Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 17, 2026

    1:06:36 PM

  • power crisis in pakistan

    ਬਿਜਲੀ ਸੰਕਟ ਕਾਰਨ ਹਨੇਰੇ 'ਚ ਡੁੱਬੇ ਸ਼ਹਿਰ, 7-7...

  • government preparing to increase minimum daily wage punjab

    ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਵਧ ਜਾਵੇਗੀ...

  • statewise quota delimitation from punjab to bihar know all details

    ਪੰਜਾਬ ਵਿੱਚ ਵੱਧ ਜਾਣਗੀਆਂ ਲੋਕ ਸਭਾ ਸੀਟਾਂ, ਕਿਸ...

  • helicopter crash in indonesia

    ਇੰਡੋਨੇਸ਼ੀਆ 'ਚ ਦਰਦਨਾਕ ਹਾਦਸਾ; ਹੈਲੀਕਾਪਟਰ ਕ੍ਰੈਸ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Tarn Taran
  • ਨੌਜਵਾਨਾਂ ਨੂੰ ਨਗਨ ਕਰ ਕੁੱਟਮਾਰ ਕਰਨ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਕਰਨ ਵਾਲਿਆਂ ’ਤੇ ਕਾਰਵਾਈ ਦੀ ਮੰਗ

MAJHA News Punjabi(ਮਾਝਾ)

ਨੌਜਵਾਨਾਂ ਨੂੰ ਨਗਨ ਕਰ ਕੁੱਟਮਾਰ ਕਰਨ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਕਰਨ ਵਾਲਿਆਂ ’ਤੇ ਕਾਰਵਾਈ ਦੀ ਮੰਗ

  • Edited By Shivani Bassan,
  • Updated: 17 Apr, 2026 11:36 AM
Tarn Taran
video of youth being beaten goes viral on social media
  • Share
    • Facebook
    • Tumblr
    • Linkedin
    • Twitter
  • Comment

ਖਡੂਰ ਸਾਹਿਬ(ਗਿੱਲ)- ਨੇੜਲੇ ਪਿੰਡ ਕੱਲਾ ਦੇ ਇਕ ਪਰਿਵਾਰ ਦੇ ਬੱਚਿਆਂ ਦੀ ਪਿੰਡ ਮੱਲਮੋਹਰੀ ਦੇ ਵਿਅਕਤੀਆਂ ਵੱਲੋਂ ਧੱਕੇਸ਼ਾਹੀ ਨਾਲ ਜਬਰੀ ਕੰਮ ਕਰਵਾਉਣ ਅਤੇ ਰੁੱਖ ਨਾਲ ਬੰਨ੍ਹ ਕੇ ਕੱਪੜੇ ਉਤਾਰ ਕੇ ਅਣਮਨੁੱਖੀ ਤਸ਼ੱਸਦ ਕਰਨ ਅਤੇ ਕੁੱਟਮਾਰ ਕਰਦਿਆਂ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ’ਤੇ ਵਾਇਰਲ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। ਇਸ ਮੌਕੇ ਜਾਣਕਾਰੀ ਦਿੰਦਿਆਂ ਪ੍ਰਮਜੀਤ ਕੌਰ, ਬਲਜੀਤ ਕੌਰ ਅਤੇ ਗੁਰਪ੍ਰੀਤ ਸਿੰਘ ਕੱਲ੍ਹਾ ਨੇ ਦੱਸਿਆ ਕਿ ਸਾਡੇ ਲੜਕਿਆਂ ਨੂੰ ਪਿੰਡ ਮੱਲਮੋਹਰੀ ਦੇ ਵਿਅਕਤੀ ਵੱਲੋਂ ਆਪਣੇ ਮੁਰਗੀ ਖਾਨੇ ’ਤੇ ਕੰਮ ’ਤੇ ਰੱਖਿਆ ਹੋਇਆ ਸੀ, ਜਿਨ੍ਹਾਂ ਦੀ ਤਕਰੀਬਨ ਦੋ-ਦੋ ਮਹੀਨਿਆਂ ਦੀ ਮਜ਼ਦੂਰੀ ਵੀ ਨਹੀਂ ਦਿੱਤੀ, ਜਿਸ ਕਰਕੇ ਸਾਡੇ ਬੱਚੇ ਮੁਰਗੀ ਖਾਨੇ ’ਚ ਕੰਮ ਨਹੀਂ ਕਰਨਾ ਚਾਹੁੰਦੇ ਸਨ।

ਇਹ ਵੀ ਪੜ੍ਹੋ-ਅੰਮ੍ਰਿਤਸਰ ’ਚ ਤਾਪਮਾਨ 40 ਡਿਗਰੀ ਤੋਂ ਪਾਰ, ਸੜਕਾਂ ’ਤੇ ਪਸਰਿਆ ਸੰਨਾਟਾ, ਬਿਜਲੀ ਦੀ ਡਿਮਾਂਡ ਵਧੀ

ਉਨ੍ਹਾਂ ਨੇ ਆਪਣੀ ਮਜ਼ਦੂਰੀ ਲਈ ਬੜੇ ਤਰਲੇ ਮਾਰੇ ਪਰ ਉਸ ਵਿਅਕਤੀ ਨੇ ਕਿਹਾ ਜੇਕਰ ਪੂਰੇ ਇਕ ਸਾਲ ਰਾਤ-ਦਿਨ ਮੇਰੇ ਮੁਰਗੀ ਖਾਨੇ ’ਤੇ ਕੰਮ ਕਰੋਗੇ ਤਾਂ ਤੁਸੀਂ ਵੀ ਸੌਖੇ ਤੇ ਤੁਹਾਡੇ ਘਰ ਪਰਿਵਾਰ ਵੀ ਸੌਖੇ ਰਹਿਣਗੇ ਪਰ ਸਾਡੇ ਲੜਕਿਆਂ ਨੇ ਇਹ ਗੱਲ ਸੁਣ ਕੇ ਕੰਮ ਤਾਂ ਛੱਡਣਾ ਹੀ ਸੀ ਪੈਸੇ ਵੀ ਛੱਡ ਕੇ ਭੱਜ ਆਏ । ਇਸ ਦੌਰਾਨ ਉਸ ਵਿਅਕਤੀ ਨੇ ਸਾਨੂੰ ਕਿਹਾ ਕਿ ਤੁਹਾਡੇ ਮੁੰਡੇ ਮੇਰੀ ਥਾਂ-ਥਾਂ ’ਤੇ ਬਦਨਾਮੀ ਕਰਦੇ ਫਿਰਦੇ ਹਨ ਕਿ ਸਾਡੇ ਪੈਸੇ ਨਹੀਂ ਦਿੰਦਾ। ਜਦੋਂ ਇਹ ਉਥੇ ਪੈਸੇ ਲੈਣ ਗਏ ਤਾਂ ਉਸ ਵਿਅਕਤੀ ਨੇ ਉਨ੍ਹਾਂ ਨੂੰ ਇਕ ਦਰੱਖ਼ਤ ਨਾਲ ਬੰਨ੍ਹ ਕੇ ਨੰਗਾ ਕਰ ਬੜੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ, ਜਦੋਂ ਉਹ ਜ਼ਿਆਦਾ ਗੰਭੀਰ ਹੋ ਗਏ ਤਾਂ ਫਿਰ ਉਸ ਨੇ ਉਲਟੀ ਇਕ ਝੂਠੀ ਕਹਾਣੀ ਬਣਾਈ ਕਿ ਇਹ ਚੋਰੀ ਕਰਦੇ ਫੜ੍ਹੇ ਹਨ, ਜੋ ਵੀਡੀਓ ’ਚ ਸਾਫ ਦਿਸ ਰਿਹਾ ਹੈ।

ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਵਿਚ ਬੰਦਾ ਭੁੱਲ ਗਿਆ ਪੌਂਡਾਂ ਨਾਲ ਭਰਿਆ ਬੈਗ, ਫਿਰ ਸੇਵਾਦਾਰ ਨੇ ਇੰਝ ਵਿਖਾਈ ਇਮਾਨਦਾਰੀ

ਇਨਾਂ ਹੀ ਨਹੀਂ ਫਿਰ ਵੀ ਜਦੋਂ ਮਨ ਨਹੀਂ ਭਰਿਆ ਤਾਂ ਹੁਸਨਪ੍ਰੀਤ ਸਿੰਘ ਅਤੇ ਸਾਜਨ ਸਿੰਘ ਜਿਨ੍ਹਾਂ ਦੀ ਕੁੱਟਮਾਰ ਕੀਤੀ ਤਾਂ ਉਨ੍ਹਾਂ ਦੇ ਨਾਲ ਦੋ ਹੋਰ ਪਰਿਵਾਰਕ ਮੈਂਬਰ ਪ੍ਰਮਜੀਤ ਸਿੰਘ, ਲਵਜੀਤ ਸਿੰਘ ’ਤੇ ਵੀ ਨਾਜਾਇਜ਼ ਪਰਚਾ ਦਰਜ ਕਰਵਾ ਦਿੱਤਾ। ਉਨ੍ਹਾਂ ਕਿਹਾ ਅਸੀਂ ਐੱਸ. ਸੀ. ਕਮਿਸ਼ਨਰ ਤੋਂ ਮੰਗ ਕਰਦੇ ਹਾਂ ਕਿ ਜੋ ਵੀ ਭਾਰਤੀ ਸਵਿਧਾਨ ਦੇ ਕਾਨੂੰਨ ਨੂੰ ਆਪਣੇ ਹੱਥਾਂ ’ਚ ਲੈ ਕੇ ਗਰੀਬਾਂ ਮਜ਼ਲੂਮਾਂ ’ਤੇ ਜ਼ੁਲਮ ਕਰਦੇ ਹਨ, ਉਨ੍ਹਾਂ ਉਪਰ ਤੁਰੰਤ ਐਕਸ਼ਨ ਲੈ ਕੇ ਸਾਨੂੰ ਇਨਸਾਫ ਦਿੱਤਾ ਜਾਵੇ । ਇਸ ਮੌਕੇ ਉਨ੍ਹਾਂ ਕਿਹਾ ਕਿ ਜੇਕਰ ਕਾਨੂੰਨ ਨੂੰ ਆਪਣੇ ਹੱਥਾਂ ਵਿਚ ਲੈਣ ਵਾਲੇ ਵਿਅਕਤੀਆਂ ਉਪਰ ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਕਾਰਵਾਈ ਨਾ ਕੀਤੀ ਤਾਂ ਸਮਾਜ ਸੇਵੀ ਸੰਸਥਾਵਾਂ ਵੱਲੋਂ ਵੱਡਾ ਸੰਘਰਸ਼ ਵਿੱਢਿਆ ਜਾਵੇਗਾ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਗੋਲੀਆਂ ਨਾਲ ਭੁੰਨ'ਤਾ ਕਾਰ 'ਚ ਬੈਠਾ ਵਿਅਕਤੀ

ਇਸ ਮੌਕੇ ਥਾਣਾ ਸਦਰ ਦੇ ਐੱਸ.ਐੱਚ.ਓ. ਅੰਮ੍ਰਿਤਪਾਲ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹ ਕਿ ਜਿਨ੍ਹਾਂ ਵਿਅਕਤੀਆਂ ’ਤੇ ਪਰਚਾ ਦਰਜ ਕੀਤਾ ਗਿਆ ਹੈ, ਉਨ੍ਹਾਂ ਨੇ ਖੁੱਦ ਆਪਣਾ ਗੁਨਾਹ ਕਬੂਲ ਕੀਤਾ ਸੀ ਅਤੇ ਬਾਕੀ ਜੋ ਵੀਡੀਓ ਵਾਇਰਲ ਕਰਨ ਅਤੇ ਕੁੱਟਮਾਰ ਕਰਨ ਦੀ ਗੱਲ ਹੈ, ਉਸ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ, ਜੋ ਵੀ ਕੋਈ ਇਸ ’ਚ ਦੋਸ਼ੀ ਪਾਇਆ ਗਿਆ ਤਾਂ ਉਸਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ- 17 ਤੇ 18 ਅਪ੍ਰੈਲ ਨੂੰ ਪੰਜਾਬ 'ਚ ਮੌਸਮ ਦਾ ਵੱਡਾ ਅਲਰਟ, ਵਿਭਾਗ ਨੇ ਦਿੱਤੇ ਇਹ ਸੰਕੇਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Video viral
  • social media
  • khdoor sahib
  • ਵੀਡੀਓ ਵਾਇਰਲ
  • ਸੋਸ਼ਲ ਮੀਡੀਆ
  • ਖਡੂਰ ਸਾਹਿਬ

ਅੰਮ੍ਰਿਤਸਰ ’ਚ ਤਾਪਮਾਨ 40 ਡਿਗਰੀ ਤੋਂ ਪਾਰ, ਸੜਕਾਂ ’ਤੇ ਪਸਰਿਆ ਸੰਨਾਟਾ, ਬਿਜਲੀ ਦੀ ਡਿਮਾਂਡ ਵਧੀ

NEXT STORY

Stories You May Like

  • fir registered against social media journalist gurdeep singh
    ਸੋਸ਼ਲ ਮੀਡੀਆ ਪੱਤਰਕਾਰ ਗੁਰਦੀਪ ਖ਼ਿਲਾਫ਼ ਬਲੈਕਮੇਲ ਕਰਨ ਤੇ ਐੱਸ. ਸੀ./ਐੱਸ. ਟੀ. ਐਕਟ ਤਹਿਤ FIR ਦਰਜ
  • jammu kashmir  mata vaishno devi  darshan  social media
    ਮਾਤਾ ਵੈਸ਼ਨੋ ਦੇਵੀ ਨੇ ਦਰਬਾਰ 'ਚ ਦਿੱਤੇ 'ਦਰਸ਼ਨ', ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਤਸਵੀਰ
  • limit set on refinery margin  attempt to reduce fuel loss
    ਸਰਕਾਰ ਦਾ ਵੱਡਾ ਕਦਮ : ਰਿਫਾਇਨਰੀ ਮਾਰਜਨ ’ਤੇ ਹੱਦ ਤੈਅ, ਈਂਧਨ ਘਾਟਾ ਘੱਟ ਕਰਨ ਦੀ ਕੋਸ਼ਿਸ਼
  • woman beaten  video goes viral
    ਮੋਗਾ ਵਿਚ ਮਹਿਲਾ ਨਾਲ ਕੁੱਟਮਾਰ ਦੀ ਵਾਇਰਲ ਵੀਡੀਓ ਨੇ ਮਚਾਇਆ ਹੜਕੰਪ
  • visa fraud ban canada
    ਕੈਨੇਡਾ 'ਚ ਵੀਜ਼ਾ ਧੋਖਾਧੜੀ ਕਰਨ ਵਾਲਿਆਂ 'ਤੇ ਸਖ਼ਤ ਕਾਰਵਾਈ ਦੀ ਤਿਆਰੀ, ਲੱਗ ਸਕਦੈ ਬੈਨ
  • video of young girls and boys intoxicated goes viral
    ਪੰਜਾਬ: ਨੌਜਵਾਨ ਕੁੜੀ ਤੇ 2 ਮੁੰਡਿਆਂ ਦੀ ਅਜਿਹੀ ਹਾਲਤ 'ਚ ਵੀਡੀਓ ਵਾਇਰਲ, ਹਰਕਤ ’ਚ ਆਈ ਪੁਲਸ
  • supreme court  central government  notice  msp
    MSP ਤੈਅ ਕਰਨ ਦੀ ਮੰਗ ਵਾਲੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਕੇਂਦਰ ਨੂੰ ਭੇਜਿਆ ਨੋਟਿਸ
  • lottery for those who invest in sbi  s 5 year fd
    SBI ਦੀ 5 ਸਾਲਾ FD 'ਚ ਨਿਵੇਸ਼ ਕਰਨ ਵਾਲਿਆਂ ਦੀ ਲਾਟਰੀ! 4 ਲੱਖ ਰੁਪਏ ਜਮ੍ਹਾ ਕਰਨ 'ਤੇ ਮਿਲੇਗਾ ਮੋਟਾ ਮੁਨਾਫਾ
  • 5 suppliers arrested for selling drugs
    ਕਪੂਰਥਲਾ ਤੋਂ ਜਲੰਧਰ ਚਿੱਟਾ ਵੇਚਣ ਆਉਣ ਵਾਲਿਆਂ ਸਮੇਤ 5 ਸਪਲਾਇਰ ਗ੍ਰਿਫ਼ਤਾਰ
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • new in pnb bank robbery case jalandhar   one person arrested
    ਜਲੰਧਰ: PNB ਬੈਂਕ ’ਚ ਹੋਈ ਲੁੱਟ ਦੇ ਮਾਮਲੇ 'ਚ ਨਵੀਂ ਅਪਡੇਟ! ਸਾਬਕਾ DSP ਦੇ...
  • terror of robbers in jalandhar
    ਜਲੰਧਰ 'ਚ ਲੁਟੇਰਿਆਂ ਦੀ ਦਹਿਸ਼ਤ! ਈ-ਰਿਕਸ਼ਾ ਸਵਾਰ ਮਾਂ-ਧੀ 'ਤੇ ਹਮਲਾ, ਗਹਿਣੇ ਤੇ...
  • important news for pilgrims going on shri amarnath yatra
    ਸ਼੍ਰੀ ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ! ਰਜਿਸਟ੍ਰੇਸ਼ਨ ਨੂੰ...
  • youth power should come forward for drug free punjab  dr  krishan gopal
    ਨਸ਼ਾ ਮੁਕਤ ਪੰਜਾਬ ਲਈ ਯੁਵਾ ਸ਼ਕਤੀ ਅੱਗੇ ਆਵੇ: ਡਾ. ਕ੍ਰਿਸ਼ਨ ਗੋਪਾਲ
  • punjab weather forecast till april 20 rain and thunderstorm alert
    ਪੰਜਾਬ ਦੇ 7 ਜ਼ਿਲ੍ਹਿਆਂ 'ਚ Alert! ਮੌਸਮ ਦੀ 20 ਅਪ੍ਰੈਲ ਤੱਕ ਵੱਡੀ ਭਵਿੱਖਬਾਣੀ,...
  • babasaheb ambedkar one of the great patriots of india  dr  krishan gopal
    ਬਾਬਾ ਸਾਹਿਬ ਅੰਬੇਡਕਰ ਭਾਰਤ ਦੇ ਮਹਾਨ ਦੇਸ਼ ਭਗਤਾਂ 'ਚੋਂ ਇੱਕ : ਡਾ. ਕ੍ਰਿਸ਼ਨ...
Trending
Ek Nazar
children eat rasgulla thrown tandoor

ਬਿਨਾਂ ਪੁੱਛੇ ਰਸਗੁੱਲਾ ਖਾਣ 'ਤੇ ਤਪਦੇ ਤਦੂੰਰ 'ਚ ਸੁੱਟ 'ਤਾ ਮੁੰਡਾ, ਹਿਲਾ...

increase prices of all s

ਹੁਣ ਇਸ ਕੰਪਨੀ ਨੇ ਗਾਹਕਾਂ ਨੂੰ ਦਿੱਤਾ ਝਟਕਾ! 1 ਮਈ ਤੋਂ ਮਹਿੰਗੀਆਂ ਹੋ ਜਾਣਗੀਆਂ...

ipl 2026

ਇੱਕੋ ਦਿਨ 'ਚ IPL 'ਚੋਂ 2 ਧਾਕੜ ਖਿਡਾਰੀ ਬਾਹਰ! ਹੁਣ ਇਸ ਟੀਮ ਨੂੰ ਲੱਗਾ ਵੱਡਾ ਝਟਕਾ

samsung smartphone price drop

ਧੜਮ ਡਿੱਗੀ Samsung ਦੇ ਧਾਕੜ ਫੋਨ ਦੀ ਕੀਮਤ! ਪਹਿਲੀ ਵਾਰ ਹੋਇਆ ਇੰਨਾ ਸਸਤਾ

star cricketer announces retirement

IPL ਵਿਚਾਲੇ ਧਾਕੜ ਖਿਡਾਰੀ ਨੇ ਅਚਾਨਕ ਲੈ ਲਿਆ ਸੰਨਿਆਸ!

casting couch moment debut salman khan

'ਮੈਨੂੰ ਕਮਰੇ 'ਚ ਬੁਲਾ ਕੇ...!' ਮਸ਼ਹੂਰ ਅਦਾਕਾਰਾ ਨੇ ਖੋਲ੍ਹੇ ਕਾਸਟਿੰਗ ਕਾਊਚ...

major on the 8th pay commission minimum salary

ਘੱਟੋ-ਘੱਟ ਤਨਖਾਹ 69000 ਰੁਪਏ...! ਮੁਲਾਜ਼ਮਾਂ ਦੀ ਲੱਗੇਗੀ ਲਾਟਰੀ, 8th Pay...

school principal caught by vigilance taking rs 6 000 bribe

6,000 ਰੁਪਏ ਰਿਸ਼ਵਤ ਲੈਂਦਾ ਸਕੂਲ ਦਾ ਪ੍ਰਿੰਸੀਪਲ ਵਿਜੀਲੈਂਸ ਵੱਲੋਂ ਕਾਬੂ

important news for pilgrims going on shri amarnath yatra

ਸ਼੍ਰੀ ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ! ਰਜਿਸਟ੍ਰੇਸ਼ਨ ਨੂੰ...

punjabi man dies in dubai

ਮੰਦਭਾਗੀ ਖ਼ਬਰ: ਦੁਬਈ 'ਚ ਪੰਜਾਬੀ ਵਿਅਕਤੀ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖ਼ਾਂ...

bsnl 599 plan 70 days 3gb data daily offer

70 ਦਿਨਾਂ ਲਈ ਰੀਚਾਰਜ ਦੀ No Tension! Unlimited ਕਾਲਿੰਗ ਨਾਲ ਰੋਜ਼ ਮਿਲੇਗਾ 3...

zelensky honored with international award

ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਅੰਤਰਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ

pm modi  s   blank cheque   offer to opposition over women  s quota bill

ਪੀਐੱਮ ਮੋਦੀ ਦੀ ਵਿਰੋਧੀ ਧਿਰ ਨੂੰ ‘ਬਲੈਂਕ ਚੈੱਕ’ ਪੇਸ਼ਕਸ਼! ਮਹਿਲਾ ਰਾਖਵਾਂਕਰਨ ਬਿੱਲ...

long power cut in punjab tomorrow

ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬੱਤੀ ਬੰਦ, 6 ਘੰਟੇ ਕਰਨਾ ਪਵੇਗਾ ਇੰਤਜ਼ਾਰ

epfo 3 0 pf withdrawal via atm to get easier no impact on pension

EPFO 3.0: ਹੁਣ ATM ਵਾਂਗ ਨਿਕਲੇਗਾ PF ਦਾ ਪੈਸਾ, ਜਾਣੋ ਪੈਨਸ਼ਨ 'ਤੇ ਕੀ ਪਵੇਗਾ...

pakistan tests indigenous missile

ਪਾਕਿਸਤਾਨ ਨੇ ਸਵਦੇਸ਼ੀ ਮਿਜ਼ਾਈਲ ਦਾ ਕੀਤਾ ਸਫਲ ਪਰੀਖਣ;  ਸਮੁੰਦਰ ਅਤੇ ਜ਼ਮੀਨ 'ਤੇ...

araghchi statement

ਈਰਾਨ 'ਗੈਰ-ਕਾਨੂੰਨੀ ਜੰਗ ਦੇ ਸਥਾਈ ਅੰਤ ਲਈ ਸ਼ਰਤਾਂ' ਨੂੰ ਦਿੰਦਾ ਹੈ ਤਰਜੀਹ :...

domestic gas cylinders being sold for rs 3500 to 3800

3500 ਤੋਂ 3800 ਰੁਪਏ ਤੱਕ ਵਿੱਕ ਰਹੇ ਘਰੇਲੂ ਗੈਸ ਸਿਲੰਡਰ, 35 ਦਿਨ ਬੀਤਣ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਝਾ ਦੀਆਂ ਖਬਰਾਂ
    • person sitting in car shot dead
      ਪੰਜਾਬ 'ਚ ਵੱਡੀ ਵਾਰਦਾਤ, ਗੋਲੀਆਂ ਨਾਲ ਭੁੰਨ'ਤਾ ਕਾਰ 'ਚ ਬੈਠਾ ਵਿਅਕਤੀ
    • domestic gas cylinders being sold for rs 3500 to 3800
      3500 ਤੋਂ 3800 ਰੁਪਏ ਤੱਕ ਵਿੱਕ ਰਹੇ ਘਰੇਲੂ ਗੈਸ ਸਿਲੰਡਰ, 35 ਦਿਨ ਬੀਤਣ ਦੇ...
    • 4 persons arrested with grenades and weapons in punjab
      ਪੰਜਾਬ 'ਚ 4 ਗ੍ਰਨੇਡ ਤੇ ਹਥਿਆਰਾਂ ਸਮੇਤ ਵਿਅਕਤੀ ਗ੍ਰਿਫ਼ਤਾਰ, ਮਾਡਿਊਲ ਦੇ ਹੋਰ...
    • mobile recovered from central jail
      ਕੇਂਦਰੀ ਜੇਲ੍ਹ ’ਚੋਂ ਮੋਬਾਈਲ ਬਰਾਮਦ
    • man caught selling liquor under the guise of grocery store
      ਕਰਿਆਣਾ ਦੁਕਾਨ ਦੀ ਆੜ ’ਚ ਸ਼ਰਾਬ ਵੇਚਦਾ ਕਾਬੂ, 24 ਬੋਤਲਾਂ ਹੋਈਆਂ ਬਰਾਮਦ
    • police arrest woman involved in illegal liquor business
      ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲੀ ਔਰਤ ਆਈ ਪੁਲਸ ਅੜਿੱਕੇ, ਮਾਮਲਾ ਦਰਜ
    • batala police takes action against drug smugglers
      ਬਟਾਲਾ ਪੁਲਸ ਦੀ ਨਸ਼ਾ ਸਮੱਗਲਰਾਂ ਵਿਰੁੱਧ ਕਾਰਵਾਈ; ਹੈਰੋਇਨ ਸਮੇਤ 6 ਕਾਬੂ
    • rape accused sentenced to 20 years in prison
      ਜਬਰ-ਜ਼ਿਨਾਹ ਕਰਨ ਵਾਲੇ ਦੋਸ਼ੀ ਨੂੰ 20 ਸਾਲ ਦੀ ਸਖ਼ਤ ਕੈਦ
    • amritsar police seizes huge consignment of heroin along with drone
      ਅੰਮ੍ਰਿਤਸਰ ਪੁਲਸ ਡਰੋਨ ਸਣੇ ਬਰਾਮਦ ਕੀਤੀ ਹੈਰੋਇਨ ਦੀ ਵੱਡੀ ਖੇਪ, ਤਸਕਰ ਨੈੱਟਵਰਕ...
    • gurdaspur police hands over 110 mobile phones
      ਗੁਰਦਾਸਪੁਰ ਪੁਲਸ ਨੇ ਲਗਭਗ 25 ਲੱਖ ਰੁਪਏ ਕੀਮਤ ਦੇ 110 ਮੋਬਾਇਲ ਫੋਨ ਮਾਲਕਾਂ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +