Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 06, 2026

    1:13:45 PM

  • indian mangoes in us

    ਅਮਰੀਕਾ 'ਤੇ ਛਾਇਆ ਭਾਰਤੀ 'ਅੰਬਾਂ' ਦਾ ਜਾਦੂ, ਕੇਸਰ...

  • ludhiana car news

    ਲੁਧਿਆਣਾ ਦੇ ਪੌਸ਼ ਇਲਾਕੇ 'ਚ ਧਮਾਕਾ! 3 ਨਕਾਬਪੋਸ਼...

  • guru nagari amritsar  city closed  amritsar police

    ਗੁਰੂ ਨਗਰੀ ਅੰਮ੍ਰਿਤਸਰ ਬੰਦ, ਚੱਪੇ-ਚੱਪੇ 'ਤੇ ਪੁਲਸ...

  • new twist in the case of the death of a married woman in jalandhar

    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • ਮੋਟਰਸਾਈਕਲ ਸਵਾਰ ਦੋ ਨੌਜਵਾਨ ਹਥਿਆਰਾਂ ਸਮੇਤ ਗ੍ਰਿਫ਼ਤਾਰ

MAJHA News Punjabi(ਮਾਝਾ)

ਮੋਟਰਸਾਈਕਲ ਸਵਾਰ ਦੋ ਨੌਜਵਾਨ ਹਥਿਆਰਾਂ ਸਮੇਤ ਗ੍ਰਿਫ਼ਤਾਰ

  • Edited By Shivani Bassan,
  • Updated: 06 Sep, 2024 12:51 PM
Gurdaspur
two motorcycle riding youths arrested with weapons
  • Share
    • Facebook
    • Tumblr
    • Linkedin
    • Twitter
  • Comment

ਫਤਿਹਗੜ ਚੂੜੀਆਂ/ਅਲੀਵਾਲ (ਸਾਰੰਗਲ ,ਸ਼ਰਮਾ)- ਪੁਲਸ ਸਟੇਸ਼ਨ ਘਣੀਏ ਕੇ ਬਾਂਗਰ ਨੇ ਇਕ ਪੁਲਸ ਨਾਕੇ ਦੌਰਾਨ ਮੋਟਰਸਾਈਕਲ 'ਤੇ ਸਵਾਰ ਦੋ ਨੌਜਵਾਨਾਂ ਨੂੰ ਇਕ ਦੇਸੀ ਪਿਸਟਲ 32 ਬੋਰ, ਦੋ ਮੈਗਜ਼ੀਨ ਸਮੇਤ 2 ਜ਼ਿੰਦਾ ਰੋਂਦ 32 ਬੋਰ ਸਮੇਤ ਗ੍ਰਿਫ਼ਤਾਰ ਕਰਕੇ ਆਰਮਜ਼ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ- ਭਰਾ ਦੇ ਅਮਰੀਕਾ ਜਾਣ ਦੀ ਖੁਸ਼ੀ 'ਚ ਰੱਖੀ ਪਾਰਟੀ 'ਚ ਚੱਲੀਆਂ ਗੋਲੀਆਂ, ਨੌਜਵਾਨ ਦੀ ਮੌਤ

ਇਸ ਸਬੰਧੀ ਜਾਣਕਾਰੀ ਦਿੰਦਿਆ ਥਾਣਾ ਮੁਖੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਸ ਨੇ ਪੁਲਸ ਪਾਰਟੀ ਨਾਲ ਪਿੰਡ ਖੋਖਰ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਮੋਟਰਸਾਈਕਲ 'ਤੇ ਸਵਾਰ ਦੋ ਨੌਜਵਾਨ ਆਉਂਦੇ ਦਿਖਾਈ ਦਿੱਤੇ, ਜਦ ਉਨ੍ਹਾਂ ਨੂੰ ਰੋਕ ਕੇ ਪੁੱਛਗਿਛ ਕੀਤੀ ਗਈ ਤਾਂ ਉਨ੍ਹਾਂ ਨੇ ਆਪਣੀ ਪਹਿਚਾਣ ਰਣਜੀਤ ਸਿੰਘ ਉਰਫ ਆਰ.ਪੀ ਪੁੱਤਰ ਜਗਜੀਤ ਸਿੰਘ ਵਾਸੀ ਪਿੰਡ ਸਮਸ਼ੇਰਪੁਰ ਅਤੇ ਜਸਕਰਨ ਸਿੰਘ ਉਰਫ ਕਰਨ ਪੁੱਤਰ ਭੁਪਿੰਦਰ ਸਿੰਘ ਵਾਸੀ ਰਾਮ ਦੀਵਾਲੀ ਥਾਣਾ ਡੇਰਾ ਬਾਬਾ ਨਾਨਕ ਜ਼ਿਲ੍ਹਾ ਗੁਰਦਾਸਪੁਰ ਵਜੋਂ ਦਿੱਤੀ। ਜਿਸ ’ਤੇ ਜਦ ਮੋਟਰਸਾਈਕਲ ਚਾਲਕ ਰਣਜੀਤ ਸਿੰਘ ਦੀ ਤਾਲਾਸ਼ੀ ਲਈ ਗਈ ਤਾਂ ਉਸ ਦੇ ਪਜ਼ਾਮੇ ਦੀ ਸੱਜੀ ਦੱਬ ਵਿਚੋਂ ਇਕ ਦੇਸੀ ਪਿਸਟਲ 32 ਬੋਰ, ਦੋ ਮੈਗਜ਼ੀਨ ਸਮੇਤ 2 ਜ਼ਿੰਦਾ ਰੋਂਦ 32 ਬੋਰ ਬਰਾਮਦ ਹੋਏ। ਜਿਸ ’ਤੇ ਦੋਵਾਂ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਗੁਰਦੁਆਰਾ ਸਾਹਿਬ ਦਾ ਡਿੱਗਿਆ ਲੈਂਟਰ, ਕਈ ਸ਼ਰਧਾਲੂਆਂ ਦੇ ਫ਼ਸੇ ਹੋਣ ਦਾ ਖ਼ਦਸ਼ਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Two motorcycle
  • young man
  • arrested
  • weapons
  • ਦੋ ਮੋਟਰਸਾਈਕਲ
  • ਨੌਜਵਾਨ ਕਾਬੂ
  • ਹਥਿਆਰਾਂ

ਬਮਿਆਲ ਸੈਕਟਰ 'ਚ ਦੇਖੀ ਗਈ ਡਰੋਨ ਦੀ ਹਰਕਤ, ਪੁਲਸ ਤੇ BSF ਨੇ ਚਲਾਇਆ ਸਰਚ ਆਪ੍ਰੇਸ਼ਨ

NEXT STORY

Stories You May Like

  • motorcyclist arrested with illegal weapon
    ਗੈਰ-ਕਾਨੂੰਨੀ ਹਥਿਆਰ ਸਮੇਤ ਮੋਟਰਸਾਈਕਲ ਸਵਾਰ ਗ੍ਰਿਫ਼ਤਾਰ, ਆਰਮਜ਼ ਐਕਟ ਤਹਿਤ ਕੇਸ ਦਰਜ
  • youth on motorcycle dies in accident involving speeding trailer
    ਤੇਜ਼ ਰਫ਼ਤਾਰ ਟਰਾਲੇ ਨੇ ਮੋਟਰਸਾਈਕਲ ਸਵਾਰ ਨੂੰ ਮਾਰੀ ਟੱਕਰ, ਮੌਤ
  • two smugglers arrested with heroin worth rs 7 crore
    7 ਕਰੋੜ ਦੀ ਹੈਰੋਇਨ ਸਮੇਤ ਦੋ ਸਮੱਗਲਰ ਗ੍ਰਿਫ਼ਤਾਰ, ਇਕ ਸਰਪੰਚ ਹਿਰਾਸਤ ’ਚ
  • one person arrested with stolen motorcycle
    ਚੋਰੀਸ਼ੁਦਾ ਮੋਟਰਸਾਈਕਲ  ਸਣੇ 1 ਵਿਅਕਤੀ ਗ੍ਰਿਫ਼ਤਾਰ
  • one person arrested with heroin
    ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
  • motorcyclist snatches gold earring from woman  s ear
    ਮੋਟਰਸਾਈਕਲ ਸਵਾਰ ਨੇ ਮਹਿਲਾ ਦੇ ਕੰਨ 'ਚੋਂ ਸੋਨੇ ਦੀ ਵਾਲੀ ਖੋਹੀ
  • boy dead on road accident
    ਕਾਰ ਦੀ ਟੱਕਰ ਕਾਰਨ ਐਕਟਿਵਾ ਸਵਾਰ ਨੌਜਵਾਨ ਦੀ ਮੌਤ
  • arms smuggling module busted in amritsar
    ਅੰਮ੍ਰਿਤਸਰ 'ਚ ਹਥਿਆਰਾਂ ਸਮੇਤ ਫੜਿਆ ਗਿਆ ਵੱਡਾ ਗਿਰੋਹ! DGP ਨੇ ਖ਼ੁਦ ਦਿੱਤੀ ਜਾਣਕਾਰੀ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ 'ਚ...
  • boy attacked with sharp weapons
    ਆਦਮਪੁਰ ਦੇ ਕਾਲਰੀਆ ਮੁਹੱਲੇ ’ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਗੰਭੀਰ...
  • activa driver crushed by car  dies during treatment
    ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਤੋੜਿਆ...
  • corporation blacklisted contractors involved in road construction
    ਨਿਗਮ ਨੇ ਸੜਕ ਨਿਰਮਾਣ ਨਾਲ ਜੁੜੇ ਠੇਕੇਦਾਰਾਂ ਨੂੰ ਕੀਤਾ ਬਲੈਕਲਿਸਟ, ਦੇਰੀ ਕਾਰਨ...
  • heavy rains in punjab for 2 days thunderstorm alert in these districts
    ਪੰਜਾਬ 'ਚ 2 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • major incident in mehatpur
    ਮਹਿਤਪੁਰ 'ਚ ਵੱਡੀ ਵਾਰਦਾਤ: ਪੁਲਸ ਰੇਡ ਦੌਰਾਨ ਚੱਲੀ ਗੋਲੀ, ਨੌਜਵਾਨ ਦੀ ਮੌਤ
  • car crushes activa driver
    ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਮੌਤ
  • newlywed woman death
    ਜਲੰਧਰ 'ਚ ਸ਼ੱਕੀ ਹਾਲਾਤ 'ਚ ਵਿਆਹੁਤਾ ਦੀ ਮੌਤ, ਸਹੁਰਾ ਪਰਿਵਾਰ 'ਤੇ ਲੱਗੇ ਗੰਭੀਰ...
Trending
Ek Nazar
gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

ruchak rajyog

ਮੰਗਲ ਤੇ ਸ਼ੁੱਕਰ ਬਣਾਉਣਗੇ ਰੁਚਕ ਰਾਜਯੋਗ! 4 ਰਾਸ਼ੀਆਂ ਦੀ ਚਮਕੇਗੀ ਕਿਸਮਤ

girl raped in hoshiarpur

ਪੰਜਾਬ ਸ਼ਰਮਸਾਰ! ਪਹਿਲਾਂ ਕੀਤੀ Instagram 'ਤੇ ਦੋਸਤੀ, ਫਿਰ ਘਰ ਪਹੁੰਚ ਕੁੜੀ ਦੀ...

putin big statement

2036 ਤੱਕ ਰਾਸ਼ਟਰਪਤੀ ਰਹਿਣ ਦੇ ਸਵਾਲ 'ਤੇ ਪੁਤਿਨ ਦਾ ਵੱਡਾ ਬਿਆਨ

covid 19 vaccine

ਕੀ ਕੋਵਿਡ-19 ਵੈਕਸੀਨ ਨਾਲ ਹੋ ਰਿਹਾ ਹੈ ਕੈਂਸਰ? ਸੈਨੇਟ ਦੀ ਸੁਣਵਾਈ 'ਚ ਉੱਠੇ...

elections in pakistan occupied kashmir

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ 27 ਜੁਲਾਈ ਨੂੰ ਹੋਣਗੀਆਂ ਚੋਣਾਂ

tata motors car discount offer

Nexon ਤੇ Curvv ਸਣੇ Tata ਦੀਆਂ ਗੱਡੀਆਂ 'ਤੇ ਮਿਲ ਰਿਹੈ ਬੰਪਰ ਡਿਸਕਾਊਂਟ

cockroaches seized in australia

ਆਸਟ੍ਰੇਲੀਆ 'ਚ 1 ਲੱਖ ਤੋਂ ਵੱਧ ਖ਼ਤਰਨਾਕ ਕਾਕਰੋਚ ਬਰਾਮਦ, ਅਧਿਕਾਰੀਆਂ ਦੇ ਵੀ...

jharkhand  bus owners   association hikes fares

18 ਫੀਸਦੀ ਵਧਿਆ ਬੱਸਾਂ ਦਾ ਕਿਰਾਇਆ! ਝਾਰਖੰਡ 'ਚ ਬੱਸ ਮਾਲਕਾਂ ਦੇ ਸੰਘ ਨੇ ਲਿਆ...

punjabi singer breaks down in tears while going live on social media

ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਫੁੱਟ-ਫੁੱਟ ਰੋਇਆ ਪੰਜਾਬੀ ਗਾਇਕ

shehbaz sharif thanks trump

ਭਾਰਤ-ਪਾਕਿ ਜੰਗ ਰੁਕਵਾਉਣ ਲਈ ਟਰੰਪ ਦਾ 'ਹਮੇਸ਼ਾ ਧੰਨਵਾਦੀ' ਰਹੇਗਾ ਪਾਕਿਸਤਾਨ :...

1 crore families will have their own permanent home

1 ਕਰੋੜ ਪਰਿਵਾਰਾਂ ਦਾ ਹੋਵੇਗਾ ਆਪਣਾ ਪੱਕਾ ਘਰ ! ਕੇਂਦਰ ਨੇ ਲਾਂਚ ਕਰ 'ਤੀ PM...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • fire breaks out in gurdwara sangatsar sahib
      ਗੁਰਦੁਆਰਾ ਸੰਗਤਸਰ ਸਾਹਿਬ 'ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 2 ਪਾਵਨ...
    • nihang singh road rage
      ਪੰਜਾਬ 'ਚ ਗੱਡੀ ਕ੍ਰਾਸ ਕਰਨ ਨੂੰ ਲੈ ਕੇ ਖੂਨੀ ਭੇੜ, ਸ਼ਰੇਆਮ ਨਿਹੰਗ ਸਿੰਘ ਦਾ...
    • passengers fined without tickets during ticket checking in may
      ਮਈ ’ਚ ਟਿਕਟ ਚੈਕਿੰਗ ਦੌਰਾਨ ਬਿਨਾਂ ਟਿਕਟ 43,068 ਯਾਤਰੀਆਂ ਨੂੰ ਜੁਰਮਾਨਾ
    • a tipper loaded with sand crushed a cyclist  killing him
      ਰੇਤ ਨਾਲ ਭਰੇ ਟਿੱਪਰ ਨੇ ਸਾਈਕਲ ਸਵਾਰ ਮਜ਼ਦੂਰ ਨੂੰ ਕੁਚਲਿਆ, ਮੌਤ
    • punjab police and ci joint operation
      ਪੰਜਾਬ ਪੁਲਸ ਤੇ CI ਦੀ ਸਾਂਝੀ ਕਾਰਵਾਈ, ਤੁਰਕੀ ਦੇ ਬਣੇ 2 ਪਿਸਤੌਲਾਂ ਸਮੇਤ ਨੌਜਵਾਨ...
    • yellow claws on unauthorized colonies built in dinanagar
      ਦੀਨਾਨਗਰ ਵਿਖੇ ਬਣੀ ਅਣ-ਅਧਿਕਾਰਤ ਕਲੋਨੀਆਂ 'ਤੇ ਚੱਲਿਆ ਪੀਲਾ ਪੰਜਾ
    • major accident with pilgrims returning from mata vaishno devi
      ਪੰਜਾਬ: ਮਾਤਾ ਵੈਸ਼ਨੋ ਦੇਵੀ ਤੋਂ ਪਰਤਦਿਆਂ ਸ਼ਰਧਾਲੂਆਂ ਨਾਲ ਵਾਪਰਿਆ ਵੱਡਾ ਹਾਦਸਾ, 2...
    • amritsar lawyers go on strike
      ਐਡਵੋਕੇਟ ਬਿਕਰਮਜੀਤ ਬਾਠ ਖ਼ਿਲਾਫ਼ ਪਰਚੇ ਦੇ ਵਿਰੋਧ 'ਚ ਅੰਮ੍ਰਿਤਸਰ ਦੇ ਵਕੀਲਾਂ ਦੀ...
    • shiromani akali dal worker jobanpreet singh s arrest illegal
      SAD ਦੇ ਵਰਕਰ ਜੋਬਨਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਗੈਰ-ਕਾਨੂੰਨੀ, ਹਾਈ ਕੋਰਟ ਨੇ...
    • security increased after receiving bomb threats to blow up temples
      ਮੰਦਰਾਂ ਨੂੰ ਬੰਬ ਨਾਲ ਉਡਾਉਣ ਧਮਕੀ ਮਿਲਣ ’ਤੇ ਮਹਾਨਗਰ ’ਚ ਵਧਾਈ ਸੁਰੱਖਿਆ, ਪੁਲਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +