ਬਟਾਲਾ (ਸਾਹਿਲ): ਖੇਤਾਂ ’ਚ ਝੋਨਾ ਲਗਾ ਰਹੇ ਦੋ ਪ੍ਰਵਾਸੀ ਮਜ਼ਦੂਰਾਂ ਨੂੰ ਸੱਪਾਂ ਵਲੋਂ ਡੰਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਇਕੱਤਰ ਕੀਤੀ ਜਾਣਕਾਰੀ ਮੁਤਾਬਕ ਕੈਲਾਸ਼ ਪੁੱਤਰ ਜੋਗਿੰਦਰ ਵਾਸੀ ਬਿਹਾਲ ਹਾਲ ਵਾਸੀ ਪਿੰਡ ਭੁੱਲਰ ਜੋ ਕਿ ਪਿੰਡ ’ਚ ਹੀ ਇਕ ਕਿਸਾਨ ਦੇ ਖੇਤਾਂ ਵਿਚ ਝੋਨਾ ਲਗਾ ਰਿਹਾ ਸੀ, ਨੂੰ ਝੋਨਾ ਲਗਾਉਂਦੇ ਸਮੇਂ ਕਿਸੇ ਜ਼ਹਿਰੀਲੇ ਸੱਪ ਨੇ ਡੰਗ ਲਿਆ, ਜਿਸ ਨਾਲ ਇਸਦੀ ਹਾਲਤ ਖਰਾਬ ਹੋਣੀ ਸ਼ੁਰੂ ਹੋ ਗਈ ਤਾਂ ਇਸ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਲਿਆਂਦਾ ਗਿਆ।
ਇਹ ਵੀ ਪੜ੍ਹੋ- ਪੰਜਾਬੀਓ ਪਹਿਲਾਂ ਕਰ ਲਓ ਤਿਆਰੀ, ਬਿਜਲੀ ਸਪਲਾਈ ਰਹੇਗੀ ਬੰਦ
ਇਸੇ ਤਰ੍ਹਾਂ, ਜੋਸਫ ਵਾਸੀ ਬਿਹਾਰ ਹਾਲ ਵਾਸੀ ਪਿੰਡ ਧੁੱਪਸੜੀ ਜੋ ਕਿ ਕਿਸੇ ਕਿਸਾਨਾਂ ਦੇ ਖੇਤਾਂ ਵਿਚ ਝੋਨੇ ਦੀ ਬਾਜਾਈ ਕਰ ਰਿਹਾ ਸੀ, ਨੂੰ ਕਿਸੇ ਜ਼ਹਿਰੀਲੇ ਸੱਪ ਨੇ ਡੰਗ ਮਾਰ ਦਿੱਤਾ , ਜਿਸ ਨਾਲ ਇਸਦੀ ਹਾਲਤ ਖ਼ਰਾਬ ਹੋਣੀ ਸ਼ੁਰੂ ਹੋ ਗਈ ਤਾਂ ਇਸ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਦਾਖਲ ਕਰਵਾਇਆ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੰਬਰਸਰੀਏ ਹੋ ਜਾਣ ਸਾਵਧਾਨ, ਕੋਰੋਨਾ ਨੇ ਮੁੜ ਪਸਾਰੇ ਪੈਰ, ਗਰਭਵਤੀ ਸਮੇਤ 3 ਮਰੀਜ਼ ਪਾਜ਼ੇਟਿਵ
NEXT STORY