Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 29, 2026

    1:54:32 PM

  • blackout in this area of punjab

    ਪੰਜਾਬ ਦੇ ਇਸ ਇਲਾਕੇ 'ਚ BLACKOUT! ਤਪਦੀ ਗਰਮੀ 'ਚ...

  • sri akal takht sahib  sacrilege law

    ਜਥੇਦਾਰ ਦਾ ਹੁਕਮ, ਇਕ ਮਹੀਨੇ ਅੰਦਰ ਬੇਅਦਬੀ ਕਾਨੂੰਨ...

  • important news for lpg png users  new rules coming into effect from july 1

    LPG-PNG ਇਸਤੇਮਾਲ ਕਰਨ ਵਾਲਿਆਂ ਲਈ ਅਹਿਮ ਖ਼ਬਰ, 1...

  • heartbreaking accident in punjab

    ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Batala
  • ਫਿਰੌਤੀ ਦੀ ਮੰਗ ਨੂੰ ਲੈ ਕੇ ਅਣਪਛਾਤੇ ਵਿਅਕਤੀਆਂ ਨੇ ਕਰਿਆਣਾ ਸਟੋਰ ਦੇ ਮਾਲਕ ’ਤੇ ਚਲਾਈ ਗੋਲੀ

MAJHA News Punjabi(ਮਾਝਾ)

ਫਿਰੌਤੀ ਦੀ ਮੰਗ ਨੂੰ ਲੈ ਕੇ ਅਣਪਛਾਤੇ ਵਿਅਕਤੀਆਂ ਨੇ ਕਰਿਆਣਾ ਸਟੋਰ ਦੇ ਮਾਲਕ ’ਤੇ ਚਲਾਈ ਗੋਲੀ

  • Edited By Shivani Bassan,
  • Updated: 10 May, 2026 03:35 PM
Batala
unidentified persons opened fire on grocery store owner over ransom demand
  • Share
    • Facebook
    • Tumblr
    • Linkedin
    • Twitter
  • Comment

ਬਟਾਲਾ (ਬੇਰੀ)- ਬਟਾਲਾ ਦੇ ਡੇਰਾ ਬਾਬਾ ਨਾਨਕ ਰੋਡ ’ਤੇ ਸਥਿਤ ਐੱਮ.ਐੱਸ ਕਰਿਆਣਾ ਸਟੋਰ ਦੇ ਮਾਲਕ ’ਤੇ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਫਿਰੌਤੀ ਦੀ ਮੰਗ ਨੂੰ ਲੈ ਕੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਹਾਲਾਂਕਿ ਇਸ ਘਟਨਾ ’ਚ ਕਿਸਾ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਗੋਲੀ ਚਲਾਉਣ ਆਏ ਅਣਪਛਾਤੇ ਵਿਅਕਤੀ ਮੌਕੇ ਤੋਂ ਫਰਾਰ ਹੋ ਗਏ। ਓਧਰ ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਿਵਲ ਲਾਈਨ ਦੇ ਐੱਸ. ਐੱਚ. ਓ. ਗੁਰਮੀਤ ਸਿੰਘ ਨੇ ਪੁਲਸ ਪਾਰਟੀ ਸਮੇਤ ਘਟਨਾਸਥਲ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਨਾਲ ਜੁੜੀ ਤਾਜ਼ਾ ਅਪਡੇਟ, ਇਨ੍ਹਾਂ ਜ਼ਿਲ੍ਹਿਆਂ 'ਚ...

ਇਸ ਸਬੰਧੀ ਜਾਣਕਾਰੀ ਦਿੰਦੇ ਐੱਚ. ਓ. ਗੁਰਮੀਤ ਸਿੰਘ ਨੇ ਦੱਸਿਆ ਕਿ ਐੱਮ. ਐੱਸ. ਕਰਿਆਣਾ ਸਟੋਰ ਦੇ ਮਾਲਕ ਨੂੰ ਬੀਤੇ ਦਿਨੀਂ ਇਕ ਗੈਂਗਸਟਰ ਵਲੋਂ ਵਿਦੇਸ਼ੀ ਨੰਬਰ ਤੋਂ ਫੋਨ ਕਰ ਕੇ ਫਿਰੌਤੀ ਦੀ ਮੰਗ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਅੱਜ ਸ਼ਾਮ ਸਮੇਂ ਉਕਤ ਕਰਿਆਣਾ ਸਟੋਰ ਦੇ ਮਾਲਕ ਆਪਣੀ ਦੁਕਾਨ ’ਤੇ ਬੈਠੇ ਹੋਏ ਸਨ ਕਿ ਇਸ ਦੌਰਾਨ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ 2 ਅਣਪਛਾਤੇ ਵਿਅਕਤੀ ਉਨ੍ਹਾਂ ਦੀ ਦੁਕਾਨ ’ਚ ਦਾਖਲ ਹੋਏ ਅਤੇ ਉਨ੍ਹਾਂ ਵਲੋਂ ਕਰਿਆਣਾ ਸਟੋਰ ਦੇ ਮਾਲਕ ’ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਗੋਲੀ ਨਹੀਂ ਚੱਲੀ ਅਤੇ ਉਕਤ ਵਿਅਕਤੀ ਮੌਕੇ ਤੋਂ ਫਰਾਰ ਹੋ ਗਏ। ਉਨ੍ਹਾਂ ਕਿਹਾ ਕਿ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਉਨ੍ਹਾਂ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਆਸ ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਸ ਵਲੋਂ ਗੋਲੀ ਚਲਾਉਣ ਵਾਲੇ ਅਣਪਛਾਤੇ ਵਿਅਕਤੀਆਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ- SGPC ਮਨਾਏਗੀ ਰਵਿਦਾਸ ਮਹਾਰਾਜ ਜੀ ਦੀ 650ਵੀਂ ਜਨਮ ਸ਼ਤਾਬਦੀ, 18 ਤੋਂ 20 ਫਰਵਰੀ ਨੂੰ ਹੋਣਗੇ ਵਿਸ਼ਾਲ ਸਮਾਗਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Unidentified persons
  • opened fire
  • grocery store
  • ransom demand
  • ਅਣਪਛਾਤੇ ਵਿਅਕਤੀਆਂ
  • ਗੋਲੀਬਾਰੀ
  • ਕਰਿਆਨੇ ਦੀ ਦੁਕਾਨ
  • ਫਿਰੌਤੀ

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’ ਦਾ ਦਰਜਾ

NEXT STORY

Stories You May Like

  • unknown persons fired shots at sahib kheti store
    ਤਰਨਤਾਰਨ: ਸਾਹਿਬ ਖੇਤੀ ਸਟੋਰ ਵਿਖੇ ਅਣਪਛਾਤੇ ਵਿਅਕਤੀਆਂ ਨੇ ਚਲਾਈਆਂ ਗੋਲੀਆਂ
  • medical store owner arrested
    ਪਾਬੰਦੀਸ਼ੁਦਾ ਗੋਲੀਆਂ ਤੇ ਕੈਪਸੂਲਾਂ ਸਮੇਤ ਮੈਡੀਕਲ ਸਟੋਰ ਦਾ ਮਾਲਕ ਗ੍ਰਿਫ਼ਤਾਰ
  • terror over ransom in patti
    ਪੱਟੀ ’ਚ ਫਿਰੌਤੀ ਨੂੰ ਲੈ ਕੇ ਦਹਿਸ਼ਤ : ਦੋ ਘਰਾਂ ਦੇ ਬਾਹਰ ਅੰਨ੍ਹੇਵਾਹ ਫਾਇਰਿੰਗ
  • shots fired over plot dispute in mansa
    ਮਾਨਸਾ 'ਚ ਪਲਾਟ ਦੇ ਝਗੜੇ ਨੂੰ ਲੈ ਕੇ ਚੱਲੀ ਗੋਲੀ, ਮੌਕੇ 'ਤੇ ਪਿਆ ਚੀਕ-ਚਿਹਾੜਾ
  • firing case
    ਖੰਨਾ 'ਚ ਕਿਕ੍ਰਟ ਟੂਰਨਾਮੈਂਟ ਨੂੰ ਲੈ ਕੇ ਚੱਲੀ ਗੋਲੀ, ਮੌਕੇ 'ਤੇ ਪਈਆਂ ਭਾਜੜਾਂ
  • 19 year old boy hangs himself
    ਕਰਿਆਨਾ ਸਟੋਰ ਮਾਲਕ ਨੇ ਸ਼ਰੇਆਮ ਕੁੱਟ ਕੇ ਕੀਤਾ ਬੇਇੱਜ਼ਤ, 19 ਸਾਲਾ ਮੁੰਡੇ ਨੇ ਲਾ ਲਿਆ ਫਾਹਾ
  • decision regarding pension pensioner
    ਪੈਨਸ਼ਨ ਨੂੰ ਲੈ ਕੇ ਵੱਡਾ ਫ਼ੈਸਲਾ, ਜਾਰੀ ਹੋਇਆ ਸਖ਼ਤ ਹੁਕਮ
  • firing over land dispute in kamalpur village
    ਜ਼ਮੀਨੀ ਝਗੜੇ ਨੂੰ ਲੈ ਕੇ ਚੱਲੀ ਗੋਲੀ, 1 ਦੀ ਮੌਤ
  • heartbreaking accident in punjab
    ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ, ਵਿੱਛ...
  • strict action against 7 officers of punjab major action taken
    ਪੰਜਾਬ ਦੇ 7 ਅਫ਼ਸਰਾਂ ਖ਼ਿਲਾਫ਼ ਸਖ਼ਤ ਐਕਸ਼ਨ! ਹੋਈ ਵੱਡੀ ਕਾਰਵਾਈ
  • boy dies under suspicious circumstances in jalandhar family suspects murder
    ਘਰੋਂ ਕੰਮ ਲਈ ਨਿਕਲਿਆ ਮਾਪਿਆਂ ਦਾ ਜਵਾਨ ਪੁੱਤ, ਹੁਣ ਮਿਲੀ ਲਾਸ਼ ਨੂੰ ਵੇਖ ਪਰਿਵਾਰ...
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
  • punjab weather update
    ਅੱਜ ਕਿਤੇ ਪਵੇਗਾ ਮੀਂਹ ਤਾਂ ਕਿਤੇ ਚੱਲੇਗੀ ਲੂ! ਇੱਕੋ ਦਿਨ 'ਚ ਕਈ ਰੰਗ ਦਿਖਾਵੇਗਾ...
  • punjab weather s big forecast till july 4 alert of thunderstorms and rain
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਤੇ ਮੀਂਹ ਦਾ Alert! 4 ਜੁਲਾਈ...
  • father and daughter die after tree falls during strong storm in jalandhar
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗੇ ਦਰੱਖ਼ਤ, ਪਿਓ-ਧੀ ਦੀ ਦਰਦਨਾਕ ਮੌਤ
  • punjabi truck driver in canada
    ਕੈਨੇਡਾ ਤੋਂ ਪੰਜਾਬੀ ਟਰੱਕ ਡਰਾਈਵਰਾਂ ਲਈ ਵੱਡੀ ਖ਼ਬਰ; 1 ਜੁਲਾਈ ਤੋਂ ਲਾਗੂ ਹੋਣਗੇ...
Trending
Ek Nazar
pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • sad news from slovakia
      ਸਲੋਵਾਕੀਆ ਤੋਂ ਆਈ ਮਨਹੂਸ ਖ਼ਬਰ, ਅਜਨਾਲਾ ਦੇ 23 ਸਾਲਾ ਨੌਜਵਾਨ ਦੀ ਪਾਣੀ 'ਚ ਡੁੱਬਣ...
    • unidentified person dies after being run over by train
      ਰੇਲ ਗੱਡੀ ਹੇਠਾਂ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
    • ajnala around 15 robbers rob government godown
      ਪੰਜਾਬ: 15 ਦੇ ਕਰੀਬ ਲੁਟੇਰਿਆਂ ਨੇ ਸਰਕਾਰੀ ਗੁਦਾਮ 'ਚ ਮਾਰਿਆ ਡਾਕਾ, ਚੌਂਕੀਦਾਰਾਂ...
    • major disaster hits villages due to release of water into ravi river
      ਪੰਜਾਬ 'ਚ ਖ਼ਤਰੇ ਦੀ ਘੰਟੀ! ਰਾਵੀ ਦਰਿਆ 'ਚ ਪਾਣੀ ਛੱਡਣ ਕਾਰਣ ਅੱਧੀ ਦਰਜਨ ਪਿੰਡਾਂ...
    • punjab congress calls important meeting
      ਪੰਜਾਬ ਕਾਂਗਰਸ ਨੇ ਬੁਲਾਈ ਅਹਿਮ ਮੀਟਿੰਗ, ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਣ...
    • the surprising act of an 80 year old man
      80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...
    • kathunangal police recover 2 kg heroin
      ਕੱਥੂਨੰਗਲ ਪੁਲਸ ਵੱਲੋਂ 2 ਕਿਲੋ ਹੈਰੋਇਨ ਬਰਾਮਦ
    • big weather warning for these districts of punjab
      ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ...
    • stray dogs in abundance in dinanagar
      ਦੀਨਾਨਗਰ 'ਚ ਆਵਾਰਾ ਕੁੱਤਿਆਂ ਦੀ ਭਰਮਾਰ, 8 ਸਾਲਾ ਬੱਚੇ 'ਤੇ ਹਮਲਾ ਕਰਕੇ ਕੀਤਾ...
    • parents only son dies
      ਪੰਜਾਬ 'ਚ ਵੱਡਾ ਹਾਦਸਾ: ਬੁਝ ਗਏ 2 ਘਰਾਂ ਦੇ ਚਿਰਾਗ, ਤੜਫ਼-ਤੜਫ਼ ਕੇ ਨਿਕਲੀ ਜਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +