਰਮਾਨਾ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ ਲਈ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
  • blackout in jalandhar lights out for 23 hours
    ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ...
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ...
  • f c meeting of municipal corporation to be held at mayor  s house today
    ਸਖ਼ਤ ਸੁਰੱਖਿਆ ਵਿਚਾਲੇ ਅੱਜ ਮੇਅਰ ਹਾਊਸ ’ਚ ਹੋਵੇਗੀ ਨਗਰ ਨਿਗਮ ਦੀ ਐੱਫ. ਐਂਡ ਸੀ....
  • jalandhar corporation issues final sealing notice to hotel meriton
    ਨਿਗਮ ਨੇ ਹੋਟਲ ਮੈਰੀਟਨ ਨੂੰ ਜਾਰੀ ਕੀਤਾ ਫਾਈਨਲ ਸੀਲਿੰਗ ਨੋਟਿਸ, 3 ਦਿਨਾਂ ਦਾ...
  • punjab bandh  holiday in schools
    ਪੰਜਾਬ ਬੰਦ ਦੀ ਕਾਲ, ਕਈ ਸਕੂਲਾਂ ਵਿਚ ਕੀਤੀ ਗਈ ਛੁੱਟੀ
Trending
Ek Nazar
heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • a series of frauds continues in gurdaspur
      ਗੁਰਦਾਸਪੁਰ 'ਚ ਲਗਾਤਾਰ ਧੋਖਾਧੜੀ ਦਾ ਸਿਲਸਿਲਾ ਜਾਰੀ, ਠੱਗੀ ਦੇ ਕਈ ਮਾਮਲੇ ਦਰਜ
    • akali dal waris punjab de announces youth wing presidents 13 districts
      'ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਲੋਂ 13 ਜ਼ਿਲ੍ਹਿਆਂ ਦੇ ਯੂਥ ਵਿੰਗ ਪ੍ਰਧਾਨਾਂ ਦਾ...
    • punjab amritsar pilgrims bus baba balak nath
      ਪੰਜਾਬ ਦੇ ਸ਼ਰਧਾਲੂਆਂ ਨਾਲ ਭਰੀ ਬੱਸ ਸ਼ਾਹਤਲਾਈ ਨੇੜੇ ਪਲਟੀ, ਪਿਆ ਚੀਕ-ਚਿਹਾੜਾ, 2...
    • black magic of malangs in ajnala
      ਅਜਨਾਲਾ 'ਚ ਮਲੰਗਾਂ ਦਾ 'ਕਾਲਾ ਜਾਦੂ', ਚਾਹ ਦੀ ਰੇਹੜੀ ਲਾਉਣ ਵਾਲੇ ਪਰਿਵਾਰ ਨੂੰ...
    • punjab closed today know open remain closed
      ਅੱਜ ਪੰਜਾਬ ਬੰਦ! ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ, ਘਰੋਂ ਨਿਕਲਣ ਤੋਂ...
    • amritsar airport will get a big gift easy connect service
      ਅੰਮ੍ਰਿਤਸਰ ਹਵਾਈ ਅੱਡੇ ਨੂੰ ਮਿਲੇਗੀ ਵੱਡੀ ਸੌਗਾਤ, 28 ਜੁਲਾਈ ਤੋਂ ਸ਼ੁਰੂ ਹੋਵੇਗੀ...
    • major incident punjabi man shot dead in canada
      ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ
    • gurdaspur youth dies in road accident abroad
      ਵਿਦੇਸ਼ 'ਚ ਸੜਕ ਹਾਦਸੇ ਦੌਰਾਨ ਗੁਰਦਾਸਪੁਰ ਦੇ ਵਿਅਕਤੀ ਦੀ ਮੌਤ, ਪਰਿਵਾਰ 'ਤੇ...
    • batala police conducts search operation at railway station for security reasons
      ਸੁਰੱਖਿਆ ਨੂੰ ਲੈ ਕੇ ਬਟਾਲਾ ਪੁਲਸ ਨੇ ਰੇਲਵੇ ਸਟੇਸ਼ਨ ’ਤੇ ਚਲਾਇਆ ਸਰਚ ਅਭਿਆਨ
    • national unity under sri akal takht sahib is our greatest strength
      ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਾਬਿਆ ਕੌਮੀ ਏਕਤਾ ਹੀ ਸਾਡੀ ਸਭ ਤੋਂ ਵੱਡੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +