Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 27, 2026

    11:24:16 AM

  • big regarding bhakra and thin dams in punjab

    ਪੰਜਾਬ 'ਚ ਭਾਖੜਾ ਤੇ ਥੀਨ ਡੈਮਾਂ ਨੂੰ ਲੈ ਕੇ ਵੱਡੀ...

  • major police action in border districts of punjab

    ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ 'ਚ ਪੁਲਸ ਦਾ ਵੱਡਾ...

  • major firing outside chawla mobile point in jalandhar

    ਜਲੰਧਰ: ਚਾਵਲਾ ਮੋਬਾਇਲ ਪੁਆਇੰਟ ਬਾਹਰ ਗੋਲ਼ੀਆਂ ਚੱਲਣ...

  • electricity consumers  electricity department

    ਬਿਜਲੀ ਖਪਤਕਾਰਾਂ ਨੂੰ ਖ਼ੁਸ਼ਖ਼ਬਰੀ, ਲਿਆ ਗਿਆ ਇਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Batala
  • ਅਣਪਛਾਤੇ ਵਾਹਨ ਨੇ ਜੁਗਾੜੂ ਵਾਹਨ ਨੂੰ ਮਾਰੀ ਟੱਕਰ, 1 ਦੀ ਮੌਤ, ਇਕ ਗੰਭੀਰ ਜ਼ਖ਼ਮੀ

MAJHA News Punjabi(ਮਾਝਾ)

ਅਣਪਛਾਤੇ ਵਾਹਨ ਨੇ ਜੁਗਾੜੂ ਵਾਹਨ ਨੂੰ ਮਾਰੀ ਟੱਕਰ, 1 ਦੀ ਮੌਤ, ਇਕ ਗੰਭੀਰ ਜ਼ਖ਼ਮੀ

  • Edited By Shivani Bassan,
  • Updated: 04 Aug, 2024 10:28 AM
Batala
unidentified vehicle collided with vehicle  1 dead
  • Share
    • Facebook
    • Tumblr
    • Linkedin
    • Twitter
  • Comment

ਬਟਾਲਾ (ਸਾਹਿਲ)-ਬਟਾਲਾ ਕਾਦੀਆਂ ਰੋਡ ਪਿੰਡ ਚੀਮਾ ਦੇ ਕੋਲ ਤੜਕਸਾਰ ਸਵੇਰੇ ਇਕ ਮੋਟਰਸਾਈਕਲ ਜੁਗਾੜੂ ਵਾਹਨ ਨੂੰ ਅਦਪਛਾਤੇ ਵਾਹਨ ਵੱਲੋਂ ਟੱਕਰ ਮਾਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਅਤੇ ਦੂਸਰਾ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਥਾਣਾ ਕਾਦੀਆਂ ਤੇ ਐੱਸ.ਐੱਚ.ਓ. ਗੁਰਦੇਵ ਸਿੰਘ ਵੱਲੋਂ ਦੱਸਿਆ ਗਿਆ ਕਿ ਕੁਲਦੀਪ ਵਾਸੀ ਮਹੱਲਾ ਵਾਲਮੀਕਿ ਕਾਦੀਆਂ ਤੇ ਪੰਕਜ ਜੰਬਾ ਪੁੱਤਰ ਮੰਗਲ ਸਿੰਘ ਵਾਸੀ ਮੁਹੱਲਾ ਪ੍ਰੇਮ ਨਗਰ ਕਾਦੀਆਂ, ਜੋ ਕਿ ਦੋਨੋਂ ਇਕੱਠੇ ਹੀ ਸਬਜ਼ੀ ਅਤੇ ਫਰੂਟ ਦਾ ਕੰਮ ਕਰਦੇ ਸਨ ਤੇ ਰੋਜ਼ਾਨਾ ਦੀ ਤਰ੍ਹਾਂ ਬਟਾਲਾ ਮੰਡੀ ਲਈ ਆਪਣੇ ਮੋਟਰਸਾਈਕਲ ਜਗਾੜੂ ਵਾਹਨ ’ਤੇ ਸਵਾਰ ਹੋ ਕੇ ਫਲ ਫਰੂਟ ਤੇ ਸਬਜ਼ੀ ਲੈਣ ਲਈ ਜਾ ਰਹੇ ਸਨ।

ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਹਾਲ 'ਚ ਵਾਪਰਿਆ ਵੱਡਾ ਹਾਦਸਾ, ਕੜਾਹੇ 'ਚ ਡਿੱਗਿਆ ਸੇਵਾਦਾਰ

ਜਦੋਂ ਉਹ ਪਿੰਡ ਚੀਮਾ ਦੇ ਕੋਲ ਪਹੁੰਚੇ ਤਾਂ ਕਿਸੇ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਪਿੱਛੋਂ ਦੀ ਜ਼ੋਰਦਾਰ ਟੱਕਰ ਮਾਰ ਦਿੱਤੀ ਜਿਸ ਦੇ ਸਿੱਟੇ ਵਜੋਂ ਉਹ ਸੜਕ ’ਤੇ ਡਿੱਗ ਪਏ ਅਤੇ 108 ਐਂਬੂਲੈਂਸ ਦੀ ਮਦਦ ਨਾਲ ਉਨ੍ਹਾਂ ਨੂੰ ਬਟਾਲਾ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਕੁਲਦੀਪ ਨੂੰ ਮ੍ਰਿਤਕ ਕਰਾਰ ਦਿੱਤਾ ਅਤੇ ਇਸ ਦੇ ਨਾਲ ਹੀ ਜ਼ਖਮੀ ਹੋਏ ਪੰਕਜ ਜੰਬਾ ਨੂੰ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿੱਚ ਰੈਫਰ ਕਰ ਦਿੱਤਾ। ਪੁਲਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ’ਤੇ ਅਣਪਛਾਤੇ ਵਾਹਨ ਚਾਲਕ ਖਿਲਾਫ ਬਣਦੀਆਂ ਧਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਉਸ ਦੀ ਭਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ-  ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਔਰਤ ਨੂੰ ਹੋਟਲ 'ਚ ਲੈ ਗਿਆ ਪ੍ਰੇਮੀ, ਫਿਰ ਕਰ 'ਤਾ ਵੱਡਾ ਕਾਂਡ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Unidentified vehicle
  • collided
  • vehicle
  • 1 dead
  • ਅਣਪਛਾਤੇ ਵਾਹਨ
  • ਟੱਕਰ
  • ਵਾਹਨ
  • 1 ਦੀ ਮੌਤ

ਪਾਕਿਸਤਾਨ ’ਚ ਕੁਝ ਨੂੰ ਛੱਡ ਕੇ ਜ਼ਿਆਦਾਤਰ ਗੁਰਦੁਆਰਿਆਂ ਦੀ ਹਾਲਤ ਖਸਤਾ

NEXT STORY

Stories You May Like

  • man dead on raod accident
    ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਵਿਅਕਤੀ ਦੀ ਮੌਤ
  • accident case
    ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਕੇ ’ਤੇ ਮੌਤ
  • terrible collision between tractor and car near mehrampur
    ਮਹਿਰਮਪੁਰ ਨੇੜੇ ਟਰੈਕਟਰ ਤੇ ਕਾਰ ਦੀ ਭਿਆਨਕ ਟੱਕਰ, ਦੋਵੇਂ ਚਾਲਕ ਗੰਭੀਰ ਜ਼ਖ਼ਮੀ
  • high speed car  collision  death of young man
    ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਅਣਪਛਾਤੇ ਨੌਜਵਾਨ ਦੀ ਮੌਤ
  • sand mining  clash  1 dead  4 injured
    ਰੇਤ ਦੀ ਖੁਦਾਈ ਨੂੰ ਲੈ ਕੇ ਪੈ ਗਿਆ ਪੰਗਾ! ਖ਼ੂਨੀ ਝੜਪ ਮਗਰੋਂ 1 ਦੀ ਮੌਤ, 4 ਹੋਰ ਜ਼ਖ਼ਮੀ
  • car collision  death in accident  death of young man
    ਕਾਰ ਦੀ ਟੱਕਰ ਕਾਰਨ ਹੋਈ ਮੌਤ ਦੇ ਮਾਮਲੇ ਅਣਪਛਾਤੇ ਚਾਲਕ ਖ਼ਿਲਾਫ਼ ਕੇਸ ਦਰਜ
  • violent collision between two vehicles in hoshiarpur  one dead
    ਹੁਸ਼ਿਆਰਪੁਰ 'ਚ ਦੋ ਗੱਡੀਆਂ ਵਿਚਾਲੇ ਜ਼ਬਰਦਸਤ ਟੱਕਰ, ਇਕ ਦੀ ਮੌਤ
  • violent collision between car and motorcycle  one dead
    ਸਮਰਾਲਾ 'ਚ ਵੱਡਾ ਹਾਦਸਾ! ਗੱਡੀ ਤੇ ਮੋਟਰਸਾਈਕਲ ਵਿਚਾਲੇ ਜ਼ਬਰਦਸਤ ਟੱਕਰ, ਇਕ ਦੀ ਮੌਤ
  • major firing outside chawla mobile point in jalandhar
    ਜਲੰਧਰ: ਚਾਵਲਾ ਮੋਬਾਇਲ ਪੁਆਇੰਟ ਬਾਹਰ ਗੋਲ਼ੀਆਂ ਚੱਲਣ ਦੇ ਮਾਮਲੇ 'ਚ ਵੱਡੀ ਅਪਡੇਟ!...
  • electricity consumers  electricity department
    ਬਿਜਲੀ ਖਪਤਕਾਰਾਂ ਨੂੰ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
  • punjab weather update
    ਫ਼ਿਰ ਬਦਲੇਗਾ ਪੰਜਾਬ ਦਾ ਮੌਸਮ! ਮੀਂਹ-ਹਨੇਰੀ ਦਾ ਯੈਲੋ ਅਲਰਟ ਜਾਰੀ
  • thousands of people in punjab have their bank accounts frozen
    ਪੰਜਾਬ 'ਚ ਹਜ਼ਾਰਾਂ ਲੋਕਾਂ ਦੇ ਬੈਂਕ ਖ਼ਾਤੇ ਫਰੀਜ਼, ਸਾਹਮਣੇ ਆਈ ਵੱਡੀ ਵਜ੍ਹਾ,...
  • punjab hindu vote bank ignore congress
    ਪੰਜਾਬ 'ਚ ਹਿੰਦੂ ਵੋਟ ਬੈਂਕ ਨੂੰ ‘ਇਗਨੋਰ’ ਕਰ ਕੇ ਫਿਰ ਉਹੀ ਗ਼ਲਤੀ ਤਾਂ ਨਹੀਂ ਕਰਨ...
  • stones thrown behind rs 1000 scheme forms in jalandhar
    ਜਲੰਧਰ 'ਚ 1000 ਰੁਪਏ ਦੀ ਸਕੀਮ ਦੇ ਫਾਰਮਾਂ ਪਿੱਛੇ ਚੱਲੇ ਪੱਥਰ, ਇਲਾਕੇ 'ਚ ਤਣਾਅ
  • ruckus at babu jagjivan chowk in jalandhar
    ਜਲੰਧਰ ਦੇ ਬਾਬੂ ਜਗਜੀਵਨ ਚੌਕ 'ਤੇ ਗੁੰਡਾਗਰਦੀ ਦਾ ਨੰਗਾ ਨਾਚ! ਨੌਜਵਾਨ 'ਤੇ ਕੀਤਾ...
  • heavy rain and thunderstorm in punjab yellow alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ! 9...
Trending
Ek Nazar
horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

body found in famous actress  s house

ਮਸ਼ਹੂਰ ਅਦਾਕਾਰਾ ਦੇ ਘਰੋਂ ਮਿਲੀ ਲਾਸ਼ ! ਫੈਲੀ ਸਨਸਨੀ, ਪੁਲਸ ਨੇ ਸ਼ੁਰੂ ਕੀਤੀ ਜਾਂਚ

china support pakistan

ਈਰਾਨ-ਅਮਰੀਕਾ ਵਿਚਾਲੇ ਵਿਚੋਲਗੀ ਲਈ ਚੀਨ ਨੇ ਪਾਕਿਸਤਾਨ ਦੇ ਯਤਨਾਂ ਨੂੰ 'ਸਮਰਥਨ'...

shehnaaz gill gets married

ਪੰਜਾਬ ਦੀ 'ਕੈਟਰੀਨਾ' ਸ਼ਹਿਨਾਜ਼ ਗਿੱਲ ਨੇ ਕਰਵਾ ਲਿਆ ਵਿਆਹ ! ਸਿੰਦੂਰ ਤੇ ਲਹਿੰਗੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • raid conducted near dana mandi dostpur
      ਦਾਣਾ ਮੰਡੀ ਦੋਸਤਪੁਰ ਨੇੜੇ ਕੀਤੀ ਛਾਪੇਮਾਰੀ, 6000 ML ਨਾਜਾਇਜ਼ ਸ਼ਰਾਬ ਸਮੇਤ 1...
    • heroin and drone recovered near border
      ਸਰਹੱਦ ਨੇੜਿਓਂ ਹੈਰੋਇਨ ਅਤੇ ਡਰੋਨ ਬਰਾਮਦ
    • bhartiya kisan union intensify preparations for 4th july chandigarh morcha
      ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਤੇ ਡਕੌਂਦਾ ਵੱਲੋਂ 4 ਜੁਲਾਈ ਦੇ ਚੰਡੀਗੜ੍ਹ ਮੋਰਚੇ...
    • house lantern fell due to rain and wind
      ਬਾਰਿਸ਼ ਤੇ ਹਨੇਰੀ ਕਾਰਨ ਮਕਾਨ ਦਾ ਲੈਂਟਰ ਡਿੱਗਿਆ, ਜਾਨੀ ਨੁਕਸਾਨ ਤੋਂ ਬਚਾਅ
    • 2 accused arrested for gambling
      10 ਰੁਪਏ ਬਦਲੇ 100 ਰੁਪਏ ਨਿਕਲਣ ਦਾ ਲਾਲਚ ਦੇ ਸੱਟਾ ਲਗਾਉਣ ਵਾਲੇ 2 ਮੁਲਜ਼ਮ ਕਾਬੂ,...
    • the summer heat has skyrocketed the prices of vegetables
      ਗਰਮੀ ਦੀ ਤਪਸ਼ ਨੇ ਸਬਜ਼ੀਆਂ ਦੇ ਭਾਅ ਚੜ੍ਹਾਏ ਅਸਮਾਨੀਂ, ਆਮ ਵਰਗ ਦੀ ਰਸੋਈ ਦਾ...
    • case registered for making photos and videos viral and making threats
      ਫੋਟੋ ਤੇ ਵੀਡੀਓ ਵਾਇਰਲ ਕਰਨ ਅਤੇ ਧਮਕੀਆਂ ਦੇਣ ’ਤੇ ਕੇਸ ਦਰਜ
    • body of young man found hanging from tree on canal bank
      ਸ਼ੱਕੀ ਹਾਲਾਤ ’ਚ ਨੌਜਵਾਨ ਦੀ ਮੌਤ
    • narcotics including 11 mobile phones recovered from central jail
      ਕੇਂਦਰੀ ਜੇਲ੍ਹ 'ਚੋਂ 11 ਮੋਬਾਈਲ ਸਮੇਤ ਭਾਰੀ ਮਾਤਰਾ 'ਚ ਨਸ਼ੀਲਾ ਪਦਾਰਥ ਬਰਾਮਦ
    • auto overturns while rescuing motorcycle driver
      ਮੋਟਰਸਾਈਕਲ ਚਾਲਕ ਨੂੰ ਬਚਾਉਂਦਿਆਂ ਆਟੋ ਪਲਟਿਆ, ਇਕੋ ਪਰਿਵਾਰ ਦੇ 7 ਮੈਂਬਰ ਗੰਭੀਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +