ਕਲਾਨੌਰ(ਹਰਜਿੰਦਰ ਗੋਰਾਇਆ/ਮਨਮੌਹਨ)- ਕਰੀਬ 13 ਸਾਲ ਬਾਅਦ ਹੋਣ ਜਾ ਰਹੀਆਂ ਕਲਾਨੌਰ ਵਿਖੇ ਸਰਪੰਚ ਤੇ ਪੰਚਾਂ ਦੀ ਚੋਣਾਂ ਲਈ ਵੋਟਿੰਗ ਦਾ ਕੰਮ ਅਮਨ ਸ਼ਾਂਤੀ ਨਾਲ ਸ਼ੁਰੂ ਹੋ ਗਿਆ ਹੈ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ, ਜਿਸ ਨਾਲ ਵੋਟਰ ਬਿਨਾਂ ਕਿਸੇ ਰੁਕਾਵਟ ਵੋਟ ਪਾ ਰਹੇ ਹਨ।
ਇਹ ਵੀ ਪੜ੍ਹੋ- ਗੁਰਦਾਸਪੁਰ ਹਾਦਸੇ ਮਗਰੋਂ ਸਕੂਲਾਂ ਦਾ ਸਮਾਂ ਬਦਲਣ ਦੀ ਉੱਠੀ ਮੰਗ
13 ਸਾਲਾਂ ਬਾਅਦ ਹੋ ਰਹੀਆਂ ਇਹ ਚੋਣਾਂ ਨਾਲ ਗ੍ਰਾਮ ਪੰਚਾਇਤਾਂ ਵਿੱਚ ਨਵੀਂ ਊਰਜਾ ਆਵੇਗੀ। ਉਧਰ ਲੋਕਾਂ ਵਿੱਚ ਵੀ ਵੋਟਿੰਗ ਪਾਉਣ ਦਾ ਪੂਰਾ ਜੋਸ਼ ਪਾਇਆ ਜਾ ਰਿਹਾ ਹੈ। ਸਵੇਰੇ 8 ਵਜੇ ਵੋਟਿੰਗ ਪਾਉਣ ਦਾ ਕੰਮ ਸ਼ੁਰੂ ਹੋ ਗਿਆ ਸੀ ਇਹ ਵੋਟਿੰਗ ਸ਼ਾਮ 4 ਵਜੇ ਤੱਕ ਪਾਈ ਜਾਵੇਗੀ । ਇਸ ਮੌਕੇ ਲੋਕ ਅੱਤ ਦੀ ਠੰਡ ਹੋਣ ਦੇ ਬਾਵਜੂਦ ਵੀ ਲੰਬੀਆਂ ਲੰਬੀਆਂ ਲਾਈਨਾਂ ਵਿੱਚ ਖੜੇ ਹੋ ਕੇ ਆਪਣੀ ਵੋਟ ਦਾ ਵਰਤੋ ਕਰ ਰਹੇ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਸੰਘਣੀ ਧੁੰਦ ਕਾਰਨ ਸਕੂਲ ਵੈਨ ਨਾਲ ਵਾਪਰਿਆ ਵੱਡਾ ਹਾਦਸਾ, ਪੈ ਗਿਆ ਚੀਕ-ਚਿਹਾੜਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
'ਆਪ' 'ਤੇ ਵਰ੍ਹੇ ਗਿਆਨੀ ਹਰਪ੍ਰੀਤ ਸਿੰਘ, ਕਿਹਾ-ਪੰਜਾਬ ਕਿਸੇ ਦੇ ਤਜਰਬੇ ਦੀ ਲੈਬ ਨਹੀਂ, ਇਹ ਸਾਡਾ ਘਰ ਹੈ
NEXT STORY