Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 30, 2026

    4:23:31 PM

  • gurdwara sahib demolished

    ਪਾਕਿਸਤਾਨ 'ਚ ਢਾਹਿਆ ਗਿਆ 125 ਸਾਲ ਪੁਰਾਣਾ...

  • mansa municipal council elections suddenly postponed

    ਨਗਰ ਕੌਂਸਲ ਮਾਨਸਾ ਦੀ ਚੋਣ ਅਚਾਨਕ ਮੁਲਤਵੀ, ਸਿਆਸੀ...

  • ketan agarwal  murder  siya goyal  lawyer  brother sahil  notice

    ਕੇਤਨ ਕਤਲਕਾਂਡ 'ਚ ਨਵਾਂ ਮੋੜ, ਸੀਆ ਦੇ ਵਕੀਲ ਨੇ...

  • georgia meloni statement

    "ਮੈਂ ਅਮਰੀਕਾ ਵਿਰੋਧੀ ਨਹੀਂ, ਪਰ ਝੁਕਾਂਗੀ ਵੀ ਨਹੀਂ"...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਅਮਰੀਕਾ ਦੇ ਅੰਬੈਸਡਰ ਐਰਿਕ ਐੱਮ. ਗਾਰਸੇਟੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

MAJHA News Punjabi(ਮਾਝਾ)

ਅਮਰੀਕਾ ਦੇ ਅੰਬੈਸਡਰ ਐਰਿਕ ਐੱਮ. ਗਾਰਸੇਟੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

  • Edited By Shivani Bassan,
  • Updated: 27 Feb, 2024 01:17 PM
Amritsar
us ambassador eric m garcetti paid obeisance at sri harmandir sahib
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ(ਦੀਪਕ)-ਸੰਯੁਕਤ ਰਾਜ ਅਮਰੀਕਾ ਦੇ ਅੰਬੈਸਡਰ ਐਰਿਕ ਐੱਮ. ਗਾਰਸੇਟੀ ਅੱਜ ਆਪਣੀ ਪਤਨੀ ਐਮੀ ਵੇਕਲੈਂਡ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਅੰਬੈਸਡਰ ਗਾਰਸੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰਬਾਣੀ ਕੀਰਤਨ ਸਰਵਣ ਕੀਤਾ। ਉਹ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਵੀ ਗਏ, ਜਿਥੇ ਉਨ੍ਹਾਂ ਨੇ ਲੰਗਰ ਸੇਵਾ ਕੀਤੀ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੰਬੈਸਡਰ ਗਾਰਸੇਟੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ ਕੀਤਾ।

ਇਹ ਵੀ ਪੜ੍ਹੋ : ਗੁਰਦਾਸਪੁਰ ਤੋਂ ਸ਼ਰਮਨਾਕ ਕਾਰਾ, 5 ਮਹੀਨੇ ਦੀ ਵਿਆਹੁਤਾ ਨੂੰ ਪਤੀ ਦੇ ਸਾਹਮਣੇ ਅਗਵਾ ਕਰ ਕੇ ਕੀਤਾ ਜਬਰ-ਜ਼ਿਨਾਹ

ਇਸ ਤੋਂ ਪਹਿਲਾਂ ਐਡਵੋਕੇਟ ਧਾਮੀ ਅਤੇ ਅੰਬੈਸਡਰ ਗਾਰਸੇਟੀ ਨੇ ਮੁਲਾਕਾਤ ਦੌਰਾਨ ਵੱਖ-ਵੱਖ ਵਿਸ਼ਿਆਂ ’ਤੇ ਵਿਚਾਰ ਚਰਚਾ ਕੀਤੀ। ਐਡਵੋਕੇਟ ਧਾਮੀ ਨੇ ਕਿਹਾ ਕਿ ਅਮਰੀਕਾ ਵਿਚ ਵੱਡੀ ਗਿਣਤੀ ਵਿਚ ਸਿੱਖ ਅਤੇ ਪੰਜਾਬੀ ਭਾਈਚਾਰਾ ਰਹਿੰਦਾ ਹੈ। ਸ੍ਰੀ ਅੰਮ੍ਰਿਤਸਰ ਤੋਂ ਅਮਰੀਕਾ ਲਈ ਸਿੱਧੀ ਉਡਾਣ ਨਾ ਹੋਣ ਕਰ ਕੇ ਅੰਮ੍ਰਿਤਸਰ ਆਉਣ ਵਾਲੇ ਯਾਤਰੂਆਂ ਨੂੰ ਵੱਡੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਅੰਬੈਸਟਰ ਗਾਰਸੇਟੀ ਨੂੰ ਕਿਹਾ ਕਿ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਮੰਗ ਅਨੁਸਾਰ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਅਮਰੀਕਾ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਲਈ ਉਚੇਚੇ ਯਤਨ ਕੀਤੇ ਜਾਣ।

ਇਹ ਵੀ ਪੜ੍ਹੋ : ਡਿਊਟੀ ਦੌਰਾਨ ਥਾਣੇ 'ਚ ਸ਼ਰਾਬ ਪੀਣ ਵਾਲੇ ਸਬ-ਇੰਸਪੈਕਟਰ 'ਤੇ ਵੱਡੀ ਕਾਰਵਾਈ, ਵੀਡੀਓ ਹੋਈ ਵਾਇਰਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 

  • US Ambassador
  • Eric M Garcetti
  • Sri Harmandir Sahib
  • ਅਮਰੀਕੀ ਰਾਜਦੂਤ
  • ਐਰਿਕ ਐਮ ਗਾਰਸੇਟੀ
  • ਸ੍ਰੀ ਹਰਿਮੰਦਰ ਸਾਹਿਬ

ਜ਼ਮੀਨ ਝਗੜੇ ਦੇ ਚੱਲਦਿਆਂ ਕੀਤੇ ਹਵਾਈ ਫਾਇਰ, ਇਕ ਦਰਜਨ ਤੋਂ ਵੱਧ ਵਿਅਕਤੀਆਂ 'ਤੇ ਮਾਮਲਾ ਦਰਜ

NEXT STORY

Stories You May Like

  • nitish kumar paid obeisance at takht sri harmandir ji patna sahib
    ਬਿਹਾਰ ਦੇ ਸਾਬਕਾ CM ਨਿਤੀਸ਼ ਕੁਮਾਰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਹੋਏ ਨਤਮਸਤਕ
  • chugh and dhillon will pay obeisance at sri harmandir sahib
    ਚੁੱਘ ਤੇ ਢਿੱਲੋਂ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਗੁਰੂ ਰਵਿਦਾਸ ਮੰਦਰ ਤੇ ਸ੍ਰੀ ਰਾਮ ਤੀਰਥ ਵਿਖੇ ਹੋਣਗੇ...
  • union minister nitin nabin paid obeisance at sri darbar sahib
    ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਭਾਜਪਾ ਪ੍ਰਧਾਨ ਨਿਤਿਨ ਨਬੀਨ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
  • bjp president kewal singh dhillon and mp tarun chugh at sri darbar sahib
    ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਰਾਜ ਸਭਾ ਮੈਂਬਰ ਤਰੁਣ ਚੁੱਘ ਤੇ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ
  • gurdwara shaheed baba nihal singh ji  shaheedi jor mela
    75ਵੇਂ ਸ਼ਹੀਦੀ ਜੋੜ ਮੇਲੇ ’ਤੇ ਗੁਰਦੁਆਰਾ ਸ੍ਰੀ ਤੱਲ੍ਹਣ ਸਾਹਿਬ 'ਚ ਹਜ਼ਾਰਾਂ ਸ਼ਰਧਾਲੂ ਹੋਏ ਨਤਮਸਤਕ
  • birth anniversary of sri guru hargobind sahib ji
    ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ ਕਰਵਾਇਆ
  • railway counter at takht sri patna sahib will now open only from inside
    ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਰੇਲਵੇ ਕਾਊਂਟਰ ਹੁਣ ਸਿਰਫ਼ ਅੰਦਰੋਂ ਹੀ ਖੁੱਲ੍ਹੇਗਾ, ਬਾਹਰਲਾ ਰਸਤਾ ਹੋਵੇਗਾ ਬੰਦ
  • punjab mlas start arriving at sri akal takht sahib
    ਪੰਜਾਬ ਦੇ ਵਿਧਾਇਕ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜਣੇ ਸ਼ੁਰੂ, ਜੱਥੇਦਾਰ ਵਲੋਂ ਕੀਤਾ ਗਿਆ ਹੈ ਤਲਬ (ਵੀਡੀਓ)
  • fake vigilance inspector arrested
    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
  • mportant news for vehicle owners of punjab
    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
  • delays in trains become a problem
    ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ...
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
Trending
Ek Nazar
devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • heroin worth rs 20 crore falls on the roof of retired soldier s house
      ਸੇਵਾਮੁਕਤ ਫ਼ੌਜੀ ਦੇ ਘਰ ਦੀ ਛੱਤ 'ਤੇ ਡਿੱਗੀ 20 ਕਰੋੜ ਦੀ ਹੈਰੋਇਨ, ਸੁਰੱਖਿਆ...
    • youth arrested with narcotic pills used in drug supply
      ਨਸ਼ਾ ਪੂਰਤੀ ’ਚ ਕੰਮ ਆਉਣ ਵਾਲੀਆਂ ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਕਾਬੂ
    • video of elderly man crying in amritsar during scorching heat goes viral
      ਅੰਮ੍ਰਿਤਸਰ 'ਚ ਤਪਦੀ ਗਰਮੀ ਦੌਰਾਨ ਇਕ ਵਿਅਕਤੀ ਦੀ ਵੀਡੀਓ ਵਾਇਰਲ, ਰੋ-ਰੋ ਕੇ...
    • 15 shopkeepers were issued challans
      ਆਊਟਰ ਸਰਕੂਲਰ ਰੋਡ ’ਤੇ ਸਫਾਈ ਮੁਹਿੰਮ ਦੌਰਾਨ 15 ਦੁਕਾਨਦਾਰਾਂ ਦੇ ਕੀਤੇ ਚਲਾਨ,...
    • heroin  pistol and motorcycle arrested
      ਹੈਰੋਇਨ, ਪਿਸਤੌਲ ਅਤੇ ਮੋਟਰਸਾਈਕਲ ਸਮੇਤ ਇਕ ਕਾਬੂ
    • young man took a terrible step after being disturbed by his neighbors
      ਪਠਾਨਕੋਟ 'ਚ ਨੌਜਵਾਨ ਨੇ ਗੁਆਂਢੀਆਂ ਤੋਂ ਪ੍ਰੇਸ਼ਾਨ ਹੋ ਕੇ ਚੁੱਕਿਆ ਖੌਫਨਾਕ ਕਦਮ
    • sri akal takht sahib  sacrilege law
      ਜਥੇਦਾਰ ਦਾ ਹੁਕਮ, ਇਕ ਮਹੀਨੇ ਅੰਦਰ ਬੇਅਦਬੀ ਕਾਨੂੰਨ 'ਚ ਸੋਧ ਕਰੇ ਸਰਕਾਰ
    • good news for rewal passengers
      ਰੇਲਵੇ ਯਾਤਰੀਆਂ ਲਈ ਖੁਸ਼ਖਬਰੀ, ਹੁਣ 3 ਜੁਲਾਈ ਤੋਂ ਪਠਾਨਕੋਟ ਤੋਂ 7 ਟ੍ਰੇਨਾਂ...
    • major police operation in amritsar
      ਅੰਮ੍ਰਿਤਸਰ ਪੁਲਸ ਦੀ ਵੱਡੀ ਕਾਰਵਾਈ, ਵੱਡੇ ਹਥਿਆਰਾਂ ਤੇ ਹੈਰੋਇਨ ਦੀ ਖੇਪ ਨਾਲ 10...
    • a fight broke out over dirty water in the street
      ਗਲੀ 'ਚ ਗੰਦੇ ਪਾਣੀ  ਨੂੰ ਲੈ ਕੇ ਹੋਈ ਤਕਰਾਰ, ਪਿਓ-ਪੁੱਤ 'ਤੇ ਕੀਤਾ ਜਾਨਲੇਵਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +