Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 22, 2026

    11:13:47 AM

  • trump u turn

    ਟਰੰਪ ਦਾ ਯੂ-ਟਰਨ! ਪੋਲੈਂਡ ਭੇਜੇ ਜਾਣਗੇ 5,000 ਵਾਧੂ...

  • sbi banking branches will remain closed for 6 consecutive days

    SBI ਗਾਹਕਾਂ ਲਈ ਅਹਿਮ ਖ਼ਬਰ : ਲਗਾਤਾਰ 6 ਦਿਨ ਬੰਦ...

  • tourist bus meets with major accident in punjab

    ਪੰਜਾਬ 'ਚ ਵੱਡਾ ਬੱਸ ਹਾਦਸਾ, 2 ਯਾਤਰੀਆਂ ਦੀ ਮੌਤ,...

  • gold fell below rs 1 60 lakh   know today  s price of 18 22 24k

    ਬਾਜ਼ਾਰ ਖੁੱਲ੍ਹਦੇ ਹੀ ਸੋਨਾ 1.60 ਲੱਖ ਤੋਂ ਹੇਠਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Pathankot
  • ਉਦੇਵੀਰ ਸਿੰਘ ਰੰਧਾਵਾ ਨੇ ਭਾਈ ਜੈਤਾ ਪਾਰਕ ਡੇਰਾ ਬਾਬਾ ਨਾਨਕ ਨੂੰ ਘਾਹ ਕੱਟਣ ਵਾਲੀਆਂ ਮਸ਼ੀਨਾਂ ਭੇਟ ਕੀਤੀਆਂ

MAJHA News Punjabi(ਮਾਝਾ)

ਉਦੇਵੀਰ ਸਿੰਘ ਰੰਧਾਵਾ ਨੇ ਭਾਈ ਜੈਤਾ ਪਾਰਕ ਡੇਰਾ ਬਾਬਾ ਨਾਨਕ ਨੂੰ ਘਾਹ ਕੱਟਣ ਵਾਲੀਆਂ ਮਸ਼ੀਨਾਂ ਭੇਟ ਕੀਤੀਆਂ

  • Edited By Shivani Bassan,
  • Updated: 10 Sep, 2024 02:46 PM
Pathankot
udevir randhawa presented grass cutting machines to bhai jaita park
  • Share
    • Facebook
    • Tumblr
    • Linkedin
    • Twitter
  • Comment

ਪਠਾਨਕੋਟ- ਅੱਜ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਦੇ ਹੋਣਹਾਰ ਸਪੁੱਤਰ ਅਤੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਸੀਨੀਅਰ ਕਾਂਗਰਸੀ ਲੀਡਰ ਸਰਦਾਰ ਉਦੇਵੀਰ ਸਿੰਘ ਰੰਧਾਵਾ ਨੇ ਡੇਰਾ ਬਾਬਾ ਨਾਨਕ ਵਿਖੇ ਭਾਈ ਜੈਤਾ ਪਾਰਕ  ਨੂੰ  ਘਾਹ ਕੱਟਣ ਵਾਲੀ ਮਸ਼ੀਨ ਭੇਟ ਕੀਤੀ ਹੈ, ਤਾਂ ਕਿ ਘਾਹ ਫੂਸ ਕਾਰਨ ਜਾਨਲੇਵਾ ਸੱਪ, ਕੀੜੇ ਮਕੌੜਿਆਂ ਤੋਂ ਬਚਾਇਆ ਜਾ ਸਕੇ।

ਇਹ ਵੀ ਪੜ੍ਹੋ-  ਪਿਓ ਦੀ ਮੌਤ ਮਗਰੋਂ ਵਿਦੇਸ਼ ਗਏ ਪੁੱਤ ਦੀ ਵੀ ਹੋਈ ਮੌਤ, ਬਜ਼ੁਰਗ ਮਾਂ ਦਾ ਰੋ-ਰੋ ਹੋਇਆ ਬੁਰਾ ਹਾਲ

ਗੰਦਗੀ ਨਾਲ ਭਰੇ ਇਸ ਜਨਤਕ ਪਾਰਕ ਦੀ ਸਾਫ-ਸਫਾਈ ਲ‌ਈ ਘਾਹ ਕੱਟਣ ਵਾਲੀਆਂ ਮਸ਼ੀਨਾਂ ਇਲਾਕਾ ਵਾਸੀਆਂ ਦੀ ਮੰਗ 'ਤੇ ਭੇਟ ਕੀਤੀਆਂ ਹਨ। ਲੋਕਾਂ ਨਾਲ ਗੱਲਬਾਤ ਦੌਰਾਨ ਉਦੇਵੀਰ ਸਿੰਘ ਰੰਧਾਵਾ ਨੇ ਕਿਹਾ ਕਿ ਇਸ ਪਾਰਕ ਦੀ ਸੁੰਦਰਤਾ ਲ‌ਈ ਉਹਨਾਂ ਦੇ ਉਪਰਾਲੇ ਭਵਿੱਖ ਵਿੱਚ ਵੀ ਨਿਰਵਿਘਨ ਜਾਰੀ ਰਹਿਣਗੇ ਤਾਂ ਕਿ ਭਾਈ ਜੈਤਾ ਪਾਰਕ ਵਿੱਚ ਸੈਰ ਕਰਨ ਆ ਰਹੀਆਂ ਬੀਬੀਆਂ, ਭੈਣਾ, ਬਜ਼ੁਰਗਾਂ ਅਤੇ ਨੌਜਵਾਨਾਂ ਨੂੰ ਕਿਸੇ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਬਰਗਰ ਦਾ ਆਰਡਰ ਲੇਟ ਹੋਣ 'ਤੇ ਵਿਅਕਤੀ 'ਤੇ ਚੱਲੀਆਂ ਗੋਲੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Udevir Randhawa
  • grass cutting machines
  • Bhai Jaita Park

ਸਰਹੱਦੀ ਖੇਤਰ ਅੰਦਰ ਕਈ ਧਾਰਮਿਕ ਜਗ੍ਹਾ ਦੀਆਂ ਗੋਲਕਾਂ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, ਪੁਲਸ ਕਰ ਰਹੀ ਜਾਂਚ

NEXT STORY

Stories You May Like

  • huge gathering of devotees at radha soami tarn taran dera baba bagga singh
    ਰਾਧਾ ਸੁਆਮੀ ਤਰਨਤਾਰਨ ਡੇਰਾ ਬਾਬਾ ਬੱਗਾ ਸਿੰਘ ਵਿਖੇ ਹੋਇਆ ਸੰਗਤਾਂ ਦਾ ਭਾਰੀ ਇਕੱਠ
  • 2 people including a woman arrested with drug pills
    ਔਰਤ ਸਮੇਤ 2 ਵਿਅਕਤੀ ਨਸ਼ੇ ਵਾਲੀਆਂ ਗੋਲ਼ੀਆਂ ਸਮੇਤ ਗ੍ਰਿਫਤਾਰ
  • congress leader ashwin joshi passes away
    'ਪਾਣੀ ਵਾਲੇ ਬਾਬਾ' ਕਹੇ ਜਾਣ ਵਾਲੇ ਅਸ਼ਵਿਨ ਜੋਸ਼ੀ ਨੇ ਦੁਨੀਆ ਨੂੰ ਕਿਹਾ ਅਲਵਿਦਾ
  • chennai  company  tirumala  ttd  electric bus
    ਚੇਨਈ ਦੀ ਕੰਪਨੀ ਨੇ ਤਿਰੂਮਾਲਾ 'ਚ ਟੀਟੀਡੀ ਨੂੰ ਭੇਟ ਕੀਤੀ ਇਲੈਕਟ੍ਰਿਕ ਬੱਸ
  • brescia to celebrate baba saheb ambedkar  s 135th birthday on may 17
    17 ਮਈ ਨੂੰ ਬਰੇਸ਼ੀਆ ਮਨਾਇਆ ਜਾਵੇਗਾ ਬਾਬਾ ਸਾਹਿਬ ਅੰਬੇਡਕਰ ਦਾ 135ਵਾਂ ਜਨਮ ਦਿਨ
  • new committee formed to promote sikhism in cremona
    ਕਰੇਮੋਨਾ 'ਚ ਸਿੱਖੀ ਨੂੰ ਪ੍ਰਫੁੱਲਤ ਕਰਨ ਲਈ ਨਵੀਂ ਕਮੇਟੀ ਦਾ ਗਠਨ, ਭਾਈ ਦੂਹੜਾ ਸੰਭਾਲਣਗੇ ਮੁੱਖ ਸੇਵਾਦਾਰ ਵਜੋਂ ਕਮਾਨ
  • biker snatches woman  s earrings
    ਦੀਨਾਨਗਰ ’ਚ ਦਿਨ ਦਿਹਾੜੇ ਔਰਤ ਦੀਆਂ ਵਾਲੀਆਂ ਖੋਹ ਕੇ ਬਾਈਕ ਸਵਾਰ ਫਰਾਰ
  • priyanka chopra shares captivating photos
    ਪ੍ਰਿਯੰਕਾ ਚੋਪੜਾ ਨੇ ਸਾਂਝੀਆਂ ਕੀਤੀਆਂ ਖੂਬਸੂਰਤ ਫੋਟੋਆਂ
  • children black neck underarms sweat
    ਕਾਲੀ ਗਰਦਨ ਵਾਲੇ ਲਾਜ਼ਮੀ ਪੜ੍ਹਨ ਇਹ ਖ਼ਬਰ, ਬੱਚਿਆਂ ਨੂੰ ਗੰਭੀਰ ਬੀਮਾਰੀਆਂ ਦਾ ਹੈ...
  • jalandhar assault case  police withdraws section 299 bns
    ਜਲੰਧਰ ਕੁੱਟਮਾਰ ਮਾਮਲੇ ਦੀ ਤਫਤੀਸ਼ ਮਗਰੋਂ ਪੁਲਸ ਨੇ ਹਟਾਈ ਧਾਰਾ 299 BNS
  • malkit nita s book on italian language in punjabi launched
    ਮਲਕੀਤ ਨੀਟਾ ਦੀ ਪੰਜਾਬੀ ‘ਚ ਇਟਾਲੀਅਨ ਭਾਸ਼ਾ ਸਿਖਾਉਣ ਵਾਲੀ ਕਿਤਾਬ ਸ਼੍ਰੀ ਅਭਿਜੈ...
  • heat wave will increase further in punjab today
    ਪੰਜਾਬ 'ਚ ਇਸ ਦਿਨ ਨੂੰ ਹੋਰ ਵਧੇਗਾ ਗਰਮੀ ਦਾ ਕਹਿਰ, ਮੌਸਮ ਵਿਭਾਗ ਨੇ ਦਿੱਤੀ ਵੱਡੀ...
  • jalandhar businessman wife
    ਜਲੰਧਰ ਦੇ ਵਪਾਰੀ ਨਾਲ ਵਾਪਰਿਆ ਵੱਡਾ ਹਾਦਸਾ, ਪਤਨੀ ਦੀ ਮੌਕੇ 'ਤੇ ਮੌਤ
  • punjab collage news
    ਪੰਜਾਬ: ਕਾਲਜ 'ਚ ਫਰੈਂਡਸ਼ਿਪ ਨੂੰ ਨਾ ਮੰਨੀ ਕੁੜੀ ਤਾਂ ਵਿਦਿਆਰਥੀ ਨੇ ਕਨਪਟੀ 'ਤੇ...
  • big incident in jalandhar
    ਵੱਡੀ ਵਾਰਦਾਤ ਨਾਲ ਕੰਬਿਆ ਜਲੰਧਰ! ਪਤਨੀ ਦਾ ਕਤਲ ਕਰ ਥਾਣੇ ਪਹੁੰਚਿਆ ਪਤੀ
  • body of a youth found in suspicious circumstances of jalandhar
    ਜਲੰਧਰ ਦੇ ਗਦਈਪੁਰ ਇਲਾਕੇ 'ਚ ਸ਼ੱਕੀ ਹਾਲਾਤ ਨੌਜਵਾਨ ਦੀ ਲਾਸ਼ ਬਰਾਮਦ, ਇਲਾਕੇ 'ਚ...
Trending
Ek Nazar
kangana ranaut

ਕੀ ਕੰਗਨਾ ਰਣੌਤ ਨੇ ਕਰਵਾ ਲਿਆ ਹੈ ਵਿਆਹ? ਗਲੇ 'ਚ ਮੰਗਲਸੂਤਰ, ਹੱਥਾਂ 'ਚ ਹਰੀਆਂ...

2 indian players banned

2 ਭਾਰਤੀ ਖਿਡਾਰੀਆਂ 'ਤੇ ਲੱਗ ਗਿਆ ਬੈਨ! ਇਸ ਮਾਮਲੇ 'ਚ ਹੋਈ ਵੱਡੀ ਕਾਰਵਾਈ

200mp camera smartphone

200MP ਕੈਮਰਾ ਤੇ 8000mAh ਬੈਟਰੀ ਨਾਲ ਲਾਂਚ ਹੋਇਆ ਇਹ ਧਾਕੜ ਫੋਨ

pakistan pm sharif to visit china

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ 23 ਤੋਂ 26 ਮਈ ਤੱਕ ਚੀਨ ਦੌਰੇ 'ਤੇ

except israel    printed on bangladeshi passports

ਬੰਗਲਾਦੇਸ਼ ਦੇ ਪਾਸਪੋਰਟ 'ਤੇ ਛਪੇਗੀ 'Except Israel' ਦੀ ਸ਼ਰਤ; ਹਟੇਗੀ...

flour crisis in punjab

ਲਹਿੰਦੇ ਪੰਜਾਬ 'ਚ ਆਟਾ ਸੰਕਟ ਹੋਇਆ ਡੂੰਘਾ! ਸਰਕਾਰ ਦੀਆਂ ਨੀਤੀਆਂ 'ਤੇ ਉੱਠ ਰਹੇ...

us shuts down india operated call center

ਅਮਰੀਕਾ : ਕਰੋੜਾਂ ਡਾਲਰ ਦੀ ਧੋਖਾਧੜੀ, ਭਾਰਤ ਤੋਂ ਚੱਲ਼ ਰਿਹਾ ਕਾਲ ਸੈਂਟਰ ਕਰਾ'ਤਾ...

truck and 18 wheeler trailer collide in a horrific collision  driver dies

ਵੱਡਾ ਹਾਦਸਾ: ਟਰੱਕ ਤੇ 18 ਟਾਇਰੀ ਟਰਾਲੇ ਦੀ ਭਿਆਨਕ ਟੱਕਰ, ਚਾਲਕ ਦੀ ਮੌਤ

pakistan air force training aircraft crashes

ਵੱਡਾ ਹਾਦਸਾ! ਪਾਕਿਸਤਾਨ ਏਅਰਫੋਰਸ ਦਾ ਲੜਾਕੂ ਜਹਾਜ਼ ਕਰੈਸ਼, ਵਾਲ-ਵਾਲ ਬਚੇ ਪਾਇਲਟ

zodiac signs

ਇਨ੍ਹਾਂ 5 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! 23 ਮਈ ਤੋਂ ਖੁੱਲ੍ਹਣਗੇ ਕਿਸਮਤ...

milk price hike rs4 per litre

4 ਰੁਪਏ ਮਹਿੰਗਾ ਹੋ ਗਿਆ ਦੁੱਧ! ਕੇਰਲ ਦੇ ਨਵੇਂ CM ਨੇ ਦਿੱਤੀ ਕੀਮਤਾਂ ਵਧਾਉਣ ਦੀ...

jammu  international border  drone  seized

ਜੰਮੂ 'ਚ ਅੰਤਰਰਾਸ਼ਟਰੀ ਸਰਹੱਦ ਕੋਲ ਡਰੋਨ ਨਾਲ ਸੁੱਟੀ ਗਈ ਨਸ਼ੀਲੇ ਪਦਾਰਥ ਦੀ ਖੇਪ...

earthquake in peru

ਪੇਰੂ 'ਚ 5.8 ਤੀਬਰਤਾ ਦਾ ਭੂਚਾਲ  ਕਈ ਇਮਾਰਤਾਂ ਨੂੰ ਪਹੁੰਚਿਆ ਨੁਕਸਾਨ

thailand visa free entry rule changed

ਥਾਈਲੈਂਡ ਜਾਣ ਵਾਲੇ ਭਾਰਤੀ ਸੈਲਾਨੀਆਂ ਨੂੰ ਵੱਡਾ ਝਟਕਾ; ਬਦਲ ਗਿਆ ਵੀਜ਼ਾ-ਮੁਕਤ...

after 6 years of marriage a rift has arisen in sapna chaudhary s relationship

'ਪਿਆਰ ਮਹਿਸੂਸ ਨਹੀਂ ਹੁੰਦਾ...', ਵਿਆਹ ਦੇ 6 ਸਾਲ ਬਾਅਦ ਸਪਨਾ ਚੌਧਰੀ ਦੇ ਰਿਸ਼ਤੇ...

innocent boy beaten on suspicion of theft in jalandhar

ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...

shameful act of schoolgirls in rupnagar

ਸਕੂਲੀ ਵਿਦਿਆਰਥਣਾਂ ਦਾ ਸ਼ਰਮਨਾਕ ਕਾਰਾ ! ਘਰ 'ਚ ਸਹੇਲੀ ਨਾਲ ਕੀਤਾ ਵੱਡਾ ਕਾਂਡ, ਫਿਰ...

government employees salary 22nd may deadline

HR : 22 ਮਈ ਹੈ 'ਡੈੱਡਲਾਈਨ'... ਸਰਕਾਰੀ ਮੁਲਾਜ਼ਮ ਕਰ ਲੈਣ ਇਹ ਕੰਮ ਨਹੀਂ ਤਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • incident in punjab
      ਪੰਜਾਬ 'ਚ ਰੂਹ ਕੰਬਾਊ ਵਾਰਦਾਤ, ਭਰਾ ਨੇ ਭੈਣ ਦਾ ਕੀਤਾ ਕਤਲ, ਫਿਰ ਘਰ ਰੱਖੇ ਕੁੱਤੇ...
    • boy brought for court appearance jumps from third floor
      ਪੰਜਾਬ : ਪੇਸ਼ੀ ਲਈ ਲਿਆਂਦੇ ਮੁੰਡੇ ਨੇ ਮਾਰ'ਤੀ ਤੀਜੀ ਮੰਜ਼ਿਲ ਤੋਂ ਛਾਲ ਤੇ ਫਿਰ...
    • ncb raids in jandiala guru
      ਜੰਡਿਆਲਾ ਗੁਰੂ 'ਚ NCB ਦੀ ਰੇਡ, ਸ਼ੱਕੀ ਵਿਅਕਤੀਆਂ ਦੇ ਘਰਾਂ 'ਚ ਛਾਪੇਮਾਰੀ
    • thieves stole gold
      ਚੋਰਾਂ ਨੇ ਅੱਧੀ ਰਾਤ ਘਰ ’ਚੋਂ ਸੋਨਾ, ਨਕਦੀ ਤੇ ਡੀ. ਵੀ. ਆਰ. ਕੀਤਾ ਚੋਰੀ
    • punjab huge blast in house
      ਪੰਜਾਬ: ਘਰ 'ਚ ਹੋ ਗਿਆ ਵੱਡਾ BLAST, ਲੈਂਟਰ ਸਣੇ ਟੁੱਟੀਆਂ ਕੰਧਾਂ, ਦੋ ਔਰਤਾਂ...
    • consumed poisonous medicine
      ਪਤੀ ਤੋਂ ਦੁਖੀ ਪਤਨੀ ਨੇ ਖਾਧੀ ਜ਼ਹਿਰੀਲੀ ਦਵਾਈ, ਹੋਈ ਮੌਤ
    • body of youth found on roadside in gurdaspur
      ਗੁਰਦਾਸਪੁਰ 'ਚ ਸੜਕ ਕਿਨਾਰੇ ਨੌਜਵਾਨ ਦੀ ਲਾਸ਼ ਮਿਲਣ ਨਾਲ ਫੈਲੀ ਦਹਿਸ਼ਤ, ਜਾਂਚ 'ਚ...
    • dinanagar police got a big success
      ਦੀਨਾਨਗਰ ਪੁਲਸ ਨੂੰ ਮਿਲੀ ਵੱਡੀ ਸਫਲਤਾ: ਭੈਣ ਦੇ ਸੋਗ 'ਚ ਗਏ ਸਰਪੰਚ ਦੇ ਪਿੱਛੋਂ...
    • planted dedicated to birth anniversary of sri guru ravidass maharaj ji
      ਵੱਡਾ ਉਪਰਾਲਾ: ਗੁਰੂ ਰਵਿਦਾਸ ਜੀ ਦੇ ਗੁਰਪੁਰਬ ਮੌਕੇ 6,50,000 ਪੌਦੇ ਲਗਾ ਕੇ...
    • punjab weather raining heatwave alert
      ਪੰਜਾਬ 'ਚ ਕਹਿਰ ਦੀ ਗਰਮੀ ਵਿਚਾਲੇ IMD ਨੇ ਕਰ 'ਤੀ ਵੱਡੀ ਭਵਿੱਖਬਾਣੀ! ਘਰੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +