ਜੰਡਿਆਲਾ ਗੁਰੂ(ਸੁਰਿੰਦਰ, ਸ਼ਰਮਾ)- ਜੰਡਿਆਲਾ ਗੁਰੂ ਵਾਸੀ ਨੌਜਵਾਨ ਰੋਬਿਨ ’ਤੇ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮਿਲਣ ’ਤੇ ਪੁਲਸ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਸਥਿਤੀ ਦਾ ਜਾਇਜ਼ਾ ਲਿਆ। ਪੁਲਸ ਅਨੁਸਾਰ ਇਸ ਘਟਨਾ ’ਚ ਰੋਬਿਨ ਦੀ ਲੱਤ ’ਚ ਗੋਲੀ ਲੱਗੀ ਹੈ, ਜਿਸ ਕਾਰਨ ਉਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਪੀੜਤ ਦੇ ਬਿਆਨ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ ਅਤੇ ਦੋਸ਼ੀਆਂ ਦੀ ਪਛਾਣ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਖੜ੍ਹੀ ਹੋ ਸਕਦੀ ਵੱਡੀ ਮੁਸੀਬਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੰਜਾਬ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਖੜ੍ਹੀ ਹੋ ਸਕਦੀ ਵੱਡੀ ਮੁਸੀਬਤ
NEXT STORY