Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 31, 2026

    4:51:07 PM

  • shocking report regarding punjab ground water

    ਪੰਜਾਬੀਆਂ ਲਈ ਖ਼ਤਰੇ ਦੀ ਘੰਟੀ! ਹੋਸ਼ ਉਡਾ ਦੇਵੇਗੀ ਇਹ...

  • trump is getting alone

    ਜੰਗ 'ਚ ਇਕੱਲੇ ਪੈਣ ਲੱਗੇ ਟਰੰਪ ਸਾਬ੍ਹ ! ਸਪੇਨ,...

  • painful death of punjab police sub inspector

    ਪੰਜਾਬ ਪੁਲਸ ਦੇ ਸਬ-ਇੰਸਪੈਕਟਰ ਦੀ ਦਰਦਨਾਕ ਮੌਤ

  • kla claims responsibility for amritsar police station blast

    ਅੰਮ੍ਰਿਤਸਰ ਥਾਣੇ 'ਚ ਹੋਏ ਧਮਾਕੇ ਦੀ KLA ਨੇ ਲਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਰਜਿਸਟਰੀ ਕਲਰਕ ਰੰਗੇ ਹੱਥੀਂ ਕਾਬੂ

MAJHA News Punjabi(ਮਾਝਾ)

ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਰਜਿਸਟਰੀ ਕਲਰਕ ਰੰਗੇ ਹੱਥੀਂ ਕਾਬੂ

  • Edited By Shivani Bassan,
  • Updated: 02 Aug, 2024 02:44 PM
Amritsar
vigilance bureau arrests registry clerk red handed for taking rs 20 000 bribe
  • Share
    • Facebook
    • Tumblr
    • Linkedin
    • Twitter
  • Comment

ਬਾਬਾ ਬਕਾਲਾ ਸਾਹਿਬ (ਅਠੌਲ਼ਾ)- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵੀਰਵਾਰ ਨੂੰ ਨਾਇਬ ਤਹਿਸੀਲਦਾਰ, ਤਰਸਿੱਕਾ ਦੇ ਰਜਿਸਟਰੀ ਕਲਰਕ-ਕਮ-ਰੀਡਰ ਵਜੋਂ ਤਾਇਨਾਤ ਗੁਰਬਖਸ਼ ਸਿੰਘ ਨੂੰ 20,000 ਰੁਪਏ ਰਿਸ਼ਵਤ ਮੰਗਣ ਅਤੇ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਅਰਪਨ ਸਿੰਘ ਵਾਸੀ ਪਿੰਡ ਧਨੌਲਾ ਪੁਰਾਣਾ, ਤਹਿਸੀਲ ਬਾਬਾ ਬਕਾਲਾ, ਜ਼ਿਲ੍ਹਾ ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ ।

ਇਹ ਵੀ ਪੜ੍ਹੋ- ਤਿੰਨ ਮਹੀਨੇ ਪਹਿਲਾਂ ਹੋਏ ਪ੍ਰੇਮ ਵਿਆਹ ਖੌਫ਼ਨਾਕ ਅੰਜਾਮ, ਜਿਊਂਦੀ ਸਾੜ ਦਿੱਤੀ ਨਵ-ਵਿਆਹੁਤਾ

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ (ਰਜਿਸਟਰੀ ਕਲਰਕ) ਨੇ ਸ਼ਿਕਾਇਤ ਕਰਤਾ ਦੀ ਜੱਦੀ ਜ਼ਮੀਨ ਦੇ ਇੰਤਕਾਲ ਵਿੱਚ ਉਸਦੇ ਪਿਤਾ ਦੇ ਨਾਂ ਦੀ ਦਰੁਸਤੀ ਲਈ 30,000 ਰੁਪਏ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਦੋਸ਼ੀ ਕਲਰਕ ਇਸ ਮੰਤਵ ਲਈ ਪਹਿਲੀ ਕਿਸ਼ਤ ਵਜੋਂ 10,000 ਰੁਪਏ ਪਹਿਲਾਂ ਹੀ ਲੈ ਚੁੱਕਾ ਹੈ । ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਦੀ ਦੂਜੀ ਕਿਸ਼ਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ । ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਇਹ ਵੀ ਕਿਹਾ ਕਿ ਮੁਲਜ਼ਮ ਨੂੰ ਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਦੌਰਾਨ ਨਾਇਬ ਤਹਿਸੀਲਦਾਰ ਦੀ ਭੂਮਿਕਾ ਵੀ ਪੜਤਾਲੀ ਜਾਵੇਗੀ।

ਇਹ ਵੀ ਪੜ੍ਹੋ-  ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਔਰਤ ਨੂੰ ਹੋਟਲ 'ਚ ਲੈ ਗਿਆ ਪ੍ਰੇਮੀ, ਫਿਰ ਕਰ 'ਤਾ ਵੱਡਾ ਕਾਂਡ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Vigilance Bureau
  • arrests
  • registry clerk
  • bribe
  • ਵਿਜੀਲੈਂਸ ਬਿਊਰੋ
  • ਰਜਿਸਟਰੀ ਕਲਰਕ
  • ਰਿਸ਼ਵਤ
  • ਗ੍ਰਿਫਤਾਰ

60 ਤੋਂ ਵੱਧ ਘਰਾਂ ਨੂੰ 12 ਅਗਸਤ ਤੱਕ ਖਾਲੀ ਕਰਨ ਦੇ ਹੁਕਮ, ਇਲਾਕੇ 'ਚ ਮਚੀ ਹਾਹਾਕਾਰ

NEXT STORY

Stories You May Like

  • asi caught red handed taking bribe
    15,000 ਰੁਪਏ ਲੈਂਦਾ ASI ਰੰਗੇ ਹੱਥੀਂ ਕਾਬੂ, ਕੇਸ 'ਚੋਂ ਨਾਂ ਕਢਵਾਉਣ ਲਈ ਮੰਗੀ ਸੀ ਰਿਸ਼ਵਤ
  • junior engineer caught red handed while taking bribe of rs 14 000
    ਜੂਨੀਅਰ ਇੰਜੀਨੀਅਰ 14,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
  • warehouse inspector arrested red handed
    18,000 ਰੁਪਏ ਦੀ ਰਿਸ਼ਵਤ ਲੈਂਦਿਆਂ ਵੇਅਰਹਾਊਸ ਇੰਸਪੈਕਟਰ ਰੰਗੇ ਹੱਥੀਂ ਗ੍ਰਿਫਤਾਰ
  • 2 arrested for stealing pipes
    ਹਰਿਆਣਾ ਦੇ ਸਿਵਲ ਹਸਪਤਾਲ 'ਚੋਂ ਐਲੁਮੀਨੀਅਮ ਦੇ ਪਾਇਪ ਚੋਰੀ ਕਰਦੇ 2 ਮੁਲਜ਼ਮ ਰੰਗੇ ਹੱਥੀਂ ਕਾਬੂ
  • passport varification bribe
    ਪਾਸਪੋਰਟ ਦੀ ਵੈਰੀਫ਼ਿਕੇਸ਼ਨ ਲਈ ਰਿਸ਼ਵਤ ਲੈਂਦਾ ਪੰਜਾਬ ਪੁਲਸ ਦਾ ਮੁਲਾਜ਼ਮ ਗ੍ਰਿਫ਼ਤਾਰ
  • vigilance arrests je
    2016 'ਚ ਖਾਲ ਬਨਾਉਣ 'ਚ ਘਟੀਆ ਮਟੀਰੀਅਲ ਨੂੰ ਲੈ ਕੇ ਵਿਜੀਲੈਂਸ ਵੱਲੋਂ ਜੇ.ਈ. ਗ੍ਰਿਫਤਾਰ
  • silver prices hit record low  prices fall by rs 20 000
    ਚਾਂਦੀ ਦੀਆਂ ਕੀਮਤਾਂ ਚ ਰਿਕਾਰਡ ਗਿਰਾਵਟ, 20,000 ਰੁਪਏ ਤੋਂ ਜ਼ਿਆਦਾ ਟੁੱਟੇ ਭਾਅ
  • two parties over land registration in tehsil
    ਤਹਿਸੀਲ 'ਚ ਜ਼ਮੀਨ ਦੀ ਰਜਿਸਟਰੀ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਹੰਗਾਮਾ
  • court decision life imprisonment
    ਜਲੰਧਰ 'ਚ ਪੁੱਤ ਦਾ ਕਤਲ ਕਰਨ ਵਾਲੀ ਮਾਂ ਨੂੰ ਉਮਰਕੈਦ, ਦਾਦੀ ਨਾਲ ਸੌਣ ਕਰਕੇ ਕੀਤਾ...
  • big alert regarding punjab weather on april 3
    3 ਅਪ੍ਰੈਲ ਨੂੰ ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡਾ ਅਲਰਟ, ਪੜ੍ਹੋ ਵਿਭਾਗ ਦੀ Latest...
  • char labor code punbus prtc union
    ਚਾਰ ਲੇਬਰ ਕੋਡ ਦੇ ਵਿਰੋਧ ’ਚ ਵੱਡਾ ਐਲਾਨ, 1 ਤੋਂ 3 ਅਪ੍ਰੈਲ ਤੱਕ ਪੰਜਾਬ ਭਰ ਵਿਚ...
  • milk has become expensive
    ਮਹਿੰਗਾ ਹੋ ਗਿਆ ਦੁੱਧ, 1 ਅਪ੍ਰੈਲ ਤੋਂ ਲਾਗੂ ਹੋਣਗੇ ਨਵੇਂ Rate
  • jalandhar municipal house budget of rs 569 crore passed
    ਜਲੰਧਰ ਨਿਗਮ ਹਾਊਸ 'ਚ ਹੰਗਾਮਾ, ਢਾਈ ਮਿੰਟ 'ਚ 569 ਕਰੋੜ ਦਾ ਬਜਟ ਪਾਸ
  • death of punjabi truck driver in italy
    ਇਟਲੀ 'ਚ ਪੰਜਾਬੀ ਟਰੱਕ ਡਰਾਈਵਰ ਦੀ ਮੌਤ , ਭਾਈਚਾਰੇ 'ਚ ਸੋਗ ਦੀ ਲਹਿਰ
  • migrants going back from punjab
    ਪੰਜਾਬ ਛੱਡ UP-ਬਿਹਾਰ ਨੂੰ ਵਾਪਸ ਪਰਤਣ ਲੱਗੇ ਪ੍ਰਵਾਸੀ! ਰੇਲਵੇ ਸਟੇਸ਼ਨਾਂ 'ਤੇ ਵਧੀ...
  • big warning regarding punjab s weather
    ਪੰਜਾਬ 'ਚ 31 ਮਾਰਚ ਨੂੰ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਮੌਸਮ ਵਿਭਾਗ ਦੀ...
Trending
Ek Nazar
ipl 2026 first time in ipl father vs son team

IPL 'ਚ ਪਹਿਲੀ ਵਾਰ ਪਿਓ-ਪੁੱਤਰ ਦੀਆਂ ਟੀਮਾਂ ਹੋਣਗੀਆਂ ਆਮੋ-ਸਾਹਮਣੇ! ਇਸ ਦਿਨ...

florida airport to be named trump

ਨਾਮ ਬਦਲਣ ਦੀ ਤਿਆਰੀ; ਹੁਣ 'ਟਰੰਪ' ਦੇ ਨਾਂ ਨਾਲ ਜਾਣਿਆ ਜਾਵੇਗਾ ਫਲੋਰੀਡਾ ਦਾ...

trump  mental stress

Trump ਦੇ ਸ਼ਾਸਨਕਾਲ 'ਚ ਅਮਰੀਕੀਆਂ 'ਚ ਵਧ ਰਿਹੈ ਮਾਨਸਿਕ ਤਣਾਅ

car driver dies in road accident

ਕਹਿਰ ਓ ਰੱਬਾ:ਸੜਕ ਹਾਦਸੇ ’ਚ ਕਾਰ ਚਾਲਕ ਨੌਜਵਾਨ ਦੀ ਮੌਤ, ਔਰਤ ਸਮੇਤ 3 ਗੰਭੀਰ...

drone attack on kuwaiti tanker in uae

UAE 'ਚ ਕੁਵੈਤੀ ਟੈਂਕਰ 'ਤੇ ਡਰੋਨ ਹਮਲਾ, ਲੱਗੀ ਅੱਗ

expensive highway travel toll rates increase 5

ਅੱਜ ਰਾਤ ਤੋਂ ਮਹਿੰਗਾ ਹੋਵੇਗਾ ਹਾਈਵੇਅ ਦਾ ਸਫ਼ਰ, ਇਸ ਸੂਬੇ ਦੀ ਸਰਕਾਰ ਵਲੋਂ ਟੋਲ...

power cut in punjab

ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ ਬਿਜਲੀ ਦਾ ਕੱਟ! ਬੁੱਧਵਾਰ ਵੀ ਬੰਦ...

bcci changes drs referral rule

BCCI ਨੇ DRS ਨਿਯਮਾਂ 'ਚ ਕੀਤਾ ਵੱਡਾ ਬਦਲਾਅ! ਹੁਣ ਨਹੀਂ ਚੱਲੇਗੀ ਟੀਮਾਂ ਦੀ ਚਲਾਕੀ

delhi  lieutenant governor  taranjit singh sandhu  landfill site

'ਕੂੜੇ ਦਾ ਪਹਾੜ' ਹਟਾਉਣ ਦੇ ਮੁੱਦੇ 'ਤੇ LG ਸੰਧੂ ਬੋਲੇ, 'ਅਜੇ ਵੀ ਬਹੁਤ ਕੁਝ...

uae intercept 16 ballistic missiles 42 uavs amid iran attacks

UAE ਵੱਲੋਂ 16 ਬੈਲਿਸਟਿਕ ਮਿਜ਼ਾਈਲਾਂ ਤੇ 42 ਡਰੋਨ ਢੇਰ, ਈਰਾਨ ਨੇ ਦਿੱਤੀ ਖਾੜੀ...

people killed in south sudan

ਅਣਪਛਾਤੇ ਬੰਦੂਕਧਾਰੀਆਂ ਨੇ 70 ਤੋਂ ਵੱਧ ਲੋਕਾਂ ਨੂੰ ਗੋਲੀਆਂ ਨਾਲ ਭੁੰਨਿਆ, ਦੱਖਣੀ...

imd rain alert in 17 states snowfall

17 ਸੂਬਿਆਂ ਲਈ IMD ਦਾ ਅਲਰਟ! ਤੇਜ਼ ਮੀਂਹ ਦੇ ਨਾਲ ਕਈ ਇਲਾਕਿਆਂ 'ਚ ਗੜ੍ਹੇਮਾਰੀ ਦੀ...

heavy rains in khyber pakhtunkhwa

ਭਾਰੀ ਬਾਰਿਸ਼ ਨੇ ਲਈ 17 ਲੋਕਾਂ ਦੀ ਜਾਨ; ਖੈਬਰ ਪਖਤੂਨਖਵਾ 'ਚ ਹਾਹਾਕਾਰ

actor prakash raj s mother suvarnalatha passes away at 86

ਅਦਾਕਾਰ ਪ੍ਰਕਾਸ਼ ਰਾਜ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਮਾਂ ਦਾ ਹੋਇਆ ਦਿਹਾਂਤ

china resumes flights to north korea

6 ਸਾਲ ਬਾਅਦ ਮੁੜ ਬਹਾਲ ਹੋਈਆਂ ਉਡਾਣਾਂ, ਚੀਨ ਅਤੇ ਉੱਤਰੀ ਕੋਰੀਆ ਦਾ ਅਹਿਮ ਕਦਮ

young man thanking god wife divorce

ਪਤਨੀ ਤੋਂ ਖਹਿੜਾ ਛੁੱਟਣ 'ਤੇ ਪਤੀ ਨੇ ਲਿਆ ਸੁੱਖ ਦਾ ਸਾਹ! 9 KM ਗੋਡਿਆਂ ਭਾਰ...

famous actor becomes father for the second time  wife gives birth to son

ਦੂਜੀ ਵਾਰ ਪਿਤਾ ਬਣਿਆ ਮਸ਼ਹੂਰ ਅਦਾਕਾਰ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

toffee theft father beating daughter

'ਟੌਫ਼ੀ' ਪਿੱਛੇ ਕਲਯੁਗੀ ਪਿਓ ਨੇ ਕੁੱਟ-ਕੁੱਟ ਮਾਰ 'ਤੀ ਧੀ, ਹੋਸ਼ ਉਡਾ ਦੇਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਝਾ ਦੀਆਂ ਖਬਰਾਂ
    • sufficient stock of gas cylinders and petrol available in gurdaspur
      ਗੁਰਦਾਸਪੁਰ ’ਚ ਗੈਸ ਸਿਲੰਡਰਾਂ ਤੇ ਪੈਟਰੋਲ ਦਾ ਲੋੜੀਂਦਾ ਸਟਾਕ ਉਪਲੱਬਧ : DC...
    • five named in jail for beating up inmate
      ਜੇਲ੍ਹ ’ਚ ਬੰਦ ਹਵਾਲਾਤੀ ਦੀ ਕੁੱਟ ਮਾਰ ਕਰਨ ਦੇ ਦੋਸ਼ ’ਚ ਪੰਜ ਨਾਮਜ਼ਦ
    • harjit masih islamic state court
      ਇਰਾਕ 'ਚ ਇਸਲਾਮਿਕ ਸਟੇਟ ਦੇ ਚੁੰਗਲ 'ਚੋਂ ਬਚੇ ਹਰਜੀਤ ਮਸੀਹ ਨੂੰ ਅਦਾਲਤ ਨੇ ਕੀਤਾ...
    • advocate dhami condemns haryana police s filing of case against virk
      ਐੱਸਜੀਪੀਸੀ ਆਗੂਆਂ 'ਤੇ FIR: ਭੜਕੇ ਐਡਵੋਕੇਟ ਧਾਮੀ, ਹਰਿਆਣਾ ਪੁਲਸ ਦੀ ਕਾਰਵਾਈ ਦੀ...
    • retired officers and employees of shiromani committee
      ਸ਼੍ਰੋਮਣੀ ਕਮੇਟੀ ਦੇ ਸੇਵਾਮੁਕਤ ਹੋ ਚੁੱਕੇ ਅਧਿਕਾਰੀ ਤੇ ਕਰਮਚਾਰੀ ਭਲਾਈ ਫੰਡ ਸਕੀਮ...
    • advocate dhami
      ਸ਼੍ਰੋਮਣੀ ਕਮੇਟੀ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੀ ਮੁੱਦਈ ਪਰ ਪੰਥਕ...
    • there is no shortage of petrol and diesel at gurdaspur pumps  dc
      ਗੁਰਦਾਸਪੁਰ ਦੇ ਪੰਪਾਂ ‘ਤੇ ਪੈਟਰੋਲ ਤੇ ਡੀਜ਼ਲ ਦੀ ਵੀ ਕੋਈ ਘਾਟ ਨਹੀਂ : DC
    • road accident
      ਦਰਦਨਾਕ ਹਾਦਸਾ! ਮੋਟਰਸਾਈਕਲ ਨੂੰ ਟੱਕਰ ਮਾਰਨ ਤੋਂ ਬਾਅਦ ਦਰੱਖਤ ਜਾ ਵੱਜੀ ਬੇਕਾਬੂ...
    • power cut in punjab
      ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ ਬਿਜਲੀ ਦਾ ਕੱਟ! ਬੁੱਧਵਾਰ ਵੀ ਬੰਦ...
    • punjab police station police station
      ਪੰਜਾਬ ਦੇ ਥਾਣੇ 'ਚ ਧਮਾਕਾ, ਆਵਾਜ਼ ਸੁਣ ਕੰਬ ਗਏ ਲੋਕ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +