Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    11:15:03 AM

  • bhupesh baghel is coming back to punjab amidst congress turmoil

    ਕਾਂਗਰਸ ਦੇ ਕਲੇਸ਼ ਵਿਚਾਲੇ ਮੁੜ ਪੰਜਾਬ ਆ ਰਹੇ ਭੂਪੇਸ਼...

  • huge rise in stock market investors made a profit of rs 2 78 lakh crore

    ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਵਾਧਾ, ਨਿਵੇਸ਼ਕਾਂ ਨੂੰ...

  • punjabi youth in canada

    ਸੁਨਹਿਰੇ ਭਵਿੱਖ ਦੀ ਆਸ 'ਚ ਕੈਨੇਡਾ ਪੁੱਜੇ ਪੰਜਾਬੀ...

  • gold prices jumped and silver rates increased  know prices

    Gold ਦੀਆਂ ਕੀਮਤਾਂ ਨੇ ਮਾਰੀ ਛਾਲ ਤੇ ਚਾਂਦੀ ਦੇ ਰੇਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਆਨਲਾਈਨ ਚਲਾਨਾਂ ਤੇ ਬਲੈਕ ਲਿਸਟ ਦੇ ਮੁੱਦੇ 'ਤੇ ਟਰੱਕ ਯੂਨੀਅਨ ਦਾ ਹੰਗਾਮਾ, ਕੀਤਾ ਰੋਸ ਪ੍ਰਦਰਸ਼ਨ

MAJHA News Punjabi(ਮਾਝਾ)

ਆਨਲਾਈਨ ਚਲਾਨਾਂ ਤੇ ਬਲੈਕ ਲਿਸਟ ਦੇ ਮੁੱਦੇ 'ਤੇ ਟਰੱਕ ਯੂਨੀਅਨ ਦਾ ਹੰਗਾਮਾ, ਕੀਤਾ ਰੋਸ ਪ੍ਰਦਰਸ਼ਨ

  • Edited By Shivani Bassan,
  • Updated: 30 Jun, 2026 03:11 PM
Amritsar
truck union protests over online challans and blacklist issue
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ(ਰਮਨ)- ਅੰਮ੍ਰਿਤਸਰ ਦਾ ਆਰ.ਟੀ.ਏ. (RTA) ਦਫ਼ਤਰ ਇੱਕ ਵਾਰ ਫਿਰ ਵਿਵਾਦਾਂ ਵਿੱਚ ਘਿਰ ਗਿਆ, ਜਿੱਥੇ ਟਰੱਕ ਯੂਨੀਅਨ ਅਤੇ ਟਰਾਂਸਪੋਰਟਰਾਂ ਨੇ ਚਲਾਨਾਂ ਅਤੇ ਬਲੈਕ ਲਿਸਟ ਦੇ ਮੁੱਦੇ ਨੂੰ ਲੈ ਕੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਗੁੱਸੇ ਵਿੱਚ ਆਏ ਪ੍ਰਦਰਸ਼ਨਕਾਰੀਆਂ ਨੇ ਦਫ਼ਤਰ ਦਾ ਮੁੱਖ ਗੇਟ ਬੰਦ ਕਰ ਦਿੱਤਾ ਅਤੇ ਲੋਕਾਂ ਦੀ ਆਵਾਜਾਈ ਵੀ ਰੋਕ ਦਿੱਤੀ।

ਇਹ ਵੀ ਪੜ੍ਹੋ- ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ ਪਰਤੇ ਭਾਰਤ

ਧਰਨੇ 'ਤੇ ਬੈਠੇ ਟਰਾਂਸਪੋਰਟਰ ਬਖਸ਼ੀਸ਼ ਸਿੰਘ ਖਹਿਰਾ ਨੇ ਦੋਸ਼ ਲਗਾਇਆ ਕਿ ਉਨ੍ਹਾਂ ਦੀ ਗੱਡੀ ਦੇ ਕਈ ਚਲਾਨਾਂ ਦਾ ਭੁਗਤਾਨ ਕਰਨ ਦੇ ਬਾਵਜੂਦ ਵੀ ਗੱਡੀ ਨੂੰ ਬਲੈਕ ਲਿਸਟ ਵਿੱਚੋਂ ਨਹੀਂ ਕੱਢਿਆ ਗਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਟਰੱਕ ਪਿਛਲੇ 12 ਦਿਨਾਂ ਤੋਂ ਹਰਿਆਣਾ ਦੇ ਰਤੀਆ ਵਿਖੇ ਖੜ੍ਹਾ ਹੈ, ਜਿਸ ਵਿੱਚ ਲੱਖਾਂ ਰੁਪਏ ਦਾ ਸਾਮਾਨ ਲੱਦਿਆ ਹੋਇਆ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਵਿਭਾਗ ਦੀ ਲਾਪਰਵਾਹੀ ਕਾਰਨ ਉਨ੍ਹਾਂ ਨੂੰ ਵੱਡਾ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ।

ਇਹ ਵੀ ਪੜ੍ਹੋ- ਸੇਵਾਮੁਕਤ ਫ਼ੌਜੀ ਦੇ ਘਰ ਦੀ ਛੱਤ 'ਤੇ ਡਿੱਗੀ 20 ਕਰੋੜ ਦੀ ਹੈਰੋਇਨ, ਸੁਰੱਖਿਆ ਏਜੰਸੀਆਂ ਅਲਰਟ

ਪ੍ਰਦਰਸ਼ਨਕਾਰੀਆਂ ਨੇ ਆਨਲਾਈਨ ਚਲਾਨ ਪ੍ਰਣਾਲੀ 'ਤੇ ਵੀ ਸਵਾਲ ਖੜ੍ਹੇ ਕਰਦੇ ਹੋਏ ਕਿਹਾ ਕਿ ਬਿਨਾਂ ਕਿਸੇ ਜਾਣਕਾਰੀ ਦੇ ਚਲਾਨ ਕੱਟੇ ਜਾਂਦੇ ਹਨ ਅਤੇ ਵਾਹਨ ਮਾਲਕਾਂ ਨੂੰ ਇਸ ਬਾਰੇ ਉਸ ਵੇਲੇ ਪਤਾ ਲੱਗਦਾ ਹੈ ਜਦੋਂ ਉਹ ਪਰਮਿਟ ਜਾਂ ਪਾਸਿੰਗ ਲਈ ਦਫ਼ਤਰ ਪਹੁੰਚਦੇ ਹਨ। ਉਨ੍ਹਾਂ ਨੇ ਸਰਕਾਰ ਤੋਂ ਇਸ ਪ੍ਰਣਾਲੀ ਵਿੱਚ ਸੁਧਾਰ ਅਤੇ ਲੋਕਾਂ ਨੂੰ ਰਾਹਤ ਦੇਣ ਦੀ ਮੰਗ ਕੀਤੀ।

ਇਹ ਵੀ ਪੜ੍ਹੋ- ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

ਦੂਜੇ ਪਾਸੇ, ਸਬੰਧਤ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਸਿਸਟਮ ਵਿੱਚ ਗੁਜਰਾਤ ਦੇ ਦੋ ਚਲਾਨ ਅਜੇ ਵੀ ਪੈਂਡਿੰਗ ਦਿਖਾਈ ਦੇ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਇਹ ਚਲਾਨ ਸਿਸਟਮ ਵਿੱਚ ਕਲੀਅਰ ਨਹੀਂ ਹੁੰਦੇ, ਉਦੋਂ ਤੱਕ ਗੱਡੀ ਨੂੰ ਬਲੈਕ ਲਿਸਟ ਵਿੱਚੋਂ ਹਟਾਇਆ ਨਹੀਂ ਜਾ ਸਕਦਾ। ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਮਾਮਲੇ ਦੇ ਹੱਲ ਲਈ ਸਬੰਧਤ ਵਿਭਾਗ ਨਾਲ ਸੰਪਰਕ ਕੀਤਾ ਜਾ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Truck union protests
  • online challans
  • blacklist issue
  • ਟਰੱਕ ਯੂਨੀਅਨ ਦਾ ਵਿਰੋਧ
  • ਔਨਲਾਈਨ ਚਲਾਨ
  • ਬਲੈਕਲਿਸਟ ਮੁੱਦਾ

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ ਪਰਤੇ ਭਾਰਤ

NEXT STORY

Stories You May Like

  • joint protest in phagwara against lathicharge on students
    ਵਿਦਿਆਰਥੀਆਂ 'ਤੇ ਲਾਠੀਚਾਰਜ ਦੇ ਵਿਰੋਧ 'ਚ ਫਗਵਾੜਾ ਵਿਖੇ ਸਾਂਝਾ ਰੋਸ ਪ੍ਰਦਰਸ਼ਨ
  • truck union  municipal council president  honor
    ਟਰੱਕ ਯੂਨੀਅਨ ਦੇ ਪ੍ਰਧਾਨ ਗੁਰਬਿੰਦਰ ਰਿਪੀ ਨੇ ਭੂਸ਼ਨ ਕੁਮਾਰ ਮੱਤੀ ਦਾ ਕੀਤਾ ਸਨਮਾਨ
  • neet issues  lok sabha  opposition  tuesday  adjournment
    NEET ਮੁੱਦੇ 'ਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦਾ ਹੰਗਾਮਾ, ਕਾਰਵਾਈ ਮੰਗਲਵਾਰ ਤੱਕ ਮੁਲਤਵੀ
  • kangana ranaut speaks on janata party  s performance
    ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ’ਤੇ ਬੋਲੀ ਕੰਗਨਾ, ਕਿਹਾ - 'ਸੰਸਦ 'ਚ ਡਰ ਗਏ ਸੀ ਮੈਂਬਰ...'
  • thousands of pumps inspected to check the quality of petrol and diesel
    ਪੈਟਰੋਲ ਤੇ ਡੀਜ਼ਲ ਦੀ ਗੁਣਵੱਤਾ 'ਤੇ ਸਰਕਾਰ ਦੀ ਵੱਡੀ ਕਾਰਵਾਈ, ਹਜ਼ਾਰਾਂ ਪੰਪਾਂ ਦਾ ਕੀਤਾ ਨਿਰੀਖਣ
  • massive protests in kashmir  30 pakistanis killed
    ਕਸ਼ਮੀਰ 'ਚ ਭਾਰੀ ਰੋਸ ਪ੍ਰਦਰਸ਼ਨ; ਸੁਰੱਖਿਆ ਬਲਾਂ ਨਾਲ ਝੜਪਾਂ 'ਚ 30 ਪਾਕਿਸਤਾਨੀਆਂ ਦੀ ਮੌਤ
  • major commotion outside private college jalandhar
    ਜਲੰਧਰ ਦੇ ਮਸ਼ਹੂਰ ਕਾਲਜ ਦੇ ਬਾਹਰ ਹੰਗਾਮਾ, ਅਧਿਆਪਕ 'ਤੇ ਲੱਗੇ ਗੰਭੀਰ ਦੋਸ਼
  • drunk man entered the temple and created a ruckus
    ਸ਼ਰਾਬ ਦੇ ਨਸ਼ੇ 'ਚ ਮੰਦਿਰ ਵਿਚ ਵੜ  ਕੇ ਵਿਅਕਤੀ ਨੇ ਕੀਤਾ ਹੰਗਾਮਾ
  • 2027 elections  dalit society  bjp punjab
    2027 ਦੀਆਂ ਚੋਣਾਂ ਤੋਂ ਪਹਿਲਾਂ ਦਲਿਤ ਸਮਾਜ ’ਤੇ ਭਾਜਪਾ ਦਾ ਵੱਡਾ ਦਾਅ, ਪੰਜਾਬ ਤੋਂ...
  • accident in jalandhar
    ਜਲੰਧਰ 'ਚ ਕੈਂਟਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ! 5 ਲੋਕ ਜ਼ਖ਼ਮੀ
  • punjab weather update
    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
Trending
Ek Nazar
after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • more than 100 suspects rounded up  large quantity of drugs recovered  ssp lamba
      100 ਤੋਂ ਵੱਧ ਸ਼ੱਕੀ ਵਿਅਕਤੀ ਰਾਊਂਡ ਅਪ, ਵੱਡੀ ਗਿਣਤੀ ’ਚ ਨਸ਼ੀਲੇ ਪਦਾਰਥ ਬਰਾਮਦ:...
    • inmates clash in amritsar central jail
      ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀ ਭਿੜੇ
    • thieves broke the locks of bhagat motors shop and stole
      ਭਗਤ ਮੋਟਰਜ਼ ਸ਼ਾਪ ਦੇ ਤਾਲੇ ਤੋੜ ਕੇ ਚੋਰ ਵੱਡੀ ਗਿਣਤੀ ਵਿਚ ਸਾਮਾਨ ਚੋਰੀ ਕਰਕੇ ਫਰਾਰ
    • pedestrian dies after being hit by motorcycle
      ਮੋਟਰਸਾਈਕਲ ਦੀ ਟੱਕਰ ਨਾਲ ਸੈਰ ਕਰ ਰਹੇ ਵਿਅਕਤੀ ਦੀ ਮੌਤ
    • a person who died 60 years ago got himself registered
      ਆ ਕਿਵੇਂ ਹੋ ਗਿਆ, 60 ਸਾਲ ਪਹਿਲਾਂ ਮਰੇ ਵਿਅਕਤੀ ਨੇ ਖੁਦ ਕਰਵਾਈ ਰਜਿਸਟਰੀ, ਪੂਰਾ...
    • nankana sahib incident
      ਨਨਕਾਣਾ ਸਾਹਿਬ: ਕੁੜੀ ਨੇ ਚਾਚੇ ਦੇ ਮੁੰਡੇ ਨਾਲ ਕੀਤਾ ਵਿਆਹ ਤੋਂ ਇਨਕਾਰ,...
    • safai sewak union announces closure of gurdaspur district on july 30
      ਸਫਾਈ ਸੇਵਕ ਯੂਨੀਅਨ ਵੱਲੋਂ 30 ਜੁਲਾਈ ਨੂੰ ਜ਼ਿਲ੍ਹਾ ਗੁਰਦਾਸਪੁਰ ਬੰਦ ਕਰਨ ਦਾ ਐਲਾਨ
    • former sarpanch dies after being hit by unknown vehicle
      ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਸਾਬਕਾ ਸਰਪੰਚ ਦੀ ਮੌਤ
    • punjab village against drugs
      ਨੌਜਵਾਨ ਦੀ ਮੌਤ ਮਗਰੋਂ ਨਸ਼ਿਆਂ ਵਿਰੁੱਧ ਨਿੱਤਰੇ ਪਿੰਡ ਵਾਸੀ, ਬਣਾਈ 21 ਮੈਂਬਰੀ...
    • army schools in pathankot receive threat
      ਪਠਾਨਕੋਟ 'ਚ ਆਰਮੀ ਸਕੂਲਾਂ ਨੂੰ ਮਿਲੀ ਧਮਕੀ, ਪੁਲਸ ਜਾਂਚ ਜਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +