ਗੁਰਦਾਸਪੁਰ(ਹੇਮੰਤ) - ਕੇਂਦਰੀ ਜੇਲ੍ਹ ਗੁਰਦਾਸਪੁਰ 'ਚ ਤਲਾਸ਼ੀ ਦੌਰਾਨ ਲਵਾਰਿਸ ਮੋਬਾਈਲ ਫ਼ੋਨ ਬਰਾਮਦ ਹੋਣ 'ਤੇ ਸਿਟੀ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਹਰਜਿੰਦਰ ਸਿੰਘ ਨੇ ਦੱਸਿਆ ਕਿ 18 ਅਗਸਤ 2024 ਨੂੰ ਜੇਲ੍ਹ ਸਟਾਫ਼ ਵੱਲੋਂ ਜੇਲ੍ਹ ਅੰਦਰ ਚੱਕੀਆਂ ਦੀ ਐੱਨ.ਐੱਲ.ਜੇ.ਡੀ. ਮਸ਼ੀਨ ਨਾਲ ਤਲਾਸ਼ੀ ਲਈ ਗਈ।
ਇਹ ਵੀ ਪੜ੍ਹੋ- ਪੰਜਾਬ 'ਚ ਘਰ ਅੰਦਰ ਵੜ ਕੇ NRI ਨੂੰ ਗੋਲੀਆਂ ਨਾਲ ਭੁੰਨਿਆ
ਤਲਾਸ਼ੀ ਦੌਰਾਨ ਚੱਕੀ ਨੰਬਰ - 2 ਦੇ ਖਾਲੀ ਪਏ ਬਾਥਰੂਮ ਦੇ ਫਰਸ਼ 'ਤੇ ਟਾਈਲਾਂ ਹੇਠੋਂ ਇੱਕ ਲਵਾਰਿਸ ਮੋਬਾਈਲ ਫ਼ੋਨ ਬਰਾਮਦ ਹੋਇਆ, ਜਿਸ 'ਤੇ ਸੁਪਰਡੈਂਟ ਕੇਂਦਰੀ ਜੇਲ੍ਹ ਗੁਰਦਾਸਪੁਰ ਦੇ ਪੱਤਰ ਨੰਬਰ 6169-6172 ਮਿਤੀ 18 ਅਗਸਤ 2024 ਮੁਤਾਬਕ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ- NRI ਨੌਜਵਾਨ ਨੂੰ ਘਰ ਵੜ ਕੇ ਗੋਲ਼ੀਆਂ ਮਾਰਨ ਦੇ ਮਾਮਲੇ 'ਚ ਪੁਲਸ ਦਾ ਬਿਆਨ ਆਇਆ ਸਾਹਮਣੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਖ਼ੌਫਨਾਕ ਘਟਨਾ, ਭੂਤ ਕੱਢਣ ਦੇ ਨਾਂ ਤੇ ਪਾਦਰੀ ਨੇ ਕੁੱਟ-ਕੁੱਟ ਕੇ ਮਾਰ 'ਤਾ ਮੁੰਡਾ
NEXT STORY