Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, APR 28, 2026

    11:59:03 AM

  • us restaurant incident

    ਅਮਰੀਕਾ 'ਚ ਰੈਸਟੋਰੈਂਟ ਨੂੰ ਲੱਗ ਗਈ ਭਿਆਨਕ ਅੱਗ !...

  • punjab big incident

    ਮੁੱਲਾਂਪੁਰ ਦੇ ਪਿੰਡ ਮੰਡਿਆਣੀ 'ਚ ਨੌਜਵਾਨ ਦਾ...

  • cbse school sarul students

    CBSE ਸਕੂਲਾਂ 'ਚ ਹੋ ਗਿਆ ਵੱਡਾ ਬਦਲਾਅ, ਵਿਦਿਆਰਥੀਆਂ...

  • kabaddi player and his friend shot dead while out for a walk at night

    ਪੰਜਾਬ : ਰਾਤ ਨੂੰ ਸੈਰ ਕਰਨ ਗਏ ਕਬੱਡੀ ਖਿਡਾਰੀ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Pathankot
  • ਨੈਸ਼ਨਲ ਹਾਈਵੇ ਨਾਕੇ ਪਨਿਆੜ ਨੇੜਿਓਂ ਇੱਕ ਟਰੱਕ 'ਚੋਂ 10 ਕਿਲੋ ਭੁੱਕੀ ਸਮੇਤ ਦੋ ਕਾਬੂ

MAJHA News Punjabi(ਮਾਝਾ)

ਨੈਸ਼ਨਲ ਹਾਈਵੇ ਨਾਕੇ ਪਨਿਆੜ ਨੇੜਿਓਂ ਇੱਕ ਟਰੱਕ 'ਚੋਂ 10 ਕਿਲੋ ਭੁੱਕੀ ਸਮੇਤ ਦੋ ਕਾਬੂ

  • Edited By Shivani Bassan,
  • Updated: 25 Aug, 2024 03:03 PM
Pathankot
two arrested with 10 kg poppy from a truck near paniyar national highway
  • Share
    • Facebook
    • Tumblr
    • Linkedin
    • Twitter
  • Comment

ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)- ਦੀਨਾਨਗਰ ਪੁਲਸ ਵੱਲੋਂ ਨੈਸ਼ਨਲ ਹਾਈਵੇ ਨਾਕਾ ਪਨਿਆੜ ਨੇੜਿਓਂ ਇਕ ਟਰੱਕ 'ਚੋਂ 10 ਕਿਲੋ ਭੁੱਕੀ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਸਫ਼ਲਤਾ ਪ੍ਰਾਪਤ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਮੋਹਨ ਲਾਲ ਨੇ ਦੱਸਿਆ ਕਿ ਪੁਲਸ ਪਾਰਟੀ ਸਮੇਤ ਨੈਸ਼ਨਲ ਹਾਈਵੇ 'ਤੇ ਨਾਕਾਬੰਦੀ ਕਰਕੇ ਵਹੀਕਲਾਂ ਦੀ ਚੈਕਿੰਗ ਕਰ ਰਹੇ ਸੀ ਜਦ ਪਠਾਨਕੋਟ ਸਾਇਡ ਵਲੋਂ ਇੱਕ ਟਰੱਕ ਆਇਆ ਜਿਸ ਨੂੰ ਕੇਵਲ ਮਸੀਹ ਪੁੱਤਰ ਭੁੱਲਾ ਮਸੀਹ ਵਾਸੀ ਅਬਦੁਲਪੁਰ ਥਾਣਾ ਮੁਕੇਰੀਆਂ ਜ਼ਿਲ੍ਹਾ ਹੁਸ਼ਿਆਰਪੁਰ ਚਲਾ ਰਿਹਾ ਸੀ। ਦੂਜਾ ਵਿਅਕਤੀ ਸੈਮੂਅਲ ਮਸੀਹ ਪੁੱਤਰ ਤਰਸੇਮ ਮਸੀਹ ਵਾਸੀ ਚੱਕ ਔਲਖ ਥਾਣਾ ਅਜਨਾਲਾ ਅੰਮ੍ਰਿਤਸਰ ਦਿਹਾਤੀ ਦੂਸਰੀ ਸਾਈਡ ਬੈਠਾ ਸੀ ਜਿਨ੍ਹਾਂ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਟਰੱਕ ਦੀ ਤਲਾਸ਼ੀ ਕੀਤੀ ਗਈ ਤਾਂ ਟਰੱਕ ਅੰਦਰ ਡਰਾਇਵਰ ਸੀਟ ਦੇ ਪਿੱਛਲੇ ਪਾਸੇ ਤੋਂ ਇੱਕ ਬੋਰੀ ਬਰਾਮਦ ਹੋਈ, ਜਿਸਨੂੰ ਚੈਕ ਕਰਨ 'ਤੇ ਉਸ ਵਿਚੋਂ 10 ਕਿਲੋ ਭੁੱਕੀ ਚੂਰਾ ਪੌਸਤ (ਡੋਡੇ) ਬਰਾਮਦ ਹੋਏ ਹਨ।

ਇਹ ਵੀ ਪੜ੍ਹੋ- ਪੰਜਾਬ 'ਚ 16 ਸਾਲਾ ਨਾਬਾਲਗ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ

 ਪੁਲਸ ਵੱਲੋਂ ਜਾਂਚ ਪੜਤਾਲ ਕਰਨ ਉਪਰੰਤ ਕੇਵਲ ਮਸੀਹ ਪੁੱਤਰ ਭੁੱਲਾ ਮਸੀਹ ਵਾਸੀ ਅਬਦੁਲਪੁਰ ਥਾਣਾ ਮੁਕੇਰੀਆ ਜ਼ਿਲ੍ਹਾ ਹੁਸ਼ਿਆਰਪੁਰ ਤੇ ਸੈਮੂਅਲ ਮਸੀਹ ਪੁੱਤਰ ਤਰਸੇਮ ਮਸੀਹ ਵਾਸੀ ਚੱਕ ਔਲਖ ਥਾਣਾ ਅਜਨਾਲਾ ਅੰਮ੍ਰਿਤਸਰ ਦਿਹਾਤੀ ਵਿਰੁੱਧ ਵੱਖ-ਵੱਖ ਧਾਰਾ ਤਹਿਤ ਮਾਮਲਾ ਦਰਜ ਕਰਕੇ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ। 

ਇਹ ਵੀ ਪੜ੍ਹੋ- NRI ਨੌਜਵਾਨ ਨੂੰ ਗੋਲ਼ੀਆਂ ਮਾਰਨ ਦੇ ਮਾਮਲੇ 'ਚ ਵੱਡੀ ਅਪਡੇਟ, ਸੁਪਾਰੀ ਕਿਲਿੰਗ ਦਾ ਨਿਕਲਿਆ ਮਾਮਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Two arrested
  • 10 kg poppy
  • truck
  • National Highway
  • ਦੋ ਕਾਬੂ
  • 10 ਕਿਲੋ ਭੁੱਕੀ
  • ਟਰੱਕ
  • ਨੈਸ਼ਨਲ ਹਾਈਵੇ

ਪੁਲਸ ਨੇ ਰੇਡ ਮਾਰ ਕੇ ਨਾਜਾਇਜ਼ ਸ਼ਰਾਬ ਕੀਤੀ ਬਰਾਮਦ, ਦੋਸ਼ੀ ਹਨੇਰੇ ਦਾ ਫਾਇਦਾ ਲੈ ਹੋਇਆ ਫਰਾਰ

NEXT STORY

Stories You May Like

  • national highway  collision of trolleys
    ਕੋਟਕਪੂਰਾ ਨੇੜੇ ਨੈਸ਼ਨਲ ਹਾਈਵੇ ‘ਤੇ ਦੋ ਟਰਾਲਿਆਂ ਦੀ ਜ਼ਬਰਦਸਤ ਟੱਕਰ
  • prtc bus punjab government bus
    ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਵੱਡਾ ਹਾਦਸਾ, ਪੀਆਰਟੀਸੀ ਬੱਸ ਦੀ ਜ਼ੋਰਦਾਰ ਟੱਕਰ, 1 ਦੀ ਮੌਤ
  • ganja worth rs 52 lakh recovered from truck three arrested
    ਟਰੱਕ 'ਚੋਂ 52 ਲੱਖ ਦਾ ਗਾਂਜਾ ਬਰਾਮਦ, 3 ਤਸਕਰ ਕਾਬੂ
  • city south police station heroin smuggler
    ਥਾਣਾ ਸਿਟੀ ਸਾਊਥ ਮੋਗਾ ਵੱਲੋਂ ਹੈਰੋਇਨ ਸਮੇਤ ਦੋ ਦੋਸ਼ੀ ਕਾਬੂ
  • moga police  smuggler arrested
    ਮੋਗਾ ਪੁਲਸ ਵੱਲੋਂ ਹੈਰੋਇਨ ਸਮੇਤ ਦੋ ਸਮਗਲਰ ਕਾਬੂ
  • woman dead on road accident
    ਫਿਲੌਰ ਨੈਸ਼ਨਲ ਹਾਈਵੇਅ 'ਤੇ ਵੱਡਾ ਹਾਦਸਾ, ਕਾਰ ਤੇ ਟਰੱਕ ਦੀ ਜ਼ਬਰਦਸਤ ਟੱਕਰ, ਇਕ ਕੁੜੀ ਦੀ ਮੌਤ
  • road accident
    ਨੈਸ਼ਨਲ ਹਾਈਵੇ 'ਤੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਪ੍ਰਵਾਸੀ ਮਜ਼ਦੂਰ ਦੀ ਦਰਦਨਾਕ ਮੌਤ
  • one arrested with 50 drug pills
    50 ਨਸ਼ੇ ਵਾਲੀਆਂ ਗੋਲੀਆਂ ਸਮੇਤ ਇਕ ਕਾਬੂ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
  • entire tehbazari staff on leave
    ਤਹਿਬਾਜ਼ਾਰੀ ਦੇ ਪੂਰੇ ਸਟਾਫ ਦੀ ਛੁੱਟੀ! 10 ਨਵੇਂ ਇੰਸਪੈਕਟਰਾਂ ਸਣੇ 34 ਕਰਮਚਾਰੀਆਂ...
  • cheated on a girl after marrying her for love and becoming a mother
    ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...
  • dispute breaks out between ritu nooran and ex husband
    ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...
  • big uproar in jalandhar politics congress divided into 3 factions
    ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...
  • there will be relief from heat in punjab for 2 days
    ਪੰਜਾਬ 'ਚ 2 ਦਿਨ ਗਰਮੀ ਤੋਂ ਹੋਵੇਗਾ ਛੁਟਕਾਰਾ, ਜਾਣੋ ਮੌਸਮ ਨਾਲ ਜੁੜੀ ਖਾਸ ਅਪਡੇਟ
  • punjabis in canada
    ਕੈਨੇਡਾ 'ਚ ਪੱਕੇ ਹੋਣ ਲਈ ਪੰਜਾਬੀ ਵੇਚ ਰਹੇ ਜ਼ਮੀਨਾਂ! ਕੌੜੀ ਸੱਚਾਈ ਆਈ ਸਾਹਮਣੇ
Trending
Ek Nazar
us restaurant incident

ਅਮਰੀਕਾ 'ਚ ਰੈਸਟੋਰੈਂਟ ਨੂੰ ਲੱਗ ਗਈ ਭਿਆਨਕ ਅੱਗ ! ਪੰਜਾਬੀ ਮਾਲਕ ਸਣੇ 2 ਦੀ...

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

terrible road accident in punjab

ਪੰਜਾਬ 'ਚ ਭਿਆਨਕ ਸੜਕ ਹਾਦਸਾ, ਟਰੱਕ ਤੇ ਐਕਟਿਵਾ ਦੀ ਟੱਕਰ ‘ਚ ਕੁੜੀ ਦੀ ਮੌਤ

actress preet singh shares traumatic assault incident at mumbai club

ਮਸ਼ਹੂਰ ਅਦਾਕਾਰਾ ਦਾ ਕਲੱਬ 'ਚ ਪੈ ਗਿਆ ਪੰਗਾ ! ਕੁੱਟ-ਕੁੱਟ ਤੋੜ'ਤਾ ਦੰਦ, ਮੂੰਹ...

rain storm alert weather next 3 days

Rain Alert: ਅਗਲੇ 3 ਦਿਨ ਅਹਿਮ! ਕਈ ਸੂਬਿਆਂ 'ਚ ਤੇਜ਼ ਹਨ੍ਹੇਰੀ-ਝੱਖੜ ਦੇ...

8 hours of power outage

8 ਘੰਟੇ ਬਿਜਲੀ ਬੰਦ! ਭਲਕੇ ਮੂੰਹ ਹਨ੍ਹੇਰੇ 'ਤੋਂ ਹੀ ਲੱਗ ਜਾਏਗਾ ਲੰਬਾ Power Cut

cheated on a girl after marrying her for love and becoming a mother

ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...

dispute breaks out between ritu nooran and ex husband

ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...

big uproar in jalandhar politics congress divided into 3 factions

ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...

murder accused who escaped by breaking the jail lock arrested from ludhiana

ਪੰਜਾਬ: ਜੇਲ੍ਹ ਦਾ ਤਾਲਾ ਤੋੜ ਕੇ ਫਰਾਰ ਹੋਇਆ ਕਤਲ ਕੇਸ ਦਾ ਮੁਲਜ਼ਮ ਲੁਧਿਆਣਾ ਤੋਂ...

meeting of pope and archbishop of canterbury

ਪੋਪ ਅਤੇ ਕੈਂਟਰਬਰੀ ਦੇ ਆਰਚਬਿਸ਼ਪ ਦੀ ਇਤਿਹਾਸਕ ਮੁਲਾਕਾਤ, ਗੱਲਬਾਤ ਜਾਰੀ ਰੱਖਣ ਦਾ...

grah gochar may lucky zodiac signs

4 ਰਾਸ਼ੀਆਂ ਦੀ ਖੁੱਲ੍ਹੇਗੀ ਕਿਸਮਤ! ਮਈ 'ਚ ਲੱਗੇਗੀ ਗ੍ਰਹਿਆਂ ਦੀ ਚੌਕੜੀ, ਬਣਨਗੇ...

punjabis in canada

ਕੈਨੇਡਾ 'ਚ ਪੱਕੇ ਹੋਣ ਲਈ ਪੰਜਾਬੀ ਵੇਚ ਰਹੇ ਜ਼ਮੀਨਾਂ! ਕੌੜੀ ਸੱਚਾਈ ਆਈ ਸਾਹਮਣੇ

indian student in canada

ਕੈਨੇਡਾ 'ਚ ਪੜ੍ਹਾਈ ਅਤੇ ਕੰਮ ਦੇ ਚੱਕਰ 'ਚ ਫਸੀ ਜ਼ਿੰਦਗੀ , ਭਾਰਤੀ ਵਿਦਿਆਰਥਣ ਨੇ...

main accused in the robbery of rs 8 crore from a goldsmith  s house

ਗੁਰਦਾਸਪੁਰ ’ਚ ਸਰਾਫ਼ ਦੇ ਘਰੋਂ 8 ਕਰੋੜ ਦੀ ਲੁੱਟ ਕਰਨ ਵਾਲਾ ਮੁੱਖ ਮੁਲਜ਼ਮ...

neighbors fight in amritsar at midnight

ਅੰਮ੍ਰਿਤਸਰ 'ਚ ਅੱਧੀ ਰਾਤ ਲੜ ਪਏ ਗੁਆਂਢੀ, ਔਰਤਾਂ ਨਾਲ ਕੀਤੀ ਧੱਕਾ ਮੁੱਕੀ,...

actress accused of   duping   techie of rs 9 35 crore over marriage

ਅਦਾਕਾਰਾ ਨੇ 'ਮਿੱਠੇ ਜਾਲ' 'ਚ ਫਸਾਇਆ ਇੰਜੀਨੀਅਰ ! ਪਿਆਰ ਦੀਆਂ ਪੀਂਘਾਂ 'ਚ ਪਾ...

trump  s big decision

ਟਰੰਪ ਦਾ ਵੱਡਾ ਫ਼ੈਸਲਾ ; ਭਾਰਤ ਵਾਂਗ ਇਕ ਹੋਰ ਦੇਸ਼ ਨੂੰ ਦਿੱਤੀ ਰੂਸੀ ਤੇਲ ਖਰੀਦਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਝਾ ਦੀਆਂ ਖਬਰਾਂ
    • application period for free admissions under rte ends on may 2
      RTE ਤਹਿਤ ਮੁਫਤ ਦਾਖਲਿਆਂ ਲਈ ਅਰਜ਼ੀ ਦੇਣ ਦੀ ਮਿਆਦ 2 ਮਈ ਤੱਕ, ਜ਼ਿਲ੍ਹਾ ਸਿੱਖਿਆ...
    • murder accused who escaped by breaking the jail lock arrested from ludhiana
      ਪੰਜਾਬ: ਜੇਲ੍ਹ ਦਾ ਤਾਲਾ ਤੋੜ ਕੇ ਫਰਾਰ ਹੋਇਆ ਕਤਲ ਕੇਸ ਦਾ ਮੁਲਜ਼ਮ ਲੁਧਿਆਣਾ ਤੋਂ...
    • sgpc  dhami visited  nishay administrative services training center chandigarh
      ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ “ਨਿਸਚੈ ਪ੍ਰਸ਼ਾਸਕੀ ਸੇਵਾਵਾਂ ਸਿਖਲਾਈ ਕੇਂਦਰ...
    • a massive fire broke out in the house of a gujjar family
      ਦੀਨਾਨਗਰ : ਗੁੱਜਰ ਪਰਿਵਾਰ ਦੇ ਘਰ ਨੂੰ ਲੱਗੀ ਭਿਆਨਕ ਅੱਗ, 70 ਹਾਜ਼ਰ ਨਕਦੀ ਵੀ ਸੜ...
    • there will be relief from heat in punjab for 2 days
      ਪੰਜਾਬ 'ਚ 2 ਦਿਨ ਗਰਮੀ ਤੋਂ ਹੋਵੇਗਾ ਛੁਟਕਾਰਾ, ਜਾਣੋ ਮੌਸਮ ਨਾਲ ਜੁੜੀ ਖਾਸ ਅਪਡੇਟ
    • body of a young man found near the police station in qadian
      ਕਾਦੀਆਂ ’ਚ ਭੇਦਭਰੀ ਹਾਲਤ ’ਚ ਥਾਣੇ ਨੇੜਿਉਂ ਮਿਲੀ ਨੌਜਵਾਨ ਦੀ ਲਾਸ਼
    • main accused in the robbery of rs 8 crore from a goldsmith  s house
      ਗੁਰਦਾਸਪੁਰ ’ਚ ਸਰਾਫ਼ ਦੇ ਘਰੋਂ 8 ਕਰੋੜ ਦੀ ਲੁੱਟ ਕਰਨ ਵਾਲਾ ਮੁੱਖ ਮੁਲਜ਼ਮ...
    • neighbors fight in amritsar at midnight
      ਅੰਮ੍ਰਿਤਸਰ 'ਚ ਅੱਧੀ ਰਾਤ ਲੜ ਪਏ ਗੁਆਂਢੀ, ਔਰਤਾਂ ਨਾਲ ਕੀਤੀ ਧੱਕਾ ਮੁੱਕੀ,...
    • bsf seizes heroin worth rs 21 crore from amritsar sector
      BSF ਵਲੋਂ ਅੰਮ੍ਰਿਤਸਰ ਸੈਕਟਰ ’ਚੋਂ 21 ਕਰੋੜ ਦੀ ਹੈਰੋਇਨ ਬਰਾਮਦ
    • crisis looms over the livelihood of 6 crore grocery shopkeepers of the country
      ਦੇਸ਼ ਦੇ 6 ਕਰੋੜ ਕਰਿਆਨਾ ਦੁਕਾਨਦਾਰਾਂ ਦੀ ਰੋਜ਼ੀ-ਰੋਟੀ ’ਤੇ ਸੰਕਟ ਦੇ ਬੱਦਲ, ਜਾਣੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +