Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    12:52:19 PM

  • ed raids more than 20 locations  bundles of notes found  coal mafia

    ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ...

  • peer jain incident

    ਪੰਜਾਬ 'ਚ ਭਿਆਨਕ ਸੜਕ ਹਾਦਸਾ! ਸਕੂਟਰੀ ਤੇ ਟਰੱਕ ਦੀ...

  • school bus  school students

    ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ...

  • italian citizenship

    ਨਹੀਂ ਰੱਦ ਹੋਵੇਗੀ ਇਟਾਲੀਅਨ ਨਾਗਰਿਕਤਾ ! ਸੁਪਰੀਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Tarn Taran
  • ਤਰਨਤਾਰਨ ਦੇ ਇਨ੍ਹਾਂ ਪਿੰਡਾਂ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹੁਕਮ ਜਾਰੀ

MAJHA News Punjabi(ਮਾਝਾ)

ਤਰਨਤਾਰਨ ਦੇ ਇਨ੍ਹਾਂ ਪਿੰਡਾਂ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹੁਕਮ ਜਾਰੀ

  • Edited By Shivani Bassan,
  • Updated: 06 Jan, 2026 06:27 PM
Tarn Taran
village panchayat elections to be held in tarn taran on january 18
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਮਨ)- ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ 18 ਜਨਵਰੀ ਨੂੰ ਜ਼ਿਲਾ ਤਰਨਤਾਰਨ ਦੀਆਂ 4 ਗ੍ਰਾਮ ਪੰਚਾਇਤਾਂ ਕਾਜ਼ੀਕੋਟ, ਕੱਕਾ ਕੰਡਿਆਲਾ, ਪੰਡੋਰੀ ਗੋਲਾ ਅਤੇ ਮਾੜੀ ਕੰਬੋਕੇ ਵਿਖੇ ਪੰਚਾਇਤੀ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਚੋਣਾਂ ਮੌਕੇ ਅਮਨ ਤੇ ਕਾਨੂੰਨ ਦੀ ਸਥਿਤੀ ਬਣਾਏ ਰੱਖਣ/ਲੋਕਹਿੱਤ ਵਿਚ ਸ਼ਾਂਤੀ ਬਰਕਰਾਰ ਰੱਖਣ ਅਤੇ ਚੋਣਾਂ ਨੂੰ ਸੁਚੱਜੇ/ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲਾ ਮੈਜਿਸਟਰੇਟ ਤਰਨਤਾਰਨ ਰਾਹੁਲ ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਤਰਨਤਾਰਨ ਵਿਚ ਆਉਂਦੇ ਪਿੰਡਾਂ ਕਾਜ਼ੀਕੋਟ (70) (ਨਾਲਾਗੜ੍ਹ 69), ਕੱਕਾ ਕੰਡਿਆਲਾ (63), ਪੰਡੋਰੀ ਗੋਲਾ (79) ਅਤੇ ਮਾੜੀ ਕੰਬੋਕੇ ਦੀ ਹਦੂਦ ਅੰਦਰ ਕਿਸੇ ਕਿਸਮ ਦਾ ਲਾਇਸੰਸੀ ਹਥਿਆਰ, ਗੋਲੀ-ਸਿੱਕਾ, ਵਿਸਫੋਟਕ ਸਮੱਗਰੀ, ਮਾਰੂ ਹਥਿਆਰ ਆਦਿ ਨਾਲ ਲੈ ਕੇ ਜਾਣ ’ਤੇ ਪਾਬੰਦੀ ਲਗਾ ਦਿੱਤੀ ਹੈ।

ਇਹ ਵੀ ਪੜ੍ਹੋ- ਪੰਜਾਬ: ਦਿਨ-ਦਿਹਾੜੇ ਮੋਟਰਸਾਈਕਲ ਵਾਲੇ ਮੁੰਡੇ ਮਾਰ ਗਏ ਸੁਨਿਆਰੇ ਦੀ ਦੁਕਾਨ 'ਤੇ ਗੋਲੀਆਂ

ਇਸ ਦੇ ਨਾਲ ਹੀ ਇਨ੍ਹਾਂ ਪਿੰਡਾਂ ਦੇ ਉਨ੍ਹਾਂ ਸਾਰੇ ਅਸਲਾ ਲਾਇਸੰਸ ਧਾਰਕਾਂ ਨੂੰ ਵੀ ਹੁਕਮ ਕੀਤਾ ਹੈ ਕਿ ਜਿਨ੍ਹਾਂ ਨੂੰ ਜ਼ਿਲ੍ਹਾ ਸਕ੍ਰੀਨਿੰਗ ਕਮੇਟੀ ਦੀ ਸ਼ਿਫ਼ਾਰਸ਼ ’ਤੇ ਜ਼ਿਲ੍ਹਾ ਮੈਜਿਸਟਰੇਟ ਤਰਨਤਾਰਨ ਦੇ ਦਫ਼ਤਰ ਦੁਆਰਾ ਜਾਰੀ ਕੀਤਾ ਗਿਆ ਅਜਿਹਾ ਨੋਟਿਸ ਪ੍ਰਾਪਤ ਹੁੰਦਾ ਹੈ, ਉਹ ਆਪਣੇ ਹਥਿਆਰ ਅਤੇ ਗੋਲੀ ਸਿੱਕਾ ਅਜਿਹੇ ਨੋਟਿਸ/ਆਰਡਰ ਪ੍ਰਾਪਤ ਹੋਣ ਦੇ 7 ਦਿਨ੍ਹਾਂ ਦੇ ਅੰਦਰ-ਅੰਦਰ ਆਪਣਾ ਅਸਲਾ ਲੋਕਲ ਥਾਣੇ ਜਾਂ ਮਨਜ਼ੂਰਸ਼ੁਦਾ ਅਸਲਾ ਡੀਲਰਾਂ ਪਾਸ ਜਮ੍ਹਾਂ ਕਰਵਾਉਣਗੇ।

ਇਹ ਵੀ ਪੜ੍ਹੋ-  ਅੰਮ੍ਰਿਤਸਰ ਦੇ ਪਿੰਡਾਂ 'ਚ ਹੋਣ ਲੱਗੀ ਅਨਾਊਂਸਮੈਂਟ, ਅਧਿਕਾਰੀ ਕਰ ਰਹੇ ਲੋਕਾਂ ਨੂੰ ਸੁਚੇਤ

ਜ਼ਿਲ੍ਹਾ ਮੈਜਿਸਟਰੇਟ ਦੇ ਆਪਣੇ ਮਨਾਹੀ ਦੇ ਹੁਕਮ ਵਿਚ ਸਪੱਸ਼ਟ ਕੀਤਾ ਹੈ ਕਿ ਇਹ ਹੁਕਮ ਪੁਲਸ, ਮਿਲਟਰੀ ਜਾਂ ਪੈਰਾ ਮਿਲਟਰੀ ਦੇ ਵਰਦੀਧਾਰੀ ਜਵਾਨਾਂ ਜਾਂ ਉਨ੍ਹਾਂ ਸਰਕਾਰੀ ਕਰਮਚਾਰੀਆਂ ਜਿਨ੍ਹਾਂ ਨੂੰ ਹਥਿਆਰ ਰੱਖਣ ਦੀ ਮਾਨਤਾ ਹੈ, ਉੱਪਰ ਲਾਗੂ ਨਹੀਂ ਹੋਣਗੇ। ਇਸ ਤੋਂ ਇਲਾਵਾ ਉਹ ਖਿਡਾਰੀ ਜੋ ਨੈਸ਼ਨਲ ਰਾਈਫ਼ਲ ਐਸੋਸੀਏਸ਼ਨ ਦੇ ਮੈਂਬਰ ਹਨ ਅਤੇ ਵੱਖ-ਵੱਖ ਪੱਧਰ ’ਤੇ ਸ਼ੂਟਿੰਗ ਮੁਕਾਬਲਿਆਂ ਵਿਚ ਹਿੱਸਾ ਲੈਂਦੇ ਅਤੇ ਉਹ ਲਾਇਸੰਸੀ ਰਾਈਫਲ ਇਸਤੇਮਾਲ ਕਰਦੇ ਹਨ ਜੋ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਛੋਟ ਵਿਚ ਆਉਂਦੀ ਹੈ, ਨੂੰ ਇਨ੍ਹਾਂ ਮਨਾਹੀ ਦੇ ਹੁਕਮਾਂ ਤੋਂ ਛੋਟ ਹੋਵੇਗੀ। ਮਾਮਲੇ ਦੀ ਤਤਪਰਤਾ ਨੂੰ ਮੁੱਖ ਰੱਖਦੇ ਹੋਏ ਜ਼ਿਲਾ ਮੈਜਿਸਟਰੇਟ ਤਰਨਤਾਰਨ ਵੱਲੋਂ ਇਹ ਹੁਕਮ ਇੱਕਤਰਫ਼ਾ ਜਾਰੀ ਕਰਕੇ ਆਮ ਜਨਤਾ ਨੂੰ ਸੰਬੋਧਤ ਕੀਤਾ ਗਿਆ ਹੈ, ਜੋ ਮਿਤੀ 5 ਜਨਵਰੀ 2026 ਤੋਂ 19 ਜਨਵਰੀ 2026 (ਚੋਣਾਂ ਮੁਕੰਮਲ ਹੋਣ ਤੱਕ) ਲਾਗੂ ਰਹੇਗਾ।

ਇਹ ਵੀ ਪੜ੍ਹੋ- ਪੰਜਾਬ 'ਚ 6 ਤੇ 7 ਜਨਵਰੀ ਨੂੰ Cold Day ਦਾ Alert, ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Village Panchayat elections
  • Tarn Taran
  • January 18
  • ਪਿੰਡ ਪੰਚਾਇਤ ਚੋਣਾਂ
  • ਤਰਨ ਤਾਰਨ
  • 18 ਜਨਵਰੀ

ਗੁਰਦਾਸਪੁਰ ਦੇ ਸਾਬਕਾ ਸਰਪੰਚ ਤੇ ਮਸ਼ਹੂਰ ਰੈਸਟੋਰੈਂਟ ਦੇ ਮਾਲਕ ਨੇ ਖੁਦ ਨੂੰ ਮਾਰੀ ਗੋਲੀ

NEXT STORY

Stories You May Like

  • major restrictions imposed in nawanshihar till september 17
    17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਿਹਰ DC ਨੇ ਸਖ਼ਤ ਹੁਕਮ ਕੀਤੇ ਜਾਰੀ
  • restrictions in nawanshahr  district magistrate
    ਨਵਾਂਸ਼ਹਿਰ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, 12 ਸਤੰਬਰ ਤੱਕ ਰਹਿਣਗੀਆਂ ਲਾਗੂ
  • tarn taran dc  sanitation worker
    ਤਰਨਤਾਰਨ ਦੇ ਡੀ. ਸੀ ਦਾ ਵੱਡਾ ਫ਼ੈਸਲਾ, ਸਫ਼ਾਈ ਸੇਵਾਵਾਂ ਲਈ ਬਦਲਵੇਂ ਪ੍ਰਬੰਧਾਂ ਦੇ ਹੁਕਮ ਜਾਰੀ
  • cbse 12th exams
    CBSE 12ਵੀਂ ਦੀ ਪ੍ਰੀਖਿਆ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਦਾ ਹੁਕਮ, 100 ਮੀਟਰ 'ਚ ਲੋਕਾਂ ਦੇ ਇਕੱਠ 'ਤੇ ਪਾਬੰਦੀ
  • closed  meat  shops
    ਕੁਝ ਦਿਨ ਬੰਦ ਰਹਿਣਗੀਆਂ 'ਗੈਰ-ਕਾਨੂੰਨੀ' ਮੀਟ ਦੀਆਂ ਦੁਕਾਨਾਂ, ਕਾਂਵੜ ਯਾਤਰਾ ਨੂੰ ਲੈ ਕੇ ਹੁਕਮ ਜਾਰੀ
  • orders for schools punjab schools education department
    ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ, ਜੇ ਨਾ ਮੰਨੇ ਤਾਂ ਹੋਵੇਗੀ ਕਾਰਵਾਈ
  • panchayat lands panchayat department
    ਪਿੰਡਾਂ ਦੀ ਪੰਚਾਇਤੀ ਜ਼ਮੀਨਾਂ ਨੂੰ ਲੈ ਕੇ ਲਿਆ ਗਿਆ ਵੱਡਾ ਫ਼ੈਸਲਾ, ਜਾਰੀ ਹੋਏ ਨਿਰਦੇਸ਼
  • a young man from tarn taran died in an accident in mohali
    ਮੋਹਾਲੀ ’ਚ ਵਾਪਰੇ ਹਾਦਸੇ ’ਚ ਤਰਨਤਾਰਨ ਵਾਸੀ ਨੌਜਵਾਨ ਦੀ ਮੌਤ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • two accused in jalandhar arrested with weapons for target killing
    ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
  • road accident brother dead
    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ...
  • bpeo office clerk arrested for taking bribe of rs 10 000
    ਬੀ. ਪੀ. ਈ. ਓ. ਦਫ਼ਤਰ ਦਾ ਕਲਰਕ ਗ੍ਰਿਫ਼ਤਾਰ! ਹੈਰਾਨ ਕਰਦਾ ਕਾਰਨਾਮਾ ਆਇਆ ਸਾਹਮਣੇ
  • nakodar city completely shut down
    ਨਕੋਦਰ ਸ਼ਹਿਰ ਮੁਕੰਮਲ ਬੰਦ, ਸਬਜ਼ੀ ਮੰਡੀ ਤੇ ਬਾਜ਼ਾਰਾਂ 'ਚ ਛਾਇਆ ਸਨਾਟਾ
  • punjab bandh school holiday update
    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ...
  • now traffic police will be able to control traffic even in the rain
    ਹੁਣ ਬਰਸਾਤ ’ਚ ਵੀ ਟ੍ਰੈਫਿਕ ਕੰਟਰੋਲ ਕਰ ਸਕੇਗੀ ਟ੍ਰੈਫਿਕ ਪੁਲਸ, ਰੇਨਕੋਟ ਅਤੇ...
Trending
Ek Nazar
famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • amritsar village  rajasansi village  boys and girls
      ਅੰਮ੍ਰਿਤਸਰ ਦੇ ਮਸ਼ਹੂਰ ਪਿੰਡ ਦੀ ਪੰਚਾਇਤ ਦਾ ਨਵਾਂ ਫਰਮਾਨ, ਹਰ ਪਾਸੇ ਹੋ ਰਹੇ ਚਰਚੇ
    • punjab bandh trade union
      ਪੰਜਾਬ ਬੰਦ ਦੀ ਕਾਲ ਵਿਚਾਲੇ ਵਪਾਰ ਮੰਡਲ ਨੇ ਕਰ 'ਤਾ ਵੱਡਾ ਐਲਾਨ
    • work completed under sir of 90 78 percent voters in gurdaspur
      ਗੁਰਦਾਸਪੁਰ ਜ਼ਿਲ੍ਹੇ 'ਚ 90.78 ਫੀਸਦੀ ਵੋਟਰਾਂ ਦਾ SIR ਤਹਿਤ ਫਾਰਮ ਡਿਜੀਟਾਈਜ਼...
    • fraud case
      ਸਿੰਘਾਪੁਰ ਵਿਖੇ ਵਰਕ ਵੀਜ਼ਾ ’ਤੇ ਭੇਜਣ ਦਾ ਝਾਂਸਾ ਦੇ ਕੇ 5 ਲੱਖ ਰੁਪਏ ਦੀ ਠੱਗੀ
    • accidents increasing on dorangla gurdaspur road
      ਦੋਰਾਂਗਲਾ-ਗੁਰਦਾਸਪੁਰ ਸੜਕ ਦੇ ਖਤਰਨਾਕ ਕਿਨਾਰਿਆਂ ਕਾਰਨ ਵਧ ਰਹੇ ਹਾਦਸੇ
    • famous orthopedic doctor cheated of 4 50 crore
      ਹੱਡੀਆਂ ਦੇ ਮਸ਼ਹੂਰ ਡਾਕਟਰ ਨਾਲ 4.50 ਕਰੋੜ ਦੀ ਵੱਡੀ ਠੱਗੀ, ਮੁਲਾਜ਼ਮ ਕੈਸ਼ ਤੇ 60...
    • punjab weather update
      ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
    • jathedar gargajj statement
      ਇਕ ਮਹੀਨਾ ਬੀਤਣ ਮਗਰੋਂ ਵੀ ਬੇਅਦਬੀ ਕਾਨੂੰਨ ’ਤੇ ਸਰਕਾਰ ਦੀ ਚੁੱਪੀ ਹਾਕਮਾਂ ਦੀ...
    • airindia to start   inbound   hub and spoke flights to amritsar soon
      AirIndia ਅੰਮ੍ਰਿਤਸਰ ਲਈ ਜਲਦ ਸ਼ੁਰੂ ਕਰੇਗੀ 'ਇਨਬਾਊਂਡ' ਹਬ ਐਂਡ ਸਪੋਕ ਉਡਾਣਾਂ
    • drugs  mobile and tobacco seized from central jail
      ਕੇਂਦਰੀ ਜੇਲ੍ਹ ’ਚੋਂ ਨਸ਼ੀਲਾ ਪਦਾਰਥ, ਮੋਬਾਈਲ ਅਤੇ ਤੰਬਾਕੂ ਬਰਾਮਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +