Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 02, 2026

    2:16:29 PM

  • major police action against famous social media influencer   baba burger wala

    ਸੋਸ਼ਲ ਮੀਡੀਆ ਦੇ ਮਸ਼ਹੂਰ ਇੰਫਲੂਐਂਸਰ 'ਤੇ ਪੁਲਸ ਦੀ...

  • big blow to trump

    ਮਿਡਟਰਮ ਚੋਣਾਂ ਤੋਂ ਪਹਿਲਾਂ ਟਰੰਪ ਨੂੰ ਲੱਗਾ ਵੱਡਾ...

  • assembly elections punjab elections strong room

    ਪੰਜਾਬ 'ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ,...

  • bku kadian announces support for akali dal 2027 punjab vidhansabha elections

    BKU ਕਾਦੀਆਂ ਵੱਲੋਂ 2027 ਦੀਆਂ ਚੋਣਾਂ 'ਚ ਅਕਾਲੀ ਦਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Tarn Taran
  • ਅਣਪਛਾਤੇ ਮੁਲਜ਼ਮਾਂ ਦਾ ਕਾਰਨਾਮਾ, ਫਲ ਵਿਕ੍ਰੇਤਾ ਨੂੰ ਗੋਲੀ ਮਾਰ ਖੋਹਿਆ ਮੋਬਾਇਲ

MAJHA News Punjabi(ਮਾਝਾ)

ਅਣਪਛਾਤੇ ਮੁਲਜ਼ਮਾਂ ਦਾ ਕਾਰਨਾਮਾ, ਫਲ ਵਿਕ੍ਰੇਤਾ ਨੂੰ ਗੋਲੀ ਮਾਰ ਖੋਹਿਆ ਮੋਬਾਇਲ

  • Edited By Rajwinder Kaur,
  • Updated: 21 Sep, 2022 01:19 PM
Tarn Taran
unidentified accused fruit seller shot and robbed mobile phone
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਮਨ, ਜ.ਬ.)- ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ ਨੰਬਰ 54 ’ਤੇ ਸਥਿਤ ਪਿੰਡ ਅਲਾਦੀਨਪੁਰ ਦੇ ਪੁਲ ਹੇਠਾਂ ਅਣਪਛਾਤੇ ਮੁਲਜ਼ਮਾਂ ਵਲੋਂ ਫਲ ਵਿਕ੍ਰੇਤਾ ਨੂੰ ਗੋਲੀ ਮਾਰ ਕੇ ਉਸ ਦਾ ਮੋਬਾਇਲ ਖੋਹ ਕੇ ਲੈ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਤਿੰਨ ਅਣਪਛਾਤੇ ਮੁਲਜ਼ਮਾਂ ਵਿਰੁੱਧ ਕੇਸ ਦਰਜ ਕਰ ਕੇ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। 

ਪੜ੍ਹੋ ਇਹ ਵੀ ਖ਼ਬਰ : ਵੱਡੀ ਵਾਰਦਾਤ : ਨਸ਼ੇੜੀ ਪੁੱਤ ਦਾ ਕਾਰਾ, ਸਿਰ ’ਚ ਬਾਲਾ ਮਾਰ ਕੀਤਾ ਪਿਓ ਦਾ ਕਤਲ

ਪੁਲਸ ਨੂੰ ਦਰਜ ਕਰਵਾਏ ਬਿਆਨ ’ਚ ਮਲੂਕ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਚੁਤਾਲਾ ਨੇ ਦੱਸਿਆ ਕਿ ਉਸ ਦਾ ਮੁੰਡਾ ਅਮਰਪ੍ਰੀਤ ਸਿੰਘ ਹਾਈਵੇ ’ਤੇ ਪੁਲ ਦੇ ਹੇਠਾਂ ਫਰੂਟ ਦੀ ਰੇਹੜੀ ਲਗਾਉਂਦਾ ਹੈ। ਬੀਤੀ 18 ਸਤੰਬਰ ਦੀ ਰਾਤ 10.30 ਵਜੇ ਤਿੰਨ ਅਣਪਛਾਤੇ ਵਿਅਕਤੀ ਆਏ ਅਤੇ ਉਸ ਦੇ ਮੁੰਡੇ ਦਾ ਮੋਬਾਇਲ ਖੋਹ ਲਿਆ। ਜਦ ਉਸ ਦੇ ਮੁੰਡੇ ਨੇ ਇਸ ਦਾ ਵਿਰੋਧ ਕੀਤਾ ਤਾਂ ਉਕਤ ਵਿਅਕਤੀ ਮੁੰਡੇ ਨੂੰ ਗੋਲੀ ਮਾਰ ਕੇ ਭੱਜ ਗਏ। ਜ਼ਖ਼ਮੀ ਹਾਲਤ ਹੋਣ ਕਰਕੇ ਉਸ ਦਾ ਮੁੰਡਾ ਹਸਪਤਾਲ ਵਿਚ ਦਾਖਲ ਹੈ।

ਪੜ੍ਹੋ ਇਹ ਵੀ ਖ਼ਬਰ : ਸਰਹੱਦ ਪਾਰ: 6 ਮਹੀਨੇ ਦੀ ਗਰਭਵਤੀ ਦਾ ਪਤੀ ਨੇ ਕੀਤਾ ਕਤਲ, ਕਾਰਨ ਜਾਣ ਹੋ ਜਾਵੋਗੇ ਹੈਰਾਨ

ਇਸ ਸਬੰਧੀ ਏ.ਐੱਸ.ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਮੁੱਦਈ ਦੇ ਬਿਆਨ ’ਤੇ ਤਿੰਨ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਨੰਬਰ 183 ਧਾਰਾ 307/379ਬੀ (2) ਆਈ.ਪੀ.ਸੀ., 25/27/54/59 ਅਸਲਾ ਐਕਟ ਤਹਿਤ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ।

  • Unknown accused
  • fruit seller
  • Firing
  • Stolen mobile
  • ਅਣਪਛਾਤੇ ਮੁਲਜ਼ਮ
  • ਫਲ ਵਿਕ੍ਰੇਤਾ
  • ਗੋਲੀ
  • ਖੋਹਿਆ ਮੋਬਾਇਲ

ਗੁਰਦੁਆਰਾ ਬਾਬਾ ਜਾਗੋ ਸ਼ਹੀਦ ਦੇ ਪ੍ਰਬੰਧ ਦਾ ਵਿਵਾਦ 2 ਦਿਨ ਲਈ ਟਲਿਆ, 7 ਮੈਂਬਰੀ ਕਮੇਟੀ ਲਵੇਗੀ ਅਗਲਾ ਫ਼ੈਸਲਾ

NEXT STORY

Stories You May Like

  • case of man murdered by shooting
    ਵਿਅਕਤੀ ਦੀ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ: 2 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ
  • youth injured after being shot  incident linked to an old enmity
    ਪੁਰਾਣੀ ਰੰਜਿਸ਼ ਦੇ ਚੱਲਦਿਆਂ ਗੋਲੀ ਮਾਰ ਕੇ ਨੌਜਵਾਨ ਨੂੰ ਕੀਤਾ ਜ਼ਖ਼ਮੀ
  • fruit and vegetable shop burnt to ashes due to fire
    ਫਲ ਤੇ ਸਬਜ਼ੀਆਂ ਦੀ ਦੁਕਾਨ ਨੂੰ ਲੱਗੀ ਅੱਗ, ਲੱਖਾਂ ਦਾ ਨੁਕਸਾਨ
  • mobile snatched at the point of sharp edged weapons
    ਤੇਜ਼ਧਾਰ ਹਥਿਆਰਾਂ ਦੀ ਨੋਕ ’ਤੇ ਵਿਅਕਤੀ ਕੋਲੋਂ ਖੋਹਿਆ ਮੋਬਾਈਲ
  • snatched a mobile phone and cash
    ਨਸ਼ਾ ਕਰਕੇ ਨੌਜਵਾਨ ਨੇ ਮਿਹਨਤ ਕਰ ਰਹੇ ਵਿਅਕਤੀ ਦਾ ਖੋਹਿਆ ਮੋਬਾਇਲ ਤੇ ਨਕਦੀ, ਮੌਕੇ 'ਤੇ ਕੀਤਾ ਕਾਬੂ
  • retired school teacher  family  arrest accused
    ਸੇਵਾਮੁਕਤ ਅਧਿਆਪਕ ਦਾ ਗੋਲੀਆਂ ਮਾਰ ਕਤਲ, ਪਰਿਵਾਰ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲਸ ਨੂੰ ਦਿੱਤੇ 72 ਘੰਟੇ
  • woman swindled of  5 lakh in pathankot through digital arrest threat
    ਪਠਾਨਕੋਟ 'ਚ ਡਿਜੀਟਲ ਗ੍ਰਿਫ਼ਤਾਰੀ ਦਾ ਡਰ ਦਿਖਾ ਕੇ ਔਰਤ ਨਾਲ 5 ਲੱਖ ਦੀ ਠੱਗੀ, ਅਣਪਛਾਤੇ ਮੁਲਜ਼ਮਾਂ ਵਿਰੁੱਧ ਕੇਸ ਦਰਜ
  • incident with newlywed woman
    ਪਾਕਿਸਤਾਨ 'ਚ ਨਵ-ਵਿਆਹੁਤਾ ਦਾ ਗੋਲੀ ਮਾਰ ਕੇ ਕਤਲ, ਵਿਆਹ ਦਾ ਪ੍ਰਸਤਾਵ ਠੁਕਰਾਉਣ  'ਤੇ ਵਾਰਦਾਤ ਨੂੰ ਦਿੱਤਾ ਅੰਜਾਮ
  • smugglers attack media worker in noormihal
    ਨੂਰਮਹਿਲ 'ਚ ਤਸਕਰਾਂ ਦਾ ਮੀਡੀਆ ਕਰਮਚਾਰੀ 'ਤੇ ਹਮਲਾ, ਤੋੜੀ ਲੱਤ
  • funreal of aarav talwar son of the owner of pappi sweets
    ਜਲੰਧਰ: 'ਪੱਪੀ ਸਵੀਟਸ' ਦੇ ਮਾਲਕ ਦੇ ਪੁੱਤਰ ਆਰਵ ਤਲਵਾੜ ਦਾ ਹੋਇਆ ਸਸਕਾਰ, ਧਾਹਾਂ...
  • municipal corporation  s tractor trolley also responsible for accident
    ਨਗਰ ਨਿਗਮ ਦੀ ਟਰੈਕਟਰ-ਟਰਾਲੀ ਵੀ ਹਾਦਸੇ ਲਈ ਜ਼ਿੰਮੇਵਾਰ, ਨਹੀਂ ਲੱਗੇ ਸਨ ਰਿਫਲੈਕਟਰ
  • government bus strike and demands
    ਪਨਬੱਸ-ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮਾਂ ਦੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ 16 ਤੋਂ...
  • issues concerning punjab  s muslim community will be included
    ਕਾਂਗਰਸ ਦੇ 2027 ਦੇ ਚੋਣ ਮਨੋਰਥ-ਪੱਤਰ 'ਚ ਸ਼ਾਮਲ ਹੋਣਗੇ ਪੰਜਾਬ ਦੇ ਮੁਸਲਿਮ ਸਮਾਜ...
  • law and order situation in punjab is worrying sachin pilot
    ਪੰਜਾਬ ’ਚ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ : ਸਚਿਨ ਪਾਇਲਟ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: ਸੇਵਾਮੁਕਤ AIG 'ਤੇ ਗੁਆਂਢੀ ਨੇ ਸਾਥੀਆਂ ਨਾਲ ਮਿਲ ਕੇ...
  • speed records owner s son dead on road accident
    ਬੀਨੂੰ ਢਿੱਲੋਂ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ ਪੁੱਤਰ ਦੇ ਦਿਹਾਂਤ 'ਤੇ...
Trending
Ek Nazar
court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

g20 foreign ministers   meeting

G20 ਵਿਦੇਸ਼ ਮੰਤਰੀਆਂ ਦੀ ਅਟਲਾਂਟਾ ਮੀਟਿੰਗ ਮੁੱਖ ਮੁੱਦਿਆਂ 'ਤੇ ਸਹਿਮਤੀ ਤੋਂ...

gold  silver  price

13,000 ਰੁਪਏ ਸਸਤੀ ਹੋਈ ਚਾਂਦੀ ! Gold ਦਾ ਵੀ ਡਿੱਗਾ ਭਾਅ, ਜਾਣੋ ਕੀ ਹੈ ਤਾਜ਼ਾ...

h 1b visa holders

H-1B ਵੀਜ਼ਾ ਧਾਰਕਾਂ ਨੂੰ ਨਿਸ਼ਾਨਾ ਬਣਾਉਣਾ ਨਾਲ ਪ੍ਰਭਾਵਿਤ ਹੋਵੇਗੀ ਅਮਰੀਕੀ...

veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • punjab school timing change
      ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ, ਜਾਣੋ ਹੁਣ ਕਿੰਨੇ ਵਜੇ ਲੱਗਣਗੀਆਂ ਕਲਾਸਾਂ
    • drug trafficking network busted in amritsar
      ਅੰਮ੍ਰਿਤਸਰ 'ਚ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫ਼ਾਸ਼! ਕਰੋੜਾਂ ਦੀ ਹੈਰੋਇਨ ਸਣੇ...
    • jathedar gargajj in uk
      ਜਥੇਦਾਰ ਗੜਗੱਜ ਨੇ ਯੂ.ਕੇ. 'ਚ ਮਹਾਰਾਜਾ ਦਲੀਪ ਸਿੰਘ ਦੀ 133ਵੀਂ ਬਰਸੀ ਨੂੰ...
    • advocate dhami statement
      ਨਵੰਬਰ 1984 ਦਾ ਸਿੱਖ ਕਤਲੇਆਮ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਮੱਥੇ 'ਤੇ...
    • boy arrested with heroin
      ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ
    • major decision by punjab chemists association new directives issued chemists
      ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫ਼ੈਸਲਾ! ਕੈਮਿਸਟਾਂ ਲਈ ਨਵੇਂ ਫਰਮਾਨ ਜਾਰੀ
    • pargat singh met the dera beas chief
      ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ, ਪੰਜਾਬ ਦੀ ਖ਼ੁਸ਼ਹਾਲੀ ਦੀ...
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! ਦੋ ਹਜ਼ਾਰ ਰੁਪਏ ਪਿੱਛੇ ਚੱਲ ਪਈਆਂ ਗੋਲ਼ੀਆਂ
    • a bloody game over land in punjab
      ਪੰਜਾਬ 'ਚ ਜ਼ਮੀਨ ਪਿੱਛੇ ਖ਼ੂਨੀ ਖੇਡ : ਭਰਾ 'ਤੇ ਚੜ੍ਹਾ 'ਤਾ ਟਰੈਕਟਰ ਤੇ ਸੁਪਰ...
    • beas sevadar land
      ਬਿਆਸ ਵਿਖੇ ਜ਼ਮੀਨੀਂ ਵਿਵਾਦ ਨੂੰ ਲੈ ਕੇ ਚੱਲੀਆਂ ਗੋਲ਼ੀਆਂ, ਇਕ ਸੇਵਾਦਾਰ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +