ਅੰਮ੍ਰਿਤਸਰ (ਰਮਨ)- ਅੰਮ੍ਰਿਤਸਰ 'ਚ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਹੋ ਰਹੀਆਂ ਹਨ। ਇਸ ਦਰਮਿਆਨ ਅੰਮ੍ਰਿਤਸਰ ਦੇ ਵਾਰਡ ਨੰਬਰ 8, 9 ਅਤੇ 10 'ਚ ਮਾਹੌਲ ਤਣਾਅਪੂਰਣ ਹੋ ਗਿਆ। ਦੱਸ ਦੇਈਏ ਇੱਥੇ ਪਾਰਟੀ ਵਰਕਰਾਂ ਦੀ ਆਪਸ 'ਚ ਝੜਪ ਹੋ ਗਈ।
ਇਹ ਵੀ ਪੜ੍ਹੋ- ਪੰਜਾਬ 'ਚ ਫਿਰ ਧਮਾਕਾ! ਬਣਿਆ ਦਹਿਸ਼ਤ ਦਾ ਮਾਹੌਲ
ਇਸ ਦੌਰਾਨ ਮੌਕੇ ’ਤੇ ਮੌਜੂਦ ਪੁਲਸ ਫੋਰਸ ਨੇ ਮਾਹੌਲ ਨੂੰ ਸ਼ਾਂਤ ਕਰਵਾਉਣ ਦੀ ਕੋਸ਼ਿਸ਼ ਕੀਤੀ ਪਰ ਝੜਪ ਦੌਰਾਨ ਇੱਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਥਾਨਕ ਹਸਪਤਾਲ ਭੇਜਿਆ ਗਿਆ ਹੈ।
ਇਹ ਵੀ ਪੜ੍ਹੋ- 31 ਦਸੰਬਰ ਤੋਂ ਪਹਿਲਾਂ ਕਰਾਓ ਇਹ ਕੰਮ, ਨਹੀਂ ਤਾਂ ਆਵੇਗੀ ਮੁਸ਼ਕਿਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੀਤ ਲਹਿਰ ਸਬੰਧੀ ਐਡਵਾਈਜ਼ਰੀ ਜਾਰੀ, ਅੰਮ੍ਰਿਤਸਰ ਓਰੇਂਜ ਜ਼ੋਨ ’ਚ
NEXT STORY