ਅੰਮ੍ਰਿਤਸਰ (ਸੰਜੀਵ)- ਕੇਂਦਰੀ ਜੇਲ੍ਹ ਵਿਚ ਅਚਨਚੇਤ ਚੈਕਿੰਗ ਦੌਰਾਨ ਜੇਲ੍ਹ ਅਧਿਕਾਰੀਆਂ ਨੇ ਹਵਾਲਾਤੀਆਂ ਦੇ ਕਬਜ਼ੇ ਵਿੱਚੋਂ 12 ਮੋਬਾਈਲ ਫੋਨ ਬਰਾਮਦ ਕੀਤੇ, ਜਿਨ੍ਹਾਂ ਵਿਚ ਮਹਿਤਾਬ ਸ਼ਰਮਾ, ਰਾਹੁਲ, ਮੋਹਿਤ ਕਾਕਾ, ਹਰਪ੍ਰੀਤ ਸਿੰਘ, ਗੁਰਵੇਜ਼ ਸਿੰਘ, ਮਨਵਿੰਦਰ ਸਿੰਘ, ਅਜੇ ਸਿੰਘ, ਸੰਜੇ, ਅਮ੍ਰਿਤਪਾਲ ਸਿੰਘ, ਮਹਿਕ ਰਾਏ, ਪਲਵਿੰਦਰ ਸਿੰਘ ਸ਼ਾਮਲ ਹਨ।
ਇਹ ਵੀ ਪੜ੍ਹੋ- ਵੱਡੀ ਖ਼ਬਰ : ਪੰਜਾਬ ਭਰ ਵਿਚ 52 ਜੱਜਾਂ ਦੇ ਤਬਾਦਲੇ
ਜੇਲ੍ਹ ਪ੍ਰਸ਼ਾਸਨ ਨੇ ਸਾਰੇ ਮੋਬਾਈਲ ਫ਼ੋਨ ਜ਼ਬਤ ਕਰ ਕੇ ਪੁਲਸ ਹਵਾਲੇ ਕਰ ਦਿੱਤੇ ਹਨ, ਜਿਸ ’ਤੇ ਵਧੀਕ ਜੇਲ੍ਹ ਸੁਪਰਡੈਂਟ ਅਜਮੇਰ ਸਿੰਘ ਦੀ ਸ਼ਿਕਾਇਤ ’ਤੇ ਥਾਣਾ ਇਸਲਾਮਾਬਾਦ ਪੁਲਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਇਤਿਹਾਸਕ ਜੋੜ ਮੇਲਾ ਸ਼ੁਰੂ ਹੋਣ ਦੇ ਬਾਵਜੂਦ ਪੁਲਸ ਚੌਕੀ ਦੇ ਦਰਵਾਜ਼ੇ ਬੰਦ
NEXT STORY